• Latest
  • Trending
ਗੈਰ-ਕਾਨੂੰਨੀ ਮਾਈਨਿੰਗ ‘ਤੇ ਕਰੜੀ ਨਿਗ੍ਹਾ ਰੱਖਣ ਲਈ ਐਸ ਏ ਐਸ ਨਗਰ ਜ਼ਿਲ੍ਹਾ ਅੰਤਰਰਾਜੀ ਚੈਕ ਪੋਸਟਾਂ ‘ਤੇ ਲਾਏ ਸੀ ਸੀ ਟੀ ਵੀ ਕੈਮਰਿਆਂ ਨੂੰ ਏ ਪੀ ਐਨ ਆਰ ਕੈਮਰਿਆਂ ਨਾਲ ਬਦਲੇਗਾ- DC ਆਸ਼ਿਕਾ ਜੈਨ

ਗੈਰ-ਕਾਨੂੰਨੀ ਮਾਈਨਿੰਗ ‘ਤੇ ਕਰੜੀ ਨਿਗ੍ਹਾ ਰੱਖਣ ਲਈ ਐਸ ਏ ਐਸ ਨਗਰ ਜ਼ਿਲ੍ਹਾ ਅੰਤਰਰਾਜੀ ਚੈਕ ਪੋਸਟਾਂ ‘ਤੇ ਲਾਏ ਸੀ ਸੀ ਟੀ ਵੀ ਕੈਮਰਿਆਂ ਨੂੰ ਏ ਪੀ ਐਨ ਆਰ ਕੈਮਰਿਆਂ ਨਾਲ ਬਦਲੇਗਾ- DC ਆਸ਼ਿਕਾ ਜੈਨ

1 year ago
Big News: Ayodhya Ram Mandir ਚੜ੍ਹਾਵਾ ਮਾਮਲਾ: ਟਰੱਸਟ ਦੇ ਜਨਰਲ ਸਕੱਤਰ ਨੇ ਦਿੱਤਾ ਅਸਤੀਫਾ

Big News: Ayodhya Ram Mandir ਚੜ੍ਹਾਵਾ ਮਾਮਲਾ: ਟਰੱਸਟ ਦੇ ਜਨਰਲ ਸਕੱਤਰ ਨੇ ਦਿੱਤਾ ਅਸਤੀਫਾ

1 minute ago
Breaking: ਪੰਜਾਬ ਪੁਲਿਸ ਦੇ ASI ਦੀ ਸ਼ੱਕੀ ਹਾਲਾਤਾਂ ‘ਚ ਗੋਲੀ ਲੱਗਣ ਕਾਰਨ ਮੌਤ !

Breaking: ਪੰਜਾਬ ਪੁਲਿਸ ਦੇ ASI ਦੀ ਸ਼ੱਕੀ ਹਾਲਾਤਾਂ ‘ਚ ਗੋਲੀ ਲੱਗਣ ਕਾਰਨ ਮੌਤ !

41 minutes ago
Big News: ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਮੁੜ ਬਦਲਿਆ ਸਮਾਂ, ਪੜ੍ਹੋ ਹੁਣ ਕਿੰਨੇ ਵਜੇ ਖੁੱਲ੍ਹਣਗੇ

Big News: ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਮੁੜ ਬਦਲਿਆ ਸਮਾਂ, ਪੜ੍ਹੋ ਹੁਣ ਕਿੰਨੇ ਵਜੇ ਖੁੱਲ੍ਹਣਗੇ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Pune Murder Case: ਮੁੱਖ ਮੁਲਜ਼ਮ ਸੀਆ ਗੋਇਲ ਦੇ ਮਾਤਾ-ਪਿਤਾ ਨੇ ਦਿੱਤਾ ਵੱਡਾ ਬਿਆਨ

Pune Murder Case: ਮੁੱਖ ਮੁਲਜ਼ਮ ਸੀਆ ਗੋਇਲ ਦੇ ਮਾਤਾ-ਪਿਤਾ ਨੇ ਦਿੱਤਾ ਵੱਡਾ ਬਿਆਨ

2 hours ago
Punjab: ਸੜਕਾਂ ‘ਤੇ ਧਿਆਨ ਨਾਲ ਚਲਾਓ ਗੱਡੀ !, ਟ੍ਰੈਫਿਕ ਨਿਯਮ ਤੋੜਨ ‘ਤੇ ਹੋਵੇਗੀ ਵੱਡੀ ਕਾਰਵਾਈ

Punjab: ਸੜਕਾਂ ‘ਤੇ ਧਿਆਨ ਨਾਲ ਚਲਾਓ ਗੱਡੀ !, ਟ੍ਰੈਫਿਕ ਨਿਯਮ ਤੋੜਨ ‘ਤੇ ਹੋਵੇਗੀ ਵੱਡੀ ਕਾਰਵਾਈ

2 hours ago
Big News: Ayodhya Ram Mandir ਚੜ੍ਹਾਵਾ ਚੋਰੀ ਮਾਮਲਾ: 8 ਗ੍ਰਿਫਤਾਰ

Big News: Ayodhya Ram Mandir ਚੜ੍ਹਾਵਾ ਚੋਰੀ ਮਾਮਲਾ: 8 ਗ੍ਰਿਫਤਾਰ

3 hours ago
Punjab: ED ਵੱਲੋਂ ਮੰਤਰੀ ਸੰਜੀਵ ਅਰੋੜਾ ਨੂੰ ਵੀਡੀਓ ਕਾਨਫਰੰਸ ਰਾਹੀਂ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

Punjab: ED ਵੱਲੋਂ ਮੰਤਰੀ ਸੰਜੀਵ ਅਰੋੜਾ ਨੂੰ ਵੀਡੀਓ ਕਾਨਫਰੰਸ ਰਾਹੀਂ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

3 hours ago
Punjab Weather: ਸੂਬੇ ‘ਚ ਮੀਂਹ ਲਈ ਅਲਰਟ ਜਾਰੀ

Punjab Weather: ਸੂਬੇ ‘ਚ ਮੀਂਹ ਲਈ ਅਲਰਟ ਜਾਰੀ

3 hours ago
Punjab CM ਭਗਵੰਤ ਮਾਨ ਅੱਜ ਪਟਿਆਲਾ ਦੌਰੇ ‘ਤੇ

Punjab CM ਭਗਵੰਤ ਮਾਨ ਅੱਜ ਪਟਿਆਲਾ ਦੌਰੇ ‘ਤੇ

4 hours ago
Australia: ਦਰਦਨਾਕ ਸੜਕ ਹਾਦਸੇ ‘ਚ 25 ਸਾਲਾ ਪੰਜਾਬੀ ਨੌਜਵਾਨ ਦੀ ਮੌਤ

Australia: ਦਰਦਨਾਕ ਸੜਕ ਹਾਦਸੇ ‘ਚ 25 ਸਾਲਾ ਪੰਜਾਬੀ ਨੌਜਵਾਨ ਦੀ ਮੌਤ

4 hours ago
Qatar ਗੈਸ ਪਲਾਂਟ ਹਾਦਸਾ: 4 ਭਾਰਤੀਆਂ ਦੀਆਂ ਲਾਸ਼ਾਂ ਭੇਜੀਆਂ ਜਾ ਰਹੀਆਂ ਦੇਸ਼

Qatar ਗੈਸ ਪਲਾਂਟ ਹਾਦਸਾ: 4 ਭਾਰਤੀਆਂ ਦੀਆਂ ਲਾਸ਼ਾਂ ਭੇਜੀਆਂ ਜਾ ਰਹੀਆਂ ਦੇਸ਼

5 hours ago
Hindi News
English News
Friday, June 26, 2026
No Result
View All Result
42 °c
Chandigarh
39 ° Sat
39 ° Sun
39 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੈਰ-ਕਾਨੂੰਨੀ ਮਾਈਨਿੰਗ ‘ਤੇ ਕਰੜੀ ਨਿਗ੍ਹਾ ਰੱਖਣ ਲਈ ਐਸ ਏ ਐਸ ਨਗਰ ਜ਼ਿਲ੍ਹਾ ਅੰਤਰਰਾਜੀ ਚੈਕ ਪੋਸਟਾਂ ‘ਤੇ ਲਾਏ ਸੀ ਸੀ ਟੀ ਵੀ ਕੈਮਰਿਆਂ ਨੂੰ ਏ ਪੀ ਐਨ ਆਰ ਕੈਮਰਿਆਂ ਨਾਲ ਬਦਲੇਗਾ- DC ਆਸ਼ਿਕਾ ਜੈਨ

DC ਆਸ਼ਿਕਾ ਜੈਨ ਨੇ 12 ਪੈਸਕੋ ਗਾਰਡਾਂ ਦੀ ਨਿਯੁਕਤੀ ਤੋਂ ਇਲਾਵਾ ਏ.ਐਨ.ਪੀ.ਆਰਜ਼ ਲਾਉਣ ਨੂੰ ਪ੍ਰਵਾਨਗੀ ਦਿੱਤੀ

December 31, 2024
in ਖਬਰਾਂ, ਪੰਜਾਬ

ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਵਚਨਬੱਧਤਾ ਦੁਹਰਾਈ

ਐਸ.ਏ.ਐਸ.ਨਗਰ, 31 ਦਸੰਬਰ, 2024 (ਸਤੀਸ਼ ਕੁਮਾਰ ਪੱਪੀ):- ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਡਿਪਟੀ ਕਮਿਸ਼ਨਰ, ਆਸ਼ਿਕਾ ਜੈਨ ਨੇ ਮਾਈਨਿੰਗ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਅੰਤਰਰਾਜੀ ਚੈਕ ਪੋਸਟਾਂ ‘ਤੇ ਮੌਜੂਦਾ ਸੀ ਸੀ ਟੀ ਵੀ ਕੈਮਰਿਆਂ ਨੂੰ ਏ.ਐਨ.ਪੀ.ਆਰ (ਆਟੋਮੈਟਿਕ ਨੰਬਰ ਪਲੇਟ ਪਛਾਣ) ਕੈਮਰਿਆਂ ਨਾਲ ਬਦਲਣ ਦੇ ਆਦੇਸ਼ ਦਿੱਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜੈਨ ਨੇ ਦੱਸਿਆ ਕਿ ਇਸ ਪਹਿਲਕਦਮੀ ਨਾਲ ਜ਼ਿਲ੍ਹਾ ਐਸ.ਏ.ਐਸ.ਨਗਰ ਅਜਿਹਾ ਆਧੁਨਿਕ ਚੈਕ ਸਿਸਟਮ ਲਗਾਉਣ ਵਾਲਾ ਸੂਬੇ ਦਾ ਪਹਿਲਾ ਜ਼ਿਲ੍ਹਾ ਬਣ ਜਾਵੇਗਾ ਅਤੇ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਆਪਣੇ ਯਤਨਾਂ ਨੂੰ ਹੋਰ ਮਜ਼ਬੂਤ ਕਰੇਗਾ।
ਉਨ੍ਹਾਂ ਕਿਹਾ ਕਿ ਸਿਸਵਾਂ ਟੀ ਪੁਆਇੰਟ, ਡੱਫਰਪੁਰ ਅਤੇ ਹੰਡੇਸਰਾ ਵਿਖੇ ਸਥਾਪਿਤ ਮੌਜੂਦਾ ਤਿੰਨ ਅੰਤਰਰਾਜੀ ਚੈਕਪੋਸਟਾਂ ਤੋਂ ਇਲਾਵਾ ਡੇਰਾਬੱਸੀ-ਬਰਵਾਲਾ ਰੋਡ ‘ਤੇ ਇਕ ਹੋਰ ਚੈਕਪੋਸਟ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਨਕੇਲ ਕੱਸਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੁੱਕੇ ਗਏ ਉਪਰਾਲਿਆਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਉਨ੍ਹਾਂ ਕਿਹਾ ਕਿ ਸਾਰੀਆਂ ਅੰਤਰਰਾਜੀ ਚੈਕ ਪੋਸਟਾਂ ‘ਤੇ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਏ.ਪੀ.ਐਨ.ਆਰ. ਨਾਲ ਬਦਲਣ ਤੋਂ ਇਲਾਵਾ ਪੰਜਾਬ ਐਕਸ ਸਰਵਿਸਮੈਨ ਕਾਰਪੋਰੇਸ਼ਨ ਤੋਂ ਲੈ ਕੇ ਸਾਰੀਆਂ ਚਾਰ ਚੈੱਕ ਪੋਸਟਾਂ ‘ਤੇ 12 ਗਾਰਡ ਵੀ ਤਾਇਨਾਤ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਅੰਤਰਰਾਜੀ ਚੈਕ ਪੋਸਟਾਂ ਇਹ ਵੀ ਯਕੀਨੀ ਬਣਾਉਂਦੀਆਂ ਹਨ ਕਿ ਮਾਈਨਿੰਗ ਸਮੱਗਰੀ ਲੈ ਕੇ ਜਾਣ ਵਾਲੇ ਕਿਸੇ ਵੀ ਵਾਹਨ ਕੋਲ ਕਿਊ ਆਰ ਕੋਡ ਵਾਲਾ ਕੀਤਾ ਜੀ ਐਸ ਟੀ ਬਿੱਲ ਹੋਣਾ ਚਾਹੀਦਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵਾਹਨ ਦੁਆਰਾ ਲੋਡ ਕੀਤੀ ਗਈ ਸਮੱਗਰੀ ਨੂੰ ਕਾਨੂੰਨੀ ਤੌਰ ‘ਤੇ ਖਰੀਦਿਆ ਗਿਆ ਹੈ। ਇਨ੍ਹਾਂ ਵਾਹਨਾਂ ਦਾ ਇਨ੍ਹਾਂ ਚੈਕਪੋਸਟਾਂ ਦੇ ਰਿਕਾਰਡ ਵਿੱਚ ਇੰਦਰਾਜ਼ ਕਰਨ ਲਈ ਜ਼ੀਰੋ ਸਲਿੱਪ ਜਾਰੀ ਕੀਤੀ ਜਾਂਦੀ ਹੈ। ਜੇਕਰ, ਮਾਈਨਿੰਗ ਸਮਗਰੀ ਨੂੰ ਲੈ ਕੇ ਜਾਣ ਵਾਲਾ ਟਿੱਪਰ ਸਮੱਗਰੀ ਬਾਰੇ ਕੋਈ ਬਿੱਲ ਜਾਂ ਜਾਇਜ਼ ਦਸਤਾਵੇਜ਼ ਪੇਸ਼ ਕਰਨ ਵਿੱਚ ਅਸਫਲ ਰਹਿੰਦਾ ਹੈ, ਤਾਂ ਪੰਜਾਬ ਮਾਈਨਰ ਮਿਨਰਲ ਰੂਲਜ਼ (ਪੀਐਮਐਮਆਰ) ਸੈਕਸ਼ਨ 74 ਅਤੇ 75 ਦੇ ਤਹਿਤ ਚਲਾਨ ਜਾਰੀ ਕੀਤਾ ਜਾਂਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪਹਿਲਾਂ ਹੀ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਪਿਛਲੇ ਛੇ ਮਹੀਨਿਆਂ ਦੌਰਾਨ 3.36 ਕਰੋੜ ਰੁਪਏ ਦਾ ਜੁਰਮਾਨਾ ਵਸੂਲਿਆ ਜਾ ਚੁੱਕਾ ਹੈ। ਏ ਐਨ ਪੀ ਆਰ ਕੈਮਰੇ ਉਹਨਾਂ ਦੀ ਰਜਿਸਟ੍ਰੇਸ਼ਨ ਪਲੇਟਾਂ ਅਤੇ ਵਾਹਨਾਂ ਦੀਆਂ ਹੋਰ ਪਛਾਣਾਂ ਰਾਹੀਂ ਚੈਕਪੋਸਟ ਤੋਂ ਭੱਜਣ ਵਾਲਿਆਂ ਵਿਰੁੱਧ ਸਖ਼ਤੀ ਨਾਲ ਕਾਰਵਾਈ ਕਰਨ ਵਿੱਚ ਵਧੇਰੇ ਮਦਦਗਾਰ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਮੋਹਾਲੀ ਪ੍ਰਸ਼ਾਸਨ ਵੱਲੋਂ ਨਾਜਾਇਜ਼ ਮਾਈਨਿੰਗ ਕਰਨ ਵਾਲੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਲੰਘਣਾ ਕਰਨ ਵਾਲੇ ਹਰ ਵਿਅਕਤੀ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

Tags: BREAKING NEWSBreaking news in PunjabiDC ਆਸ਼ਿਕਾ ਜੈਨLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big News: Ayodhya Ram Mandir ਚੜ੍ਹਾਵਾ ਮਾਮਲਾ: ਟਰੱਸਟ ਦੇ ਜਨਰਲ ਸਕੱਤਰ ਨੇ ਦਿੱਤਾ ਅਸਤੀਫਾ

Big News: Ayodhya Ram Mandir ਚੜ੍ਹਾਵਾ ਮਾਮਲਾ: ਟਰੱਸਟ ਦੇ ਜਨਰਲ ਸਕੱਤਰ ਨੇ ਦਿੱਤਾ ਅਸਤੀਫਾ

by Ranjit Singh
June 26, 2026
0

Big News: Ayodhya Ram Mandir ਚੜ੍ਹਾਵਾ ਮਾਮਲਾ: ਟਰੱਸਟ ਦੇ ਜਨਰਲ ਸਕੱਤਰ ਨੇ ਦਿੱਤਾ ਅਸਤੀਫਾ - ਟਰੱਸਟੀ ਡਾ. ਅਨਿਲ ਮਿਸ਼ਰਾ ਨੇ...

Breaking: ਪੰਜਾਬ ਪੁਲਿਸ ਦੇ ASI ਦੀ ਸ਼ੱਕੀ ਹਾਲਾਤਾਂ ‘ਚ ਗੋਲੀ ਲੱਗਣ ਕਾਰਨ ਮੌਤ !

Breaking: ਪੰਜਾਬ ਪੁਲਿਸ ਦੇ ASI ਦੀ ਸ਼ੱਕੀ ਹਾਲਾਤਾਂ ‘ਚ ਗੋਲੀ ਲੱਗਣ ਕਾਰਨ ਮੌਤ !

by Ranjit Singh
June 26, 2026
0

Breaking: ਪੰਜਾਬ ਪੁਲਿਸ ਦੇ ASI ਦੀ ਸ਼ੱਕੀ ਹਾਲਾਤਾਂ 'ਚ ਗੋਲੀ ਲੱਗਣ ਕਾਰਨ ਮੌਤ ! ਤਰਨਤਾਰਨ, 26 ਜੂਨ (ਵਿਸ਼ਵ ਵਾਰਤਾ) –...

Big News: ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਮੁੜ ਬਦਲਿਆ ਸਮਾਂ, ਪੜ੍ਹੋ ਹੁਣ ਕਿੰਨੇ ਵਜੇ ਖੁੱਲ੍ਹਣਗੇ

Big News: ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਮੁੜ ਬਦਲਿਆ ਸਮਾਂ, ਪੜ੍ਹੋ ਹੁਣ ਕਿੰਨੇ ਵਜੇ ਖੁੱਲ੍ਹਣਗੇ

by Ranjit Singh
June 26, 2026
0

Big News: ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਮੁੜ ਬਦਲਿਆ ਸਮਾਂ, ਪੜ੍ਹੋ ਹੁਣ ਕਿੰਨੇ ਵਜੇ ਖੁੱਲ੍ਹਣਗੇ ਚੰਡੀਗੜ੍ਹ, 26 ਜੂਨ (ਵਿਸ਼ਵ ਵਾਰਤਾ)...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
June 26, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big News: Ayodhya Ram Mandir ਚੜ੍ਹਾਵਾ ਮਾਮਲਾ: ਟਰੱਸਟ ਦੇ ਜਨਰਲ ਸਕੱਤਰ ਨੇ ਦਿੱਤਾ ਅਸਤੀਫਾ

Big News: Ayodhya Ram Mandir ਚੜ੍ਹਾਵਾ ਮਾਮਲਾ: ਟਰੱਸਟ ਦੇ ਜਨਰਲ ਸਕੱਤਰ ਨੇ ਦਿੱਤਾ ਅਸਤੀਫਾ

by Ranjit Singh
June 26, 2026
0

Big News: Ayodhya Ram Mandir ਚੜ੍ਹਾਵਾ ਮਾਮਲਾ: ਟਰੱਸਟ ਦੇ ਜਨਰਲ ਸਕੱਤਰ ਨੇ ਦਿੱਤਾ ਅਸਤੀਫਾ - ਟਰੱਸਟੀ ਡਾ. ਅਨਿਲ ਮਿਸ਼ਰਾ ਨੇ...

Most Popular

IND A vs SL A Final: ਵੈਭਵ ਸੂਰਿਆਵੰਸ਼ੀ ਨੇ ਕਾਇਮ ਕੀਤਾ ਨਵਾਂ ਰਿਕਾਰਡ, 11 ਗੇਂਦਾਂ ‘ਚ ਲਾਈ ਫਿਫਟੀ

IND A vs SL A Final: ਵੈਭਵ ਸੂਰਿਆਵੰਸ਼ੀ ਨੇ ਕਾਇਮ ਕੀਤਾ ਨਵਾਂ ਰਿਕਾਰਡ, 11 ਗੇਂਦਾਂ ‘ਚ ਲਾਈ ਫਿਫਟੀ

by Ranjit Singh
5 days ago
0

IND A vs SL A Final: ਵੈਭਵ ਸੂਰਿਆਵੰਸ਼ੀ ਨੇ ਕਾਇਮ ਕੀਤਾ ਨਵਾਂ ਰਿਕਾਰਡ, 11 ਗੇਂਦਾਂ 'ਚ ਲਾਈ ਫਿਫਟੀ - ਵੈਭਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 