
ਚੰਡੀਗੜ੍ਹ, 22 ਸਤੰਬਰ (ਵਿਸ਼ਵ ਵਾਰਤਾ) : ਚੰਡੀਗੜ੍ਹ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਭਾਰੀ ਬਾਰਿਸ਼ ਹੋ ਰਹੀ ਹੈ| ਸ਼ਾਮ ਤੋਂ ਹੀ ਆਸਮਾਨ ਵਿਚ ਕਾਲੇ ਬੱਦਲ ਛਾ ਗਏ ਅਤੇ ਸ਼ਾਮ 7 ਵਜੇ ਦੇ ਕਰੀਬ ਭਾਰੀ ਬਾਰਿਸ਼ ਸ਼ੁਰੂ ਹੋਈ| ਇਸ ਬਾਰਿਸ਼ ਕਾਰਨ ਸੜਕਾਂ ਉਤੇ ਪਾਣੀ ਇਕੱਠਾ ਹੋ ਗਿਆ|
ਹਰਿਆਣਾ: ਪੰਚਕੂਲਾ ਵਿੱਚ ਗ੍ਰਿਫ਼ਤਾਰ ਕੀਤੇ ਗਏ CGST ਅਧਿਕਾਰੀ ਦੇ ਟਿਕਾਣਿਆਂ ਤੋਂ CBI ਨੇ 1 ਕਰੋੜ ਰੁਪਏ ਤੋਂ ਵੱਧ ਦੀ ਨਕਦੀ ਅਤੇ ਕੀਮਤੀ ਵਸਤਾਂ ਕੀਤੀਆਂ ਬਰਾਮਦ
ਪੰਚਕੂਲਾ, 21 ਨਵੰਬਰ (ਵਿਸ਼ਵ ਵਾਰਤਾ) - ਕੇਂਦਰੀ ਜਾਂਚ ਬਿਊਰੋ (CBI) ਨੇ ਹਰਿਆਣਾ ਦੇ ਪੰਚਕੂਲਾ ਵਿੱਚ ਤਾਇਨਾਤ ਕੇਂਦਰੀ ਵਸਤੂ ਅਤੇ ਸੇਵਾ...






















