• Latest
  • Trending
Punjab farmers: ਕਿਸਾਨਾਂ ਦਾ ਰੋਹ ਜਾਂ ਸੁਪਰੀਮ ਕੋਰਟ ਦਾ ਹੁਕਮ? ਸਰਕਾਰ ਲਈ ਬਣੇ ਵੱਡੀ ਚੁਣੌਤੀ

Punjab farmers: ਕਿਸਾਨਾਂ ਦਾ ਰੋਹ ਜਾਂ ਸੁਪਰੀਮ ਕੋਰਟ ਦਾ ਹੁਕਮ? ਸਰਕਾਰ ਲਈ ਬਣੇ ਵੱਡੀ ਚੁਣੌਤੀ

1 year ago
Asian Cup ਦੌਰਾਨ ਈਰਾਨ ਦੀ ਮਹਿਲਾ ਟੀਮ ਨੇ ਨਹੀਂ ਗਾਇਆ ਰਾਸ਼ਟਰੀ ਗੀਤ

Asian Cup ਦੌਰਾਨ ਈਰਾਨ ਦੀ ਮਹਿਲਾ ਟੀਮ ਨੇ ਨਹੀਂ ਗਾਇਆ ਰਾਸ਼ਟਰੀ ਗੀਤ

9 minutes ago
Lunar eclipse: ਸਾਲ ਦਾ ਪਹਿਲਾ ਚੰਦ ਗ੍ਰਹਿਣ ਅੱਜ, ਮੈਲਬੌਰਨ ‘ਚ ਨਜ਼ਰ ਆਇਆ blood moon

Lunar eclipse: ਸਾਲ ਦਾ ਪਹਿਲਾ ਚੰਦ ਗ੍ਰਹਿਣ ਅੱਜ, ਮੈਲਬੌਰਨ ‘ਚ ਨਜ਼ਰ ਆਇਆ blood moon

31 minutes ago
PUNJAB : ਸਵ: ਸ਼ੰਗਾਰਾ ਸਿੰਘ ਭੁੱਲਰ ਦੀ ਸਵੈ-ਜੀਵਨੀ ‘ਯਾਦਾਂ ਦਾ ਦਰਪਣ’ ਹੋਈ ਲੋਕ-ਅਰਪਣ

PUNJAB : ਸਵ: ਸ਼ੰਗਾਰਾ ਸਿੰਘ ਭੁੱਲਰ ਦੀ ਸਵੈ-ਜੀਵਨੀ ‘ਯਾਦਾਂ ਦਾ ਦਰਪਣ’ ਹੋਈ ਲੋਕ-ਅਰਪਣ

2 hours ago
‘AAP’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ

‘AAP’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ

2 hours ago
Punjab ਸੀਐਮ ਭਗਵੰਤ ਮਾਨ ਨੇ ਸੱਦੀ ਪੰਜਾਬ ਕੈਬਿਨੇਟ ਦੀ ਅਹਿਮ ਮੀਟਿੰਗ

Punjab ਸੀਐਮ ਭਗਵੰਤ ਮਾਨ ਨੇ ਸੱਦੀ ਪੰਜਾਬ ਕੈਬਿਨੇਟ ਦੀ ਅਹਿਮ ਮੀਟਿੰਗ

2 hours ago
ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨੀ ਕਮੇਟੀ ਵੱਲੋਂ SAS Nagar ਵਿੱਚ ਆਧਾਰ ਅਪਡੇਟ ਪ੍ਰਕਿਰਿਆ ਦੀ ਸਮੀਖਿਆ

ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨੀ ਕਮੇਟੀ ਵੱਲੋਂ SAS Nagar ਵਿੱਚ ਆਧਾਰ ਅਪਡੇਟ ਪ੍ਰਕਿਰਿਆ ਦੀ ਸਮੀਖਿਆ

2 hours ago
ਏਮਜ਼ Mohali ਵਿਖੇ ਬੇਸਹਾਰਾ/ਲਵਾਰਿਸ ਮਰੀਜ਼ਾਂ ਦੇ ਇਲਾਜ ਅਤੇ ਸਾਂਭ-ਸੰਭਾਲ ਲਈ ਸਮ੍ਰਪਿਤ ਭਗਤ ਪੂਰਨ ਸਿੰਘ ਵਾਰਡ ਦਾ ਬੀਬੀ ਡਾ. ਇੰਦਰਜੀਤ ਕੌਰ ਵੱਲੋਂ ਉਦਘਾਟਨ

ਏਮਜ਼ Mohali ਵਿਖੇ ਬੇਸਹਾਰਾ/ਲਵਾਰਿਸ ਮਰੀਜ਼ਾਂ ਦੇ ਇਲਾਜ ਅਤੇ ਸਾਂਭ-ਸੰਭਾਲ ਲਈ ਸਮ੍ਰਪਿਤ ਭਗਤ ਪੂਰਨ ਸਿੰਘ ਵਾਰਡ ਦਾ ਬੀਬੀ ਡਾ. ਇੰਦਰਜੀਤ ਕੌਰ ਵੱਲੋਂ ਉਦਘਾਟਨ

3 hours ago
Rajya Sabha Elections : ਰਾਜ ਸਭਾ ਚੋਣਾਂ ਲਈ ਭਾਜਪਾ ਵਲੋਂ ਆਪਣੇ ਉਮੀਦਵਾਰਾਂ ਦਾ ਐਲਾਨ; ਪੜ੍ਹੋ ਸੂਚੀ

Rajya Sabha Elections : ਰਾਜ ਸਭਾ ਚੋਣਾਂ ਲਈ ਭਾਜਪਾ ਵਲੋਂ ਆਪਣੇ ਉਮੀਦਵਾਰਾਂ ਦਾ ਐਲਾਨ; ਪੜ੍ਹੋ ਸੂਚੀ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Canada ਤੋਂ ਇਜ਼ਰਾਈਲ ਤੇ ਦੁਬਈ ਜਾਣ ਵਾਲੀਆਂ ਉਡਾਣਾਂ ਰੱਦ

Canada ਤੋਂ ਇਜ਼ਰਾਈਲ ਤੇ ਦੁਬਈ ਜਾਣ ਵਾਲੀਆਂ ਉਡਾਣਾਂ ਰੱਦ

4 hours ago
Health: ਸਰੀਰਿਕ ਤੇ ਮਾਨਸਿਕ ਤੌਰ ’ਤੇ ਤੰਦਰੁਸਤ ਰਹਿਣ ਲਈ ਚੰਗੀ ਨੀਂਦ ਲੈਣਾ ਕਿੰਨਾ ਅਹਿਮ ? ਜਾਣੋ, ਕੀ ਹਨ ਇਸ ਦੇ ਫਾਇਦੇ

Health: ਸਰੀਰਿਕ ਤੇ ਮਾਨਸਿਕ ਤੌਰ ’ਤੇ ਤੰਦਰੁਸਤ ਰਹਿਣ ਲਈ ਚੰਗੀ ਨੀਂਦ ਲੈਣਾ ਕਿੰਨਾ ਅਹਿਮ ? ਜਾਣੋ, ਕੀ ਹਨ ਇਸ ਦੇ ਫਾਇਦੇ

4 hours ago
PM ਮੋਦੀ ਦੇ ਨਾਮ ਇਕ ਹੋਰ ਰਿਕਾਰਡ! ਬਣੇ  YouTube ‘ਤੇ 30 ਮਿਲੀਅਨ ਸਬਸਕ੍ਰਾਈਬਰਸ ਵਾਲੇ ਪਹਿਲੇ ਨੇਤਾ

PM ਮੋਦੀ ਦੇ ਨਾਮ ਇਕ ਹੋਰ ਰਿਕਾਰਡ! ਬਣੇ YouTube ‘ਤੇ 30 ਮਿਲੀਅਨ ਸਬਸਕ੍ਰਾਈਬਰਸ ਵਾਲੇ ਪਹਿਲੇ ਨੇਤਾ

5 hours ago
Hindi News
English News
Tuesday, March 3, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result
ADVERTISEMENT

Punjab farmers: ਕਿਸਾਨਾਂ ਦਾ ਰੋਹ ਜਾਂ ਸੁਪਰੀਮ ਕੋਰਟ ਦਾ ਹੁਕਮ? ਸਰਕਾਰ ਲਈ ਬਣੇ ਵੱਡੀ ਚੁਣੌਤੀ

December 30, 2024
in ਪੰਜਾਬ
Punjab farmers: ਕਿਸਾਨਾਂ ਦਾ ਰੋਹ ਜਾਂ ਸੁਪਰੀਮ ਕੋਰਟ ਦਾ ਹੁਕਮ? ਸਰਕਾਰ ਲਈ ਬਣੇ ਵੱਡੀ ਚੁਣੌਤੀ

Punjab farmers: ਕਿਸਾਨਾਂ ਦਾ ਰੋਹ ਜਾਂ ਸੁਪਰੀਮ ਕੋਰਟ ਦਾ ਹੁਕਮ? ਸਰਕਾਰ ਲਈ ਬਣੇ ਵੱਡੀ ਚੁਣੌਤੀ

  • ਕੀ ਡੱਲੇਵਾਲ ਦਾ ਮਰਨ ਵਰਤ ਹੋ ਜਾਵੇਗਾ ਖਤਮ?
  • ਸਾਬਕਾ ADGP ਜਸਕਰਨ ਸਿੰਘ ਨੇ ਅੱਜ ਫਿਰ ਕੀਤੀ ਡੱਲੇਵਾਲ ਨਾਲ ਮੁਲਾਕਾਤ

ਚੰਡੀਗੜ੍ਹ : ਅੱਜ 30 ਦਸੰਬਰ ਨੂੰ ਕਿਸਾਨ ਆਗੂ (Punjab farmers) ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ 35ਵਾਂ ਦਿਨ ਹੈ। ਡਾਕਟਰਾਂ ਮੁਤਾਬਕ ਉਨ੍ਹਾਂ ਦਾ ਬਲੱਡ ਪ੍ਰੈਸ਼ਰ ਬਹੁਤ ਘੱਟ ਗਿਆ ਹੈ। ਉਨ੍ਹਾਂ ਦੀ ਇਮਿਊਨਿਟੀ ਵੀ ਬਹੁਤ ਕਮਜ਼ੋਰ ਹੋ ਗਈ ਹੈ। ਉਨ੍ਹਾਂ ਨੂੰ ਇਨਫੈਕਸ਼ਨ ਦਾ ਖਤਰਾ ਬਣਿਆ ਹੋਇਆ ਹੈ। ਉਨ੍ਹਾਂ ਦੀ ਸਿਹਤ ਦਿਨੋ-ਦਿਨ ਵਿਗੜਦੀ ਜਾ ਰਹੀ ਹੈ। ਕਿਸਾਨ ਆਗੂ ਡੱਲੇਵਾਲ ਵੱਲੋਂ ਲਗਾਤਾਰ ਡਾਕਟਰੀ ਸਹਾਇਤਾ ਲੈਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਕਿਸਾਨਾਂ ਵਲੋਂ ਅੱਜ ਡੱਲੇਵਾਲ ਦੀ ਭੁੱਖ ਹੜਤਾਲ ਤੇ ਆਪਣੀਆਂ ਮੰਗਾਂ ਦੇ ਸਮੱਰਥਨ ਵਿੱਚ ਪੰਜਾਬ ਬੰਦ ਵੀ ਕੀਤਾ ਗਿਆ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪੰਜਾਬ ਬੰਦ ਨੂੰ ਸਫਲ ਕਰਾਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਬੰਦ ਦਾ ਸਮਰਥਣ ਦੇਣ ਲਈ ਉਹ ਪੰਜਾਬ ਵਾਸੀਆਂ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਬੰਦ ਦੌਰਾਨ ਕਿਸੇ ਪਾਸਿਓਂ ਵੀ ਕੋਈ ਅਣਸੁਖਾਵੀਂ ਘਟਨਾ ਸਾਹਮਣੇ ਨਹੀਂ ਆਈ। ਕਿਤੇ ਵੀ ਕੋਈ ਦੁਕਾਨ ਜ਼ਬਰਦਸਤੀ ਬੰਦ ਕਰਵਾਉਣ ਦੀ ਲੋੜ ਨਹੀਂ ਪਈ ਹੈ। ਲਿਹਾਜ਼ਾ ਉਹ ਪੰਜਾਬੀਆਂ ਨੂੰ ਸਿਜਦਾ ਕਰਦੇ ਹਨ।
ਇੱਕ ਪਾਸੇ ਕਿਸਾਨਾਂ ਦੁਆਰਾ ਪੰਜਾਬ ਬੰਦ ਦੂਜੇ ਪਾਸੇ ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਭਲਕੇ 11 ਵਜੇ ਤਕ ਪੰਜਾਬ ਸਰਕਾਰ ਜਵਾਬ ਦਾਖ਼ਲ ਕਰੇ ਕਿ ਡੱਲੇਵਾਲ ਨੂੰ ਹਸਪਤਾਲ ਭਰਤੀ ਕਰਾਇਆ ਜਾਂ ਨਹੀਂ। ਭਲਕੇ ਸੁਪਰੀਮ ਕੋਰਟ ਵਿਚ ਸੁਣਵਾਈ ਹੋਵੇਗੀ। ਅਜਿਹਾ ਨਾ ਹੋਣ ‘ਤੇ ਮੁੱਖ ਸਕੱਤਰ ਅਤੇ ਡੀਜੀਪੀ ਵਿਰੁੱਧ ਮਾਮਲਾ ਵੀ ਦਰਜ ਕੀਤਾ ਜਾ ਸਕਦਾ ਹੈ।
ਦੱਸ ਦਈਏ ਕਿ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਮਾਮਲੇ ਵਿੱਚ ਸੁਪਰੀਮ ਕੋਰਟ ਵਲੋਂ ਬੀਤੇ ਦਿਨੀਂ ਸਖ਼ਤ ਟਿੱਪਣੀਆਂ ਕੀਤੀਆਂ ਗਈਆਂ ਸਨ। ਸੁਪਰੀਮ ਕੋਰਟ ਨੇ ਡੱਲੇਵਾਲ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਉਣ ਲਈ ਆਖਿਆ ਸੀ। ਜਿਸ ਪਿੱਛੋਂ ਪੰਜਾਬ ਪੁਲਸ ਦੇ ਅਧਿਕਾਰੀ ਲਗਾਤਾਰ ਡੱਲੇਵਾਲ ਤੇ ਕਿਸਾਨ ਆਗੂਆਂ ਨੂੰ ਮਨਾਉਣ ਵਿੱਚ ਰੁਝੇ ਹੋਏ ਹਨ।
ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਪੰਜਾਬ ਸਰਕਾਰ ਹਸਪਤਾਲ ‘ਚ ਦਾਖਲ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਅੱਜ ਵੀ ਸਾਬਕਾ ਏਡੀਜੀਪੀ ਜਸਕਰਨ ਸਿੰਘ ਦੀ ਅਗਵਾਈ ਹੇਠ ਪੁਲੀਸ ਟੀਮ ਖਨੌਰੀ ਸਰਹੱਦ ’ਤੇ ਪੁੱਜੀ। ਉਨ੍ਹਾਂ ਦੇ ਨਾਲ ਪਟਿਆਲਾ ਰੇਂਜ ਦੇ ਡੀਆਈਜੀ ਮਨਦੀਪ ਸਿੱਧੂ ਅਤੇ ਪਟਿਆਲਾ ਦੇ ਐਸਐਸਪੀ ਨਾਨਕ ਸਿੰਘ ਵੀ ਮੌਜੂਦ ਸਨ। ਬੀਤੇ ਕੱਲ੍ਹ ਵੀ ਪ੍ਰਸ਼ਾਸਨ ਦੀਆਂ ਟੀਮਾਂ ਨੇ ਖਨੌਰੀ ਸਰਹੱਦ ‘ਤੇ ਪਹੁੰਚ ਕੇ ਕਿਸਾਨ ਆਗੂਆਂ ਤੇ ਡੱਲੇਵਾਲ ਨਾਲ ਗੱਲਬਾਤ ਕੀਤੀ ਪਰ ਉਨ੍ਹਾਂ ਦੀ ਗੱਲਬਾਤ ਅਸਫਲ ਰਹੀ। ਕਿਉਕਿ ਕਿਸਾਨ ਆਗੂ ਚਾਹੁੰਦੇ ਹਨ ਕਿ ਕੇਂਦਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨ ਲਵੇ ਜਿਸ ਤੋਂ ਬਾਅਦ ਡੱਲੇਵਾਲ ਭੁੱਖ ਹੜਤਾਲ ਖਤਮ ਕਰ ਦੇਣਗੇ। ਜਗਜੀਤ ਸਿੰਘ ਡੱਲੇਵਾਲ ਨੇ ਵੀ ਇਹ ਕਾਫੀ ਵਾਰ ਸਪਸ਼ਟ ਕੀਤਾ ਹੈ ਕਿ ਜਾਂ ਤਾਂ ਐਮ ਐਸ ਪੀ ਦੀ ਕਾਨੂੰਨੀ ਗਰੰਟੀ ਮਿਲੇ ਜਾਂ ਫਿਰ ਉਹ ਜਾਨ ਦੀ ਕੁਰਬਾਨੀ ਦੇਣਗੇ।” ਅਜਿਹੇ ‘ਚ ਡੱਲੇਵਾਲ ਨੂੰ ਜੇਕਰ ਪੁਲਿਸ ਜ਼ਬਰੀ ਚੁੱਕਦੀ ਹੈ ਤਾਂ ਹਾਲਾਤ ਗੰਭੀਰ ਹੋ ਸਕਦੇ ਹਨ। ਇਸ ਵਿਚਾਲੇ ਹੁਣ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਭਲਕੇ ਡੱਲੇਵਾਲ ਮਾਮਲੇ ‘ਚ ਪੰਜਾਬ ਸਰਕਾਰ ਸੁਪਰੀਮ ਕੋਰਟ ‘ਚ ਕੀ ਜਵਾਬ ਦਾਖਿਲ ਕਰੇਗੀ।

ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/

Tags: Breaking news in PunjabiFarmers ProtestLatest News In PunjabiPUNJABPunjab Farmerspunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

PUNJAB : ਸਵ: ਸ਼ੰਗਾਰਾ ਸਿੰਘ ਭੁੱਲਰ ਦੀ ਸਵੈ-ਜੀਵਨੀ ‘ਯਾਦਾਂ ਦਾ ਦਰਪਣ’ ਹੋਈ ਲੋਕ-ਅਰਪਣ

PUNJAB : ਸਵ: ਸ਼ੰਗਾਰਾ ਸਿੰਘ ਭੁੱਲਰ ਦੀ ਸਵੈ-ਜੀਵਨੀ ‘ਯਾਦਾਂ ਦਾ ਦਰਪਣ’ ਹੋਈ ਲੋਕ-ਅਰਪਣ

by Navjot
March 3, 2026
0

PUNJAB : ਸਵ: ਸ਼ੰਗਾਰਾ ਸਿੰਘ ਭੁੱਲਰ ਦੀ ਸਵੈ-ਜੀਵਨੀ ‘ਯਾਦਾਂ ਦਾ ਦਰਪਣ’ ਹੋਈ ਲੋਕ-ਅਰਪਣ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਪ੍ਰੈਸ ਕਲੱਬ...

‘AAP’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ

‘AAP’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ

by Ankit
March 3, 2026
0

‘AAP’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ...

Punjab ਸੀਐਮ ਭਗਵੰਤ ਮਾਨ ਨੇ ਸੱਦੀ ਪੰਜਾਬ ਕੈਬਿਨੇਟ ਦੀ ਅਹਿਮ ਮੀਟਿੰਗ

Punjab ਸੀਐਮ ਭਗਵੰਤ ਮਾਨ ਨੇ ਸੱਦੀ ਪੰਜਾਬ ਕੈਬਿਨੇਟ ਦੀ ਅਹਿਮ ਮੀਟਿੰਗ

by Jaspreet Kaur
March 3, 2026
0

Punjab ਸੀਐਮ ਭਗਵੰਤ ਮਾਨ ਨੇ ਸੱਦੀ ਪੰਜਾਬ ਕੈਬਿਨੇਟ ਦੀ ਅਹਿਮ ਮੀਟਿੰਗ ਚੰਡੀਗੜ੍ਹ 3 ਮਾਰਚ 2026 (ਵਿਸ਼ਵ ਵਾਰਤਾ): ਮੁੱਖ ਮੰਤਰੀ ਭਗਵੰਤ...

ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨੀ ਕਮੇਟੀ ਵੱਲੋਂ SAS Nagar ਵਿੱਚ ਆਧਾਰ ਅਪਡੇਟ ਪ੍ਰਕਿਰਿਆ ਦੀ ਸਮੀਖਿਆ

ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨੀ ਕਮੇਟੀ ਵੱਲੋਂ SAS Nagar ਵਿੱਚ ਆਧਾਰ ਅਪਡੇਟ ਪ੍ਰਕਿਰਿਆ ਦੀ ਸਮੀਖਿਆ

by Ankit
March 3, 2026
0

  ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨੀ ਕਮੇਟੀ ਵੱਲੋਂ SAS Nagar ਵਿੱਚ ਆਧਾਰ ਅਪਡੇਟ ਪ੍ਰਕਿਰਿਆ ਦੀ ਸਮੀਖਿਆ 2015 ਤੋਂ ਪਹਿਲਾਂ ਆਧਾਰ ਰਜਿਸਟ੍ਰੇਸ਼ਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 03 March 2026 | Ang 632 I ਅੱਜ ਦਾ ਹੁਕਮਨਾਮਾ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 03 March 2026 | Ang 632 I ਅੱਜ ਦਾ ਹੁਕਮਨਾਮਾ

March 3, 2026

ਬਦਲੀਆਂ

IAS Transfer: ਪੰਜਾਬ ਸਰਕਾਰ ਵਲੋਂ ਦੋ IAS ਅਫਸਰਾਂ ਦੇ ਤਬਾਦਲੇ

PUNJAB : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 3 IAS ਅਤੇ 1 PCS ਅਧਿਕਾਰੀ ਇੱਧਰੋਂ-ਉੱਧਰ, ਪੜ੍ਹੋ ਸੂਚੀ

Punjab: 4 IAS/PCS ਅਫਸਰਾਂ ਦੇ ਤਬਾਦਲੇ

Punjab: 16 ਕਾਨੂੰਗੋਆਂ ਨੂੰ ਨਾਇਬ ਤਹਿਸੀਲਦਾਰਾਂ ਵਜੋਂ ਮਿਲੀ ਤਰੱਕੀ

Chandigarh Police ‘ਚ ਹੋਏ ਤਬਾਦਲੇ, SI-ASI ਅਤੇ ਕਾਂਸਟੇਬਲ ਰੈਂਕ ਦੇ ਪੁਲਿਸ ਕਰਮਚਾਰੀ ਕੀਤੇ ਇੱਧਰੋਂ-ਉੱਧਰ

Punjab Transfers: 19 ਪੁਲਿਸ ਮੁਲਾਜ਼ਮ ਇੱਧਰੋਂ-ਉੱਧਰ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Asian Cup ਦੌਰਾਨ ਈਰਾਨ ਦੀ ਮਹਿਲਾ ਟੀਮ ਨੇ ਨਹੀਂ ਗਾਇਆ ਰਾਸ਼ਟਰੀ ਗੀਤ

Asian Cup ਦੌਰਾਨ ਈਰਾਨ ਦੀ ਮਹਿਲਾ ਟੀਮ ਨੇ ਨਹੀਂ ਗਾਇਆ ਰਾਸ਼ਟਰੀ ਗੀਤ

by Jaspreet Kaur
March 3, 2026
0

Asian Cup ਦੌਰਾਨ ਈਰਾਨ ਦੀ ਮਹਿਲਾ ਟੀਮ ਨੇ ਨਹੀਂ ਗਾਇਆ ਰਾਸ਼ਟਰੀ ਗੀਤ - ਜਾਣੋ ਕਿਉਂ ਖ਼ਾਮੋਸ਼ ਖੜੀਆ ਰਹੀਆਂ ਖਿਡਾਰਨਾਂ ?...

Most Popular

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

by Ranjit Singh
February 19, 2026
0

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ ਚੰਡੀਗੜ੍ਹ, 19 ਫਰਵਰੀ 2026 (ਵਿਸ਼ਵ ਵਾਰਤਾ) -...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 