• Latest
  • Trending
MP Gurjeet Singh Aujla ਪਹੁੰਚੇ ਖਨੌਰੀ ਸਰਹੱਦ, ਕਿਸਾਨ ਆਗੂ Jagjit Singh Dallewal ਨੂੰ ਮਿਲੇ

MP Gurjeet Singh Aujla ਪਹੁੰਚੇ ਖਨੌਰੀ ਸਰਹੱਦ, ਕਿਸਾਨ ਆਗੂ Jagjit Singh Dallewal ਨੂੰ ਮਿਲੇ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ;  ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ; ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ

5 hours ago
ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ ਸਿੰਘ ਸੌਂਦ

ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ ਸਿੰਘ ਸੌਂਦ

5 hours ago
ਖੰਡ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਨੇ ਲਿਆ ਵੱਡਾ ਫੈਸਲਾ

ਖੰਡ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਨੇ ਲਿਆ ਵੱਡਾ ਫੈਸਲਾ

5 hours ago
ਭਲਕੇ ‘ਪੰਜਾਬ ਬੰਦ’ ਦੀ ਕਾਲ: ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਆਵਾਜਾਈ ਰਹੇਗੀ ਪ੍ਰਭਾਵਿਤ

ਭਲਕੇ ‘ਪੰਜਾਬ ਬੰਦ’ ਦੀ ਕਾਲ: ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਆਵਾਜਾਈ ਰਹੇਗੀ ਪ੍ਰਭਾਵਿਤ

6 hours ago
ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ 

ਪੰਜਾਬ ਨੇ ਮੁਹਾਲੀ ਸਥਿਤ ਸਰਕਾਰੀ ਸੰਸਥਾ ਵਿੱਚ ਤਿੰਨ ਹੋਰ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ: ਡਾ. ਬਲਬੀਰ ਸਿੰਘ 

6 hours ago
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਔਰਤਾਂ ਨੂੰ ਵਧ-ਚੜ੍ਹ ਕੇ ਅਗਵਾਈ ਕਰਨ ਲਈ ਦਿੱਤੀ ਵਧਾਈ ਅਤੇ ਉਨ੍ਹਾਂ ਨੂੰ ਦੇਸ਼ ਦੇ ਵਿਕਾਸ ਲਈ ਅੱਗੇ ਆਉਣ ਲਈ ਪ੍ਰੇਰਿਆ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਔਰਤਾਂ ਨੂੰ ਵਧ-ਚੜ੍ਹ ਕੇ ਅਗਵਾਈ ਕਰਨ ਲਈ ਦਿੱਤੀ ਵਧਾਈ ਅਤੇ ਉਨ੍ਹਾਂ ਨੂੰ ਦੇਸ਼ ਦੇ ਵਿਕਾਸ ਲਈ ਅੱਗੇ ਆਉਣ ਲਈ ਪ੍ਰੇਰਿਆ

6 hours ago
ਬ੍ਰਿਕਸ ਦੇਸ਼ਾਂ ਦੇ ਸੰਚਾਰ ਮੰਤਰੀਆਂ ਦੀ 12ਵੀਂ ਬੈਠਕ ਭਲਕੇ

ਬ੍ਰਿਕਸ ਦੇਸ਼ਾਂ ਦੇ ਸੰਚਾਰ ਮੰਤਰੀਆਂ ਦੀ 12ਵੀਂ ਬੈਠਕ ਭਲਕੇ

6 hours ago
‘ਗੈਂਗਸਟਰਾਂ ‘ਤੇ ਵਾਰ’: 7 ਮਹੀਨਿਆਂ ਵਿੱਚ 62,641 ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’: 7 ਮਹੀਨਿਆਂ ਵਿੱਚ 62,641 ਵਿਅਕਤੀ ਗ੍ਰਿਫ਼ਤਾਰ

7 hours ago
ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

7 hours ago
ਮਹਿਲਾਵਾਂ ਦੀ ਅਗਵਾਈ ਨਾਲ ਮਜ਼ਬੂਤ ਹੋਵੇਗਾ ਲੋਕਤੰਤਰ ਅਤੇ ਸਮਾਵੇਸ਼ੀ ਵਿਕਾਸ: ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਮਹਿਲਾਵਾਂ ਦੀ ਅਗਵਾਈ ਨਾਲ ਮਜ਼ਬੂਤ ਹੋਵੇਗਾ ਲੋਕਤੰਤਰ ਅਤੇ ਸਮਾਵੇਸ਼ੀ ਵਿਕਾਸ: ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ

7 hours ago
ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਸਕੀਮ ਅਧੀਨ ਹੁਣ ਤੱਕ 1,785.29 ਕਰੋੜ ਰੁਪਏ ਜਾਰੀ; 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਲਾਭ: ਡਾ. ਬਲਜੀਤ ਕੌਰ

7 hours ago
Hindi News
English News
Friday, August 21, 2026
No Result
View All Result
28 °c
Chandigarh
30 ° Fri
30 ° Sat
29 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

MP Gurjeet Singh Aujla ਪਹੁੰਚੇ ਖਨੌਰੀ ਸਰਹੱਦ, ਕਿਸਾਨ ਆਗੂ Jagjit Singh Dallewal ਨੂੰ ਮਿਲੇ

ਡੱਲੇਵਾਲ ਨੇ ਕਿਹਾ ਕਿ ਐਮਐਸਪੀ ਪੰਜਾਬ ਦੇ ਭਵਿੱਖ ਲਈ ਬਹੁਤ ਜ਼ਰੂਰੀ ਹੈ

December 25, 2024
in ਖਬਰਾਂ, ਪੰਜਾਬ
MP Gurjeet Singh Aujla ਪਹੁੰਚੇ ਖਨੌਰੀ ਸਰਹੱਦ, ਕਿਸਾਨ ਆਗੂ Jagjit Singh Dallewal ਨੂੰ ਮਿਲੇ

MP Gurjeet Singh Aujla ਪਹੁੰਚੇ ਖਨੌਰੀ ਸਰਹੱਦ, ਕਿਸਾਨ ਆਗੂ Jagjit Singh Dallewal ਨੂੰ ਮਿਲੇ

ਡੱਲੇਵਾਲ ਨੇ ਕਿਹਾ ਕਿ ਐਮਐਸਪੀ ਪੰਜਾਬ ਦੇ ਭਵਿੱਖ ਲਈ ਬਹੁਤ ਜ਼ਰੂਰੀ ਹੈ

ਅੰਮ੍ਰਿਤਸਰ, 25 ਦਸੰਬਰ, 2024 (ਵਿਸ਼ਵ ਵਾਰਤਾ): MP Gurjeet Singh Aujla ਅੱਜ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ Jagjit Singh Dallewal ਨੂੰ ਮਿਲਣ ਖਨੌਰੀ ਸਰਹੱਦ ਪੁੱਜੇ। ਡੱਲੇਵਾਲ ਐਮਐਸਪੀ ਗਾਰੰਟੀ ਕਾਨੂੰਨ ਦੀ ਮੰਗ ਨੂੰ ਲੈ ਕੇ ਪਿਛਲੇ ਤੀਹ ਦਿਨਾਂ ਤੋਂ ਭੁੱਖ ਹੜਤਾਲ ’ਤੇ ਹਨ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਉੱਥੇ ਪਹੁੰਚ ਕੇ ਉਨ੍ਹਾਂ ਦਾ ਹਾਲ ਚਾਲ ਪੁੱਛਿਆ ਅਤੇ ਕਿਹਾ ਕਿ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ ਵੱਲ ਜਲਦੀ ਤੋਂ ਜਲਦੀ ਧਿਆਨ ਦੇਣਾ ਚਾਹੀਦਾ ਹੈ।

ਸਾਂਸਦ ਗੁਰਜੀਤ ਸਿੰਘ ਔਜਲਾ ਨੇ ਕਿਸਾਨ ਆਗੂ ਡੱਲੇਵਾਲ ਨਾਲ ਮੁਲਾਕਾਤ ਕਰਕੇ ਕਿਹਾ ਕਿ ਉਹ ਅਰਦਾਸ ਕਰਦੇ ਹਨ ਕਿ ਪ੍ਰਮਾਤਮਾ ਕੇਂਦਰ ਸਰਕਾਰ ਨੂੰ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਣ ਅਤੇ ਡੱਲੇਵਾਲ ਜੀ ਦੇ ਮਰਨ ਵਰਤ ਨੂੰ ਖਤਮ ਕਰਨ ਦੀ ਸੂਝ ਬਖਸ਼ੇ। ਸੰਸਦ ਮੈਂਬਰ ਔਜਲਾ ਨੇ ਕਿਹਾ ਕਿ ਕਿਸਾਨ ਆਪਣੇ ਹੱਕਾਂ ਦੇ ਨਾਲ-ਨਾਲ ਪੰਜਾਬ ਦੇ ਹੱਕਾਂ ਦੀ ਗੱਲ ਕਰ ਰਹੇ ਹਨ, ਪਰ ਕੇਂਦਰ ਸਰਕਾਰ ਕੰਨਾਂ ਵਿੱਚ ਰੂੰ ਪਾ ਕੇ ਬੈਠੀ ਹੈ। ਅਜਿਹੇ ਸਖ਼ਤ ਰੁਖ਼ ਦਾ ਮਤਲਬ ਹੈ ਕਿ ਭਾਜਪਾ ਸਿਰਫ਼ ਆਪਣੇ ਤਾਨਾਸ਼ਾਹੀ ਰਵੱਈਏ ਨੂੰ ਸਹੀ ਸਮਝ ਰਹੀ ਹੈ ਅਤੇ ਦੇਸ਼ ਨੂੰ ਆਪਣੀ ਜਾਇਦਾਦ ਸਮਝ ਰਹੀ ਹੈ। ਉਨ੍ਹਾਂ ਕਿਹਾ ਕਿ ਡੱਲੇਵਾਲ ਪਿਛਲੇ ਤੀਹ ਦਿਨਾਂ ਤੋਂ ਮਰਨ ਵਰਤ ’ਤੇ ਹਨ। ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ ਪਰ ਕਿਸੇ ਕੇਂਦਰੀ ਮੰਤਰੀ ਨੇ ਉਨ੍ਹਾਂ ਦੀ ਹਾਲਤ ਜਾਣਨ ਦੀ ਕੋਸ਼ਿਸ਼ ਨਹੀਂ ਕੀਤੀ। ਕਾਂਗਰਸ ਨੇ ਵੀ ਇਸ ਮੁੱਦੇ ‘ਤੇ ਗੱਲ ਕਰਨ ਲਈ ਸਮਾਂ ਮੰਗਿਆ ਪਰ ਨਹੀਂ ਮਿਲਿਆ। ਹੁਣ ਫਿਰ ਉਹ ਕੇਂਦਰ ਅੱਗੇ ਆਪਣੀ ਆਵਾਜ਼ ਉਠਾਉਣ ਲਈ ਸਮਾਂ ਮੰਗਣਗੇ। ਉਹ ਚਾਹੁੰਦੇ ਹੈ ਕਿ ਡੱਲੇਵਾਲ ਵਰਗੇ ਆਗੂ ਹਮੇਸ਼ਾ ਉਹਨਾੰ ਦਾ ਮਾਰਗਦਰਸ਼ਨ ਕਰਨ ਪਰ ਕੇਂਦਰ ਸਰਕਾਰ ਡੱਲੇਵਾਲ ਵਰਗਾ ਮਜ਼ਬੂਤ ਥੰਮ੍ਹ ਡਿੱਗਾਣਾ ਚਾਹੁੰਦੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦਾ ਮਸਲਾ ਜਲਦੀ ਤੋਂ ਜਲਦੀ ਹੱਲ ਕਰਕੇ ਉਨ੍ਹਾਂ ਨੂੰ ਐਮ.ਐਸ.ਪੀ ਗਾਰੰਟੀ ਕਾਨੂੰਨ ਦੇਵੇ।

ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਪੰਜਾਬ ਦੇ ਉੱਜਵਲ ਭਵਿੱਖ ਲਈ ਘੱਟੋ-ਘੱਟ ਸਮਰਥਨ ਮੁੱਲ ਬਹੁਤ ਜ਼ਰੂਰੀ ਹੈ। ਸਰਕਾਰ ਚਾਹੁੰਦੀ ਹੈ ਕਿ ਪੰਜਾਬ ਵਿੱਚ ਵਿਭਿੰਨਤਾ ਆਵੇ ਪਰ ਐਮਐਸਪੀ ਤੋਂ ਬਿਨਾਂ ਵਿਭਿੰਨਤਾ ਨਹੀਂ ਆ ਸਕਦੀ। ਉਨ੍ਹਾਂ ਕਿਹਾ ਕਿ ਵਿਭਿੰਨਤਾ ਤੋਂ ਬਿਨਾਂ ਪੰਜਾਬ ਦਾ ਪਾਣੀ ਬਚ ਨਹੀਂ ਸਕਦਾ। ਉਨ੍ਹਾਂ ਗੁਰਜੀਤ ਸਿੰਘ ਔਜਲਾ ਨੂੰ ਕਿਹਾ ਕਿ ਸਾਰੇ ਆਗੂਆਂ ਨੂੰ ਇਕੱਠੇ ਹੋ ਕੇ ਕੇਂਦਰ ਤੋਂ ਐਮਐਸਪੀ ਦੀ ਮੰਗ ਕਰਨੀ ਚਾਹੀਦੀ ਹੈ ਕਿਉਂਕਿ ਇਹ ਸਿਰਫ਼ ਉਨ੍ਹਾਂ ਲਈ ਹੀ ਨਹੀਂ ਸਗੋਂ ਪੰਜਾਬ ਲਈ ਬਹੁਤ ਜ਼ਰੂਰੀ ਹੈ। ਜਿਸ ‘ਤੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲ ਨੇ ਕਿਹਾ ਕਿ ਉਹ ਭਰੋਸਾ ਦਿੰਦੇ ਹਨ ਕਿ ਉਹ ਇਸ ਮੁੱਦੇ ‘ਤੇ ਕੇਂਦਰ ਨਾਲ ਜ਼ਰੂਰ ਗੱਲਬਾਤ ਕਰਨਗੇ।

Tags: BREAKING NEWSBreaking news in PunjabiChandigarhJagjit singh dallewalLatest Punjab newsLatest Punjab News in englishMP Gurjeet Singh AujlaPunjab Governmentpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 20, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,20 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ;  ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ; ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ

by Jaspreet Kaur
August 20, 2026
0

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਐਲਾਨ; ਚੋਣ ਪ੍ਰਕਿਰਿਆ 24 ਅਗਸਤ ਤੋਂ ਸ਼ੁਰੂ ਚੰਡੀਗੜ੍ਹ, 20 ਅਗਸਤ (ਵਿਸ਼ਵ ਵਾਰਤਾ) :...

ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ ਸਿੰਘ ਸੌਂਦ

ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ ਸਿੰਘ ਸੌਂਦ

by Jaspreet Kaur
August 20, 2026
0

ਖੰਨੇ ਦੀ ਧੀ ਰਿਧਮ ਪਠਾਨੀਆ ਨੇ ਐਸ.ਐਸ.ਸੀ. ਪ੍ਰੀਖਿਆ ਵਿੱਚ ਆਲ ਇੰਡੀਆ ਪੱਧਰ ’ਤੇ ਦੂਜਾ ਰੈਂਕ ਹਾਸਲ ਕਰਕੇ ਰਚਿਆ ਇਤਿਹਾਸ: ਤਰੁਨਪ੍ਰੀਤ...

ਖੰਡ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਨੇ ਲਿਆ ਵੱਡਾ ਫੈਸਲਾ

ਖੰਡ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਨੇ ਲਿਆ ਵੱਡਾ ਫੈਸਲਾ

by Jaspreet Kaur
August 20, 2026
0

ਖੰਡ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਨੇ ਲਿਆ ਵੱਡਾ ਫੈਸਲਾ ਨਵੀ ਦਿੱਲੀ, 20 ਅਗਸਤ 2026 (ਵਿਸ਼ਵ ਵਾਰਤਾ): ਚੀਨੀ ਦੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 20, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,20 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਬਰਨਾਲਾ ‘ਚ ਕਾਂਗਰਸ ਦੀ ਬੂਥ ਮੀਟਿੰਗ ਦੌਰਾਨ ਲੱਗੇ ਸਾਬਕਾ CM ਚੰਨੀ ਦੇ ਨਾਅਰੇ

ਬਰਨਾਲਾ ‘ਚ ਕਾਂਗਰਸ ਦੀ ਬੂਥ ਮੀਟਿੰਗ ਦੌਰਾਨ ਲੱਗੇ ਸਾਬਕਾ CM ਚੰਨੀ ਦੇ ਨਾਅਰੇ

by Jaspreet Kaur
3 weeks ago
0

ਬਰਨਾਲਾ 'ਚ ਕਾਂਗਰਸ ਦੀ ਬੂਥ ਮੀਟਿੰਗ ਦੌਰਾਨ ਲੱਗੇ ਸਾਬਕਾ CM ਚੰਨੀ ਦੇ ਨਾਅਰੇ ਬਰਨਾਲਾ, 2 ਅਗਸਤ 2026 (ਵਿਸ਼ਵ ਵਾਰਤਾ) –...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 