• Latest
  • Trending
 ਬ੍ਰਹਮ ਮਹਿੰਦਰਾ ਤੇ ਸਰਕਾਰੀਆ ਨੇ ਪੁੱਛਿਆ ਰੇਲ ਹਾਦਸੇ ਦੇ ਮਰੀਜਾਂ ਦਾ ਹਾਲ

 ਬ੍ਰਹਮ ਮਹਿੰਦਰਾ ਤੇ ਸਰਕਾਰੀਆ ਨੇ ਪੁੱਛਿਆ ਰੇਲ ਹਾਦਸੇ ਦੇ ਮਰੀਜਾਂ ਦਾ ਹਾਲ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

37 minutes ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

2 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

2 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

3 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

3 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

5 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

6 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

6 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

6 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

6 hours ago
Hindi News
English News
Thursday, November 12, 2026
No Result
View All Result
19 °c
Chandigarh
22 ° Fri
23 ° Sat
19 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

 ਬ੍ਰਹਮ ਮਹਿੰਦਰਾ ਤੇ ਸਰਕਾਰੀਆ ਨੇ ਪੁੱਛਿਆ ਰੇਲ ਹਾਦਸੇ ਦੇ ਮਰੀਜਾਂ ਦਾ ਹਾਲ

October 24, 2018
in ਪੰਜਾਬ
 ਬ੍ਰਹਮ ਮਹਿੰਦਰਾ ਤੇ ਸਰਕਾਰੀਆ ਨੇ ਪੁੱਛਿਆ ਰੇਲ ਹਾਦਸੇ ਦੇ ਮਰੀਜਾਂ ਦਾ ਹਾਲ

 ਬ੍ਰਹਮ ਮਹਿੰਦਰਾ ਤੇ ਸਰਕਾਰੀਆ ਨੇ ਪੁੱਛਿਆ ਰੇਲ ਹਾਦਸੇ ਦੇ ਮਰੀਜਾਂ ਦਾ ਹਾਲ
– ਰੇਲ ਹਾਦਸੇ ਵਾਲੇ ਦਿਨ ਤੋਂ ਹੀ ਅੰਮ੍ਰਿਤਸਰ ਬੈਠੇ ਹਨ ਸਿਹਤ ਮੰਤਰੀ

ਚੰਡੀਗੜ/ਅੰਮ੍ਰਿਤਸਰ, 24 ਅਕਤੂਬਰ (ਵਿਸ਼ਵ ਵਾਰਤਾ)-ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਅਤੇ ਮਾਲ ਮੰਤਰੀ ਸ. ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਅੱਜ ਮੁੜ ਰੇਲ ਹਾਦਸੇ ਦੇ ਪੀੜਤਾਂ ਦਾ ਹਾਲ ਪੁੱਛਣ ਲਈ ਨਿੱਜੀ ਹਸਪਤਾਲ ਗਏ। ਇਸ ਮੌਕੇ ਉਨਾਂ ਮਰੀਜਾਂ ਨੂੰ ਮਿਲ ਰਹੇ ਇਲਾਜ ਬਾਰੇ ਪੁੱਛਿਆ ਤੇ ਡਾਕਟਰਾਂ ਕੋਲੋਂ ਉਨਾਂ ਦੀ ਸਿਹਤ ਦਾ ਹਾਲ ਵੀ ਜਾਣਿਆ। ਉਨਾਂ ਮਰੀਜਾਂ ਨੂੰ ਕਿਹਾ ਕਿ ਉਨਾਂ ਨੂੰ ਨਿੱਜੀ ਹਸਪਤਾਲਾਂ ਵਿਚ ਵੀ ਕਿਸੇ ਤਰਾਂ ਦੇ ਪੈਸੇ ਦੇਣ ਦੀ ਲੋੜ ਨਹੀਂ, ਇਹ ਸਾਰਾ ਖਰਚਾ ਸਰਕਾਰ ਕਰ ਰਹੀ ਹੈ ਅਤੇ ਉਨਾਂ ਦੀ ਸਿਹਤਯਾਬੀ ਤੱਕ ਕਰੇਗੀ। ਉਨਾਂ ਚੱਲ ਰਹੇ ਇਲਾਜ ‘ਤੇ ਤਸੱਲੀ  ਪ੍ਰਗਟਾਈ ਅਤੇ ਦੱਸਿਆ ਕਿ ਡਾਕਟਰਾਂ ਅਨੁਸਾਰ ਮੀਰਜ਼ ਤੇਜ਼ੀ ਨਾਲ ਸਿਹਤਯਾਬ ਹੋ ਰਹੇ ਹਨ ਅਤੇ ਆਸ ਹੈ ਕਿ ਆਉਣ ਵਾਲੇ ਦਿਨਾਂ ਵਿਚ ਕਈ ਮਰੀਜ਼ਾਂ ਨੂੰ ਹਸਪਤਾਲਾਂ ਤੋਂ ਛੁੱਟੀ ਮਿਲ ਜਾਵੇਗੀ।
ਸ੍ਰੀ ਮਹਿੰਦਰਾ ਨੇ ਦੱਸਿਆ ਕਿ ਅਸੀਂ ਜਿੱਥੇ ਇੰਨਾ ਮਰੀਜਾਂ ਦਾ ਇਲਾਜ ਕਰਵਾ ਰਹੇ ਹਾਂ, ਉਥੇ ਇੰਨਾਂ ਦੇ ਘਰ ਪਹੁੰਚ ਕੇ ਇੰਨਾਂ ਦੇ ਸਮਾਜਿਕ ਤੇ ਆਰਥਿਕ ਸਰਵੇਖਣ ਵੀ ਟੀਮਾਂ ਵੱਲੋਂ ਕੀਤਾ ਜਾ ਰਿਹਾ ਹੈ, ਜਿਸ ਅਧਾਰ ‘ਤੇ ਭਵਿੱਖ ਵਿਚ ਇਨਾਂ ਦੀ ਸਾਂਭ-ਸੰਭਾਲ ਤੇ ਮੁੜ ਵਸੇਬੇ ਦਾ ਕੰਮ ਸ਼ੁਰੂ ਹੋਵੇਗਾ। ਉਨਾਂ ਦੱਸਿਆ ਕਿ ਮ੍ਰਿਤਕ ਵਿਅਕਤੀਆਂ ਦੇ ਜਿਹੜੇ ਵਾਰਸਾਂ ਦੀ ਪ੍ਰਸ਼ਾਸਨ ਵੱਲੋਂ ਪੁਸ਼ਟੀ ਹੋ ਰਹੀ ਹੈ, ਉਨਾਂ ਨੂੰ ਨਾਲੋ-ਨਾਲ ਮੁਆਵਜ਼ਾ ਰਾਸ਼ੀ ਦੇ ਚੈਕ ਦਿੱਤੇ ਜਾ ਰਹੇ ਹਨ। ਇਸ ਤੋਂ ਇਲਾਵਾ ਮੌਜੂਦਾ ਲੋੜਾਂ ਦੀ ਪੁਰਤੀ ਵੀ ਪ੍ਰਸ਼ਾਸਨ ਵੱਲੋਂ ਕੀਤੀ ਜਾ ਰਹੀ ਹੈ।
ਸਿਹਤ ਮੰਤਰੀ ਨੇ ਸਿਹਤ ਵਿਭਾਗ ਵੱਲੋਂ ਮਰੀਜਾਂ ਦੀ ਕੀਤੀ ਜਾ ਰਹੀ ਦੇਖਭਾਲ ‘ਤੇ ਤਸੱਲੀ ਪ੍ਰਗਟ ਕਰਦੇ ਕਿਹਾ ਕਿ ਮੈਨੂੰ ਤਸੱਲੀ ਹੈ ਕਿ ਸਾਰੇ ਮਰੀਜਾਂ ਨੂੰ ਸਾਡੇ ਡਾਕਟਰਾਂ ਨੇ ਬੜੇ ਢੰਗ ਤਰੀਕੇ ਨਾਲ ਸਾਂਭਿਆ ਤੇ ਇਲਾਜ ਕੀਤਾ ਹੈ। ਉਨਾਂ ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ ਦੀ ਟੀਮ ਵੱਲੋਂ ਜ਼ਖਮੀਆਂ ਦੀ ਸਾਂਭ-ਸੰਭਾਲ ਲਈ ਕੀਤੇ ਗਏ ਪ੍ਰਬੰਧਾਂ ‘ਤੇ ਵੀ ਤਸੱਲੀ ਮਹਿਸੂਸ  ਕੀਤੀ ਅਤੇ ਕਿਹਾ ਕਿ ਅਜਿਹਾ ਕਰਕੇ ਇੰਨਾਂ ਨੇ ਪੀੜਤ ਪਰਿਵਾਰਾਂ ਦੇ ਜ਼ਖਮਾਂ ‘ਤੇ ਮਲਮ ਪੱਟੀ ਲਗਾਉਣ ਦਾ ਕੰਮ ਕੀਤਾ ਹੈ, ਜੋ ਕਿ ਸਮੇਂ ਦੀ ਵੱਡੀ ਲੋੜ ਸੀ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

by Navjot
November 12, 2026
0

  ਪਟਨਾ, 12 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਛਠ ਪੂਜਾ ਦੇ ਤਿਉਹਾਰ ਤੋਂ ਪਹਿਲਾਂ, ਬਿਹਾਰ ਦੇ...

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ(ਵਿਸ਼ਵ ਵਾਰਤਾ)  ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪੰਜਾਬ ਰਾਜ ਵਿੱਚ ਵੱਖ-ਵੱਖ ਵੇਅਰਹਾਊਸ ਵਿਖੇ ਈ.ਵੀ.ਐਮ. ਮਸ਼ੀਨਾਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab: CM ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘ

Punjab: CM ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘ

by Ranjit Singh
3 weeks ago
0

Punjab: CM ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 