• Latest
  • Trending
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਦੋ-ਰੋਜ਼ਾ Chandigarh ਪੈੱਟ ਐਕਸਪੋ ਅਤੇ ਆਲ ਬ੍ਰੀਡ ਡੌਗ ਐਂਡ ਹਾਰਸ ਸ਼ੋਅ ਦਾ ਉਦਘਾਟਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਦੋ-ਰੋਜ਼ਾ Chandigarh ਪੈੱਟ ਐਕਸਪੋ ਅਤੇ ਆਲ ਬ੍ਰੀਡ ਡੌਗ ਐਂਡ ਹਾਰਸ ਸ਼ੋਅ ਦਾ ਉਦਘਾਟਨ

2 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

28 minutes ago
Entertainment: ਹੜ੍ਹ ਪੀੜਤਾਂ ਦੀ ਮਦਦ ਲਈ ਨੇਪਾਲ ਪਹੁੰਚੇ ਸੋਨੂੰ ਸੂਦ

Entertainment: ਹੜ੍ਹ ਪੀੜਤਾਂ ਦੀ ਮਦਦ ਲਈ ਨੇਪਾਲ ਪਹੁੰਚੇ ਸੋਨੂੰ ਸੂਦ

42 minutes ago
National: ਹਥਿਨੀਕੁੰਡ ਬੈਰਾਜ ‘ਚ ਫੌਜ ਦੀ ਕਿਸ਼ਤੀ ਪਲਟੀ, 2 ਸੈਨਿਕ ਲਾਪਤਾ

National: ਹਥਿਨੀਕੁੰਡ ਬੈਰਾਜ ‘ਚ ਫੌਜ ਦੀ ਕਿਸ਼ਤੀ ਪਲਟੀ, 2 ਸੈਨਿਕ ਲਾਪਤਾ

1 hour ago
Punjab: ਈਡੀ ਨੇ ਸਾਬਕਾ ਮੁੱਖ ਸਕੱਤਰ ਨੂੰ ਮੁੜ ਭੇਜਿਆ ਸੰਮਨ

Punjab: ਈਡੀ ਨੇ ਸਾਬਕਾ ਮੁੱਖ ਸਕੱਤਰ ਨੂੰ ਮੁੜ ਭੇਜਿਆ ਸੰਮਨ

1 hour ago
Punjab: ਪ੍ਰਾਇਮਰੀ ਸਕੂਲ ਦੇ ਹੈੱਡਟੀਚਰ ਦੀ ਕਲਾਸਰੂਮ ਵਿੱਚ ਹੀ ਹੋਈ ਮੌਤ

Punjab: ਪ੍ਰਾਇਮਰੀ ਸਕੂਲ ਦੇ ਹੈੱਡਟੀਚਰ ਦੀ ਕਲਾਸਰੂਮ ਵਿੱਚ ਹੀ ਹੋਈ ਮੌਤ

2 hours ago
Punjab: ਮੱਕੀ ਦੀ ਵਧੀ ਮੰਗ, ਪੋਲਟਰੀ ਫੀਡ ਹੋਈ ਮਹਿੰਗੀ

Punjab: ਮੱਕੀ ਦੀ ਵਧੀ ਮੰਗ, ਪੋਲਟਰੀ ਫੀਡ ਹੋਈ ਮਹਿੰਗੀ

2 hours ago
Weather Update: ਮੌਸਮ ਵਿਭਾਗ ਵੱਲੋਂ 19 ਸੂਬਿਆਂ ’ਚ ਭਾਰੀ ਮੀਂਹ ਦਾ ਅਲਰਟ

Weather Update: ਮੌਸਮ ਵਿਭਾਗ ਵੱਲੋਂ 19 ਸੂਬਿਆਂ ’ਚ ਭਾਰੀ ਮੀਂਹ ਦਾ ਅਲਰਟ

3 hours ago
National: ਅੱਜ ਨਵੀਂ ਦਿੱਲੀ ’ਚ ਜਲ ਸ਼ਕਤੀ ਮੰਤਰਾਲੇ ਦੇ ਵਿਭਾਗੀ ਸੰਮੇਲਨ ਦੇ ਸਮਾਪਤੀ ਸੈਸ਼ਨ ਨੂੰ ਸੰਬੋਧਨ ਕਰਨਗੇ PM ਮੋਦੀ

National: ਅੱਜ ਨਵੀਂ ਦਿੱਲੀ ’ਚ ਜਲ ਸ਼ਕਤੀ ਮੰਤਰਾਲੇ ਦੇ ਵਿਭਾਗੀ ਸੰਮੇਲਨ ਦੇ ਸਮਾਪਤੀ ਸੈਸ਼ਨ ਨੂੰ ਸੰਬੋਧਨ ਕਰਨਗੇ PM ਮੋਦੀ

3 hours ago
Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਲਈ ਅਲਰਟ ਜਾਰੀ

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਲਈ ਅਲਰਟ ਜਾਰੀ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਕਿਸਾਨ ਮੋਰਚੇ ਦਾ ਦੂਜਾ ਦਿਨ: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਡਟੇ ਕਿਸਾਨ, ਟ੍ਰੈਫਿਕ ਪ੍ਰਭਾਵਿਤ

Punjab: ਕਿਸਾਨ ਮੋਰਚੇ ਦਾ ਦੂਜਾ ਦਿਨ: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਡਟੇ ਕਿਸਾਨ, ਟ੍ਰੈਫਿਕ ਪ੍ਰਭਾਵਿਤ

4 hours ago
Punjab: ਕੈਨੇਡਾ ‘ਚ 1500 ਪੰਜਾਬੀ ਵਿਦਿਆਰਥੀਆਂ ਨਾਲ ਧੋਖਾਧੜੀ ਦੇ ਦੋਸ਼, ਜਲੰਧਰ ਦੇ ਇਮੀਗ੍ਰੇਸ਼ਨ ਏਜੰਟ ਨਾਲ ਜੁੜੇ ਤਾਰ

Punjab: ਕੈਨੇਡਾ ‘ਚ 1500 ਪੰਜਾਬੀ ਵਿਦਿਆਰਥੀਆਂ ਨਾਲ ਧੋਖਾਧੜੀ ਦੇ ਦੋਸ਼, ਜਲੰਧਰ ਦੇ ਇਮੀਗ੍ਰੇਸ਼ਨ ਏਜੰਟ ਨਾਲ ਜੁੜੇ ਤਾਰ

5 hours ago
Hindi News
English News
Wednesday, September 2, 2026
No Result
View All Result
32 °c
Chandigarh
28 ° Thu
27 ° Fri
27 ° Sat
28 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਦੋ-ਰੋਜ਼ਾ Chandigarh ਪੈੱਟ ਐਕਸਪੋ ਅਤੇ ਆਲ ਬ੍ਰੀਡ ਡੌਗ ਐਂਡ ਹਾਰਸ ਸ਼ੋਅ ਦਾ ਉਦਘਾਟਨ

ਐਕਸਪੋ ਵਿੱਚ 30 ਵੱਖ-ਵੱਖ ਨਸਲਾਂ ਦੇ 500 ਤੋਂ ਵੱਧ ਕੁੱਤੇ ਕੀਤੇ ਜਾਣਗੇ ਪ੍ਰਦਰਸ਼ਿਤ

December 21, 2024
in ਖਬਰਾਂ, ਚੰਡੀਗੜ੍ਹ, ਪੰਜਾਬ
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਦੋ-ਰੋਜ਼ਾ Chandigarh ਪੈੱਟ ਐਕਸਪੋ ਅਤੇ ਆਲ ਬ੍ਰੀਡ ਡੌਗ ਐਂਡ ਹਾਰਸ ਸ਼ੋਅ ਦਾ ਉਦਘਾਟਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਦੋ-ਰੋਜ਼ਾ Chandigarh ਪੈੱਟ ਐਕਸਪੋ ਅਤੇ ਆਲ ਬ੍ਰੀਡ ਡੌਗ ਐਂਡ ਹਾਰਸ ਸ਼ੋਅ ਦਾ ਉਦਘਾਟਨ

• ਐਕਸਪੋ ਵਿੱਚ 30 ਵੱਖ-ਵੱਖ ਨਸਲਾਂ ਦੇ 500 ਤੋਂ ਵੱਧ ਕੁੱਤੇ ਕੀਤੇ ਜਾਣਗੇ ਪ੍ਰਦਰਸ਼ਿਤ

ਪੌਲੀਕਲੀਨਿਕਾਂ ਨੂੰ ਅਪਗ੍ਰੇਡ ਕਰਨ ਲਈ 74 ਲੱਖ ਰੁਪਏ ਦੇ ਉਪਕਰਨ ਮੁਹੱਈਆ ਕਰਵਾਏ ਤੇ 6.27 ਕਰੋੜ ਰੁਪਏ ਦੇ ਡੀਵਾਰਮਰ ਖਰੀਦੇ

ਚੰਡੀਗੜ੍ਹ, 21 ਦਸੰਬਰ (ਵਿਸ਼ਵ ਵਾਰਤਾ):- ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਸੈਕਟਰ-17 ਸਥਿਤ ਪਰੇਡ ਗਰਾਊਂਡ ਵਿਖੇ ਦੋ ਰੋਜ਼ਾ “ਸੀ ਪੈਕਸ-Chandigarh ਪੈੱਟ ਐਕਸਪੋ-2024” ਅਤੇ 76ਵੇਂ ਆਲ ਬ੍ਰੀਡ ਡੌਗ ਐਂਡ ਹਾਰਸ ਸ਼ੋਅ ਦਾ ਉਦਘਾਟਨ ਕੀਤਾ। ਸਵੇਰੇ 10 ਵਜੇ ਤੋਂ ਰਾਤ 8 ਵਜੇ ਤੱਕ ਕਰਵਾਏ ਜਾ ਰਹੇ ਇਸ ਸਮਾਗਮ ਵਿੱਚ 30 ਵੱਖ-ਵੱਖ ਨਸਲਾਂ ਦੇ 500 ਤੋਂ ਵੱਧ ਕੁੱਤਿਆਂ ਨੂੰ ਪ੍ਰਦਰਸ਼ਿਤ ਕੀਤਾ ਜਾਵੇਗਾ ਜੋ ਵੱਖ-ਵੱਖ ਮਨੋਰੰਜਕ ਪ੍ਰੋਗਰਾਮਾਂ ਵਿੱਚ ਹਿੱਸਾ ਲੈਣਗੇ ਅਤੇ ਇਸ ਸਬੰਧੀ ਫੈਸਲਾ ਅੰਤਰਰਾਸ਼ਟਰੀ ਜੱਜਾਂ ਦੀ ਇੱਕ ਜਿਊਰੀ ਵੱਲੋਂ ਲਿਆ ਜਾਵੇਗਾ।

ਇਹ ਸ਼ੋਅ ਕੈਟ ਕੰਸਲਟਸ ਵੱਲੋਂ ਚੰਡੀਗੜ੍ਹ ਕੈਨਲ ਕਲੱਬ, ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਅਤੇ ਸਮਾਲ ਐਨੀਮਲਜ਼ ਕਲੀਨੀਸ਼ੀਅਨਜ਼ ਐਸੋਸੀਏਸ਼ਨ (ਐਸ.ਏ.ਸੀ.ਏ.) ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਛੋਟੇ ਪਰਿਵਾਰਾਂ ਦੀ ਗਿਣਤੀ ਵਧਣ ਨਾਲ ਪਾਲਤੂ ਜਾਨਵਰਾਂ ਦੀ ਮਹੱਤਤਾ ਵਧ ਰਹੀ ਹੈ ਅਤੇ ਇਹ ਪ੍ਰਦਰਸ਼ਨੀ ਸਾਰੇ ਭਾਈਵਾਲਾਂ ਲਈ ਪਾਲਤੂ ਜਾਨਵਰਾਂ ਦੀ ਭਲਾਈ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕਰਨ ਦਾ ਮੌਕਾ ਪ੍ਰਦਾਨ ਕਰਦੀ ਹੈ। ਇਹ ਪੰਛੀਆਂ ਅਤੇ ਜਾਨਵਰਾਂ ਦੀ ਸੁਰੱਖਿਆ ਲਈ ਇੱਕ ਮਾਡਲ ਵੀ ਹੈ।
ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ 1367 ਸਰਕਾਰੀ ਵੈਟਰਨਰੀ ਹਸਪਤਾਲ, 1489 ਸਰਕਾਰੀ ਵੈਟਰਨਰੀ ਡਿਸਪੈਂਸਰੀਆਂ ਅਤੇ 22 ਵੈਟਰਨਰੀ ਪੌਲੀਕਲੀਨਿਕ ਸੂਬੇ ਦੇ ਪਸ਼ੂ ਧਨ ਦੀ ਸੇਵਾ ਵਿੱਚ ਕਾਰਜਸ਼ੀਲ ਹਨ। ਸ. ਖੁੱਡੀਆਂ ਨੇ ਕਿਹਾ ਕਿ ਏ.ਐਸ.ਸੀ.ਏ.ਡੀ. ਸਕੀਮ ਤਹਿਤ 6.27 ਕਰੋੜ ਰੁਪਏ ਦੇ ਡੀਵਾਰਮਰ ਖ਼ਰੀਦੇ ਗਏ ਹਨ ਅਤੇ ਸੂਬੇ ਵਿੱਚ ਪੌਲੀਕਲੀਨਿਕਾਂ ਨੂੰ ਅਪਗ੍ਰੇਡ ਕਰਨ ਲਈ 74 ਲੱਖ ਰੁਪਏ ਦੇ ਉਪਕਰਨ ਮੁਹੱਈਆ ਕਰਵਾਏ ਗਏ ਹਨ।
ਪਸ਼ੂ ਪਾਲਣ ਵਿਭਾਗ ਪੰਜਾਬ ਦੇ ਡਾਇਰੈਕਟਰ ਡਾ.ਜੀ.ਐਸ. ਬੇਦੀ ਨੇ ਕਿਹਾ ਕਿ ਇਹ ਸ਼ੋਅ ਟਰਾਈ-ਸਿਟੀ ਦੇ ਇਤਿਹਾਸ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗਾ। ਇਹ ਪ੍ਰੀਮੀਅਰ ਪ੍ਰਦਰਸ਼ਨੀ ਪੈੱਟ (ਪਾਲਤੂ ਜਾਨਵਰਾਂ) ਇੰਡਸਟਰੀ, ਨਿਰਮਾਤਾਵਾਂ, ਥੋਕ ਵਿਕਰੇਤਾਵਾਂ ਅਤੇ ਸੇਵਾ ਪ੍ਰਦਾਤਾਵਾਂ ਲਈ ਖਪਤਕਾਰਾਂ ਨੂੰ ਪਾਲਤੂ ਜਾਨਵਰਾਂ ਲਈ ਉਤਪਾਦ ਪੇਸ਼ ਕਰਨ ਵਾਲਾ ਇੱਕ ਢੁਕਵਾਂ ਮੰਚ ਹੈ। ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜੇ.ਪੀ.ਐਸ. ਗਿੱਲ ਨੇ ਕਿਹਾ ਕਿ ਯੂਨੀਵਰਸਿਟੀ ਵੱਲੋਂ ਪਸ਼ੂਆਂ ਲਈ ਵਿਸ਼ੇਸ਼ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਕੈਟ ਕੰਸਲਟਜ਼ ਦੇ ਸੰਸਥਾਪਕ ਅਤੇ ਸੀ.ਈ.ਓ. ਹਰਦੀਪ ਸਿੰਘ, ਆਰਗੇਨਾਈਜ਼ਰ ਰਮਿੰਦਰ ਸਿੰਘ ਅਤੇ ਚੰਡੀਗੜ੍ਹ ਕੈਨਲ ਕਲੱਬ ਦੇ ਪ੍ਰਧਾਨ ਪਰਮਿੰਦਰ ਸਿੰਘ ਨੇ ਕਿਹਾ ਕਿ ਚੰਡੀਗੜ੍ਹ ਪੈੱਟ ਐਕਸਪੋ ਪਾਲਤੂ ਜਾਨਵਰਾਂ ਦੇ ਮਾਲਕਾਂ ਲਈ ਵੈਟਰਨਰੀ ਡਾਕਟਰਾਂ ਅਤੇ ਇੰਡਸਟਰੀ ਨਾਲ ਗੱਲਬਾਤ ਕਰਨ ਦਾ ਵਧੀਆ ਮੌਕਾ ਹੈ। ਇਹ ਈਵੈਂਟ ਪੂਰੇ ਉੱਤਰੀ ਭਾਰਤ ਤੋਂ ਚੋਟੀ ਦੀਆਂ ਨਸਲਾਂ ਦੇ ਕੁੱਤਿਆਂ ਅਤੇ ਬਰੀਡਰਾਂ ਨੂੰ ਆਕਰਸ਼ਿਤ ਕਰੇਗਾ, ਜਿਸ ਵਿੱਚ 50 ਤੋਂ ਵੱਧ ਪ੍ਰਦਰਸ਼ਕ ਸ਼ਾਮਲ ਹੋਣਗੇ, ਜਿੰਨ੍ਹਾਂ ਵਿੱਚ ਐਲਾਨਾ, ਨੈਸਲੇ ਪੁਰੀਨਾ, ਵਿਰਬੈਕ ਐਨੀਮਲ ਹੈਲਥ ਇੰਡੀਆ ਪ੍ਰਾਈਵੇਟ ਲਿਮਟਿਡ, ਮੈਨਕਾਈਂਡ ਕੰਜ਼ਿਊਮਰ ਹੈਲਥਕੇਅਰ ਪ੍ਰਾਈਵੇਟ ਲਿਮਟਿਡ, ਡਰੂਲਜ਼ ਅਤੇ ਪਾਲਤੂ ਜਾਨਵਰਾਂ ਦੀ ਦੇਖਭਾਲ ਦੇ ਉਤਪਾਦਾਂ ਦੇ ਕਈ ਹੋਰ ਮਸ਼ਹੂਰ ਬ੍ਰਾਂਡ ਸ਼ਾਮਲ ਹਨ ਜੋ ਪਾਲਤੂ ਜਾਨਵਰਾਂ ਦੀ ਦੇਖ-ਭਾਲ ਸਬੰਧੀ ਲਗਭਗ ਸਾਰੀਆਂ ਲੋੜਾਂ ਪੂਰੀਆਂ ਕਰਦੇ ਹਨ।

Tags: BREAKING NEWSBreaking news in PunjabiChandigarhLatest Punjab newsLatest Punjab news in PunjabiPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 2, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Entertainment: ਹੜ੍ਹ ਪੀੜਤਾਂ ਦੀ ਮਦਦ ਲਈ ਨੇਪਾਲ ਪਹੁੰਚੇ ਸੋਨੂੰ ਸੂਦ

Entertainment: ਹੜ੍ਹ ਪੀੜਤਾਂ ਦੀ ਮਦਦ ਲਈ ਨੇਪਾਲ ਪਹੁੰਚੇ ਸੋਨੂੰ ਸੂਦ

by Ranjit Singh
September 2, 2026
0

Entertainment: ਹੜ੍ਹ ਪੀੜਤਾਂ ਦੀ ਮਦਦ ਲਈ ਨੇਪਾਲ ਪਹੁੰਚੇ ਸੋਨੂੰ ਸੂਦ ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ): ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇਪਾਲ...

National: ਹਥਿਨੀਕੁੰਡ ਬੈਰਾਜ ‘ਚ ਫੌਜ ਦੀ ਕਿਸ਼ਤੀ ਪਲਟੀ, 2 ਸੈਨਿਕ ਲਾਪਤਾ

National: ਹਥਿਨੀਕੁੰਡ ਬੈਰਾਜ ‘ਚ ਫੌਜ ਦੀ ਕਿਸ਼ਤੀ ਪਲਟੀ, 2 ਸੈਨਿਕ ਲਾਪਤਾ

by Ranjit Singh
September 2, 2026
0

National: ਹਥਿਨੀਕੁੰਡ ਬੈਰਾਜ 'ਚ ਫੌਜ ਦੀ ਕਿਸ਼ਤੀ ਪਲਟੀ, 2 ਸੈਨਿਕ ਲਾਪਤਾ - ਤਿੰਨ ਤੇਜ਼ ਵਹਾਅ ਵਿੱਚੋਂ ਬਾਹਰ ਨਿਕਲਣ ਵਿੱਚ ਰਹੇ...

Punjab: ਈਡੀ ਨੇ ਸਾਬਕਾ ਮੁੱਖ ਸਕੱਤਰ ਨੂੰ ਮੁੜ ਭੇਜਿਆ ਸੰਮਨ

Punjab: ਈਡੀ ਨੇ ਸਾਬਕਾ ਮੁੱਖ ਸਕੱਤਰ ਨੂੰ ਮੁੜ ਭੇਜਿਆ ਸੰਮਨ

by Ranjit Singh
September 2, 2026
0

Punjab: ਈਡੀ ਨੇ ਸਾਬਕਾ ਮੁੱਖ ਸਕੱਤਰ ਨੂੰ ਮੁੜ ਭੇਜਿਆ ਸੰਮਨ ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ): ਈਡੀ ਨੇ ਇੱਕ ਵਾਰ ਫਿਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 2, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 2 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
3 weeks ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 14 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 