• Latest
  • Trending
ਖੇਡਾਂ ਦੇ ਖੇਤਰ ਵਿੱਚ Punjab ਦੇ ਨਾਮ ਰਿਹਾ ਸਾਲ 2024

ਖੇਡਾਂ ਦੇ ਖੇਤਰ ਵਿੱਚ Punjab ਦੇ ਨਾਮ ਰਿਹਾ ਸਾਲ 2024

2 years ago
Canada ‘ਚ ਪੰਜਾਬੀ ਔਰਤ ਦਾ ਕਤਲ, ਪਤੀ ‘ਤੇ ਹੀ ਲੱਗੇ ਦੋਸ਼

Canada ‘ਚ ਪੰਜਾਬੀ ਔਰਤ ਦਾ ਕਤਲ, ਪਤੀ ‘ਤੇ ਹੀ ਲੱਗੇ ਦੋਸ਼

18 minutes ago
Punjab: CM ਮਾਨ ਵੱਲੋਂ ਡਿਊਟੀ ਦੌਰਾਨ ਸ਼ਹੀਦ ਹੋਏ ASI ਦੇ ਪਰਿਵਾਰ ਨੂੰ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ

Punjab: CM ਮਾਨ ਵੱਲੋਂ ਡਿਊਟੀ ਦੌਰਾਨ ਸ਼ਹੀਦ ਹੋਏ ASI ਦੇ ਪਰਿਵਾਰ ਨੂੰ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ

41 minutes ago
Asian Games Womens Cricket: ਅੱਜ ਭਾਰਤ ਅਤੇ ਜਾਪਾਨ ਵਿਚਾਲੇ ਹੋਵੇਗਾ ਮੁਕਾਬਲਾ

Asian Games Womens Cricket: ਅੱਜ ਭਾਰਤ ਅਤੇ ਜਾਪਾਨ ਵਿਚਾਲੇ ਹੋਵੇਗਾ ਮੁਕਾਬਲਾ

1 hour ago
Big News: ਅੰਮ੍ਰਿਤਸਰ ‘ਚ ASI ਦਾ ਗੋਲੀਆਂ ਮਾਰ ਕੇ ਕਤਲ

Big News: ਅੰਮ੍ਰਿਤਸਰ ‘ਚ ASI ਦਾ ਗੋਲੀਆਂ ਮਾਰ ਕੇ ਕਤਲ

2 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

2 hours ago
Punjab: ਵਿਆਹ ਪੁਰਬ ਸਮਾਗਮ: ਬਟਾਲਾ ਵਿਖੇ ਡਰਾਈ ਡੇਅ ਘੋਸ਼ਿਤ

Punjab: ਵਿਆਹ ਪੁਰਬ ਸਮਾਗਮ: ਬਟਾਲਾ ਵਿਖੇ ਡਰਾਈ ਡੇਅ ਘੋਸ਼ਿਤ

2 hours ago
Punjab ਦੇ ਇਸ ਜ਼ਿਲ੍ਹੇ ‘ਚ ਅੱਜ ਰਹੇਗੀ ਛੁੱਟੀ, ਸਕੂਲ, ਦਫਤਰ ਰਹਿਣਗੇ ਬੰਦ

Punjab ਦੇ ਇਸ ਜ਼ਿਲ੍ਹੇ ‘ਚ ਅੱਜ ਰਹੇਗੀ ਛੁੱਟੀ, ਸਕੂਲ, ਦਫਤਰ ਰਹਿਣਗੇ ਬੰਦ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਅੱਜ ਤੋਂ

Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਅੱਜ ਤੋਂ

3 hours ago
Cricket: ਅਫਗਾਨਿਸਤਾਨ ਦੀ ਸਭ ਤੋਂ ਵੱਡੀ ਹਾਰ: ਸ਼੍ਰੇਅਸ ਐਂਡ ਕੰਪਨੀ ਨੇ ਟੀ-20 ਸੀਰੀਜ਼ 3-0 ਨਾਲ ਜਿੱਤੀ

Cricket: ਅਫਗਾਨਿਸਤਾਨ ਦੀ ਸਭ ਤੋਂ ਵੱਡੀ ਹਾਰ: ਸ਼੍ਰੇਅਸ ਐਂਡ ਕੰਪਨੀ ਨੇ ਟੀ-20 ਸੀਰੀਜ਼ 3-0 ਨਾਲ ਜਿੱਤੀ

3 hours ago
Chandigarh: ‘ਭਾਰਤ ਟੈਕਸੀ’ ਦੀ ਅੱਜ ਤੋਂ ਚੰਡੀਗੜ੍ਹ ਵਿੱਚ ਹੋਵੇਗੀ ਸ਼ੁਰੂਆਤ

Chandigarh: ‘ਭਾਰਤ ਟੈਕਸੀ’ ਦੀ ਅੱਜ ਤੋਂ ਚੰਡੀਗੜ੍ਹ ਵਿੱਚ ਹੋਵੇਗੀ ਸ਼ੁਰੂਆਤ

4 hours ago
Punjab CM ਮਾਨ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਮੀਟਿੰਗ ਅੱਜ

Punjab CM ਮਾਨ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਮੀਟਿੰਗ ਅੱਜ

4 hours ago
Hindi News
English News
Friday, September 18, 2026
No Result
View All Result
30 °c
Chandigarh
27 ° Sat
28 ° Sun
29 ° Mon
29 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਖੇਡਾਂ ਦੇ ਖੇਤਰ ਵਿੱਚ Punjab ਦੇ ਨਾਮ ਰਿਹਾ ਸਾਲ 2024

ਮੁੱਖ ਮੰਤਰੀ ਨੇ Punjab ਵਿੱਚ ਖਿਡਾਰੀਆਂ ਨੂੰ ਮੁਕਾਬਲੇ ਦੀ ਤਿਆਰੀ ਲਈ ਅਗਾਊਂ ਰਾਸ਼ੀ ਦਾ ਉਪਰਾਲਾ ਸ਼ੁਰੂ ਕੀਤਾ

December 25, 2024
in ਖਬਰਾਂ, ਪੰਜਾਬ
ਖੇਡਾਂ ਦੇ ਖੇਤਰ ਵਿੱਚ Punjab ਦੇ ਨਾਮ ਰਿਹਾ ਸਾਲ 2024

ਖੇਡਾਂ ਦੇ ਖੇਤਰ ਵਿੱਚ Punjab ਦੇ ਨਾਮ ਰਿਹਾ ਸਾਲ 2024

  • ਮੁੱਖ ਮੰਤਰੀ ਦੀ ਅਗਵਾਈ ‘ਚ Punjab ਨੇ ਖੇਡਾਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ
  • ਮੁੱਖ ਮੰਤਰੀ ਨੇ Punjab ਵਿੱਚ ਖਿਡਾਰੀਆਂ ਨੂੰ ਮੁਕਾਬਲੇ ਦੀ ਤਿਆਰੀ ਲਈ ਅਗਾਊਂ ਰਾਸ਼ੀ ਦਾ ਉਪਰਾਲਾ ਸ਼ੁਰੂ ਕੀਤਾ
  • ਪੈਰਿਸ ਉਲੰਪਿਕਸ ਵਿੱਚ ਦੇਸ਼ ਦੇ 100 ਖਿਡਾਰੀਆਂ ਵਿੱਚੋਂ 19 ਇਕੱਲੇ ਪੰਜਾਬ ਦੇ ਖਿਡਾਰੀ
  • ਕਾਂਸੀ ਦਾ ਮੈਡਲ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਵਿੱਚ 8 ਖਿਡਾਰੀ ਪੰਜਾਬ ਦੇ
  • ਪੰਜਾਬ ਦੇ 11 ਨਾਮੀ ਖਿਡਾਰੀਆਂ ਨੂੰ ਪੀ.ਸੀ.ਐਸ. ਤੇ ਡੀ.ਐਸ.ਪੀ. ਦੀਆਂ ਨੌਕਰੀਆਂ ਦਿੱਤੀਆਂ
  • ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ 1000 ਖੇਡ ਨਰਸਰੀਆਂ ਸਥਾਪਤ ਹੋਣਗੀਆਂ, ਪਹਿਲੇ ਪੜਾਅ ਵਿੱਚ 260 ਨਰਸਰੀਆਂ ਬਣਾਉਣ ਦਾ ਕੰਮ ਸ਼ੁਰੂ
  • ਪਹਿਲੀ ਵਾਰ ਪੈਰਾ ਖੇਡਾਂ ਨੂੰ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਹਿੱਸਾ ਬਣਾਇਆ

ਚੰਡੀਗੜ੍ਹ, 25 ਦਸੰਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਖੇਡਾਂ ਦੇ ਖੇਤਰ ਵਿੱਚ ਕੀਤੇ ਉਪਰਾਲਿਆਂ ਸਦਕਾ ਦੇਸ਼ ਭਰ ਵਿੱਚੋਂ ਸਾਲ 2024 ਸੂਬੇ ਦੇ ਨਾਮ ਰਿਹਾ ਹੈ।

ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਜਿਨ੍ਹਾਂ ਕੋਲ ਖੇਡ ਮਹਿਕਮਾ ਵੀ ਹੈ, ਵੱਲੋਂ ਸਾਲ 2023 ਵਿੱਚ ਬਣਾਈ ਨਵੀਂ ਖੇਡ ਨੀਤੀ ਨੂੰ ਜ਼ਮੀਨੀ ਪੱਧਰ ਉਤੇ ਲਾਗੂ ਕਰਨ ਨਾਲ ਸਾਲ 2024 ਵਿੱਚ ਇਸ ਨੀਤੀ ਦੇ ਸਾਰਥਿਕ ਸਿੱਟੇ ਸਾਹਮਣੇ ਆਏ ਹਨ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਾਲ ਪੈਰਿਸ ਓਲੰਪਿਕਸ ਵਿੱਚ ਭਾਰਤ ਦੇ ਕੁੱਲ 100 ਖਿਡਾਰੀਆਂ ਵਿੱਚੋਂ 19 ਇਕੱਲੇ ਪੰਜਾਬ ਦੇ ਸਨ। ਇਨ੍ਹਾਂ ਵਿੱਚ 10 ਹਾਕੀ ਖਿਡਾਰੀ, ਛੇ ਨਿਸ਼ਾਨੇਬਾਜ਼ੀ, ਦੋ ਅਥਲੈਟਿਕਸ ਤੇ ਇਕ ਗੌਲਫ ਦੇ ਸਨ। ਇਸ ਤੋਂ ਇਲਾਵਾ ਤਿੰਨ ਪੰਜਾਬੀ ਖਿਡਾਰੀਆਂ ਨੇ ਪੈਰਿਸ ਪੈਰਾਲੰਪਿਕਸ ਵਿੱਚ ਹਿੱਸਾ ਲਿਆ ਜਿਨ੍ਹਾਂ ਵਿੱਚ ਇਕ ਪੈਰਾ ਅਥਲੀਟ, ਇਕ ਪੈਰਾ ਬੈਡਮਿੰਟਨ ਖਿਡਾਰਨ ਤੇ ਇਕ ਪੈਰਾ ਪਾਵਰ ਲਿਫਟਰ ਸਨ। ਨਵੀਂ ਖੇਡ ਨੀਤੀ ਤਹਿਤ 22 ਖਿਡਾਰੀਆਂ ਨੂੰ ਤਿਆਰੀ ਲਈ 15 ਲੱਖ ਰੁਪਏ ਪ੍ਰਤੀ ਖਿਡਾਰੀ ਦੇ ਹਿਸਾਬ ਨਾਲ ਕੁੱਲ 3.30 ਕਰੋੜ ਰੁਪਏ ਦਿੱਤੇ ਗਏ।

ਬੁਲਾਰੇ ਨੇ ਅੱਗੇ ਦੱਸਿਆ ਕਿ ਸਾਲ 2024 ਦੀ ਪੈਰਿਸ ਓਲੰਪਿਕਸ ਵਿੱਚ ਇਤਿਹਾਸ ਰਚਦਿਆਂ ਭਾਰਤੀ ਹਾਕੀ ਟੀਮ ਨੇ ਕਾਂਸੀ ਦਾ ਮੈਡਲ ਜਿੱਤਿਆ। ਇਸ ਵਿੱਚ 8 ਖਿਡਾਰੀ ਪੰਜਾਬ ਦੇ ਸਨ। ਮੁੱਖ ਮੰਤਰੀ ਨੇ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਇਨ੍ਹਾਂ ਖਿਡਾਰੀਆਂ ਨੂੰ ਪ੍ਰਤੀ ਖਿਡਾਰੀ ਇਕ ਕਰੋੜ ਰੁਪਏ ਦੇ ਇਨਾਮ ਦੇ ਹਿਸਾਬ ਨਾਲ ਕੁੱਲ 8 ਕਰੋੜ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ। ਦੋ ਪੰਜਾਬੀ ਹਾਕੀ ਖਿਡਾਰੀ ਰਿਜ਼ਰਵ ਸਨ ਜਿਨ੍ਹਾਂ ਨੂੰ 15-15 ਲੱਖ ਰੁਪਏ ਦਿੱਤੇ। ਇਸ ਤੋਂ ਇਲਾਵਾ ਓਲੰਪਿਕ ਵਿੱਚ ਹਿੱਸਾ ਲੈਣ ਵਾਲੇ ਬਾਕੀ 9 ਖਿਡਾਰੀ ਤੇ ਤਿੰਨ ਪੈਰਾ ਖਿਡਾਰੀਆਂ ਨੂੰ ਵੀ ਹਿੱਸਾ ਲੈਣ ਲਈ 15 ਲੱਖ ਰੁਪਏ ਪ੍ਰਤੀ ਖਿਡਾਰੀ ਨਾਲ ਸਨਮਾਨਿਤ ਕੀਤਾ ।ਇਸ ਤਰ੍ਹਾਂ ਪੈਰਿਸ ਓਲੰਪਿਕਸ ਤੇ ਪੈਰਾਲੰਪਿਕਸ ਦੇ ਕੁੱਲ 22 ਪੰਜਾਬੀ ਖਿਡਾਰੀਆਂ ਨੂੰ ਤਿਆਰੀ, ਇਨਾਮ ਅਤੇ ਹਿੱਸਾ ਲੈਣ ਦੀ ਰਾਸ਼ੀ ਮਿਲਾ ਕੇ ਕੁੱਲ 13.10 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ। ਪੈਰਿਸ ਓਲੰਪਿਕ ਵਿੱਚ ਭਾਰਤੀ ਟੀਮ ਦਾ ਕਪਤਾਨ ਹਰਮਨਪ੍ਰੀਤ ਸਿੰਘ 10 ਗੋਲਾਂ ਨਾਲ ਓਲੰਪਿਕਸ ਦਾ ਟਾਪ ਸਕੋਰਰ ਵੀ ਬਣਿਆ ਜਿਸ ਨੇ ਪੰਜਾਬੀਆਂ ਦਾ ਨਾਮ ਦੁਨੀਆ ਭਰ ਵਿੱਚ ਚਮਕਾਇਆ।

ਇਸ ਸਾਲ ਪੰਜਾਬ ਦੇ 11 ਨਾਮੀਂ ਖਿਡਾਰੀਆਂ ਨੂੰ ਪੀ.ਸੀ.ਐਸ. ਤੇ ਡੀ.ਐਸ.ਪੀ. ਦੀਆਂ ਨੌਕਰੀਆਂ ਦਿੱਤੀਆਂ।ਇਨ੍ਹਾਂ ਵਿੱਚ 9 ਹਾਕੀ ਖਿਡਾਰੀਆਂ ਵਿੱਚੋਂ ਚਾਰ ਖਿਡਾਰੀਆਂ ਹਾਰਦਿਕ ਸਿੰਘ, ਰੁਪਿੰਦਰ ਪਾਲ ਸਿੰਘ, ਸਿਮਰਨਜੀਤ ਸਿੰਘ ਤੇ ਗੁਰਜੰਟ ਸਿੰਘ ਨੂੰ ਪੀ.ਸੀ.ਐਸ. ਅਤੇ ਪੰਜ ਹਾਕੀ ਖਿਡਾਰੀਆਂ ਹਰਮਨਪ੍ਰੀਤ ਸਿੰਘ, ਮਨਦੀਪ ਸਿੰਘ, ਦਿਲਪ੍ਰੀਤ ਸਿੰਘ, ਸ਼ਮਸ਼ੇਰ ਸਿੰਘ ਤੇ ਵਰੁਣ ਕੁਮਾਰ ਅਤੇ ਇੱਕ ਅਥਲੀਟ ਤੇਜਿੰਦਰ ਪਾਲ ਸਿੰਘ ਤੂਰ ਤੇ ਇੱਕ ਕ੍ਰਿਕਟਰ ਹਰਮਨਪ੍ਰੀਤ ਕੌਰ ਨੂੰ ਡੀ.ਐਸ.ਪੀ. ਲਗਾਇਆ ਗਿਆ।

ਮੁੱਖ ਮੰਤਰੀ ਨੇ ਖੇਡਾਂ ਨੂੰ ਹੋਰ ਪ੍ਰਫੁੱਲਤ ਕਰਨ ਲਈ ਸਾਲ 2023 ਵਿੱਚ ਨਵੀਂ ਖੇਡ ਨੀਤੀ ਲਾਗੂ ਕੀਤੀ। ਇਸ ਨੀਤੀ ਤਹਿਤ ਬਿਹਤਰ ਕੋਚਿੰਗ, ਖੇਡ ਸਮਾਨ ਅਤੇ ਰਿਫਰੈਸ਼ਮੈਂਟ ਵਾਲੀਆਂ ਕਲੱਸਟਰ ਪੱਧਰ ਦੀਆਂ 1000 ਖੇਡ ਨਰਸਰੀਆਂ ਸਥਾਪਤ ਕੀਤੀਆਂ ਜਾਣੀਆਂ ਹਨ। ਸਾਲ 2024 ਵਿੱਚ ਪਹਿਲੇ ਪੜਾਅ ਵਿੱਚ 260 ਨਰਸਰੀਆਂ ਬਣਾਉਣ ਦਾ ਕੰਮ ਸ਼ੁਰੂ ਕੀਤਾ ਜਾ ਚੁੱਕਾ ਹੈ ਜੋ ਛੇਤੀ ਅਮਲ ਵਿੱਚ ਹੋਣਗੀਆਂ।

ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਪਹਿਲੀ ਵਾਰ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸ਼ੁਰੂਆਤ ਕੀਤੀ ਗਈ ਤਾਂ ਕਿ ਉੱਭਰਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਦਾ ਮੌਕਾ ਦਿੱਤਾ ਜਾ ਸਕੇ। ਸਾਲ 2024 ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਤੀਜਾ ਸੀਜ਼ਨ ਸਫਲਤਾਪੂਰਵਕ ਕਰਵਾਇਆ ਗਿਆ ਜਿਸ ਵਿੱਚ ਪੰਜ ਲੱਖ ਦੇ ਕਰੀਬ ਖਿਡਾਰੀਆਂ ਨੇ 37 ਖੇਡਾਂ ਦੇ 9 ਉਮਰ ਵਰਗਾਂ ਵਿੱਚ ਹਿੱਸਾ ਲਿਆ। ਮੁੱਖ ਮੰਤਰੀ ਨੇ ਪਹਿਲੀ ਵਾਰ ਪੈਰਾ ਖੇਡਾਂ ਨੂੰ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਹਿੱਸਾ ਬਣਾਇਆ ਗਿਆ ਹੈ ਤਾਂ ਕਿ ਹਰੇਕ ਖਿਡਾਰੀ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲ ਸਕੇ।
——-

Tags: BREAKING NEWSBreaking news in PunjabiLatest Punjab newsPUNJABPUNJAB CMPunjab CM Bhagwant MannPunjab Governmenttop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Canada ‘ਚ ਪੰਜਾਬੀ ਔਰਤ ਦਾ ਕਤਲ, ਪਤੀ ‘ਤੇ ਹੀ ਲੱਗੇ ਦੋਸ਼

Canada ‘ਚ ਪੰਜਾਬੀ ਔਰਤ ਦਾ ਕਤਲ, ਪਤੀ ‘ਤੇ ਹੀ ਲੱਗੇ ਦੋਸ਼

by Ranjit Singh
September 18, 2026
0

Canada 'ਚ ਪੰਜਾਬੀ ਔਰਤ ਦਾ ਕਤਲ, ਪਤੀ 'ਤੇ ਹੀ ਲੱਗੇ ਦੋਸ਼ ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ): ਕੈਨੇਡਾ ਵਿੱਚ ਪੰਜਾਬੀ ਔਰਤ...

Punjab: CM ਮਾਨ ਵੱਲੋਂ ਡਿਊਟੀ ਦੌਰਾਨ ਸ਼ਹੀਦ ਹੋਏ ASI ਦੇ ਪਰਿਵਾਰ ਨੂੰ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ

Punjab: CM ਮਾਨ ਵੱਲੋਂ ਡਿਊਟੀ ਦੌਰਾਨ ਸ਼ਹੀਦ ਹੋਏ ASI ਦੇ ਪਰਿਵਾਰ ਨੂੰ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ

by Ranjit Singh
September 18, 2026
0

Punjab: CM ਮਾਨ ਵੱਲੋਂ ਡਿਊਟੀ ਦੌਰਾਨ ਸ਼ਹੀਦ ਹੋਏ ASI ਦੇ ਪਰਿਵਾਰ ਨੂੰ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਅੰਮ੍ਰਿਤਸਰ, 18 ਸਤੰਬਰ...

Asian Games Womens Cricket: ਅੱਜ ਭਾਰਤ ਅਤੇ ਜਾਪਾਨ ਵਿਚਾਲੇ ਹੋਵੇਗਾ ਮੁਕਾਬਲਾ

Asian Games Womens Cricket: ਅੱਜ ਭਾਰਤ ਅਤੇ ਜਾਪਾਨ ਵਿਚਾਲੇ ਹੋਵੇਗਾ ਮੁਕਾਬਲਾ

by Ranjit Singh
September 18, 2026
0

Asian Games Womens Cricket: ਅੱਜ ਭਾਰਤ ਅਤੇ ਜਾਪਾਨ ਵਿਚਾਲੇ ਹੋਵੇਗਾ ਮੁਕਾਬਲਾ ਨਵੀਂ ਦਿੱਲੀ, 18 ਸਤੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਜਾਪਾਨ...

Big News: ਅੰਮ੍ਰਿਤਸਰ ‘ਚ ASI ਦਾ ਗੋਲੀਆਂ ਮਾਰ ਕੇ ਕਤਲ

Big News: ਅੰਮ੍ਰਿਤਸਰ ‘ਚ ASI ਦਾ ਗੋਲੀਆਂ ਮਾਰ ਕੇ ਕਤਲ

by Ranjit Singh
September 18, 2026
0

Big News: ਅੰਮ੍ਰਿਤਸਰ 'ਚ ASI ਦਾ ਗੋਲੀਆਂ ਮਾਰ ਕੇ ਕਤਲ ਅੰਮ੍ਰਿਤਸਰ, 18 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਵੀਰਵਾਰ ਦੇਰ ਰਾਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Canada ‘ਚ ਪੰਜਾਬੀ ਔਰਤ ਦਾ ਕਤਲ, ਪਤੀ ‘ਤੇ ਹੀ ਲੱਗੇ ਦੋਸ਼

Canada ‘ਚ ਪੰਜਾਬੀ ਔਰਤ ਦਾ ਕਤਲ, ਪਤੀ ‘ਤੇ ਹੀ ਲੱਗੇ ਦੋਸ਼

by Ranjit Singh
September 18, 2026
0

Canada 'ਚ ਪੰਜਾਬੀ ਔਰਤ ਦਾ ਕਤਲ, ਪਤੀ 'ਤੇ ਹੀ ਲੱਗੇ ਦੋਸ਼ ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ): ਕੈਨੇਡਾ ਵਿੱਚ ਪੰਜਾਬੀ ਔਰਤ...

Most Popular

US Open  : ਰਾਇਬਾਕਿਨਾ ਨੇ ਮੌਜੂਦਾ ਚੈਂਪੀਅਨ ਸਾਬਾਲੇਂਕਾ ਨੂੰ ਹਰਾ ਕੇ ਜਿੱਤਿਆ ਮਹਿਲਾ ਸਿੰਗਲਜ਼ ਦਾ ਖਿਤਾਬ ; ਬਣੀ ਵਿਸ਼ਵ ਦੀ ਨੰਬਰ 1 ਖਿਡਾਰਨ

US Open  : ਰਾਇਬਾਕਿਨਾ ਨੇ ਮੌਜੂਦਾ ਚੈਂਪੀਅਨ ਸਾਬਾਲੇਂਕਾ ਨੂੰ ਹਰਾ ਕੇ ਜਿੱਤਿਆ ਮਹਿਲਾ ਸਿੰਗਲਜ਼ ਦਾ ਖਿਤਾਬ ; ਬਣੀ ਵਿਸ਼ਵ ਦੀ ਨੰਬਰ 1 ਖਿਡਾਰਨ

by Navjot
5 days ago
0

US Open  : ਰਾਇਬਾਕਿਨਾ ਨੇ ਮੌਜੂਦਾ ਚੈਂਪੀਅਨ ਸਾਬਾਲੇਂਕਾ ਨੂੰ ਹਰਾ ਕੇ ਜਿੱਤਿਆ ਮਹਿਲਾ ਸਿੰਗਲਜ਼ ਦਾ ਖਿਤਾਬ ; ਬਣੀ ਵਿਸ਼ਵ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 