• Latest
  • Trending
Amritsar news: ਕੇਂਦਰ ਸਰਕਾਰ ਡਾ. ਮਨਮੋਹਨ ਸਿੰਘ ਦੀ ਬਣਾਏ ਢੁੱਕਵੀਂ ਯਾਦਗਾਰ-ਐਡਵੋਕੇਟ ਧਾਮੀ

2 years ago
ਸੰਸਦ ਦੇ ਮੌਨਸੂਨ ਸੈਸ਼ਨ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸੱਦੀ ਸਰਬ ਪਾਰਟੀ ਮੀਟਿੰਗ

12 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

23 minutes ago
Cricket: ਟੀ-20 ਸੀਰੀਜ਼ ਵਿੱਚ ਕਰਾਰੀ ਹਾਰ, ਹੁਣ ਵਿਰਾਟ-ਰੋਹਿਤ ਦੀ ਜੋੜੀ ਵਨਡੇ ਮੈਚਾਂ ‘ਚ ਲਵੇਗੀ ਇੰਗਲੈਂਡ ਤੋਂ ਬਦਲਾ !

35 minutes ago
ਕਤਰ ਦੇ ਸਾਬਕਾ ਅਮੀਰ ਸ਼ੇਖ ਹਮਦ ਬਿਨ ਖਲੀਫਾ ਅਲ ਥਾਨੀ ਦਾ ਦਿਹਾਂਤ

47 minutes ago
Big News: ਪਾਣੀ ਦੀ ਡਿੱਗੀ ‘ਚ ਡੁੱਬਣ ਕਾਰਨ ਭੈਣ-ਭਾਈ ਦੀ ਮੌਤ

1 hour ago
Breaking: ਸਿੱਖ ਜਥੇਬੰਦੀਆਂ ਨੇ ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਕਰਵਾਇਆ ਫ੍ਰੀ

2 hours ago
International: ਦੁਨੀਆ ਦੇ ਸਭ ਤੋਂ ਵੱਧ ਰਹਿਣ ਯੋਗ ਸ਼ਹਿਰਾਂ ਦੀ ਲਿਸਟ ‘ਚ ਆਸਟ੍ਰੇਲੀਆ ਦੇ ਦੋ ਸ਼ਹਿਰਾਂ ਨੇ ਟਾਪ 5 ‘ਚ ਬਣਾਈ ਥਾਂ

Punjab: ਖਾਲੜਾ ਅਗਵਾ ਤੇ ਕਤਲ ਕੇਸ ਮਾਮਲਾ: ਗੁਨਾਹਗਾਰ ਪੁਲਿਸ ਅਫਸਰਾਂ ਕੋਲੋਂ ਤੁਰੰਤ ਬਹਾਦਰੀ ਮੈਡਲ ਵਾਪਸ ਲਵੇ ਮਾਨ ਸਰਕਾਰ: DSGMC

3 hours ago
FIFA World Cup: ਅਰਜਨਟੀਨਾ ਛੇਵੀਂ ਵਾਰ ਵਿਸ਼ਵ ਕੱਪ ਸੈਮੀਫਾਈਨਲ ਵਿੱਚ ਪਹੁੰਚਿਆ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Canada ਦੇ ਸਟ੍ਰੀਟ ਫੈਸਟੀਵਲ ‘ਚ ਫ਼ਾਇਰਿੰਗ, 2 ਮੌਤਾਂ

4 hours ago
Big News: FSSAI ਨੇ ਔਨਲਾਈਨ ਡਿਲੀਵਰੀ ਕੰਪਨੀ ਨੂੰ ਨੌਂ ਨੋਟਿਸ ਕੀਤੇ ਜਾਰੀ

Hindi News
English News
Sunday, July 12, 2026
No Result
View All Result
39 °c
Chandigarh
35 ° Mon
35 ° Tue
36 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar news: ਕੇਂਦਰ ਸਰਕਾਰ ਡਾ. ਮਨਮੋਹਨ ਸਿੰਘ ਦੀ ਬਣਾਏ ਢੁੱਕਵੀਂ ਯਾਦਗਾਰ-ਐਡਵੋਕੇਟ ਧਾਮੀ

December 28, 2024
in ਪੰਜਾਬ
Amritsar news: ਕੇਂਦਰ ਸਰਕਾਰ ਡਾ. ਮਨਮੋਹਨ ਸਿੰਘ ਦੀ ਬਣਾਏ ਢੁੱਕਵੀਂ ਯਾਦਗਾਰ-ਐਡਵੋਕੇਟ ਧਾਮੀ

Amritsar news: ਕੇਂਦਰ ਸਰਕਾਰ ਡਾ. ਮਨਮੋਹਨ ਸਿੰਘ ਦੀ ਬਣਾਏ ਢੁੱਕਵੀਂ ਯਾਦਗਾਰ-ਐਡਵੋਕੇਟ ਧਾਮੀ

ਅੰਮ੍ਰਿਤਸਰ -ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਨੂੰ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਉਨ੍ਹਾਂ ਦੇ ਪਰਿਵਾਰ ਦੀ ਮੰਗ ਅਨੁਸਾਰ ਢੁੱਕਵੀਂ ਯਾਦਗਾਰ ਬਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਡਾ. ਮਨਮੋਹਨ ਸਿੰਘ ਦੀ ਬਦੌਲਤ ਹੀ ਅੱਜ ਦੇਸ਼ ਸਥਿਰ ਹੈ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਮੁੱਖ ਰੱਖਦਿਆਂ ਪਰਿਵਾਰ ਦੀ ਭਾਵਨਾ ਅਨੁਸਾਰ ਢੁੱਕਵਾਂ ਮਾਣ-ਸਨਮਾਨ ਦੇਣਾ ਸਰਕਾਰ ਦਾ ਫ਼ਰਜ਼ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਜਦੋਂ ਵਿਸ਼ਵ ਵਿੱਤੀ ਮੰਦੀ ਦੇ ਦੌਰ ਵਿੱਚੋਂ ਲੰਘ ਰਿਹਾ ਸੀ ਤਾਂ ਡਾ. ਮਨਮੋਹਨ ਸਿੰਘ ਨੇ ਆਪਣੀ ਲਿਆਕਤ ਨਾਲ ਜਿਥੇ ਭਾਰਤ ਦੇਸ਼ ਨੂੰ ਆਰਥਿਕ ਤੌਰ ’ਤੇ ਸਥਿਰ ਕੀਤਾ, ਉਥੇ ਹੀ ਪੂਰੀ ਦੁਨੀਆ ਨੂੰ ਵੀ ਮਾਰਗ-ਦਰਸ਼ਨ ਦਿੱਤਾ ਸੀ। ਅਜਿਹੀ ਸ਼ਖ਼ਸੀਅਤ ਨਾਲ ਚਲਾਣੇ ਬਾਅਦ ਉਨ੍ਹਾਂ ਦਾ ਸੰਸਕਾਰ ਰਾਜ ਘਾਟ ਵਿਖੇ ਨਾ ਕਰਨਾ ਨਿਰਾਦਰ ਵਾਂਗ ਹੈ। ਉਨ੍ਹਾਂ ਕਿਹਾ ਕਿ ਅਜਿਹਾ ਨਹੀਂ ਸੀ ਹੋਣਾ ਚਾਹੀਦਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਇਸ ਦਾ ਨੋਟਿਸ ਲੈਣ ਅਤੇ ਦੁਨੀਆ ਵਿਚ ਭਾਰਤ ਦਾ ਨਾਂ ਰੋਸ਼ਨ ਕਰਨ ਵਾਲੀ ਸਿੱਖ ਸ਼ਖ਼ਸੀਅਤ ਡਾ. ਮਨਮੋਹਨ ਸਿੰਘ ਦੇ ਸਤਿਕਾਰ ਵਜੋਂ ਉਨ੍ਹਾਂ ਦੀ ਢੁੱਕਵੀਂ ਯਾਦਗਾਰ ਉਸਾਰਨ।

ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/

Tags: Amritsar NewsBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 12, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Big News: ਪਾਣੀ ਦੀ ਡਿੱਗੀ ‘ਚ ਡੁੱਬਣ ਕਾਰਨ ਭੈਣ-ਭਾਈ ਦੀ ਮੌਤ

Big News: ਪਾਣੀ ਦੀ ਡਿੱਗੀ ‘ਚ ਡੁੱਬਣ ਕਾਰਨ ਭੈਣ-ਭਾਈ ਦੀ ਮੌਤ

by Ranjit Singh
July 12, 2026
0

Big News: ਪਾਣੀ ਦੀ ਡਿੱਗੀ 'ਚ ਡੁੱਬਣ ਕਾਰਨ ਭੈਣ-ਭਾਈ ਦੀ ਮੌਤ ਅਬੋਹਰ, 12 ਜੁਲਾਈ (ਵਿਸ਼ਵ ਵਾਰਤਾ) – ਅਬੋਹਰ ਸਬ-ਡਿਵੀਜ਼ਨ ਅਧੀਨ...

Breaking: ਸਿੱਖ ਜਥੇਬੰਦੀਆਂ ਨੇ ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਕਰਵਾਇਆ ਫ੍ਰੀ

Breaking: ਸਿੱਖ ਜਥੇਬੰਦੀਆਂ ਨੇ ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਕਰਵਾਇਆ ਫ੍ਰੀ

by Ranjit Singh
July 12, 2026
0

Breaking: ਸਿੱਖ ਜਥੇਬੰਦੀਆਂ ਨੇ ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਕਰਵਾਇਆ ਫ੍ਰੀ ਲੁਧਿਆਣਾ, 12 ਜੁਲਾਈ (ਵਿਸ਼ਵ ਵਾਰਤਾ) –...

Punjab: ਖਾਲੜਾ ਅਗਵਾ ਤੇ ਕਤਲ ਕੇਸ ਮਾਮਲਾ: ਗੁਨਾਹਗਾਰ ਪੁਲਿਸ ਅਫਸਰਾਂ ਕੋਲੋਂ ਤੁਰੰਤ ਬਹਾਦਰੀ ਮੈਡਲ ਵਾਪਸ ਲਵੇ ਮਾਨ ਸਰਕਾਰ: DSGMC

Punjab: ਖਾਲੜਾ ਅਗਵਾ ਤੇ ਕਤਲ ਕੇਸ ਮਾਮਲਾ: ਗੁਨਾਹਗਾਰ ਪੁਲਿਸ ਅਫਸਰਾਂ ਕੋਲੋਂ ਤੁਰੰਤ ਬਹਾਦਰੀ ਮੈਡਲ ਵਾਪਸ ਲਵੇ ਮਾਨ ਸਰਕਾਰ: DSGMC

by Ranjit Singh
July 12, 2026
0

Punjab: ਖਾਲੜਾ ਅਗਵਾ ਤੇ ਕਤਲ ਕੇਸ ਮਾਮਲਾ: ਗੁਨਾਹਗਾਰ ਪੁਲਿਸ ਅਫਸਰਾਂ ਕੋਲੋਂ ਤੁਰੰਤ ਬਹਾਦਰੀ ਮੈਡਲ ਵਾਪਸ ਲਵੇ ਮਾਨ ਸਰਕਾਰ: DSGMC -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸੰਸਦ ਦੇ ਮੌਨਸੂਨ ਸੈਸ਼ਨ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸੱਦੀ ਸਰਬ ਪਾਰਟੀ ਮੀਟਿੰਗ

ਸੰਸਦ ਦੇ ਮੌਨਸੂਨ ਸੈਸ਼ਨ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸੱਦੀ ਸਰਬ ਪਾਰਟੀ ਮੀਟਿੰਗ

by Jaspreet Kaur
July 12, 2026
0

ਸੰਸਦ ਦੇ ਮੌਨਸੂਨ ਸੈਸ਼ਨ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸੱਦੀ ਸਰਬ ਪਾਰਟੀ ਮੀਟਿੰਗ - ਜਾਣੋ ਕਦੋ ਹੋਵੇਗੀ ਅਹਿਮ ਬੈਠਕ ਨਵੀ...

Most Popular

Punjab: ਐਮਸੀ ਦੀਨਾਨਗਰ, ਗੁਰਦਾਸਪੁਰ, ਕਾਦੀਆਂ ਅਤੇ ਸ਼ਾਮ ਚੌਰਾਸੀ ਲਈ ਵੋਟਿੰਗ ਸ਼ੁਰੂ, ਅੱਜ ਸ਼ਾਮ ਨੂੰ ਹੀ ਆਉਣਗੇ ਚੋਣ ਨਤੀਜੇ

Punjab: ਐਮਸੀ ਦੀਨਾਨਗਰ, ਗੁਰਦਾਸਪੁਰ, ਕਾਦੀਆਂ ਅਤੇ ਸ਼ਾਮ ਚੌਰਾਸੀ ਲਈ ਵੋਟਿੰਗ ਸ਼ੁਰੂ, ਅੱਜ ਸ਼ਾਮ ਨੂੰ ਹੀ ਆਉਣਗੇ ਚੋਣ ਨਤੀਜੇ

by Ranjit Singh
4 weeks ago
0

Punjab: ਐਮਸੀ ਦੀਨਾਨਗਰ, ਗੁਰਦਾਸਪੁਰ, ਕਾਦੀਆਂ ਅਤੇ ਸ਼ਾਮ ਚੌਰਾਸੀ ਲਈ ਵੋਟਿੰਗ ਸ਼ੁਰੂ, ਅੱਜ ਸ਼ਾਮ ਨੂੰ ਹੀ ਆਉਣਗੇ ਚੋਣ ਨਤੀਜੇ ਚੰਡੀਗੜ੍ਹ, 13...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 