Khanauri Border News : ਜਗਜੀਤ ਸਿੰਘ ਡੱਲੇਵਾਲ ਦੀ ਵਿਗੜੀ ਸਿਹਤ
24 ਦਿਨਾਂ ਤੋਂ ਬੈਠੇ ਹਨ ਮਰਨ ਵਰਤ ‘ਤੇ
ਚੰਡੀਗੜ੍ਹ, 19ਦਸੰਬਰ(ਵਿਸ਼ਵ ਵਾਰਤਾ) ਖਨੌਰੀ ਬਾਰਡਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ 24 ਦਿਨਾਂ ਤੋਂ ਮਰਨ ਵਰਤ ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜ ਗਈ ਹੈ। ਜਾਣਕਾਰੀ ਅਨੁਸਾਰ ਡੱਲੇਵਾਲ ਦਾ ਬਲੱਡ ਪ੍ਰੈਸ਼ਰ ਇਕਦਮ ਘੱਟ ਗਿਆ ਹੈ। ਡਾਕਟਰਾਂ ਦੀ ਟੀਮ ਡੱਲੇਵਾਲ ਕੋਲ ਪਹੁੰਚ ਗਈ ਹੈ, ਉਨ੍ਹਾਂ ਵੱਲੋਂ ਡੱਲੇਵਾਲ ਦੀ ਜਾਂਚ ਕੀਤੀ ਜਾ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























