• Latest
  • Trending
Farmers Protest : ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 32ਵੇਂ ਦਿਨ ‘ਚ ਦਾਖ਼ਲ,ਹਾਲਤ ਨਾਜ਼ੁਕ

Farmers Protest : ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 32ਵੇਂ ਦਿਨ ‘ਚ ਦਾਖ਼ਲ,ਹਾਲਤ ਨਾਜ਼ੁਕ

2 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

34 minutes ago
ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਕੱਲ੍ਹ ਨੂੰ

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਕੱਲ੍ਹ ਨੂੰ

56 minutes ago
ਭਾਰਤ ਅਤੇ ਕੈਨੇਡਾ ਕੱਲ੍ਹ ਨੂੰ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ 

ਭਾਰਤ ਅਤੇ ਕੈਨੇਡਾ ਕੱਲ੍ਹ ਨੂੰ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ 

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਐਵਰੈਸਟ ਜੀਰਾ ਪਾਊਡਰ ਸੈਂਪਲ ਟੈਸਟ ‘ਚ ਪਾਇਆ ਗਿਆ ‘ਅਨਸੇਫ਼’; FSSAI ਵੱਲੋਂ ਵਾਪਸ ਮੰਗਵਾਉਣ ਦਾ ਆਦੇਸ਼

ਐਵਰੈਸਟ ਜੀਰਾ ਪਾਊਡਰ ਸੈਂਪਲ ਟੈਸਟ ‘ਚ ਪਾਇਆ ਗਿਆ ‘ਅਨਸੇਫ਼’; FSSAI ਵੱਲੋਂ ਵਾਪਸ ਮੰਗਵਾਉਣ ਦਾ ਆਦੇਸ਼

5 hours ago
ਪ੍ਰਸਿੱਧ ਫਿਲਮ ਨਿਰਮਾਤਾ ਸਿੰਗੀਤਮ ਸ੍ਰੀਨਿਵਾਸ ਰਾਓ ਦਾ ਦਿਹਾਂਤ

ਪ੍ਰਸਿੱਧ ਫਿਲਮ ਨਿਰਮਾਤਾ ਸਿੰਗੀਤਮ ਸ੍ਰੀਨਿਵਾਸ ਰਾਓ ਦਾ ਦਿਹਾਂਤ

6 hours ago
ਡੇਂਗੂ ਦੇ ਵਧਦੇ ਮਾਮਲਿਆਂ ਅਤੇ ਖਸਰੇ ਦੇ ਪ੍ਰਕੋਪ ਨੇ ਸਿਹਤ ਸੰਭਾਲ ਪ੍ਰਣਾਲੀ ‘ਤੇ ਵਧਾਇਆ ਦਬਾਅ

ਡੇਂਗੂ ਦੇ ਵਧਦੇ ਮਾਮਲਿਆਂ ਅਤੇ ਖਸਰੇ ਦੇ ਪ੍ਰਕੋਪ ਨੇ ਸਿਹਤ ਸੰਭਾਲ ਪ੍ਰਣਾਲੀ ‘ਤੇ ਵਧਾਇਆ ਦਬਾਅ

6 hours ago
ਫੌਜੀ ਦੀ ਮ੍ਰਿਤਕ ਦੇਹ ਲੈ ਕੇ ਜਾ ਰਹੀ ਐਂਬੂਲੈਂਸ ਟਰੱਕ ਨਾਲ ਟਕਰਾਈ ; ਚਾਰ ਲੋਕਾਂ ਦੀ ਮੌਤ

ਫੌਜੀ ਦੀ ਮ੍ਰਿਤਕ ਦੇਹ ਲੈ ਕੇ ਜਾ ਰਹੀ ਐਂਬੂਲੈਂਸ ਟਰੱਕ ਨਾਲ ਟਕਰਾਈ ; ਚਾਰ ਲੋਕਾਂ ਦੀ ਮੌਤ

7 hours ago
ਭਾਰਤ ਅਤੇ ਸਾਈਪ੍ਰਸ ਨੇ ਕੀਤੀ ਪਹਿਲੀ Joint Maritime Committee ਮੀਟਿੰਗ

ਭਾਰਤ ਅਤੇ ਸਾਈਪ੍ਰਸ ਨੇ ਕੀਤੀ ਪਹਿਲੀ Joint Maritime Committee ਮੀਟਿੰਗ

7 hours ago
ਪ੍ਰਵਾਸੀ ਭਾਰਤੀ ਦਿਵਸ 2027 ਕੋਲਕਾਤਾ ਵਿੱਚ ਕੀਤਾ ਜਾਵੇਗਾ ਆਯੋਜਿਤ

ਪ੍ਰਵਾਸੀ ਭਾਰਤੀ ਦਿਵਸ 2027 ਕੋਲਕਾਤਾ ਵਿੱਚ ਕੀਤਾ ਜਾਵੇਗਾ ਆਯੋਜਿਤ

7 hours ago
ਭਾਰਤ ਅਤੇ ਅਮਰੀਕਾ ਵਿਚਾਲੇ ਇੰਡੋ-ਪੈਸੀਫਿਕ ਖੇਤਰ ਵਿੱਚ ਸੁਰੱਖਿਆ ਭਾਈਵਾਲੀ ਅਤੇ ਸਮੁੰਦਰੀ ਸਹਿਯੋਗ ਨੂੰ ਅੱਗੇ ਵਧਾਉਣ ‘ਤੇ ਚਰਚਾ

ਭਾਰਤ ਅਤੇ ਅਮਰੀਕਾ ਵਿਚਾਲੇ ਇੰਡੋ-ਪੈਸੀਫਿਕ ਖੇਤਰ ਵਿੱਚ ਸੁਰੱਖਿਆ ਭਾਈਵਾਲੀ ਅਤੇ ਸਮੁੰਦਰੀ ਸਹਿਯੋਗ ਨੂੰ ਅੱਗੇ ਵਧਾਉਣ ‘ਤੇ ਚਰਚਾ

7 hours ago
ਪੁਲਿਸ ਨੇ ਕਥਿਤ ਬੇਨਿਯਮੀਆਂ ਦੇ ਦੋਸ਼ ਵਿੱਚ ਹੋਟਲਾਂ ਅਤੇ ਬਾਰਾਂ ‘ਤੇ ਕੀਤੀ ਛਾਪੇਮਾਰੀ

ਪੁਲਿਸ ਨੇ ਕਥਿਤ ਬੇਨਿਯਮੀਆਂ ਦੇ ਦੋਸ਼ ਵਿੱਚ ਹੋਟਲਾਂ ਅਤੇ ਬਾਰਾਂ ‘ਤੇ ਕੀਤੀ ਛਾਪੇਮਾਰੀ

7 hours ago
Hindi News
English News
Sunday, October 4, 2026
No Result
View All Result
25 °c
Chandigarh
27 ° Mon
28 ° Tue
28 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Farmers Protest : ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 32ਵੇਂ ਦਿਨ ‘ਚ ਦਾਖ਼ਲ,ਹਾਲਤ ਨਾਜ਼ੁਕ

December 27, 2024
in ਕਿਸਾਨ ਅੰਦੋਲਨ 2.0, ਪੰਜਾਬ
Farmers Protest : ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 32ਵੇਂ ਦਿਨ ‘ਚ ਦਾਖ਼ਲ,ਹਾਲਤ ਨਾਜ਼ੁਕ

ਚੰਡੀਗੜ੍ਹ, 27ਦਸੰਬਰ (ਵਿਸ਼ਵ ਵਾਰਤਾ)  ਫਰਵਰੀ ਮਹੀਨੇ ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਕਿਸਾਨ ਅੰਦੋਲਨ ਚੱਲ ਰਿਹਾ ਹੈ। ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਖਨੌਰੀ ਸਰਹੱਦ ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਚੱਲ ਰਿਹਾ ਹੈ, ਜੋ ਅੱਜ ਸ਼ੁੱਕਰਵਾਰ ਨੂੰ 32ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ।

Farmers Protest : ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 32ਵੇਂ ਦਿਨ ‘ਚ ਦਾਖ਼ਲ,ਹਾਲਤ ਨਾਜ਼ੁਕ

ਉਹਨਾਂ ਨੇ ਪਾਣੀ ਪੀਣਾ ਵੀ ਬੰਦ ਕਰ ਦਿੱਤਾ ਹੈ। ਡੱਲੇਵਾਲ ਦੀ ਸਿਹਤ ਨਾਜ਼ੁਕ ਬਣੀ ਹੋਈ ਹੈ। ਉਹਨਾਂ ਨੇ ਡਾਕਟਰੀ ਸਹਾਇਤਾ ਲੈਣ ਤੋਂ ਸਾਫ਼ ਇਨਕਾਰ ਕਰ ਦਿੱਤਾ ਅਤੇ ਮੋਰਚੇ ‘ਤੇ ਬਣੇ ਰਹਿਣ ਦਾ ਫੈਸਲਾ ਕੀਤਾ ਹੈ। ਦੂਜੇ ਪਾਸੇ ਅੱਜ ਪੰਜਾਬ ਬੰਦ ਨੂੰ ਲੈ ਕੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਦੋਵੇਂ ਮੋਰਚਿਆਂ ਦੀਆਂ ਵਪਾਰਕ, ​​ਸਮਾਜਿਕ, ਸੱਭਿਆਚਾਰਕ ਤੇ ਧਾਰਮਿਕ ਜਥੇਬੰਦੀਆਂ ਨਾਲ ਮੀਟਿੰਗਾਂ ਹੋਣਗੀਆਂ। ਜਿਸ ਵਿੱਚ ਅਗਲੇਰੀ ਰਣਨੀਤੀ ਤਿਆਰ ਕੀਤੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiFarmers ProtestLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 4, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਕੱਲ੍ਹ ਨੂੰ

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਕੱਲ੍ਹ ਨੂੰ

by Navjot
October 4, 2026
0

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਕੱਲ੍ਹ ਨੂੰ   ਚੰਡੀਗੜ੍ਹ, 4 ਅਕਤੂਬਰ(ਵਿਸ਼ਵ ਵਾਰਤਾ) ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਕੱਲ੍ਹ 5...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 4, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

ਫੌਜੀ ਦੀ ਮ੍ਰਿਤਕ ਦੇਹ ਲੈ ਕੇ ਜਾ ਰਹੀ ਐਂਬੂਲੈਂਸ ਟਰੱਕ ਨਾਲ ਟਕਰਾਈ ; ਚਾਰ ਲੋਕਾਂ ਦੀ ਮੌਤ

ਫੌਜੀ ਦੀ ਮ੍ਰਿਤਕ ਦੇਹ ਲੈ ਕੇ ਜਾ ਰਹੀ ਐਂਬੂਲੈਂਸ ਟਰੱਕ ਨਾਲ ਟਕਰਾਈ ; ਚਾਰ ਲੋਕਾਂ ਦੀ ਮੌਤ

by Navjot
October 4, 2026
0

ਫੌਜੀ ਦੀ ਮ੍ਰਿਤਕ ਦੇਹ ਲੈ ਕੇ ਜਾ ਰਹੀ ਐਂਬੂਲੈਂਸ ਟਰੱਕ ਨਾਲ ਟਕਰਾਈ ; ਚਾਰ ਲੋਕਾਂ ਦੀ ਮੌਤ ਸੁਲਤਾਨਪੁਰ, 4 ਅਕਤੂਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 4, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

Punjab: ਆਸਟ੍ਰੇਲੀਆਈ ਮਹਿਲਾ ਨੇ ਲੁਧਿਆਣਾ ’ਚ ਕਰਵਾਈ ਆਰਮ ਲਿਫਟ ਸਰਜਰੀ

Punjab: ਆਸਟ੍ਰੇਲੀਆਈ ਮਹਿਲਾ ਨੇ ਲੁਧਿਆਣਾ ’ਚ ਕਰਵਾਈ ਆਰਮ ਲਿਫਟ ਸਰਜਰੀ

by Ranjit Singh
3 weeks ago
0

Punjab: ਆਸਟ੍ਰੇਲੀਆਈ ਮਹਿਲਾ ਨੇ ਲੁਧਿਆਣਾ ’ਚ ਕਰਵਾਈ ਆਰਮ ਲਿਫਟ ਸਰਜਰੀ ਲੁਧਿਆਣਾ, 11 ਸਤੰਬਰ (ਵਿਸ਼ਵ ਵਾਰਤਾ): ਆਸਟ੍ਰੇਲੀਆ ਵਿੱਚ ਕਾਸਮੈਟਿਕ ਸਰਜਰੀ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 