• Latest
  • Trending

PUNJAB ਸਰਕਾਰ ਨੇ 2024 ਵਿੱਚ ਜੇਲ੍ਹ ਸੁਰੱਖਿਆ ਢਾਂਚੇ ਨੂੰ ਕੀਤਾ ਮਜ਼ਬੂਤ, ਕੈਦੀਆਂ ਦੇ ਮੁੜ-ਵਸੇਬੇ ਸਬੰਧੀ ਪਹਿਲਕਦਮੀਆਂ ਵਿੱਚ ਕੀਤਾ ਵਾਧਾ: ਲਾਲਜੀਤ ਸਿੰਘ ਭੁੱਲਰ*

2 years ago
Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ

27 minutes ago
Breaking: ਦਾਦੀ ਦੇ ਸਸਕਾਰ ‘ਚ ਸ਼ਾਮਿਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਪਹੁੰਚੇ ਅੰਮ੍ਰਿਤਸਰ

Breaking: ਦਾਦੀ ਦੇ ਸਸਕਾਰ ‘ਚ ਸ਼ਾਮਿਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਪਹੁੰਚੇ ਅੰਮ੍ਰਿਤਸਰ

58 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

1 hour ago
International: ਪੰਨੂ ਦੀ ਹੱਤਿਆ ਦੀ ਸਾਜਿਸ਼ ਦਾ ਮਾਮਲਾ: ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ

International: ਪੰਨੂ ਦੀ ਹੱਤਿਆ ਦੀ ਸਾਜਿਸ਼ ਦਾ ਮਾਮਲਾ: ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ

2 hours ago
Ind Vs NZ 1st Test: ਕੇਐੱਲ ਰਾਹੁਲ ਨੇ ਜੜਿਆ ਸ਼ਾਨਦਾਰ ਸੈਂਕੜਾ, ਭਾਰਤ ਮਜ਼ਬੂਤ ਸਥਿਤੀ ‘ਚ

Ind Vs NZ 1st Test: ਕੇਐੱਲ ਰਾਹੁਲ ਨੇ ਜੜਿਆ ਸ਼ਾਨਦਾਰ ਸੈਂਕੜਾ, ਭਾਰਤ ਮਜ਼ਬੂਤ ਸਥਿਤੀ ‘ਚ

2 hours ago
Punjab: ਭਾਰੀ ਪੁਲਿਸ ਸੁਰੱਖਿਆ ਦੇ ਹੇਠ ਅੱਜ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ MP ਅੰਮ੍ਰਿਤਪਾਲ ਸਿੰਘ

Punjab: ਭਾਰੀ ਪੁਲਿਸ ਸੁਰੱਖਿਆ ਦੇ ਹੇਠ ਅੱਜ ਆਪਣੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਗੇ MP ਅੰਮ੍ਰਿਤਪਾਲ ਸਿੰਘ

2 hours ago
Punjab: ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ’ਚ ਮਹੱਤਵਪੂਰਨ ਮਤੇ ਪਾਸ

Punjab: ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ’ਚ ਮਹੱਤਵਪੂਰਨ ਮਤੇ ਪਾਸ

2 hours ago
Hukamnama Sri Darbar Sahib Today – 21 November 2026 | Ang 706 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 21 November 2026 | Ang 706 I ਅੱਜ ਦਾ ਹੁਕਮਨਾਮਾ

3 hours ago
ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ: ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

10 hours ago
‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’: 10 ਮਹੀਨਿਆਂ ਵਿੱਚ 85 ਹਜ਼ਾਰ ਵਿਅਕਤੀ ਗ੍ਰਿਫ਼ਤਾਰ

10 hours ago
ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵੱਲੋਂ 2.11 ਲੱਖ ਟਨ ਮੱਛੀ ਉਤਪਾਦਨ ਨਾਲ ਮੱਛੀ ਪਾਲਣ ਖੇਤਰ ਵਿੱਚ ਸ਼ਾਨਦਾਰ ਵਿਕਾਸ ਦਰਜ: ਗੁਰਮੀਤ ਸਿੰਘ ਖੁੱਡੀਆਂ

10 hours ago
Hindi News
English News
Saturday, November 21, 2026
No Result
View All Result
14 °c
Chandigarh
19 ° Sun
19 ° Mon
19 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB ਸਰਕਾਰ ਨੇ 2024 ਵਿੱਚ ਜੇਲ੍ਹ ਸੁਰੱਖਿਆ ਢਾਂਚੇ ਨੂੰ ਕੀਤਾ ਮਜ਼ਬੂਤ, ਕੈਦੀਆਂ ਦੇ ਮੁੜ-ਵਸੇਬੇ ਸਬੰਧੀ ਪਹਿਲਕਦਮੀਆਂ ਵਿੱਚ ਕੀਤਾ ਵਾਧਾ: ਲਾਲਜੀਤ ਸਿੰਘ ਭੁੱਲਰ*

December 27, 2024
in ਖਬਰਾਂ, ਪੰਜਾਬ

*ਪੰਜਾਬ ਸਰਕਾਰ ਨੇ 2024 ਵਿੱਚ ਜੇਲ੍ਹ ਸੁਰੱਖਿਆ ਢਾਂਚੇ ਨੂੰ ਕੀਤਾ ਮਜ਼ਬੂਤ, ਕੈਦੀਆਂ ਦੇ ਮੁੜ-ਵਸੇਬੇ ਸਬੰਧੀ ਪਹਿਲਕਦਮੀਆਂ ਵਿੱਚ ਕੀਤਾ ਵਾਧਾ: ਲਾਲਜੀਤ ਸਿੰਘ ਭੁੱਲਰ*

*300 ਖਤਰਨਾਕ ਕੈਦੀਆਂ ਨੂੰ ਰੱਖਣ ਲਈ 100 ਕਰੋੜ ਰੁਪਏ ਦੀ ਲਾਗਤ ਵਾਲੀ ਉੱਚ ਸੁਰੱਖਿਆ ਜੇਲ੍ਹ ਦਾ ਨਿਰਮਾਣ ਪ੍ਰਗਤੀ ਅਧੀਨ*

*ਜੇਲ੍ਹਾਂ ਵਿੱਚ ਪਾਬੰਦੀਸ਼ੁਦਾ ਪਦਾਰਥ, ਕੰਧ ਟੱਪਣ ਅਤੇ ਅਣਅਧਿਕਾਰਤ ਮੋਬਾਈਲ ਵਰਤੋਂ ਰੋਕਣ ਲਈ 8 ਕੇਂਦਰੀ ਜੇਲ੍ਹਾਂ ਵਿੱਚ ਏ.ਆਈ ਆਧਾਰਤ ਸੀ.ਸੀ.ਟੀ.ਵੀ ਨਿਗਰਾਨੀ ਪ੍ਰਣਾਲੀ ਕੀਤੀ ਜਾ ਰਹੀ ਹੈ ਸਥਾਪਤ, ਛੇ ਹੋਰ ਜੇਲ੍ਹਾਂ ਵਿੱਚ ਵੀ ਵਿਸਤਾਰ ਕਰਨ ਦੀ ਯੋਜਨਾ*

*ਕੇਂਦਰੀ ਜੇਲ੍ਹ ਬਠਿੰਡਾ ਵਿੱਚ ਸਫ਼ਲਤਾਪੂਰਵਕ ਲਾਗੂ ਹੋਣ ਉਪਰੰਤ 12 ਸੰਵੇਦਨਸ਼ੀਲ ਜੇਲ੍ਹਾਂ ਵਿੱਚ ਵੀ-ਕਵਚ ਜੈਮਰ ਲਗਾਉਣ ਦੀ ਪ੍ਰਕਿਰਿਆ ਜਾਰੀ*

*”ਸਿੱਖਿਆ ਦਾਤ ਪ੍ਰਾਜੈਕਟ” ਤਹਿਤ 2200 ਕੈਦੀਆਂ ਨੂੰ ਵਿੱਦਿਅਕ ਕੋਰਸਾਂ ਵਿੱਚ ਕੀਤਾ ਰਜਿਸਟਰ*

*ਨਾਭਾ ਅਤੇ ਫਾਜ਼ਿਲਕਾ ਵਿਖੇ 2 ਨਵੇਂ ਪੈਟਰੋਲ ਪੰਪ ਸਥਾਪਿਤ, ਚਾਲੂ ਪੈਟਰੋਲ ਪੰਪਾਂ ਦੀ ਕੁੱਲ ਗਿਣਤੀ ਹੋਈ ਅੱਠ*

*ਜੇਲ੍ਹ ਪ੍ਰਸ਼ਾਸਨ ਨੂੰ ਮਜ਼ਬੂਤ ਕਰਨ ਲਈ 738 ਵਾਰਡਰ ਅਤੇ 25 ਮੈਟਰਨ ਕੀਤੇ ਭਰਤੀ, ਵਾਧੂ ਆਸਾਮੀਆਂ ਦੀ ਜਲਦ ਕੀਤੀ ਜਾਵੇਗੀ ਭਰਤੀ*

*ਚੰਡੀਗੜ੍ਹ, 27 ਦਸੰਬਰ( ਵਿਸ਼ਵ ਵਾਰਤਾ)-ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਜੇਲ੍ਹ ਵਿਭਾਗ ਵੱਲੋਂ ਸਾਲ 2024 ਦੌਰਾਨ ਸੁਰੱਖਿਆ ਉਪਾਵਾਂ ਨੂੰ ਮਜ਼ਬੂਤ ਕਰਨ ਅਤੇ ਕੈਦੀਆਂ ਦੇ ਮੁੜ-ਵਸੇਬੇ ਲਈ ਕੀਤੀਆਂ ਗਈਆਂ ਅਹਿਮ ਪਹਿਲਕਦਮੀਆਂ ਬਾਰੇ ਚਾਨਣਾ ਪਾਇਆ।

ਸੂਬੇ ਵਿੱਚ ਜੇਲ੍ਹਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੁਧਿਆਣਾ ਨੇੜੇ 50 ਏਕੜ ਰਕਬੇ ਵਿੱਚ 100 ਕਰੋੜ ਰੁਪਏ ਦੀ ਲਾਗਤ ਨਾਲ ਉੱਚ ਸੁਰੱਖਿਆ ਜੇਲ ਦੀ ਸਥਾਪਨਾ ਕੀਤੀ ਜਾ ਰਹੀ ਹੈ। ਇਸ ਜੇਲ੍ਹ ਦੇ ਮੁਕੰਮਲ ਹੋਣ ਉਪਰੰਤ ਇਥੇ 300 ਖਤਰਨਾਕ ਕੈਦੀਆਂ ਨੂੰ ਰੱਖਿਆ ਜਾਵੇਗਾ।

ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਤਕਨਾਲੌਜੀ ਦੀ ਵਰਤੋਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਜਿਸ ਤਹਿਤ ਅੱਠ ਕੇਂਦਰੀ ਜੇਲ੍ਹਾਂ ਵਿੱਚ ਏ.ਆਈ ਆਧਾਰਤ ਸੀ.ਸੀ.ਟੀ.ਵੀ ਨਿਗਰਾਨੀ ਪ੍ਰਣਾਲੀ ਲਾਗੂ ਕੀਤੀ ਜਾ ਰਹੀ ਹੈ ਤਾਂ ਜੋ ਪਾਬੰਦੀਸ਼ੁਦਾ ਪਦਾਰਥਾਂ ਦੇ ਸੁੱਟੇ ਜਾਣ, ਕੰਧ ਟੱਪਣ ਅਤੇ ਅਣਅਧਿਕਾਰਤ ਮੋਬਾਈਲ ਵਰਤੋਂ ਦਾ ਪਤਾ ਲਗਾਇਆ ਜਾ ਸਕੇ। ਇਸ ਪ੍ਰਣਾਲੀ ਦਾ ਵਿਸਥਾਰ ਛੇ ਹੋਰ ਜੇਲ੍ਹਾਂ ਤੱਕ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਕੇਂਦਰੀ ਜੇਲ੍ਹ ਬਠਿੰਡਾ ਵਿੱਚ ਵੀ-ਕਵਚ ਜੈਮਰ ਨੂੰ ਸਫ਼ਲਤਾਪੂਰਵਕ ਲਾਗੂ ਕਰਨ ਉਪਰੰਤ 12 ਸੰਵੇਦਨਸ਼ੀਲ ਜੇਲ੍ਹਾਂ ਵਿੱਚ ਇਸ ਨੂੰ ਸਥਾਪਤ ਕੀਤੇ ਜਾਣ ਦੀ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਦੱਸਿਆ ਕਿ ਬਠਿੰਡਾ ਜੇਲ੍ਹ ਵਿੱਚ ਸੁਰੱਖਿਆ ਲਈ ਇੱਕ ਵਾਧੂ ਸੀ.ਆਰ.ਪੀ.ਐਫ. ਕੰਪਨੀ ਵੀ ਤੈਨਾਤ ਕੀਤੀ ਗਈ ਹੈ।

ਜੇਲ੍ਹ ਮੰਤਰੀ ਨੇ ਦੱਸਿਆ ਕਿ ਅਣਅਧਿਕਾਰਤ ਮੋਬਾਈਲ ਵਰਤੋਂ ਰੋਕਣ ਦੇ ਨਾਲ-ਨਾਲ ਸੰਚਾਰ ਦੀਆਂ ਆਧੁਨਿਕ ਤਕਨੀਕਾਂ ਦੀ ਵਰਤੋਂ ਤਹਿਤ ਜੇਲ੍ਹਾਂ ਵਿੱਚ 750 ਤੋਂ ਵੱਧ ਕਾਲਿੰਗ ਸਿਸਟਮ ਸਥਾਪਤ ਕੀਤੇ ਜਾ ਰਹੇ ਹਨ ਤਾਂ ਜੋ ਕੈਦੀ ਆਪਣੇ ਪਰਿਵਾਰਾਂ ਅਤੇ ਵਕੀਲਾਂ ਨਾਲ ਗੱਲ ਕਰ ਸਕਣ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਸਾਰੀਆਂ 13 ਸੰਵੇਦਨਸ਼ੀਲ ਜੇਲ੍ਹਾਂ ਨੂੰ ਐਕਸ-ਰੇ ਬੈਗੇਜ ਸਕੈਨਰਾਂ ਨਾਲ ਲੈਸ ਕਰਨ ਸਣੇ ਉੱਚ ਸੁਰੱਖਿਆ ਵਾਲੇ ਜ਼ੋਨਾਂ, ਜਿੱਥੇ ਖਤਰਨਾਕ ਕੈਦੀ ਰੱਖੇ ਗਏ ਹਨ, ਵਿੱਚ ਸੀ.ਸੀ.ਟੀ.ਵੀ. ਕਵਰੇਜ ਸਥਾਪਤ ਕਰਨਾ ਵੀ ਪ੍ਰਕਿਰਿਆ ਅਧੀਨ ਹੈ।

ਉਨ੍ਹਾਂ ਦੱਸਿਆ ਕਿ ਅਕਤੂਬਰ 2023 ਤੋਂ ਕਾਰਜਸ਼ੀਲ ਕੀਤੇ ਗਏ ਨਵੇਂ ਖੋਜ, ਵਿਸ਼ਲੇਸ਼ਣ ਅਤੇ ਇੰਟੈਲੀਜੈਂਸ ਵਿੰਗ ਵੱਲੋਂ ਖੁਫੀਆ-ਆਧਾਰਤ ਕਾਰਵਾਈਆਂ ਅਤੇ ਕੈਦੀਆਂ ਦੇ ਵਿਹਾਰ ਦੇ ਵਿਸ਼ਲੇਸ਼ਣ ਰਾਹੀਂ ਅੰਦਰੂਨੀ ਸੁਰੱਖਿਆ ਨੂੰ ਮਜ਼ਬੂਤ ਜਾ ਰਿਹਾ ਹੈ।

ਕੈਦੀਆਂ ਦੇ ਮੁੜ-ਵਸੇਬੇ ਸਬੰਧੀ ਉਪਰਾਲਿਆਂ ਬਾਰੇ ਗੱਲ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ “ਸਿੱਖਿਆ ਦਾਤ ਪ੍ਰਾਜੈਕਟ” ਤਹਿਤ 2200 ਕੈਦੀ ਵਿਦਿਅਕ ਕੋਰਸ ਕਰ ਰਹੇ ਹਨ ਜਦੋਂ ਕਿ 513 ਕੈਦੀ ਇਸ ਸਾਲ ਦਸੰਬਰ ਵਿੱਚ ਸ਼ੁਰੂ ਹੋਣ ਵਾਲੇ ਇਲੈਕਟ੍ਰੀਕਲ ਵਰਕ, ਪਲੰਬਿੰਗ ਅਤੇ ਟੇਲਰਿੰਗ ਸਮੇਤ ਵੱਖ-ਵੱਖ ਹੁਨਰ ਵਿਕਾਸ ਪ੍ਰੋਗਰਾਮਾਂ ਵਿੱਚ ਰਜਿਸਟਰ ਕੀਤੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਨਾਭਾ ਅਤੇ ਫਾਜ਼ਿਲਕਾ ਵਿਖੇ ਦੋ ਨਵੇਂ ਪੈਟਰੋਲ ਪੰਪ ਸਥਾਪਿਤ ਕਰਕੇ ਆਪਣੀਆਂ ਵਪਾਰਕ ਪਹਿਲਕਦਮੀਆਂ ਦਾ ਵਿਸਤਾਰ ਵੀ ਕੀਤਾ ਗਿਆ ਹੈ ਅਤੇ ਮੌਜੂਦਾ ਸਮੇਂ ਪੈਟਰੋਲ ਪੰਪਾਂ ਦੀ ਕੁੱਲ ਗਿਣਤੀ ਅੱਠ ਹੋ ਗਈ ਹੈ।

ਸਟਾਫ਼ ਸਬੰਧੀ ਲੋੜਾਂ ਬਾਰੇ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਹਾਲ ਹੀ ਵਿੱਚ 738 ਵਾਰਡਰ ਅਤੇ 25 ਮੈਟਰਨ ਭਰਤੀ ਕੀਤੇ ਗਏ ਹਨ ਅਤੇ 179 ਹੋਰ ਸੁਰੱਖਿਆ ਸਟਾਫ਼ ਦੀਆਂ ਆਸਾਮੀਆਂ ਲਈ ਭਰਤੀ ਪ੍ਰਕਿਰਿਆ ਅਧੀਨ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਵੱਖ-ਵੱਖ ਕਾਡਰਾਂ ਦੀਆਂ 1220 ਆਸਾਮੀਆਂ ਨੂੰ ਸੁਰਜੀਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ, ਜਿਸ ਸਬੰਧੀ ਜਲਦ ਹੀ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।

ਜੇਲ੍ਹ ਮੰਤਰੀ ਨੇ ਦੱਸਿਆ ਕਿ ਕੈਦੀਆਂ ਤੇ ਸਟਾਫ਼ ਦੋਵਾਂ ਦੀ ਮਨੋਵਿਗਿਆਨਕ ਸਹਾਇਤਾ ਲਈ ਪੰਜਾਬ ਜੇਲ੍ਹ ਵਿਕਾਸ ਬੋਰਡ ਅਧੀਨ ਤਿੰਨ ਕਾਉਂਸਲਰ ਨਿਯੁਕਤ ਕੀਤੇ ਗਏ ਹਨ।

PUNJAB

Tags: PUNJAB
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ

by Ranjit Singh
November 21, 2026
0

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ...

Breaking: ਦਾਦੀ ਦੇ ਸਸਕਾਰ ‘ਚ ਸ਼ਾਮਿਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਪਹੁੰਚੇ ਅੰਮ੍ਰਿਤਸਰ

Breaking: ਦਾਦੀ ਦੇ ਸਸਕਾਰ ‘ਚ ਸ਼ਾਮਿਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਪਹੁੰਚੇ ਅੰਮ੍ਰਿਤਸਰ

by Ranjit Singh
November 21, 2026
0

Breaking: ਦਾਦੀ ਦੇ ਸਸਕਾਰ 'ਚ ਸ਼ਾਮਿਲ ਹੋਣ ਲਈ MP ਅੰਮ੍ਰਿਤਪਾਲ ਸਿੰਘ ਪਹੁੰਚੇ ਅੰਮ੍ਰਿਤਸਰ ਚੰਡੀਗੜ੍ਹ, 21 ਨਵੰਬਰ (ਵਿਸ਼ਵ ਵਾਰਤਾ): MP ਅੰਮ੍ਰਿਤਪਾਲ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 21, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 21 ਨਵੰਬਰ...

THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

by Ranjit Singh
November 21, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਕਦੇ ਵੀ ਕਿਸੇ ਵੀ ਇਨਸਾਨ ਦੀ ਜ਼ਿੰਦਗੀ ਕਦੇ ਪੂਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ

by Ranjit Singh
November 21, 2026
0

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ...

Most Popular

ਜਲੰਧਰ : ਨੈਸ਼ਨਲ ਹਾਈਵੇ ’ਤੇ ਖੜ੍ਹੇ ਟਰੱਕ ਨਾਲ ਟਕਰਾਇਆ ਮਜ਼ਦੂਰਾਂ ਨਾਲ ਭਰਿਆ ਆਟੋ, 2 ਦੀ ਮੌਤ, 9 ਗੰਭੀਰ ਜ਼ਖ਼ਮੀ

ਜਲੰਧਰ : ਨੈਸ਼ਨਲ ਹਾਈਵੇ ’ਤੇ ਖੜ੍ਹੇ ਟਰੱਕ ਨਾਲ ਟਕਰਾਇਆ ਮਜ਼ਦੂਰਾਂ ਨਾਲ ਭਰਿਆ ਆਟੋ, 2 ਦੀ ਮੌਤ, 9 ਗੰਭੀਰ ਜ਼ਖ਼ਮੀ

by Navjot
3 weeks ago
0

  ਚੰਡੀਗੜ੍ਹ, 29 ਅਕਤੂਬਰ (ਵਿਸ਼ਵ ਵਾਰਤਾ) ਜਲੰਧਰ ਨੈਸ਼ਨਲ ਹਾਈਵੇ ’ਤੇ ਅੱਜ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਹੈ। ਜਲੰਧਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 