• Latest
  • Trending
Punjab bandh ਦੇ ਐਲਾਨ ਦਰਮਿਆਨ ਕਿਸਾਨਾਂ ਵੱਲੋਂ ਇੱਕ ਹੋਰ ਵੱਡਾ ਕਦਮ ; ਘਰ-ਘਰ ਜਾ ਕੇ ਕੀਤੀ ਜਾ ਰਹੀ ਅਪੀਲ

2 years ago
IND vs SL 1st Test : ਗਾਲੇ ਟੈਸਟ ਦੇ ਚੌਥੇ ਦਿਨ ਦੀ ਖੇਡ ਸਮਾਪਤ

8 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

35 minutes ago
ਗੈਂਗਸਟਰਾਂ ‘ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ

58 minutes ago
ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕੈਨੇਡਾ ਵਿੱਚ ਗਲੋਬਲ ਸੈਮੀਨਾਰ ਦੌਰਾਨ ਪੰਜਾਬ ਦੇ ਪੋਸ਼ਣ ਬਾਗਾਂ ਅਤੇ ਖੇਤੀ-ਨਿਰਯਾਤ ਸੰਭਾਵਨਾਵਾਂ ਕੀਤੀਆਂ ਉਜਾਗਰ

1 hour ago
ਪਿਛਲੀਆਂ ਸਰਕਾਰਾਂ ਜੋ ਦਹਾਕਿਆਂ ‘ਚ ਨਾ ਕਰ ਸਕੀਆਂ, ਉਹ ਭਗਵੰਤ ਮਾਨ ਸਰਕਾਰ ਨੇ ਸਿਰਫ਼ ਸਾਢੇ ਚਾਰ ਸਾਲਾਂ ਵਿੱਚ ਕਰ ਵਿਖਾਇਆ: ਹਰਜੋਤ ਸਿੰਘ ਬੈਂਸ

ਆਸਟ੍ਰੇਲੀਆ ਦੇ ਸਟਾਰ ਆਲਰਾਊਂਡਰ ਗਲੇਨ ਮੈਕਸਵੈੱਲ ਦੇ ਘਰ ਖੁਸ਼ੀ ਦਾ ਮਾਹੌਲ; ਦੂਜੀ ਵਾਰ ਬਣੇ ਪਿਤਾ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਬਚਾਉਣ ਲਈ ਜੈਵਿਕ ਖੇਤੀ ਅਪਣਾਉਣ ਦੀ ਅਪੀਲ

2 hours ago
ਹਰਿਆਣਾ ਵਿਧਾਨ ਸਭਾ ਦਾ ਸੈਸ਼ਨ 27 ਅਗਸਤ ਨੂੰ ਹੋਵੇਗਾ ਸ਼ੁਰੂ

ਏਅਰਟੈੱਲ ਪੇਮੈਂਟਸ ਬੈਂਕ ਦੇ ਲੀਡਰਸ਼ਿਪ ਵਿੱਚ ਵੱਡਾ ਬਦਲਾਅ; ਸੁਨੀਲ ਭਾਰਤੀ ਮਿੱਤਲ ਛੱਡਣਗੇ ਅਹੁਦਾ

3 hours ago
ਹਰਿਆਣਾ ਦਾ ਫੌਜੀ ਜਵਾਨ ਰਵੀ ਪ੍ਰਕਾਸ਼ ਬੈਂਗਲੁਰੂ ‘ਚ ਸ਼ਹੀਦ

ਰਾਸ਼ਟਰੀ ਖੇਡ ਪੁਰਸਕਾਰਾਂ ਦਾ ਐਲਾਨ: 17 ਖਿਡਾਰੀਆਂ ਨੂੰ ਮਿਲੇਗਾ ਅਰਜੁਨ ਐਵਾਰਡ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Tuesday, August 18, 2026
No Result
View All Result
25 °c
Chandigarh
28 ° Wed
30 ° Thu
30 ° Fri
29 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab bandh ਦੇ ਐਲਾਨ ਦਰਮਿਆਨ ਕਿਸਾਨਾਂ ਵੱਲੋਂ ਇੱਕ ਹੋਰ ਵੱਡਾ ਕਦਮ ; ਘਰ-ਘਰ ਜਾ ਕੇ ਕੀਤੀ ਜਾ ਰਹੀ ਅਪੀਲ

December 29, 2024
in ਕਿਸਾਨ ਅੰਦੋਲਨ 2.0, ਖਬਰਾਂ, ਖੇਤੀਬਾੜੀ
Punjab bandh ਦੇ ਐਲਾਨ ਦਰਮਿਆਨ ਕਿਸਾਨਾਂ ਵੱਲੋਂ ਇੱਕ ਹੋਰ ਵੱਡਾ ਕਦਮ ; ਘਰ-ਘਰ ਜਾ ਕੇ ਕੀਤੀ ਜਾ ਰਹੀ ਅਪੀਲ

Punjab bandh ਦੇ ਐਲਾਨ ਦਰਮਿਆਨ ਕਿਸਾਨਾਂ ਵੱਲੋਂ ਇੱਕ ਹੋਰ ਵੱਡਾ ਕਦਮ ; ਘਰ-ਘਰ ਜਾ ਕੇ ਕੀਤੀ ਜਾ ਰਹੀ ਅਪੀਲ

ਚੰਡੀਗੜ੍ਹ, 29ਦਸੰਬਰ(ਵਿਸ਼ਵ ਵਾਰਤਾ) ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ 13 ਫਰਵਰੀ 2024 ਨੂੰ ਸ਼ੁਰੂ ਹੋਇਆ ਸੰਘਰਸ਼ ਇਸ ਸਮੇਂ ਨਾਜ਼ੁਕ ਮੋੜ ‘ਤੇ ਪਹੁੰਚ ਗਿਆ ਹੈ। ਜਿੱਥੇ ਅੱਜ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 34ਵੇਂ ਦਿਨ ‘ਚ ਪਹੁੰਚ ਗਿਆ ਹੈ, ਉਥੇ ਹੀ ਕੱਲ੍ਹ 30 ਤਰੀਕ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ‘ਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ‘ਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਲੋਕ, ਵਪਾਰੀ ਅਤੇ ਹੋਰ ਵਰਗ ਇਸ ਬੰਦ ‘ਚ ਸ਼ਮੂਲੀਅਤ ਕਰ ਰਹੇ ਹਨ।

ਉਕਤ ਗਰੁੱਪਾਂ ਨੇ ਬੰਦ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਬੱਸ ਅੱਡਿਆਂ ਅਤੇ ਰੇਲਵੇ ਸਟੇਸ਼ਨਾਂ ‘ਤੇ ਪੋਸਟਰ ਲਗਾਏ ਹਨ।ਕਿਸਾਨ ਮਜ਼ਦੂਰ ਮੋਰਚਾ ਅਤੇ ਸਾਂਝਾ ਕਿਸਾਨ ਮੋਰਚਾ ਵੱਲੋਂ ਗੈਰ-ਸਿਆਸੀ ਪੱਖ ਤੋਂ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸੂਬਾਈ ਆਗੂਆਂ ਸਰਵਣ ਸਿੰਘ ਪੰਧੇਰ, ਜਰਮਨਜੀਤ ਸਿੰਘ ਬੰਡਾਲਾ ਅਤੇ ਗੁਰਬਚਨ ਸਿੰਘ ਚੱਬਾ ਦੀ ਅਗਵਾਈ ਹੇਠ ਹਜ਼ਾਰਾਂ ਦੀ ਗਿਣਤੀ ਵਿੱਚ ਪੈਦਲ ਮਾਰਚ ਕੀਤਾ ਗਿਆ। ਕਿਸਾਨਾਂ ਅਤੇ ਮਜ਼ਦੂਰਾਂ ਅਤੇ ਦੁਕਾਨਦਾਰਾਂ, ਰੇਹੜੀ-ਫੜ੍ਹੀ ਵਾਲਿਆਂ ‘ਤੇ ਛੋਟੇ ਦੁਕਾਨਦਾਰਾਂ,  ਵਪਾਰੀਆਂ, ਆਟੋ ਰਿਕਸ਼ਾ ਚਾਲਕਾਂ ਅਤੇ ਬਾਜ਼ਾਰਾਂ ਵਿੱਚ ਆਮ ਲੋਕਾਂ ਨੂੰ 30 ਦਸੰਬਰ ਦੇ ਪੰਜਾਬ ਬੰਦ ਬਾਰੇ ਜਾਗਰੂਕ ਕੀਤਾ।

ਉਨ੍ਹਾਂ ਕਿਹਾ ਕਿ ਬਾਜ਼ਾਰਾਂ ਦੇ ਨਾਲ-ਨਾਲ ਸੜਕਾਂ ਅਤੇ ਰੇਲ ਮਾਰਗ ਵੀ ਜਾਮ ਰਹੇਗਾ। ਉਨ੍ਹਾਂ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਸਮੂਹ ਪੰਜਾਬੀਆਂ ਨੂੰ ਕਿਹਾ ਕਿ ਉਹ ਕੁਝ ਘੰਟਿਆਂ ਲਈ ਆਪਣੇ ਕਾਰੋਬਾਰ ਬੰਦ ਕਰਕੇ ਸਹਿਯੋਗ ਕਰਨ ਤਾਂ ਜੋ ਕੇਂਦਰ ਸਰਕਾਰ ਵਿਰੁੱਧ ਚੱਲ ਰਹੇ ਇਸ ਅੰਦੋਲਨ ਵਿੱਚ ਸਾਰੇ ਪੰਜਾਬ ਦੀ ਏਕਤਾ ਦਾ ਸਬੂਤ ਦਿੱਤਾ ਜਾ ਸਕੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiJagjit singh dallewalLatest News In PunjabiPunjab Bandhpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IND vs SL 1st Test : ਗਾਲੇ ਟੈਸਟ ਦੇ ਚੌਥੇ ਦਿਨ ਦੀ ਖੇਡ ਸਮਾਪਤ

IND vs SL 1st Test : ਗਾਲੇ ਟੈਸਟ ਦੇ ਚੌਥੇ ਦਿਨ ਦੀ ਖੇਡ ਸਮਾਪਤ

by Jaspreet Kaur
August 18, 2026
0

IND vs SL 1st Test : ਗਾਲੇ ਟੈਸਟ ਦੇ ਚੌਥੇ ਦਿਨ ਦੀ ਖੇਡ ਸਮਾਪਤ ਮਜ਼ਬੂਤ ਸਥਿਤੀ ਵਿੱਚ ਭਾਰਤ; ਜਿੱਤ ਤੋਂ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 18, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 18 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਗੈਂਗਸਟਰਾਂ ‘ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ

by Ankit
August 18, 2026
0

ਗੈਂਗਸਟਰਾਂ 'ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ — ਪੁਲਿਸ ਟੀਮਾਂ ਨੇ 198 ਵਿਅਕਤੀਆਂ...

ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕੈਨੇਡਾ ਵਿੱਚ ਗਲੋਬਲ ਸੈਮੀਨਾਰ ਦੌਰਾਨ ਪੰਜਾਬ ਦੇ ਪੋਸ਼ਣ ਬਾਗਾਂ ਅਤੇ ਖੇਤੀ-ਨਿਰਯਾਤ ਸੰਭਾਵਨਾਵਾਂ ਕੀਤੀਆਂ ਉਜਾਗਰ

ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕੈਨੇਡਾ ਵਿੱਚ ਗਲੋਬਲ ਸੈਮੀਨਾਰ ਦੌਰਾਨ ਪੰਜਾਬ ਦੇ ਪੋਸ਼ਣ ਬਾਗਾਂ ਅਤੇ ਖੇਤੀ-ਨਿਰਯਾਤ ਸੰਭਾਵਨਾਵਾਂ ਕੀਤੀਆਂ ਉਜਾਗਰ

by Ankit
August 18, 2026
0

ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕੈਨੇਡਾ ਵਿੱਚ ਗਲੋਬਲ ਸੈਮੀਨਾਰ ਦੌਰਾਨ ਪੰਜਾਬ ਦੇ ਪੋਸ਼ਣ ਬਾਗਾਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IND vs SL 1st Test : ਗਾਲੇ ਟੈਸਟ ਦੇ ਚੌਥੇ ਦਿਨ ਦੀ ਖੇਡ ਸਮਾਪਤ

IND vs SL 1st Test : ਗਾਲੇ ਟੈਸਟ ਦੇ ਚੌਥੇ ਦਿਨ ਦੀ ਖੇਡ ਸਮਾਪਤ

by Jaspreet Kaur
August 18, 2026
0

IND vs SL 1st Test : ਗਾਲੇ ਟੈਸਟ ਦੇ ਚੌਥੇ ਦਿਨ ਦੀ ਖੇਡ ਸਮਾਪਤ ਮਜ਼ਬੂਤ ਸਥਿਤੀ ਵਿੱਚ ਭਾਰਤ; ਜਿੱਤ ਤੋਂ...

Most Popular

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ-2026’ ਪਾਸ

2 weeks ago
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ-2026’...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 