• Latest
  • Trending
 Kisan Andolan ‘ਤੇ ਸੁਪਰੀਮ ਕੋਰਟ ‘ਚ ਹੋਈ ਸੁਣਵਾਈ

2 years ago

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

10 seconds ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

1 minute ago
ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

15 minutes ago
ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

35 minutes ago
ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

49 minutes ago
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

50 minutes ago
ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

4 hours ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Hindi News
English News
Tuesday, November 10, 2026
No Result
View All Result
24 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

 Kisan Andolan ‘ਤੇ ਸੁਪਰੀਮ ਕੋਰਟ ‘ਚ ਹੋਈ ਸੁਣਵਾਈ

December 19, 2024
in ਕਿਸਾਨ ਅੰਦੋਲਨ 2.0, ਖਬਰਾਂ, ਖੇਤੀਬਾੜੀ
 Kisan Andolan ‘ਤੇ ਸੁਪਰੀਮ ਕੋਰਟ ‘ਚ ਹੋਈ ਸੁਣਵਾਈ

 Kisan Andolan ‘ਤੇ ਸੁਪਰੀਮ ਕੋਰਟ ‘ਚ ਹੋਈ ਸੁਣਵਾਈ

ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਤੋਂ ਡੱਲੇਵਾਲ ਦੇ ਟੈਸਟਾਂ ਦੀ ਮੰਗੀ ਰਿਪੋਰਟ

ਚੰਡੀਗੜ੍ਹ, 19 ਦਸੰਬਰ(ਵਿਸ਼ਵ ਵਾਰਤਾ)ਪੰਜਾਬ ਦੇ ਕਿਸਾਨ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਅੰਦੋਲਨ ਕਰ ਰਹੇ ਹਨ। ਆਪਣੀਆਂ ਮੰਗਾਂ ਨੂੰ ਮਨਵਾਉਣ ਲਈ 24 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਅੱਚ ਹਾਲਤ ਵਿਗੜ ਗਈ। ਡੱਲੇਵਾਲ ਵੀਰਵਾਰ ਸਵੇਰੇ ਅਚਾਨਕ ਬੇਹੋਸ਼ ਹੋ ਗਏ। ਤਕਰੀਬਨ 10 ਮਿੰਟ ਬਾਅਦ ਉਹਨਾਂ ਨੂੰ ਹੋਸ਼ ਆਈ। ਪੁਲਿਸ ਦੇ ਸੀਨੀਅਰ ਅਧਿਕਾਰੀ ਖਨੌਰੀ ਬਾਰਡਰ ‘ਤੇ ਪਹੁੰਚ ਗਏ ਹਨ। ਡੱਲੇਵਾਲ ਦਾ ਬਲੱਡ ਪ੍ਰੈਸ਼ਰ ਕਾਫੀ ਘੱਟ ਗਿਆ ਹੈ। ਅੱਜ ਸੁਪਰੀਮ ਕੋਰਟ ਨੇ ਵੀ ਕਿਸਾਨਾਂ ਦੇ ਅੰਦੋਲਨ ਦੀ ਸੁਣਵਾਈ ਕੀਤੀ। ਇਸ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਕਿ ਇੱਕ 70 ਸਾਲ ਦਾ ਬਜ਼ੁਰਗ 24 ਦਿਨਾਂ ਤੋਂ ਭੁੱਖ ਹੜਤਾਲ ‘ਤੇ ਹੈ। ਕੌਣ ਹੈ ਡਾਕਟਰ ਜੋ ਡੱਲੇਵਾਲ ਨੂੰ ਬਿਨਾਂ ਕਿਸੇ ਟੈਸਟ ਦੇ ਸਹੀ ਦੱਸ ਰਿਹਾ ਹੈ?

Latest News

ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ- ਤੁਸੀਂ ਕਿਵੇਂ ਕਹਿ ਸਕਦੇ ਹੋ ਕਿ ਡੱਲੇਵਾਲ ਠੀਕ ਹੈ ? ਜਦੋਂ ਉਸ ਦੀ ਜਾਂਚ ਨਹੀਂ ਹੋਈ, ਖੂਨ ਦੀ ਜਾਂਚ ਨਹੀਂ ਹੋਈ, ਈਸੀਜੀ ਨਹੀਂ ਕਰਵਾਈ ਗਈ ਤਾਂ ਅਸੀਂ ਕਿਵੇਂ ਕਹਿ ਸਕਦੇ ਹਾਂ ਕਿ ਉਹ ਠੀਕ ਹੈ ?

ਇਸ ਤੋਂ ਇਕ ਦਿਨ ਪਹਿਲਾਂ 18 ਦਸੰਬਰ ਨੂੰ ਵੀ ਸੁਪਰੀਮ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਕੀਤੀ ਸੀ। ਉਦੋਂ ਵੀ ਸੁਪਰੀਮ ਕੋਰਟ ਵੱਲੋਂ ਕਿਹਾ ਗਿਆ ਕਿ ਉਨ੍ਹਾਂ ਨਾਲ ਕਿਸਾਨਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਉਨ੍ਹਾਂ ਦੀ ਸਿਹਤ ਦਾ ਖਿਆਲ ਰੱਖਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ।

ਸੁਪਰੀਮ ਕੋਰਟ ਨੇ ਸੂਬਾ ਸਰਕਾਰ ਨੂੰ ਡੱਲੇਵਾਲ ਦੀ ਬਲੱਡ ਟੈਸਟ ਰਿਪੋਰਟ,ਕੈਂਸਰ ਤੇ ਸੀਟੀ ਸਕੈਨ ਰਿਪੋਰਟ ਕੱਲ੍ਹ ਦੁਪਹਿਰ 1 ਵਜੇ ਤੱਕ ਸੌਂਪਣ ਦੇ ਆਦੇਸ਼ ਦਿੱਤੇ ਹਨ। ਅੱਜ ਹੋਈ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਪਰ ਸਭ ਤੋਂ ਪਹਿਲਾਂ ਅਸੀਂ ਚਾਹੁੰਦੇ ਹਾਂ ਕਿ ਉਨ੍ਹਾਂ ਦਾ(ਡੱਲੇਵਾਲ ਦਾ) ਇਲਾਜ ਕੀਤਾ ਜਾਵੇ। ਤਰਜੀਹਾਂ ਵੱਲ ਧਿਆਨ ਕਿਉਂ ਨਹੀਂ ਦਿੱਤਾ ਜਾ ਰਿਹਾ?

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiKisan AndolanLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

by Ankit
November 10, 2026
0

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ...

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

by Jaspreet Kaur
November 10, 2026
0

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ...

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

by Jaspreet Kaur
November 10, 2026
0

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ ਨਵੀ ਦਿੱਲੀ, 10 ਨਵੰਬਰ 2026...

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

by Ankit
November 10, 2026
0

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

by Ankit
November 10, 2026
0

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ...

Most Popular

Rajasthan : ਫਰਜ਼ੀ FMGE ਸਰਟੀਫਿਕੇਟ ਮਾਮਲੇ ਵਿੱਚ 4 ਹੋਰ ਡਾਕਟਰ ਗ੍ਰਿਫ਼ਤਾਰ

by Navjot
4 weeks ago
0

Rajasthan : ਫਰਜ਼ੀ FMGE ਸਰਟੀਫਿਕੇਟ ਮਾਮਲੇ ਵਿੱਚ 4 ਹੋਰ ਡਾਕਟਰ ਗ੍ਰਿਫ਼ਤਾਰ ਜੈਪੁਰ, 16 ਅਕਤੂਬਰ (ਵਿਸ਼ਵ ਵਾਰਤਾ) ਰਾਜਸਥਾਨ ਸਪੈਸ਼ਲ ਆਪਰੇਸ਼ਨਜ਼ ਗਰੁੱਪ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 