• Latest
  • Trending
ਸਾਂਸਦ Raghav Chadha ਦੀ ਮੁਹਿੰਮ ਦਾ ਅਸਰ, ਸਰਕਾਰ ਹੁਣ ਹਵਾਈ ਅੱਡਿਆਂ ‘ਤੇ ਯਾਤਰੀਆਂ ਲਈ ਸਸਤੀ ਕੰਟੀਨ ਕਰੇਗੀ ਸ਼ੁਰੂ, ਸੰਸਦ ‘ਚ ਉਠਾਇਆਹ ਸੀ ਹਵਾਈ ਅੱਡਿਆਂ ‘ਤੇ ਮਹਿੰਗੇ ਖਾਣੇ ਦਾ ਮੁੱਦਾ

ਸਾਂਸਦ Raghav Chadha ਦੀ ਮੁਹਿੰਮ ਦਾ ਅਸਰ, ਸਰਕਾਰ ਹੁਣ ਹਵਾਈ ਅੱਡਿਆਂ ‘ਤੇ ਯਾਤਰੀਆਂ ਲਈ ਸਸਤੀ ਕੰਟੀਨ ਕਰੇਗੀ ਸ਼ੁਰੂ, ਸੰਸਦ ‘ਚ ਉਠਾਇਆਹ ਸੀ ਹਵਾਈ ਅੱਡਿਆਂ ‘ਤੇ ਮਹਿੰਗੇ ਖਾਣੇ ਦਾ ਮੁੱਦਾ

1 year ago
‘ਆਪ’ ਪੰਜਾਬ ਨੇ ਹਰਜੋਤ ਕੌਰ ਲੋਹਟੀਆ ਨੂੰ ਸੌਂਪੀ ਵੱਡੀ ਜਿੰਮੇਵਾਰੀ

‘ਆਪ’ ਪੰਜਾਬ ਨੇ ਹਰਜੋਤ ਕੌਰ ਲੋਹਟੀਆ ਨੂੰ ਸੌਂਪੀ ਵੱਡੀ ਜਿੰਮੇਵਾਰੀ

1 hour ago
ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

1 hour ago
ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

1 hour ago
IPL 2026:  ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਈਟਨਸ ਵਿਚਾਲੇ ਮਹਾਂ- ਮੁਕਾਬਲਾ

IPL 2026: ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਈਟਨਸ ਵਿਚਾਲੇ ਮਹਾਂ- ਮੁਕਾਬਲਾ

2 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
IPL 2026: RCB ਤੇ GT ਵਿਚਾਲੇ ਖ਼ਿਤਾਬੀ ਮੁਕਾਬਲਾ

IPL 2026: RCB ਤੇ GT ਵਿਚਾਲੇ ਖ਼ਿਤਾਬੀ ਮੁਕਾਬਲਾ

2 hours ago
ਮੋਗਾ ਵਿਖੇ ਦਰਦਨਾਕ ਹਾਦਸਾ! 6 ਮਹੀਨੇ ਦੇ ਬੱਚੇ ਸਣੇ ਮਾਂ ਦੀ ਮੌਤ

ਮੋਗਾ ਵਿਖੇ ਦਰਦਨਾਕ ਹਾਦਸਾ! 6 ਮਹੀਨੇ ਦੇ ਬੱਚੇ ਸਣੇ ਮਾਂ ਦੀ ਮੌਤ

3 hours ago
ਜੇਲ੍ਹ ਤੋਂ ਬਾਹਰ ਆਏ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ

ਜੇਲ੍ਹ ਤੋਂ ਬਾਹਰ ਆਏ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ

3 hours ago
ਗੁਰਦੁਆਰਾ ਸਾਹਿਬ ‘ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ

ਗੁਰਦੁਆਰਾ ਸਾਹਿਬ ‘ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ

4 hours ago
ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

4 hours ago
ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

5 hours ago
ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

5 hours ago
Hindi News
English News
Sunday, May 31, 2026
No Result
View All Result
28 °c
Chandigarh
31 ° Mon
35 ° Tue
35 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਾਂਸਦ Raghav Chadha ਦੀ ਮੁਹਿੰਮ ਦਾ ਅਸਰ, ਸਰਕਾਰ ਹੁਣ ਹਵਾਈ ਅੱਡਿਆਂ ‘ਤੇ ਯਾਤਰੀਆਂ ਲਈ ਸਸਤੀ ਕੰਟੀਨ ਕਰੇਗੀ ਸ਼ੁਰੂ, ਸੰਸਦ ‘ਚ ਉਠਾਇਆਹ ਸੀ ਹਵਾਈ ਅੱਡਿਆਂ ‘ਤੇ ਮਹਿੰਗੇ ਖਾਣੇ ਦਾ ਮੁੱਦਾ

ਸੰਸਦ ਮੈਂਬਰ ਰਾਘਵ ਚੱਢਾ ਨੇ ਸੰਸਦ 'ਚ ਉਠਾਇਆ ਸੀ ਹਵਾਈ ਅੱਡਿਆਂ 'ਤੇ ਮਹਿੰਗੇ ਖਾਣੇ ਦਾ ਮੁੱਦਾ, ਜਿਸ ਤੋਂ ਬਾਅਦ ਸਰਕਾਰ ਨੇ 'ਉਡਾਨ ਯਾਤਰੀ ਕੈਫੇ' ਸ਼ੁਰੂ ਕਰਨ ਦੀ ਯੋਜਨਾ ਬਣਾਈ

December 22, 2024
in ਖਬਰਾਂ, ਚੰਡੀਗੜ੍ਹ, ਦਿੱਲੀ, ਪੰਜਾਬ
ਸਾਂਸਦ Raghav Chadha ਦੀ ਮੁਹਿੰਮ ਦਾ ਅਸਰ, ਸਰਕਾਰ ਹੁਣ ਹਵਾਈ ਅੱਡਿਆਂ ‘ਤੇ ਯਾਤਰੀਆਂ ਲਈ ਸਸਤੀ ਕੰਟੀਨ ਕਰੇਗੀ ਸ਼ੁਰੂ, ਸੰਸਦ ‘ਚ ਉਠਾਇਆਹ ਸੀ ਹਵਾਈ ਅੱਡਿਆਂ ‘ਤੇ ਮਹਿੰਗੇ ਖਾਣੇ ਦਾ ਮੁੱਦਾ

ਸਾਂਸਦ Raghav Chadha ਦੀ ਮੁਹਿੰਮ ਦਾ ਅਸਰ, ਸਰਕਾਰ ਹੁਣ ਹਵਾਈ ਅੱਡਿਆਂ ‘ਤੇ ਯਾਤਰੀਆਂ ਲਈ ਸਸਤੀ ਕੰਟੀਨ ਕਰੇਗੀ ਸ਼ੁਰੂ, ਸੰਸਦ ‘ਚ ਉਠਾਇਆਹ ਸੀ ਹਵਾਈ ਅੱਡਿਆਂ ‘ਤੇ ਮਹਿੰਗੇ ਖਾਣੇ ਦਾ ਮੁੱਦਾ

ਸੰਸਦ ਮੈਂਬਰ ਰਾਘਵ ਚੱਢਾ ਨੇ ਸੰਸਦ ‘ਚ ਉਠਾਇਆ ਸੀ ਹਵਾਈ ਅੱਡਿਆਂ ‘ਤੇ ਮਹਿੰਗੇ ਖਾਣੇ ਦਾ ਮੁੱਦਾ, ਜਿਸ ਤੋਂ ਬਾਅਦ ਸਰਕਾਰ ਨੇ ‘ਉਡਾਨ ਯਾਤਰੀ ਕੈਫੇ’ ਸ਼ੁਰੂ ਕਰਨ ਦੀ ਯੋਜਨਾ ਬਣਾਈ

ਕੋਲਕਾਤਾ ਹਵਾਈ ਅੱਡੇ ‘ਤੇ “ਉਡਾਨ ਯਾਤਰੀ ਕੈਫੇ” ਦੀ ਸ਼ੁਰੂਆਤ, ਜਿੱਥੇ ਪਾਣੀ, ਚਾਹ ਅਤੇ ਸਨੈਕਸ ਸਸਤੀਆਂ ਦਰਾਂ ‘ਤੇ ਉਪਲਬਧ ਹੋਣਗੇ

ਸਾਂਸਦ ਨੇ ਸਰਕਾਰ ਨੂੰ ਯਾਦ ਦਿਵਾਇਆ ਕਿ ਹਵਾਈ ਸਫ਼ਰ ਨੂੰ ਸਸਤਾ ਬਣਾਉਣ ਦਾ ਵਾਅਦਾ ਸੀ, ਪਰ ਵਧਦੀਆਂ ਕੀਮਤਾਂ ਨੇ ਇਸ ਨੂੰ ਆਮ ਲੋਕਾਂ ਲਈ ਮੁਸ਼ਕਲ ਬਣਾ ਦਿੱਤਾ ਹੈ

Raghav Chadha

ਨਵੀਂ ਦਿੱਲੀ, 22 ਦਸੰਬਰ 2024 (ਵਿਸ਼ਵ ਵਾਰਤਾ):- ਦੇਸ਼ ਦੇ ਸਾਰੇ ਹਵਾਈ ਅੱਡਿਆਂ ‘ਤੇ ਮਹਿੰਗੇ ਖਾਣੇ ਦਾ ਮੁੱਦਾ ਲੰਬੇ ਸਮੇਂ ਤੋਂ ਯਾਤਰੀਆਂ ਲਈ ਪ੍ਰੇਸ਼ਾਨੀ ਦਾ ਕਾਰਨ ਬਣਿਆ ਹੋਇਆ ਹੈ। ਸੰਸਦ ਦੇ ਇਸੇ ਸਰਦ ਰੁੱਤ ਸੈਸ਼ਨ ਵਿੱਚ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ Raghav Chadha ਨੇ ਇਸ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਸੀ ਅਤੇ ਹਵਾਈ ਅੱਡਿਆਂ ‘ਤੇ ਮਹਿੰਗੇ ਭਾਅ ਮਿਲਣ ਵਾਲੇ ਪਾਣੀ, ਚਾਹ ਅਤੇ ਸਨੈਕਸ ਦੀ ਸਮੱਸਿਆ ਨੂੰ ਉਜਾਗਰ ਕੀਤਾ ਸੀ। ਉਨ੍ਹਾਂ ਦੇ ਯਤਨਾਂ ਦਾ ਹੀ ਨਤੀਜਾ ਹੈ ਕਿ ਹੁਣ ਸਰਕਾਰ ਨੇ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਂਦਿਆਂ ”ਉਡਾਨ ਯਾਤਰੀ ਕੈਫੇ” ਸ਼ੁਰੂ ਕਰਨ ਦੀ ਯੋਜਨਾ ਬਣਾਈ ਹੈ ਅਤੇ ਇਸ ਦੀ ਸ਼ੁਰੂਆਤ ਕੋਲਕਾਤਾ ਏਅਰਪੋਰਟ ਤੋਂ ਕੀਤੀ ਜਾਵੇਗੀ, ਜਿੱਥੇ ਕਿਫਾਇਤੀ ਦਰਾਂ ‘ਤੇ ਖਾਣਾ ਮੁਹੱਈਆ ਕਰਵਾਈਆ ਜਾਵੇਗ

ਕੋਲਕਾਤਾ ਹਵਾਈ ਅੱਡੇ ਤੋਂ ਹੋਵੇਗੀ ਸ਼ੁਰੂਆਤ

ਕੇਂਦਰੀ ਸ਼ਹਿਰੀ ਏਵੀਏਸ਼ਨ ਮੰਤਰਾਲੇ ਨੇ ਐਲਾਨ ਕੀਤਾ ਹੈ ਕਿ ਕੋਲਕਾਤਾ ਦੇ ਨੇਤਾਜੀ ਸੁਭਾਸ਼ ਚੰਦਰ ਬੋਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ “ਉਡਾਨ ਯਾਤਰੀ ਕੈਫੇ” ਸ਼ੁਰੂ ਕੀਤਾ ਜਾਵੇਗਾ। ਹਾਲਾਂਕਿ ਇਹ ਇਕ ਪਾਇਲਟ ਪ੍ਰੋਜੈਕਟ ਹੋਵੇਗਾ, ਜਿਸ ਨੂੰ ਬਾਅਦ ਵਿਚ ਏਅਰਪੋਰਟ ਅਥਾਰਟੀ ਆਫ ਇੰਡੀਆ (ਏ.ਏ.ਆਈ.) ਦੇ ਹੋਰ ਹਵਾਈ ਅੱਡਿਆਂ ‘ਤੇ ਲਾਗੂ ਕੀਤਾ ਜਾਵੇਗਾ। ਇਸ ਕੈਫੇ ਵਿੱਚ ਪਾਣੀ ਦੀਆਂ ਬੋਤਲਾਂ, ਚਾਹ, ਕੌਫੀ ਅਤੇ ਸਨੈਕਸ ਵਾਜਬ ਕੀਮਤਾਂ ‘ਤੇ ਉਪਲਬਧ ਹੋਣਗੇ, ਜਿਸ ਨਾਲ ਯਾਤਰੀਆਂ ਨੂੰ ਕਾਫੀ ਰਾਹਤ ਮਿਲੇਗੀ।

ਸਸਤੀਆਂ ਸਹੂਲਤਾਂ ਦੀ ਲੋੜ ‘ਤੇ ਜ਼ੋਰ ਦਿੱਤਾ ਸੰਸਦ ਮੈਂਬਰ ਰਾਘਵ ਚੱਢਾ ਨੇ ਇਸ ‘ਤੇ ਖੁਸ਼ੀ ਪ੍ਰਗਟ ਕਰਦਿਆਂ ਇਸ ਨੂੰ ਸਕਾਰਾਤਮਕ ਕਦਮ ਦੱਸਿਆ ਹੈ। ਉਨ੍ਹਾਂ ਕਿਹਾ, “ਆਖ਼ਰਕਾਰ ਸਰਕਾਰ ਨੇ ਆਮ ਜਨਤਾ ਦੀ ਗੱਲ ਸੁਣ ਲਈ ਹੈ। ਭਾਵੇਂ ਇਸ ਦੀ ਸ਼ੁਰੂਆਤ ਕੋਲਕਾਤਾ ਹਵਾਈ ਅੱਡੇ ਤੋਂ ਹੋ ਗਈ ਹੈ, ਪਰ ਉਨ੍ਹਾਂ ਨੂੰ ਉਮੀਦ ਹੈ ਕਿ ਜਲਦੀ ਹੀ ਇਸ ਨੂੰ ਦੇਸ਼ ਦੇ ਹੋਰ ਹਵਾਈ ਅੱਡਿਆਂ ‘ਤੇ ਵੀ ਲਾਗੂ ਕਰ ਦਿੱਤਾ ਜਾਵੇਗਾ। ਜਿਸ ਤੋਂ ਬਾਅਦ ਹਵਾਈ ਯਾਤਰਾ ਕਰਨ ਵਾਲੇ ਸਾਡੇ ਦੇਸ਼ ਦੇ ਨਾਗਰਿਕਾਂ ਨੂੰ ਹਵਾਈ ਅੱਡਿਆਂ ‘ਤੇ ਪਾਣੀ, ਚਾਹ ਜਾਂ ਕੌਫੀ ਲਈ 100-250 ਰੁਪਏ ਨਹੀਂ ਖਰਚਣੇ ਪੈਣਗੇ।” ਉਨ੍ਹਾਂ ਅੱਗੇ ਕਿਹਾ, “ਇਹ ਆਮ ਯਾਤਰੀਆਂ ਲਈ ਅਸੁਵਿਧਾਜਨਕ ਹੈ। ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਯਾਤਰੀਆਂ ਨੂੰ ਵਾਜਬ ਕੀਮਤਾਂ ‘ਤੇ ਬਿਹਤਰ ਸੁਵਿਧਾਵਾਂ ਮਿਲਣ।”

ਸੰਸਦ ਵਿੱਚ ਉਠਾਇਆ ਸੀ ਮੁੱਦਾ

ਸੰਸਦ ‘ਚ ਹਵਾਈ ਅੱਡਿਆਂ ‘ਤੇ ਮਹਿੰਗੇ ਖਾਣੇ ਦਾ ਮੁੱਦਾ ਉਠਾਉਂਦੇ ਹੋਏ ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ ਸੀ ਕਿ ਦੇਸ਼ ਦੇ ਹਵਾਈ ਅੱਡਿਆਂ ‘ਤੇ ਮਹਿੰਗੇ ਖਾਣੇ ਅਤੇ ਮਾੜੇ ਪ੍ਰਬੰਧਾਂ ਕਾਰਨ ਯਾਤਰੀਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। “ਏਅਰਪੋਰਟਾਂ ‘ਤੇ ਪਾਣੀ ਦੀ ਇੱਕ ਬੋਤਲ 100 ਰੁਪਏ ਵਿੱਚ ਮਿਲਦੀ ਹੈ। ਚਾਹ ਦੇ ਇੱਕ ਕੱਪ ਦੀ ਕੀਮਤ ਵੀ 200-250 ਰੁਪਏ ਹੈ। ਕੀ ਸਰਕਾਰ ਹਵਾਈ ਅੱਡਿਆਂ ‘ਤੇ ਸਸਤੀ ਅਤੇ ਵਾਜਬ ਕੀਮਤ ਵਾਲੀ ਕੰਟੀਨ ਨਹੀਂ ਸ਼ੁਰੂ ਕਰ ਸਕਦੀ?” ਉਨ੍ਹਾਂ ਕਿਹਾ ਸੀ, “ਸਾਡੇ ਹਵਾਈ ਅੱਡਿਆਂ ਦੀ ਹਾਲਤ ਹੁਣ ਬੱਸ ਅੱਡਿਆਂ ਨਾਲੋਂ ਵੀ ਮਾੜੀ ਹੋ ਗਈ ਹੈ। ਲੰਬੀਆਂ ਕਤਾਰਾਂ, ਭੀੜ-ਭੜੱਕੇ ਅਤੇ ਅਸੰਗਤ ਪ੍ਰਬੰਧਾਂ ਕਾਰਨ ਯਾਤਰੀ ਆਪਣੀ ਯਾਤਰਾ ਦੇ ਸ਼ੁਰੂ ਵਿੱਚ ਹੀ ਨਿਰਾਸ਼ ਹੋ ਜਾਂਦੇ ਹਨ।”

ਉਨ੍ਹਾਂ ਦੇ ਭਾਸ਼ਣ ਦੀ ਲੋਕਾਂ ਨੇ ਕੀਤੀ ਸੀ ਸ਼ਲਾਘਾ

ਸਾਂਸਦ ਰਾਘਵ ਚੱਢਾ ਨੇ ਆਮ ਆਦਮੀ ਦੀ ਇਸ ਆਵਾਜ਼ ਨੂੰ ਸੰਸਦ ‘ਚ ਜ਼ੋਰਦਾਰ ਢੰਗ ਨਾਲ ਉਠਾਇਆ ਤਾਂ ਸੋਸ਼ਲ ਮੀਡੀਆ ‘ਤੇ ਲੋਕਾਂ ਨੇ ਉਨ੍ਹਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਇਸ ਨੂੰ ਆਮ ਲੋਕਾਂ ਦੇ ਦਿਲ ਦੀ ਆਵਾਜ਼ ਦੱਸਿਆ। ਉਨ੍ਹਾਂ ਦੇ ਭਾਸ਼ਣ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਕਾਫੀ ਸੁਰਖੀਆਂ ਬਟੋਰੀਆਂ। ਇੱਥੋਂ ਤੱਕ ਕਿ ਚੀਨ ਦੀ ਸਰਹੱਦ ਨਾਲ ਲੱਗਦੇ ਲੱਦਾਖ ਦੇ ਚੁਸ਼ੁਲ ਦੇ ਕੌਂਸਲਰ ਕੋਂਚੋਕ ਸਟੈਨਜਿਨ ਨੇ ਵੀ ਉਨ੍ਹਾਂ ਦੀ ਗੱਲ ਦਾ ਸਮਰਥਨ ਕੀਤਾ ਅਤੇ ਲਿਖਿਆ ਕਿ ਅਸੀਂ ਬਾਕੀ ਦੇ ਹਵਾਈ ਸੰਪਰਕ ਤੋਂ ਕੱਟੇ ਹੋਏ ਹਾਂ, ਫਿਰ ਵੀ ਕਿਫਾਇਤੀ ਕਿਰਾਏ ਇੱਕ ਦੂਰ ਦਾ ਸੁਪਨਾ ਹੈ।

ਬਾਟਾ ਦੀ ਜੁੱਤੀ ਪਹਿਨਣ ਵਾਲਾ ਵਿਅਕਤੀ ਵੀ ਨਹੀਂ ਕਰ ਸਕਦਾ ਹਵਾਈ ਸਫ਼ਰ

ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸੰਸਦ ‘ਚ ਇੰਡੀਅਨ ਏਅਰਲਾਈਨਜ਼ ਬਿੱਲ 2024 ‘ਤੇ ਚਰਚਾ ਕਰਦੇ ਹੋਏ ਕਿਹਾ ਸੀ, ”ਸਰਕਾਰ ਨੇ ਵਾਅਦਾ ਕੀਤਾ ਸੀ ਕਿ ਚੱਪਲਾਂ ਪਹਿਨਣ ਵਾਲੇ ਲੋਕਾਂ ਨੂੰ ਹਵਾਈ ਜਹਾਜ਼ ‘ਚ ਸਫਰ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ, ਪਰ ਹੋ ਰਿਹਾ ਹੈ ਉਲਟ। ਅੱਜ ਚੱਪਲਾਂ ਤਾਂ ਛੱਡ ਦਿਓ ਬਾਟਾ ਦੀ ਜੁੱਤੀ ਪਹਿਨਣ ਵਾਲਾ ਵਿਅਕਤੀ ਵੀ ਹਵਾਈ ਯਾਤਰਾ ਨਹੀਂ ਕਰ ਸਕਦਾ। ਉਨ੍ਹਾਂ ਨੇ ਕਿਹਾ ਸੀ ਕਿ ਸਿਰਫ ਇਕ ਸਾਲ ਦੇ ਅੰਦਰ ਹੀ ਹਵਾਈ ਕਿਰਾਏ ‘ਚ ਭਾਰੀ ਵਾਧਾ ਹੋਇਆ ਹੈ, ਜਿਸ ਨਾਲ ਆਮ ਜਨਤਾ ‘ਤੇ ਬੋਝ ਵਧਿਆ ਹੈ। ਇਕ ਉਦਾਹਰਣ ਦਿੰਦਿਆਂ ਉਨ੍ਹਾਂ ਕਿਹਾ ਕਿ ਦਿੱਲੀ ਤੋਂ ਮੁੰਬਈ ਅਤੇ ਪਟਨਾ ਵਰਗੇ ਸਾਂਝੇ ਰੂਟਾਂ ‘ਤੇ ਟਿਕਟਾਂ ਦੀ ਕੀਮਤ 10,000 ਤੋਂ 14,500 ਰੁਪਏ ਤੱਕ ਪਹੁੰਚ ਗਈ ਹੈ। ਉਨ੍ਹਾਂ ਮਾਲਦੀਵ ਦੀ ਉਦਾਹਰਨ ਦਿੰਦਿਆਂ ਕਿਹਾ ਕਿ ਇੱਕ ਪਾਸੇ ਸਰਕਾਰ ਮਾਲਦੀਵ ਦੀ ਬਜਾਏ ਲਕਸ਼ਦੀਪ ਨੂੰ ਸੈਰ-ਸਪਾਟਾ ਸਥਾਨ ਵਜੋਂ ਉਤਸ਼ਾਹਿਤ ਕਰ ਰਹੀ ਹੈ, ਪਰ ਮਾਲਦੀਵ ਦਾ ਕਿਰਾਇਆ 17 ਹਜ਼ਾਰ ਰੁਪਏ ਹੈ, ਜਦਕਿ ਲਕਸ਼ਦੀਪ ਦਾ ਕਿਰਾਇਆ 25 ਹਜ਼ਾਰ ਰੁਪਏ ਹੈ।

Tags: AAP MP Raghav ChadhaBREAKING NEWSBreaking news in PunjabiLatest Punjab newsLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਆਪ’ ਪੰਜਾਬ ਨੇ ਹਰਜੋਤ ਕੌਰ ਲੋਹਟੀਆ ਨੂੰ ਸੌਂਪੀ ਵੱਡੀ ਜਿੰਮੇਵਾਰੀ

‘ਆਪ’ ਪੰਜਾਬ ਨੇ ਹਰਜੋਤ ਕੌਰ ਲੋਹਟੀਆ ਨੂੰ ਸੌਂਪੀ ਵੱਡੀ ਜਿੰਮੇਵਾਰੀ

by Jaspreet Kaur
May 31, 2026
0

'ਆਪ' ਪੰਜਾਬ ਨੇ ਹਰਜੋਤ ਕੌਰ ਲੋਹਟੀਆ ਨੂੰ ਸੌਂਪੀ ਵੱਡੀ ਜਿੰਮੇਵਾਰੀ ਵਿਧਾਨ ਸਭਾ ਹਲਕਾ ਫਿਲੌਰ ਦਾ ਹਲਕਾ ਇੰਚਾਰਜ ਕੀਤਾ ਨਿਯੁਕਤ  ਚੰਡੀਗੜ੍ਹ,...

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

by Ankit
May 31, 2026
0

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ...

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

by Ankit
May 31, 2026
0

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 86 ਵਿਅਕਤੀਆਂ...

IPL 2026:  ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਈਟਨਸ ਵਿਚਾਲੇ ਮਹਾਂ- ਮੁਕਾਬਲਾ

IPL 2026: ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਈਟਨਸ ਵਿਚਾਲੇ ਮਹਾਂ- ਮੁਕਾਬਲਾ

by Jaspreet Kaur
May 31, 2026
0

IPL 2026: ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਈਟਨਸ ਵਿਚਾਲੇ ਮਹਾਂ- ਮੁਕਾਬਲਾ - RCB ਨੇ ਜਿੱਤਿਆ TOSS ਗੁਜਰਾਤ, 31 ਮਈ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

‘ਆਪ’ ਪੰਜਾਬ ਨੇ ਹਰਜੋਤ ਕੌਰ ਲੋਹਟੀਆ ਨੂੰ ਸੌਂਪੀ ਵੱਡੀ ਜਿੰਮੇਵਾਰੀ

‘ਆਪ’ ਪੰਜਾਬ ਨੇ ਹਰਜੋਤ ਕੌਰ ਲੋਹਟੀਆ ਨੂੰ ਸੌਂਪੀ ਵੱਡੀ ਜਿੰਮੇਵਾਰੀ

by Jaspreet Kaur
May 31, 2026
0

'ਆਪ' ਪੰਜਾਬ ਨੇ ਹਰਜੋਤ ਕੌਰ ਲੋਹਟੀਆ ਨੂੰ ਸੌਂਪੀ ਵੱਡੀ ਜਿੰਮੇਵਾਰੀ ਵਿਧਾਨ ਸਭਾ ਹਲਕਾ ਫਿਲੌਰ ਦਾ ਹਲਕਾ ਇੰਚਾਰਜ ਕੀਤਾ ਨਿਯੁਕਤ  ਚੰਡੀਗੜ੍ਹ,...

Most Popular

12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਮਾਰੀ ਬਾਜ਼ੀ, 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪਹਿਲੇ ਤਿੰਨ ਸਥਾਨ ਮੱਲੇ

12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਮਾਰੀ ਬਾਜ਼ੀ, 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪਹਿਲੇ ਤਿੰਨ ਸਥਾਨ ਮੱਲੇ

by Ankit
3 weeks ago
0

12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਮਾਰੀ ਬਾਜ਼ੀ, 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪਹਿਲੇ ਤਿੰਨ ਸਥਾਨ ਮੱਲੇ •...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 