• Latest
  • Trending
ਕੈਪਟਨ ਅਮਰਿੰਦਰ ਸਿੰਘ ਵੱਲੋਂ ਇਜ਼ਰਾਇਲ ਦੇ ਰਾਸ਼ਟਰਪਤੀ ਨਾਲ ਮੁਲਾਕਾਤ

ਕੈਪਟਨ ਅਮਰਿੰਦਰ ਸਿੰਘ ਵੱਲੋਂ ਇਜ਼ਰਾਇਲ ਦੇ ਰਾਸ਼ਟਰਪਤੀ ਨਾਲ ਮੁਲਾਕਾਤ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

25 minutes ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

2 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

2 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

3 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

3 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

5 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

5 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

6 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

6 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

6 hours ago
Hindi News
English News
Thursday, November 12, 2026
No Result
View All Result
19 °c
Chandigarh
22 ° Fri
23 ° Sat
19 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਪਟਨ ਅਮਰਿੰਦਰ ਸਿੰਘ ਵੱਲੋਂ ਇਜ਼ਰਾਇਲ ਦੇ ਰਾਸ਼ਟਰਪਤੀ ਨਾਲ ਮੁਲਾਕਾਤ

October 23, 2018
in ਪੰਜਾਬ
ਕੈਪਟਨ ਅਮਰਿੰਦਰ ਸਿੰਘ ਵੱਲੋਂ ਇਜ਼ਰਾਇਲ ਦੇ ਰਾਸ਼ਟਰਪਤੀ ਨਾਲ ਮੁਲਾਕਾਤ

ਚੰਡੀਗੜ੍ਹ, 23 ਅਕਤੂਬਰ –ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਜਲ ਸੰਭਾਲ ਅਤੇ ਪ੍ਰਬੰਧਨ ਨੂੰ ਬੜ•ਾਵਾ ਦੇਣ ਦੇ ਨਾਲ-ਨਾਲ ਖੇਤੀਬਾੜੀ ਖੋਜ ਅਤੇ ਸਿੱਖਿਆ ਨੂੰ ਹੁਲਾਰਾ ਦੇਣ ਲਈ ਇਜ਼ਰਾਈਲ ਦੇ ਨਾਲ ਚਾਰ ਸਮਝੌਤਿਆਂ ‘ਤੇ ਹਸਤਾਖਰ ਕੀਤੇ ਹਨ।
ਪੰਜਾਬ ਦੇ ਮੁੱਖ ਮੰਤਰੀ ਦੇ ਇਜ਼ਰਾਈਲ ਦੌਰੇ ਦੇ ਅੱਜ ਦੂਜੇ ਦਿਨ ਉਨ•ਾਂ ਦੀ ਹਾਜ਼ਰੀ ਵਿੱਚ ਇਨ•ਾਂ ਸਮਝੌਤਿਆਂ ‘ਤੇ ਸਹੀ ਪਾਈ ਗਈ ਜਿਨ•ਾਂ ਦਾ ਉਦੇਸ਼ ਖੇਤੀਬਾੜੀ, ਜਲ ਪ੍ਰਬੰਧਨ ਅਤੇ ਹੋਮ ਲੈਂਡ ਸੁਰੱਖਿਆ ਵਰਗੇ ਮੁੱਖ ਖੇਤਰਾਂ ਵਿੱਚ ਦੋਹਾਂ ਧਿਰਾਂ ਵਿਚਕਾਰ ਸਹਿਯੋਗ ਨੂੰ ਹੋਰ ਮਜ਼ਬੂਤ ਬਣਾਉਣਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਝੌਤੇ ਜਲ ਪ੍ਰਬੰਧਨ ਅਤੇ ਖੇਤੀਬਾੜੀ ਖੋਜ ਤੇ ਸਿੱਖਿਆ ਨੂੰ ਹੋਰ ਪੱਕੇ ਪੈਰੀਂ ਕਰਨ ਲਈ ਲੋੜੀਂਦੀ ਤਕਨੀਕੀ ਮੁਹਾਰਤ ਅਤੇ ਗਿਆਨ ਪ੍ਰਾਪਤ ਕਰਨ ਵਾਸਤੇ ਪੰਜਾਬ ਲਈ ਮਦਦਗਾਰ ਹੋਣਗੇ।
ਜਲ ਪ੍ਰਬੰਧਨ ਬਾਰੇ ਸਹਮਤਿ ਪੱਤਰ ‘ਤੇ ਹਸਤਾਖਰ ਪੰਜਾਬ ਜਲ ਸ੍ਰੋਤ ਪ੍ਰਬੰਧਨ ਅਤੇ ਵਿਕਾਸ ਕਾਰਪੋਰੇਸ਼ਨ ਅਤੇ ਇਜ਼ਰਾਈਲ ਦੀ ਰਾਸ਼ਟਰੀ ਜਲ ਕੰਪਨੀ ਮੇਕੋਰੋਟ ਡਿਵੈਲਪਮੈਂਟ ਐਂਡ ਇੰਟਰਪ੍ਰਾਈਜ ਲਿ. ਨੇ ਕੀਤੇ। ਇਸ ਸਮਝੌਤੇ ‘ਤੇ ਹਸਤਾਖਰ ਕਾਰਪੋਰੇਸ਼ਨ ਦੇ ਚੇਅਰਮੈਨ ਅਰੁਣਜੀਤ ਸਿੰਘ ਮਿਗਲਾਨੀ ਨੇ ਪੰਜਾਬ ਸਰਕਾਰ ਦੀ ਤਰਫੋ ਜਦਕਿ ਮੇਕੋਰੋਟ ਦੇ ਵਾਈਸ ਪ੍ਰੇਸੀਡੈਂਟ ਮੋਤੀ ਸ਼ਿਰੀ ਨੇ ਇਜ਼ਰਾਈਲ ਦੀ ਤਰਫੋ ਕੀਤੇ।
ਇਸ ਸਮਝੌਤੇ ਦੇ ਹੇਠ ਮੇਕੋਰੋਟ ਪੰਜਾਬ ਦੇ ਲਈ ਜਲ ਸੰਭਾਲ ਅਤੇ ਪ੍ਰਬੰਧਨ ਯੋਜਨਾ ਤਿਆਰ ਕਰੇਗੀ ਅਤੇ ਇਸ ਸਬੰਧ ਵਿੱਚ ਢੁਕਵੀਂ ਤਕਨੌਲੋਜੀ ਵਰਤੇ ਜਾਣ ਦੀ ਸਿਫਾਰਸ਼ ਕੀਤੇ ਜਾਣ ਤੋਂ ਇਲਾਵਾ ਵਿਸਤ੍ਰਿਤ ਪ੍ਰਾਜੈਕਟ ਰਿਪੋਰਟ ਆਦਿ ਵੀ ਤਿਆਰ ਕਰੇਗੀ। ਇਸ ਦੇ ਵਾਸਤੇ ਬੁਨਿਆਦੀ ਡਾਟਾ ਪੰਜਾਬ ਜਲ ਸ੍ਰੋਤ ਪ੍ਰਬੰਧਨ ਅਤੇ ਵਿਕਾਸ ਕਾਰਪੋਰੇਸ਼ਨ ਵੱਲੋਂ ਮੁੱਹਈਆ ਕਰਵਾਇਆ ਜਾਵੇਗਾ। ਕਿਸੇ ਵਾਧੂ ਡਾਟੇ ਨੂੰ ਇਕਤਰ ਕਰਨ ਸਬੰਧੀ ਜ਼ਰੂਰਤ ਬਾਰੇ ਦੋਵਾਂ ਧਿਰਾਂ ਫੈਸਲਾ ਕਰਨਗੀਆਂ। ਇਸ ਸਬੰਧ ਵਿੱਚ ਜੇ ਕਿਸੇ ਅਧਿਐਨ ਦੀ ਜ਼ਰੂਰਤ ਪਈ ਤਾਂ ਉਹ ਵੀ ਇਹੀ ਦੋਵੇਂ ਧਿਰਾਂ ਕਰਨਗੀਆਂ। ਜੇ ਦੋਵੇ ਧਿਰਾਂ ਇਸ ਸਬੰਧੀ ਯੋਜਨਾ ਦੇ ਵਾਸਤੇ ਕਿਸੇ ਵਾਧੂ ਸਮੇਂ ਲਈ ਸਹਿਮਤ ਨਹੀਂ ਹੁੰਦੀਆਂ ਤਾਂ ਇਸ ਨੂੰ ਦੋ ਮਹੀਨਿਆਂ ਵਿੱਚ ਅੰਤਿਮ ਰੂਪ ਦਿੱਤਾ ਜਾਵੇਗਾ।
ਇਨ•ਾਂ ਦੋਵਾਂ ਧਿਰਾਂ ਵੱਲੋਂ ਸਾਂਝੇ ਰੂਪ ਵਿੱਚ ਇਕ ਗਰੁੱਪ ਦੀ ਸ਼ਕਲ ਵਿੱਚ ਕੰਮ ਕੀਤਾ ਜਾਵੇਗਾ ਅਤੇ ਦੋਵਾਂ ਧਿਰਾਂ ਦੇ ਬਰਾਬਰ ਦੇ ਮੈਂਬਰ ਹੋਣਗੇ। ਇਹ ਗਰੁੱਪ ਤਿੰਨ ਹਫਤਿਆਂ ਵਿੱਚ ਤਿਆਰ ਕੀਤਾ ਜਾਵੇਗਾ ਅਤੇ ਇਸ ਯੋਜਨਾ ਦੇ ਸ਼ੁਰੂ ਹੋਣ ਦੀ ਪ੍ਰਗਤੀ ‘ਤੇ ਨਿਗਰਾਨੀ ਰੱਖੀ ਜਾਵੇਗੀ। ਧਰਤੀ ਹੇਠਲੇ ਪਾਣੀ ਦੀ ਹੱਦੋ ਵਧ ਵਰਤੋਂ ਕੀਤੇ ਜਾਣ ਦੇ ਨਤੀਜੇ ਵਜੋਂ ਪੰਜਾਬ ਇਸ ਵੇਲੇ ਪੰਜਾਬ ਪਾਣੀ ਦੇ ਸਬੰਧ ਵਿੱਚ ਸੰਕਟ ਦਾ ਸਾਹਮਣਾ ਕਰ ਰਿਹਾ ਹੈ ਅਤੇ ਇਹ ਯੋਜਨਾ ਇਸ ਵਾਸਤੇ ਬਹੁਤ ਜ਼ਰੂਰੀ ਹੈ। ਪੰਜਾਬ ਦੇ ਲਈ ਵਾਜਬ ਲਾਗਤ ਵਾਲੀ, ਹੰਡਣਸਾਰ, ਵਿਆਪਕ ਅਤੇ ਕੁਸ਼ਲ ਜਲ ਸੰਭਾਲ ਤੇ ਪ੍ਰਬੰਧਨ ਯੋਜਨਾ ਲੋੜੀਂਦੀ ਹੈ ਜੋ ਇਸ ਸਹਿਮਤ ਪੱਤਰ ਦੇ ਰਾਹੀਂ ਅਮਲ ਵਿੱਚ ਆਈ ਹੈ।
ਖੇਤੀਬਾੜੀ ਖੋਜ ਨਾਲ ਸਬੰਧਤ ਤਿੰਨ ਸਹਿਮਤ ਪੱਤਰਾਂ ‘ਤੇ ਵੀ ਹਸਤਾਖਰ ਕੀਤੇ ਗਏ ਹਨ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਇਜ਼ਰਾਈਲ ਦੇ ਏ.ਆਰ.ਵੀ.ਏ ਇੰਸਟੀਚਿਊਟ, ਤਲ ਅਵੀਵ ਯੂਨੀਵਰਸਿਟੀ ਅਤੇ ਗੈਲੀਲੀ ਇੰਟਰਨੈਸ਼ਨਲ ਮੈਨੇਜਮੈਂਟ ਇੰਸਟੀਚਿਊਟ ਨੇ ਇਨ•ਾਂ ਸਮਝੌਤਿਆਂ ‘ਤੇ ਹਸਤਾਖਰ ਕੀਤੇ ਹਨ। ਪੀ.ਏ.ਯੂ ਦੇ ਵਾਈਸ ਚਾਂਸਲਰ ਦੀ ਤਰਫੋਂ ਪੰਜਾਬ ਸਰਕਾਰ ਦੇ ਵਧੀਕ ਸਕੱਤਰ ਵਿਸ਼ਵਾਜੀਤ ਖੰਨਾ ਨੇ ਸਮਝੌਤਿਆਂ ‘ਤੇ ਹਸਤਾਖਰ ਕੀਤੇ ਜਦਕਿ ਏ.ਆਰ.ਵੀ.ਏ ਇੰਸਟੀਚਿਊਟ ਫਾਰ ਇਨਵਾਈਰਮੈਂਟ ਸਟਡੀਜ਼ ਦੀ ਤਰਫੋਂ ਡਾ. ਸੈਮਿਉਲ ਬਰੇਨਰ, ਟੀ.ਏ.ਯੂ ਦੇ ਵਾਈਸ ਪ੍ਰੈਸੀਡੈਂਟ ਰਨਨ ਰੇਇਨ ਅਤੇ ਗੈਲੀਲੀ ਇੰਟਰਨੈਸ਼ਨਲ ਮੈਨੇਜਮੈਂਟ ਇੰਸਟੀਚਿਊਟ ਦੀ ਤਰਫੋਂ ਬੋਰਡ ਆਫ ਟਰਸਟੀ ਦੇ ਚੇਅਰਮੈਨ ਮੇਜਰ ਜਨਰਲ ਡਾ. ਬਰੂਚ ਲੇਵੀ ਨੇ ਸਹੀ ਪਾਈ।
ਸਿੱਖਿਆ ਸਹਿਯੋਗ ਨਾਲ ਸਬੰਧਤ ਸਹਮਤਿ ਪੱਤਰਾਂ ਵਿੱਚ ਖੇਤੀਬਾੜੀ ਸਾਇੰਸ ਵਿੱਚ ਸਾਂਝੇ ਅਕਾਦਮਕ ਸੈਮੀਨਾਰ ਕਰਵਾਉਣ ਅਤੇ ਖੋਜ ਵਿੱਚ ਸਹਿਯੋਗ ਕਰਨ ‘ਤੇ ਧਿਆਨ ਕੇਂਦਰਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਆਦਾਨ-ਪ੍ਰਦਾਨ ਪ੍ਰੋਗਰਾਮ ‘ਤੇ ਵੀ ਜ਼ੋਰ ਦਿੱਤਾ ਗਿਆ ਹੈ। ਇਸ ਵਿੱਚ ਦੋਵੇ ਧਿਰਾਂ ਦੁਵਲੇ ਹਿੱਤਾਂ ਦੇ ਮੱਦੇਨਜ਼ਰ ਸਕਾਲਰਸ਼ਿਪ ਯੋਜਨਾਵਾਂ ਦੇ ਆਦਾਨ-ਪ੍ਰਦਾਨ ਲਈ ਵੀ ਸਹਿਯੋਗ ਕਰਨ ਲਈ ਸਹਿਮਤ ਹੋਈਆਂ ਹਨ। ਅਜਿਹਾ ਇਨ•ਾਂ ਤਿੰਨਾਂ ਸਮਝੌਤੇ ਹੇਠ ਕੀਤਾ ਜਾਵੇਗਾ ਅਤੇ ਇਨ•ਾਂ ਦੀ ਮਿਆਦ 5 ਸਾਲ ਹੋਵੇਗੀ।

Glad to have met President of Israel, @PresidentRuvi today. Discussed the continued strengthening of relations between Israel & India. Expressed to him our great interest in Israeli water management, agriculture and cyber technologies. @indemtel @MEAIndia pic.twitter.com/0cHE4fWCYk

— Capt.Amarinder Singh (@capt_amarinder) October 23, 2018

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

by Navjot
November 12, 2026
0

  ਪਟਨਾ, 12 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਛਠ ਪੂਜਾ ਦੇ ਤਿਉਹਾਰ ਤੋਂ ਪਹਿਲਾਂ, ਬਿਹਾਰ ਦੇ...

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ(ਵਿਸ਼ਵ ਵਾਰਤਾ)  ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪੰਜਾਬ ਰਾਜ ਵਿੱਚ ਵੱਖ-ਵੱਖ ਵੇਅਰਹਾਊਸ ਵਿਖੇ ਈ.ਵੀ.ਐਮ. ਮਸ਼ੀਨਾਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਪ੍ਰਧਾਨ ਮੰਤਰੀ ਮੋਦੀ ਨੇ ਵਾਰਾਣਸੀ ਵਿੱਚ ਦੇਖਿਆ ‘Wings Over Ganges‘ ਏਅਰ ਸ਼ੋਅ

ਪ੍ਰਧਾਨ ਮੰਤਰੀ ਮੋਦੀ ਨੇ ਵਾਰਾਣਸੀ ਵਿੱਚ ਦੇਖਿਆ ‘Wings Over Ganges‘ ਏਅਰ ਸ਼ੋਅ

by Navjot
3 weeks ago
0

ਪ੍ਰਧਾਨ ਮੰਤਰੀ ਮੋਦੀ ਨੇ ਵਾਰਾਣਸੀ ਵਿੱਚ ਦੇਖਿਆ ‘Wings Over Ganges‘ ਏਅਰ ਸ਼ੋਅ     ਵਾਰਾਣਸੀ, 25 ਅਕਤੂਬਰ (ਵਿਸ਼ਵ ਵਾਰਤਾ) -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 