• Latest
  • Trending
SGPC ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ’ਚ ਅੰਤ੍ਰਿੰਗ ਕਮੇਟੀ ਦੀ ਹੋਈ ਉਚੇਚੀ ਇਕੱਤਰਤਾ

2 years ago
Hukamnama Sri Darbar Sahib Today – 11 September 2026 | Ang 666 I ਅੱਜ ਦਾ ਹੁਕਮਨਾਮਾ

25 minutes ago
Women’s Asia Cup : ਭਾਰਤ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਫਾਈਨਲ ਵਿੱਚ ਪ੍ਰਵੇਸ਼

7 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

8 hours ago
Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ ; ਭਾਰਤ ਨੇ ਬੰਗਲਾਦੇਸ਼ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਜਾਰੀ

9 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਕਾਰਨ ਤਿੰਨ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 1000 ਤੋਂ ਪਾਰ

Saiyara ਫੇਮ ਅਨੀਤ ਪੱਡਾ ਦੀ ਵੈੱਬ ਸੀਰੀਜ਼ ‘Hunkkaar: The Roar’ ਦਾ ਟ੍ਰੇਲਰ ਰਿਲੀਜ਼

11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ  

Women’s Asia Cup: ਪਹਿਲਾ ਸੈਮੀਫਾਈਨਲ ਮੁਕਾਬਲਾ ਥੋੜ੍ਹੀ ਦੇਰ ‘ਚ ; ਬੰਗਲਾਦੇਸ਼ ਨੇ ਜਿੱਤਿਆ ਟਾਸ , ਲਿਆ ਇਹ ਫੈਸਲਾ

10 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

11 hours ago
Duleep Trophy : ਕਿਸ਼ਨ ਅਤੇ ਕੁਰੈਸ਼ੀ ਦਾ ਸ਼ਾਨਦਾਰ ਪ੍ਰਦਰਸ਼ਨ ; ਈਸਟ ਜ਼ੋਨ ਨੇ 13 ਸਾਲਾਂ ਬਾਅਦ ਖਿਤਾਬ ਜਿੱਤਿਆ

13 hours ago
Women’s Junior Asia Cup : ਭਾਰਤੀ ਮਹਿਲਾ ਹਾਕੀ ਟੀਮ ਨੇ ਪਾਕਿਸਤਾਨ ਨੂੰ 19-0 ਨਾਲ ਹਰਾਇਆ ; ਜੂਨੀਅਰ ਏਸ਼ੀਆ ਕੱਪ ਦੇ ਸੈਮੀਫਾਈਨਲ ਵਿੱਚ ਕੀਤਾ ਪ੍ਰਵੇਸ਼

14 hours ago
Hindi News
English News
Friday, September 11, 2026
No Result
View All Result
28 °c
Chandigarh
29 ° Sat
28 ° Sun
29 ° Mon
29 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

SGPC ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ’ਚ ਅੰਤ੍ਰਿੰਗ ਕਮੇਟੀ ਦੀ ਹੋਈ ਉਚੇਚੀ ਇਕੱਤਰਤਾ

December 19, 2024
in ਪੰਜਾਬ
SGPC ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ’ਚ ਅੰਤ੍ਰਿੰਗ ਕਮੇਟੀ ਦੀ ਹੋਈ ਉਚੇਚੀ ਇਕੱਤਰਤਾ

SGPC ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ’ਚ ਅੰਤ੍ਰਿੰਗ ਕਮੇਟੀ ਦੀ ਹੋਈ ਉਚੇਚੀ ਇਕੱਤਰਤਾ

  • ਲਏ ਗਏ ਕਈ ਅਹਿਮ ਫੈਸਲੇ, ਪੜ੍ਹੋ ਵੇਰਵਾ
ਅੰਮ੍ਰਿਤਸਰ, 19 ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਉਚੇਚੀ ਇੱਕਤਰਤਾ ਅੱਜ ਗੁਰਦੁਆਰਾ ਦੇਗਸਰ ਸਾਹਿਬ ਕਟਾਣਾ (ਲੁਧਿਆਣਾ) ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਹੋਈ, ਜਿਸ ਵਿੱਚ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਖਿਲਾਫ ਗੁਰਪ੍ਰੀਤ ਸਿੰਘ ਸਪੁੱਤਰ ਗੁਰਦੇਵ ਸਿੰਘ ਸ੍ਰੀ ਮੁਕਤਸਰ ਸਾਹਿਬ ਵੱਲੋਂ ਕੀਤੀ ਸ਼ਕਾਇਤ ਵਿੱਚ ਲਾਏ ਗਏ ਸੰਗੀਨ ਇਲਜਾਮਾਂ `ਤੇ ਦੀਰਘ ਵਿਚਾਰ ਵਟਾਂਦਰਾ ਕੀਤਾ ਗਿਆ।
ਇੱਕਤਰਤਾ ਵਿੱਚ ਹਾਜ਼ਰ ਮੈਂਬਰ ਸਾਹਿਬਾਨ ਦੀ ਰਾਏ ਤੋਂ ਬਾਅਦ ਪ੍ਰਵਾਨ ਹੋਇਆ ਕਿ ਸਿੰਘ ਸਾਹਿਬ ਦੇ ਅਹੁਦੇ ਦੇ ਮਾਣ-ਸਨਮਾਨ ਨੂੰ ਮੁੱਖ ਰੱਖਦਿਆਂ ਲੱਗੇ ਇਲਜ਼ਾਮਾਂ ਦੀ ਪੜਤਾਲ ਬਹੁਤ ਜਰੂਰੀ ਹੈ। ਇਕੱਤਰਤਾ ਦੌਰਾਨ ਪਾਸ ਕੀਤੇ ਮਤੇ ਰਾਹੀਂ ਪੜਤਾਲ ਵਾਸਤੇ ਇੱਕ ਸਬ ਕਮੇਟੀ ਦਾ ਗਠਿਨ ਕੀਤਾ ਗਿਆ, ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ ਅਤੇ ਅੰਤ੍ਰਿਗ ਮੈਂਬਰ ਦਲਜੀਤ ਸਿੰਘ ਭਿੰਡਰ ਨੂੰ ਸ਼ਾਮਲ ਕੀਤਾ ਗਿਆ। ਇਹ ਸਬ ਕਮੇਟੀ ਮੁਕੰਮਲ ਪੜਤਾਲ ਕਰਕੇ 15 ਦਿਨਾਂ ਵਿੱਚ ਆਪਣੀ ਰਿਪੋਰਟ ਪੇਸ਼ ਕਰੇਗੀ।
ਅੰਤ੍ਰਿੰਗ ਕਮੇਟੀ ਵਿੱਚ ਇਹ ਵੀ ਫੈਸਲਾ ਹੋਇਆ ਕਿ ਪੜਤਾਲ ਦੀ ਰਿਪੋਰਟ ’ਤੇ ਫੈਸਲੇ ਤੀਕ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁੱਖ ਗ੍ਰੰਥੀ ਤਖ਼ਤ ਸਾਹਿਬ ਦੇ ਅਧਿਕਾਰ ਖੇਤਰ ਵਾਲੀਆਂ ਸੇਵਾਵਾਂ ਨਿਭਾਉਣਗੇ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/ 
Tags: Breaking news in PunjabiHarjinder Singh DhamiLatest News In Punjabipunjab newsPunjab news in PunjabiSGPCtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 11 September 2026 | Ang 666 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 11 September 2026 | Ang 666 I ਅੱਜ ਦਾ ਹੁਕਮਨਾਮਾ

by Ankit
September 11, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 11-09-2026 |...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 10, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 10 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ  

11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ  

by Navjot
September 10, 2026
0

11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ   ਚੰਡੀਗੜ੍ਹ, 10 ਸਤੰਬਰ (ਵਿਸ਼ਵ ਵਾਰਤਾ)  ਦਿੱਲੀ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
September 10, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 10 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 11 September 2026 | Ang 666 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 11 September 2026 | Ang 666 I ਅੱਜ ਦਾ ਹੁਕਮਨਾਮਾ

by Ankit
September 11, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 11-09-2026 |...

Most Popular

ਪੰਜਾਬ ਦੇ ਜੀ.ਐਸ.ਟੀ. ਸੰਗ੍ਰਹਿ ਵਿੱਚ 11.84% ਦਾ ਵਾਧਾ, ਪ੍ਰਮੁੱਖ ਸੂਬਿਆਂ ਵਿੱਚੋਂ ਐਸ.ਜੀ.ਐਸ.ਟੀ. ਨਕਦ ਮਾਲੀਏ ਵਿੱਚ ਸਭ ਤੋਂ ਵੱਧ ਵਾਧਾ ਦਰਜ: ਹਰਪਾਲ ਸਿੰਘ ਚੀਮਾ

1 week ago
0

ਪੰਜਾਬ ਦੇ ਜੀ.ਐਸ.ਟੀ. ਸੰਗ੍ਰਹਿ ਵਿੱਚ 11.84% ਦਾ ਵਾਧਾ, ਪ੍ਰਮੁੱਖ ਸੂਬਿਆਂ ਵਿੱਚੋਂ ਐਸ.ਜੀ.ਐਸ.ਟੀ. ਨਕਦ ਮਾਲੀਏ ਵਿੱਚ ਸਭ ਤੋਂ ਵੱਧ ਵਾਧਾ ਦਰਜ:...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 