• Latest
  • Trending
Punjab Police ਨੇ ਇਸਲਾਮਾਬਾਦ ਪੁਲਿਸ ਸਟੇਸ਼ਨ ‘ਤੇ ਹੋਏ ਗ੍ਰਨੇਡ ਹਮਲੇ ਦੀ ਗੁੱਥੀ ਸੁਲਝਾਈ; ਨਾਰਕੋ-ਅੱਤਵਾਦ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ

Punjab Police ਨੇ ਇਸਲਾਮਾਬਾਦ ਪੁਲਿਸ ਸਟੇਸ਼ਨ ‘ਤੇ ਹੋਏ ਗ੍ਰਨੇਡ ਹਮਲੇ ਦੀ ਗੁੱਥੀ ਸੁਲਝਾਈ; ਨਾਰਕੋ-ਅੱਤਵਾਦ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ

1 year ago
Punjab CM ਭਗਵੰਤ ਮਾਨ ਅੱਜ ਪਟਿਆਲਾ ਦੌਰੇ ‘ਤੇ

Punjab CM ਭਗਵੰਤ ਮਾਨ ਅੱਜ ਪਟਿਆਲਾ ਦੌਰੇ ‘ਤੇ

41 minutes ago
Australia: ਦਰਦਨਾਕ ਸੜਕ ਹਾਦਸੇ ‘ਚ 25 ਸਾਲਾ ਪੰਜਾਬੀ ਨੌਜਵਾਨ ਦੀ ਮੌਤ

Australia: ਦਰਦਨਾਕ ਸੜਕ ਹਾਦਸੇ ‘ਚ 25 ਸਾਲਾ ਪੰਜਾਬੀ ਨੌਜਵਾਨ ਦੀ ਮੌਤ

51 minutes ago
Qatar ਗੈਸ ਪਲਾਂਟ ਹਾਦਸਾ: 4 ਭਾਰਤੀਆਂ ਦੀਆਂ ਲਾਸ਼ਾਂ ਭੇਜੀਆਂ ਜਾ ਰਹੀਆਂ ਦੇਸ਼

Qatar ਗੈਸ ਪਲਾਂਟ ਹਾਦਸਾ: 4 ਭਾਰਤੀਆਂ ਦੀਆਂ ਲਾਸ਼ਾਂ ਭੇਜੀਆਂ ਜਾ ਰਹੀਆਂ ਦੇਸ਼

1 hour ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
India Vs Ireland: ਭਾਰਤ ਅਤੇ ਆਇਰਲੈਂਡ ਵਿਚਕਾਰ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ

India Vs Ireland: ਭਾਰਤ ਅਤੇ ਆਇਰਲੈਂਡ ਵਿਚਕਾਰ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ

2 hours ago
Big News: ਉਤਰਾਖੰਡ ਵਿੱਚ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਕਾਰ ਖਤਮ ਹੋਇਆ ਤਣਾਅ

Big News: ਉਤਰਾਖੰਡ ਵਿੱਚ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਕਾਰ ਖਤਮ ਹੋਇਆ ਤਣਾਅ

2 hours ago
Venezuela Earthquake ਹੁਣ ਤੱਕ 235 ਮੌਤਾਂ, 1500 ਤੋਂ ਤੋਂ ਵੱਧ ਜ਼ਖਮੀ

Venezuela Earthquake ਹੁਣ ਤੱਕ 235 ਮੌਤਾਂ, 1500 ਤੋਂ ਤੋਂ ਵੱਧ ਜ਼ਖਮੀ

3 hours ago
Hukamnama Sri Darbar Sahib Today – 26 June 2026 | Ang 731 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 June 2026 | Ang 731 I ਅੱਜ ਦਾ ਹੁਕਮਨਾਮਾ

5 hours ago
Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

12 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
ICC Women’s T20 World Cup :ਭਾਰਤ – ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ

ICC Women’s T20 World Cup :ਭਾਰਤ – ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ

12 hours ago
ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU ‘ਚ ਭਰਤੀ

ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU ‘ਚ ਭਰਤੀ

13 hours ago
Hindi News
English News
Friday, June 26, 2026
No Result
View All Result
37 °c
Chandigarh
39 ° Sat
38 ° Sun
39 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Police ਨੇ ਇਸਲਾਮਾਬਾਦ ਪੁਲਿਸ ਸਟੇਸ਼ਨ ‘ਤੇ ਹੋਏ ਗ੍ਰਨੇਡ ਹਮਲੇ ਦੀ ਗੁੱਥੀ ਸੁਲਝਾਈ; ਨਾਰਕੋ-ਅੱਤਵਾਦ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ

ਪੁਲਿਸ ਟੀਮਾਂ ਵੱਲੋਂ ਉਨ੍ਹਾਂ ਦੇ ਕਬਜ਼ੇ ਵਿੱਚੋਂ 1.4 ਕਿਲੋ ਹੈਰੋਇਨ, ਇੱਕ ਹੈਂਡ ਗ੍ਰਨੇਡ, ਦੋ ਆਧੁਨਿਕ ਪਿਸਤੌਲ ਬਰਾਮਦ

December 28, 2024
in ਖਬਰਾਂ, ਪੰਜਾਬ
Punjab Police ਨੇ ਇਸਲਾਮਾਬਾਦ ਪੁਲਿਸ ਸਟੇਸ਼ਨ ‘ਤੇ ਹੋਏ ਗ੍ਰਨੇਡ ਹਮਲੇ ਦੀ ਗੁੱਥੀ ਸੁਲਝਾਈ; ਨਾਰਕੋ-ਅੱਤਵਾਦ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ

Punjab Police ਨੇ ਇਸਲਾਮਾਬਾਦ ਪੁਲਿਸ ਸਟੇਸ਼ਨ ‘ਤੇ ਹੋਏ ਗ੍ਰਨੇਡ ਹਮਲੇ ਦੀ ਗੁੱਥੀ ਸੁਲਝਾਈ; ਨਾਰਕੋ-ਅੱਤਵਾਦ ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ

— ਪੁਲਿਸ ਟੀਮਾਂ ਵੱਲੋਂ ਉਨ੍ਹਾਂ ਦੇ ਕਬਜ਼ੇ ਵਿੱਚੋਂ 1.4 ਕਿਲੋ ਹੈਰੋਇਨ, ਇੱਕ ਹੈਂਡ ਗ੍ਰਨੇਡ, ਦੋ ਆਧੁਨਿਕ ਪਿਸਤੌਲ ਬਰਾਮਦ

—ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ੀ ਵਿਅਕਤੀਆਂ ਦੇ ਇਸ਼ਾਰੇ ‘ਤੇ ਵਾਰਦਾਤਾਂ ਨੂੰ ਦਿੰਦੇ ਸਨ ਅੰਜ਼ਾਮ: ਡੀਜੀਪੀ ਗੌਰਵ ਯਾਦਵ

— ਇਸ ਮਾਡਿਊਲ ਦੇ ਬਾਕੀ ਮੈਂਬਰਾਂ ਨੂੰ ਕਾਬੂ ਕਰਨ ਯਤਨ ਜਾਰੀ: ਏ.ਆਈ.ਜੀ. ਐਸ.ਐਸ.ਓ.ਸੀ. ਸੁਖਮਿੰਦਰ ਸਿੰਘ ਮਾਨ

ਚੰਡੀਗੜ੍ਹ/ਅੰਮ੍ਰਿਤਸਰ, 28 ਦਸੰਬਰ (ਵਿਸ਼ਵ ਵਾਰਤਾ);- Punjab Police ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ, ਵਿਦੇਸ਼ ਅਧਾਰਤ ਹੈਂਡਲਰਾਂ ਵੱਲੋਂ ਚਲਾਏ ਜਾ ਰਹੇ ਇੱਕ ਨਾਰਕੋ-ਅੱਤਵਾਦ ਮਾਡਿਊਲ ਦੇ ਦੋ ਮੈਂਬਰਾਂ ਜਿਨ੍ਹਾਂ ਨੇ ਅੰਮ੍ਰਿਤਸਰ ਦੇ ਇਸਲਾਮਾਬਾਦ ਪੁਲਿਸ ਸਟੇਸ਼ਨ ‘ਤੇ ਕੀਤੇ ਹੈਂਡ-ਗ੍ਰਨੇਡ ਹਮਲਾ ਦਾ ਜ਼ੁਰਮ ਕਬੂਲਿਆ ਹੈ, ਨੂੰ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਜੀਤ ਸਿੰਘ ਵਾਸੀ ਡੰਡੇ, ਘਰਿੰਡਾ, ਅੰਮ੍ਰਿਤਸਰ ਅਤੇ ਬਲਜੀਤ ਸਿੰਘ ਵਾਸੀ ਛਾਪਾ, ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.4 ਕਿਲੋ ਹੈਰੋਇਨ, ਇੱਕ ਹੈਂਡ ਗ੍ਰਨੇਡ ਅਤੇ ਦੋ ਆਧੁਨਿਕ ਪਿਸਤੌਲਾਂ – ਇੱਕ 9 ਐਮਐਮ ਜ਼ਿਗਾਨਾ ਅਤੇ ਇੱਕ 9 ਐਮਐਮ ਗਲੌਕ – ਸਮੇਤ ਗੋਲਾ ਸਿੱਕਾ ਵੀ ਬਰਾਮਦ ਕੀਤਾ ਹੈ।
ਇਹ ਸਫ਼ਲਤਾ 17 ਦਸੰਬਰ, 2024 ਨੂੰ ਸਵੇਰੇ 3 ਵਜੇ ਦੇ ਕਰੀਬ ਇਸਲਾਮਾਬਾਦ ਪੁਲਿਸ ਸਟੇਸ਼ਨ ‘ਤੇ ਹੋਏ ਹੈਂਡ ਗ੍ਰਨੇਡ ਹਮਲੇ ਤੋਂ ਤਕਰੀਬਨ 10 ਦਿਨਾਂ ਬਾਅਦ ਹਾਸਲ ਹੋਈ ਹੈ। ਇਸ ਹਮਲੇ ਦੀ ਘਟਨਾ ਤੋਂ ਕੁਝ ਘੰਟਿਆਂ ਬਾਅਦ, ਵਿਦੇਸ਼ ਅਧਾਰਿਤ ਜੀਵਨ ਫੌਜੀ, ਜੋ ਕਿ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਜੁੜਿਆ ਹੋਇਆ ਹੈ, ਨੇ ਸੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਇਸ ਅੱਤਵਾਦੀ ਹਮਲੇ ਦੀ ਜ਼ਿੰਮੇਵਾਰੀ ਲਈ ਸੀ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਐਸ.ਐਸ.ਓ.ਸੀ. ਅੰਮ੍ਰਿਤਸਰ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਅਮਰੀਕਾ-ਅਧਾਰਤ ਨਸ਼ਾ ਤਸਕਰ ਸੰਦੀਪ ਸਿੰਘ ਉਰਫ਼ ਸੀਪੂ ਇੱਕ ਤਸਕਰੀ ਨੈੱਟਵਰਕ ਚਲਾ ਰਿਹਾ ਹੈ ਅਤੇ ਆਪਣੇ ਸਾਥੀਆਂ ਰਾਹੀਂ ਭਾਰਤ ਵਿੱਚ ਸਪਲਾਈ ਕਰਨ ਲਈ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਖੇਪ ਪ੍ਰਾਪਤ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸੂਹ ‘ਤੇ ਤੁਰੰਤ ਕਾਰਵਾਈ ਕਰਦਿਆਂ, ਐਸ.ਐਸ.ਓ.ਸੀ. ਅੰਮ੍ਰਿਤਸਰ ਦੀਆਂ ਟੀਮਾਂ ਨੇ ਉਸ ਦੇ ਇੱਕ ਸਾਥੀ ਗੁਰਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸਦੇ ਕਬਜ਼ੇ ਵਿੱਚੋਂ 1.4 ਕਿਲੋ ਹੈਰੋਇਨ ਬਰਾਮਦ ਕੀਤੀ।
ਡੀਜੀਪੀ ਨੇ ਦੱਸਿਆ ਕਿ ਗੁਰਜੀਤ ਸਿੰਘ ਦੀ ਗ੍ਰਿਫ਼ਤਾਰੀ ਦੀ ਬਾਰੀਕੀ ਨਾਲ ਕੀਤੀ ਗਈ ਜਾਂਚ ਅਤੇ ਇਸ ਦੇ ਅਗਲੇ-ਪਿਛਲੇ ਸਬੰਧਾਂ ਦੀ ਨਿਰੰਤਰ ਤਫ਼ਤੀਸ਼ ਤੋਂ ਪਤਾ ਲੱਗਿਆ ਹੈ ਕਿ ਗੁਰਜੀਤ ਸਿੰਘ ਨੇ ਆਪਣੇ ਸਾਥੀ ਬਲਜੀਤ ਸਿੰਘ ਨਾਲ ਮਿਲ ਕੇ ਵਿਦੇਸ਼ੀ ਵਿਅਕਤੀ, ਜਿਸ ਦੀ ਸੰਦੀਪ ਸੀਪੂ ਨੇ ਉਸ ਨਾਲ ਜਾਣ-ਪਛਾਣ ਕਰਵਾਈ ਸੀ, ਦੇ ਨਿਰਦੇਸ਼ਾਂ ‘ਤੇ ਪੁਲਿਸ ਸਟੇਸ਼ਨ ਇਸਲਾਮਾਬਾਦ ‘ਤੇ ਹੈਂਡ ਗ੍ਰਨੇਡ ਹਮਲਾ ਕੀਤਾ ਸੀ।
ਉਨ੍ਹਾਂ ਦੱਸਿਆ ਕਿ ਪੁਲਿਸ ਸਟੇਸ਼ਨ ‘ਤੇ ਹਮਲੇ ਪਿੱਛੇ ਅੱਤਵਾਦੀ ਸੰਗਠਨ ਦਾ ਪਤਾ ਲਗਾਉਣ ਅਤੇ ਸੀਪੂ ਵੱਲੋਂ ਮਿਲਾਏ ਗਏ ਵਿਦੇਸ਼ੀ ਵਿਅਕਤੀ ਦੀ ਪਛਾਣ ਲਈ ਹੋਰ ਜਾਂਚ ਜਾਰੀ ਹੈ।
ਹੋਰ ਜਾਣਕਾਰੀ ਦਿੰਦਿਆਂ ਏ.ਆਈ.ਜੀ. ਐਸ.ਐਸ.ਓ.ਸੀ. ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਬਲਜੀਤ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਹੋਰ ਜਾਂਚ ਦੌਰਾਨ ਦੋਵਾਂ ਕੋਲੋਂ ਇੱਕ ਹੈਂਡ ਗ੍ਰਨੇਡ ਅਤੇ ਦੋ ਪਿਸਤੌਲਾਂ ਸਮੇਤ ਗੋਲੀ-ਸਿੱਕਾ ਬਰਾਮਦ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਸ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਅਤੇ ਮੁਲਜ਼ਮਾਂ ਵੱਲੋਂ ਪਹਿਲਾਂ ਸਪਲਾਈ ਕੀਤੀਆਂ ਗਈਆਂ ਖੇਪਾਂ ਦਾ ਪਤਾ ਲਗਾਉਣ ਹੋਰ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧੀ ਐਫਆਈਆਰ ਨੰਬਰ 74 ਮਿਤੀ 26.12.2024 ਨੂੰ ਪੁਲਿਸ ਸਟੇਸ਼ਨ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21, 23-ਸੀ ਤੇ 29, ਅਸਲਾ ਐਕਟ ਦੀ ਧਾਰਾ 25 ਅਤੇ ਵਿਸਫੋਟਕ ਐਕਟ ਦੀ ਧਾਰਾ 3, 4 ਅਤੇ 5 ਤਹਿਤ ਨਵਾਂ ਮਾਮਲਾ ਦਰਜ ਕੀਤਾ ਗਿਆ ਹੈ।

Tags: BREAKING NEWSBreaking news in PunjabiDGP punjabLatest Punjab newsLatest Punjab news in PunjabiPUNJABPUNJAB POLICEtop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab CM ਭਗਵੰਤ ਮਾਨ ਅੱਜ ਪਟਿਆਲਾ ਦੌਰੇ ‘ਤੇ

Punjab CM ਭਗਵੰਤ ਮਾਨ ਅੱਜ ਪਟਿਆਲਾ ਦੌਰੇ ‘ਤੇ

by Ranjit Singh
June 26, 2026
0

Punjab CM ਭਗਵੰਤ ਮਾਨ ਅੱਜ ਪਟਿਆਲਾ ਦੌਰੇ 'ਤੇ - ਸਰਪੰਚ ਮਿਲਣੀ ਪ੍ਰੋਗਰਾਮ ਵਿੱਚ ਸਰਪੰਚਾਂ ਨਾਲ ਕਰਨਗੇ ਸਿੱਧੀ ਗੱਲਬਾਤ - ਖੇਡ...

Australia: ਦਰਦਨਾਕ ਸੜਕ ਹਾਦਸੇ ‘ਚ 25 ਸਾਲਾ ਪੰਜਾਬੀ ਨੌਜਵਾਨ ਦੀ ਮੌਤ

Australia: ਦਰਦਨਾਕ ਸੜਕ ਹਾਦਸੇ ‘ਚ 25 ਸਾਲਾ ਪੰਜਾਬੀ ਨੌਜਵਾਨ ਦੀ ਮੌਤ

by Ranjit Singh
June 26, 2026
0

Australia: ਦਰਦਨਾਕ ਸੜਕ ਹਾਦਸੇ 'ਚ 25 ਸਾਲਾ ਪੰਜਾਬੀ ਨੌਜਵਾਨ ਦੀ ਮੌਤ ਚੰਡੀਗੜ੍ਹ, 26 ਜੂਨ (ਵਿਸ਼ਵ ਵਾਰਤਾ-ਗੁਰਪੁਨੀਤ ਸਿੱਧੂ): ਆਸਟ੍ਰੇਲੀਆ ਦੇ ਮੈਲਬੌਰਨ...

Qatar ਗੈਸ ਪਲਾਂਟ ਹਾਦਸਾ: 4 ਭਾਰਤੀਆਂ ਦੀਆਂ ਲਾਸ਼ਾਂ ਭੇਜੀਆਂ ਜਾ ਰਹੀਆਂ ਦੇਸ਼

Qatar ਗੈਸ ਪਲਾਂਟ ਹਾਦਸਾ: 4 ਭਾਰਤੀਆਂ ਦੀਆਂ ਲਾਸ਼ਾਂ ਭੇਜੀਆਂ ਜਾ ਰਹੀਆਂ ਦੇਸ਼

by Ranjit Singh
June 26, 2026
0

Qatar ਗੈਸ ਪਲਾਂਟ ਹਾਦਸਾ: 4 ਭਾਰਤੀਆਂ ਦੀਆਂ ਲਾਸ਼ਾਂ ਭੇਜੀਆਂ ਜਾ ਰਹੀਆਂ ਦੇਸ਼ ਚੰਡੀਗੜ੍ਹ, 26 ਜੂਨ (ਵਿਸ਼ਵ ਵਾਰਤਾ): ਕਤਰ ਦੇ ਰਾਸ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 26, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab CM ਭਗਵੰਤ ਮਾਨ ਅੱਜ ਪਟਿਆਲਾ ਦੌਰੇ ‘ਤੇ

Punjab CM ਭਗਵੰਤ ਮਾਨ ਅੱਜ ਪਟਿਆਲਾ ਦੌਰੇ ‘ਤੇ

by Ranjit Singh
June 26, 2026
0

Punjab CM ਭਗਵੰਤ ਮਾਨ ਅੱਜ ਪਟਿਆਲਾ ਦੌਰੇ 'ਤੇ - ਸਰਪੰਚ ਮਿਲਣੀ ਪ੍ਰੋਗਰਾਮ ਵਿੱਚ ਸਰਪੰਚਾਂ ਨਾਲ ਕਰਨਗੇ ਸਿੱਧੀ ਗੱਲਬਾਤ - ਖੇਡ...

Most Popular

ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼

ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ; ਵਿਕਾਸ ਕਾਰਜਾਂ ਦੀ ਹਫ਼ਤਾਵਾਰੀ ਸਮੀਖਿਆ ਦੇ ਨਿਰਦੇਸ਼

by Ankit
2 weeks ago
0

ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ;...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 