• Latest
  • Trending
ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਲਏ ਅਹਿਮ ਫੈਸਲੇ 

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਲਏ ਅਹਿਮ ਫੈਸਲੇ 

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

24 minutes ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

2 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

2 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

3 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

3 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

5 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

5 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

6 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

6 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

6 hours ago
Hindi News
English News
Thursday, November 12, 2026
No Result
View All Result
19 °c
Chandigarh
22 ° Fri
23 ° Sat
19 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਲਏ ਅਹਿਮ ਫੈਸਲੇ 

October 22, 2018
in ਪੰਜਾਬ
ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਲਏ ਅਹਿਮ ਫੈਸਲੇ 

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਲਏ ਅਹਿਮ ਫੈਸਲੇ 
• 1984 ਦੇ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ ਦੁਆਉਣ ਲਈ 1 ਨਵੰਬਰ ਨੂੰ ਤਖਤ ਸਹਿਬਾਨਾਂ ਤੇ ਅਰਦਾਸ ਦਿਵਸ ਹੋਣਗੇ।
• 3 ਨਵੰਬਰ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਰੋਸ ਧਰਨੇ ਦਾ ਐਲਾਨ

ਚੰਡੀਗੜ, 22 ਅਕਤੂਬਰ (ਵਿਸ਼ਵ ਵਾਰਤਾ) – ਸ਼੍ਰੋਮਣੀ ਅਕਾਲੀ ਦਲ ਦੀ ਕੱਲ ਦੇਰ ਰਾਤ ਤੱਕ ਚੱਲੀ ਕੋਰ ਕਮੇਟੀ ਦੀ ਮੀਟਿੰਗ ਜਿਸ ਦੀ ਪ੍ਰਧਾਨਗੀ ਦਲ ਦੇ ਸਰਪ੍ਰਸਤ ਸ. ਪਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕੀਤੀ ਨੇ ਨਵੰਬਰ 1984 ਵਿੱਚ ਦਿੱਲੀ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਸਿੱਖਾਂ ਦੇ ਹੋਏ ਵਹਿਸ਼ੀਆਨਾ ਕਤਲੇਆਮ ਉਪਰ ਗੰਭੀਰ ਚਰਚਾ ਕਰਦੇ ਹੋਏ ਪੀੜਤ ਪਰਿਵਾਰਾਂ ਨੂੰ ਹਾਲੇ ਤੱਕ ਇਨਸਾਫ ਨਾ ਮਿਲਣ ਉਪਰ ਗਹਿਰੀ ਚਿੰਤਾ ਅਤੇ ਰੋਹ ਦਾ ਪ੍ਰਗਟਾਵਾ ਕਰਦੇ ਹੋਏ ਇਹ ਫੈਸਲਾ ਕੀਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਗਤ ਦੇ ਸਹਿਯੋਗ ਦੇ ਨਾਲ 1 ਨਵੰਬਰ ਨੂੰ ਤਖਤ ਸਹਿਬਾਨਾਂ ਉਪਰ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਅਰਦਾਸ ਦਿਵਸ ਕਰਵਾਏ ਜਾਣਗੇ। ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰ ਸਹਿਬਾਨ ਵੱਡੀ ਗਿਣਤੀ ਵਿੱਚ ਸਾਰੇ ਤਖਤ ਸਹਿਬਾਨਾਂ ਉਪਰ ਇਸ ਅਰਦਾਸ ਦਿਵਸ ਵਿੱਚ ਸ਼ਮੂਲੀਅਤ ਕਰਨਗੇ ਅਤੇ ਸੰਗਤ ਨੂੰ ਵੀ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕਰਨਗੇ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਉਪਰੋਕਤ ਤੋਂ ਇਲਾਵਾ 3 ਨਵੰਬਰ ਨੂੰ ਦਿੱਲੀ ਦੇ ਜੰਤਰ-ਮੰਤਰ ਵਿਖੇ ਸਵੇਰੇ 11 ਵਜੇ ਤੋਂ ਲੈ ਕੇ ਦੁਪਿਹਰ 2 ਵਜੇ ਤੱਕ ਰੋਸ ਧਰਨਾ ਦਿੱਤਾ ਜਾਵੇਗਾ  ਜਿਸ ਦੀ ਅਗਵਾਈ ਪਾਰਟੀ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਅਤੇ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਕਰਨਗੇ। ਇਸ ਰੋਸ ਧਰਨੇ ਵਿੱਚ ਪਾਰਟੀ ਦੇ ਸਾਰੇ ਮੈਂਬਰ ਪਾਰਲੀਮੈਂਟ, ਵਿਧਾਇਕ, ਸਾਬਕਾ ਮੈਂਬਰ ਪਾਰਲੀਮੈਂਟ, ਸਾਬਕਾ ਵਿਧਾਇਕ, ਜਿਲਾ ਜਥੇਦਾਰ ਸਹਿਬਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਪਾਰਟੀ ਦੀ ਜਥੇਬੰਦੀ ਦੇ ਅਹੁਦੇਦਾਰ ਸਹਿਬਾਨ ਅਤੇ ਹੋਰ ਸਰਗਰਮ ਆਗੂ ਹਿੱਸਾ ਲੈਣਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

by Navjot
November 12, 2026
0

  ਪਟਨਾ, 12 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਛਠ ਪੂਜਾ ਦੇ ਤਿਉਹਾਰ ਤੋਂ ਪਹਿਲਾਂ, ਬਿਹਾਰ ਦੇ...

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ(ਵਿਸ਼ਵ ਵਾਰਤਾ)  ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪੰਜਾਬ ਰਾਜ ਵਿੱਚ ਵੱਖ-ਵੱਖ ਵੇਅਰਹਾਊਸ ਵਿਖੇ ਈ.ਵੀ.ਐਮ. ਮਸ਼ੀਨਾਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਲੁਈਜ਼ ਇਨਾਸੀਓ ਲੂਲਾ ਡਾ ਸਿਲਵਾ ਨੇ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਵਜੋਂ ਇਤਿਹਾਸਕ ਜਿੱਤ ਕੀਤੀ ਦਰਜ

ਲੁਈਜ਼ ਇਨਾਸੀਓ ਲੂਲਾ ਡਾ ਸਿਲਵਾ ਨੇ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਵਜੋਂ ਇਤਿਹਾਸਕ ਜਿੱਤ ਕੀਤੀ ਦਰਜ

by Navjot
3 weeks ago
0

ਬ੍ਰਾਸੀਲੀਆ, 26 ਅਕਤੂਬਰ (ਵਿਸ਼ਵ ਵਾਰਤਾ) ਬ੍ਰਾਜ਼ੀਲ ਵਿੱਚ, 80 ਸਾਲਾ ਲੂਲਾ ਡਾ ਸਿਲਵਾ ਨੇ ਚੌਥੀ ਵਾਰ ਰਾਸ਼ਟਰਪਤੀ ਚੋਣ ਜਿੱਤ ਲਈ ਹੈ। ਵੋਟਿੰਗ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 