• Latest
  • Trending
Modi ਸਰਕਾਰ ਦਾ ਨਵੇਂ ਸਾਲ ‘ਤੇ ਕਿਸਾਨਾਂ ਨੂੰ ਵੱਡਾ ਤੋਹਫਾ

Modi ਸਰਕਾਰ ਦਾ ਨਵੇਂ ਸਾਲ ‘ਤੇ ਕਿਸਾਨਾਂ ਨੂੰ ਵੱਡਾ ਤੋਹਫਾ

1 year ago
Pakistan ‘ਚ ਵੱਡਾ ਧਮਾਕਾ! 2 ਪੁਲਿਸ ਮੁਲਾਜ਼ਮਾਂ ਸਮੇਤ 7 ਦੀ ਮੌਤ

Pakistan ‘ਚ ਵੱਡਾ ਧਮਾਕਾ! 2 ਪੁਲਿਸ ਮੁਲਾਜ਼ਮਾਂ ਸਮੇਤ 7 ਦੀ ਮੌਤ

53 seconds ago
Haryana ਬੋਰਡ ਨੇ ਐਲਾਨਿਆ 12ਵੀਂ ਜਮਾਤ ਦਾ Result

Haryana ਬੋਰਡ ਨੇ ਐਲਾਨਿਆ 12ਵੀਂ ਜਮਾਤ ਦਾ Result

44 minutes ago
ਸਰਬੱਤ ਦਾ ਭਲਾ ਟਰੱਸਟ ਵੱਲੋਂ ਖਾਲਸਾ ਕਾਲਜ ਦੀ ਲਾਇਬ੍ਰੇਰੀ ਲਈ 500 ਕਿਤਾਬਾਂ ਭੇਂਟ

ਸਰਬੱਤ ਦਾ ਭਲਾ ਟਰੱਸਟ ਵੱਲੋਂ ਖਾਲਸਾ ਕਾਲਜ ਦੀ ਲਾਇਬ੍ਰੇਰੀ ਲਈ 500 ਕਿਤਾਬਾਂ ਭੇਂਟ

1 hour ago
Punjab ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਿਲਕੁਲ ਠੀਕ-ਠਾਕ; ਰੁਟੀਨ ਜਾਂਚ ਲਈ ਪੁੱਜੇ ਹਸਪਤਾਲ

Punjab ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਿਲਕੁਲ ਠੀਕ-ਠਾਕ; ਰੁਟੀਨ ਜਾਂਚ ਲਈ ਪੁੱਜੇ ਹਸਪਤਾਲ

1 hour ago
Patiala ਭਾਜਪਾ ਦਾ ਵਿਸਥਾਰ: ਜੈ ਇੰਦਰ ਕੌਰ ਨੇ ਰਮੇਸ਼ ਘਾਰੂ ਅਤੇ ਵਿਜੈ ਚੌਹਾਨ ਨੂੰ ਸੌਂਪੇ ਨਿਯੁਕਤੀ ਪੱਤਰ

Patiala ਭਾਜਪਾ ਦਾ ਵਿਸਥਾਰ: ਜੈ ਇੰਦਰ ਕੌਰ ਨੇ ਰਮੇਸ਼ ਘਾਰੂ ਅਤੇ ਵਿਜੈ ਚੌਹਾਨ ਨੂੰ ਸੌਂਪੇ ਨਿਯੁਕਤੀ ਪੱਤਰ

2 hours ago
CBI RAID ‘ਤੇ  ਪੰਜਾਬ ਵਿਜੀਲੈਂਸ  ਬਿਊਰੋ ਦਾ ਵੱਡਾ ਬਿਆਨ

CBI RAID ‘ਤੇ ਪੰਜਾਬ ਵਿਜੀਲੈਂਸ ਬਿਊਰੋ ਦਾ ਵੱਡਾ ਬਿਆਨ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
National: ਬੰਗਾਲ ਦੇ CM ਦੇ PA ਦੀ ਹੱਤਿਆ ਮਾਮਲੇ ’ਚ ਤਿੰਨ ਗ੍ਰਿਫ਼ਤਾਰ

National: ਬੰਗਾਲ ਦੇ CM ਦੇ PA ਦੀ ਹੱਤਿਆ ਮਾਮਲੇ ’ਚ ਤਿੰਨ ਗ੍ਰਿਫ਼ਤਾਰ

3 hours ago
liquor shop closure order :ਸਕੂਲਾਂ ਤੇ ਧਾਰਮਿਕ ਸਥਾਨਾਂ ਦੇ ਨੇੜੇ ਮੌਜੂਦ 717 ਸ਼ਰਾਬ ਦੀਆਂ ਦੁਕਾਨਾਂ ਹੋਣਗੀਆਂ ਬੰਦ

liquor shop closure order :ਸਕੂਲਾਂ ਤੇ ਧਾਰਮਿਕ ਸਥਾਨਾਂ ਦੇ ਨੇੜੇ ਮੌਜੂਦ 717 ਸ਼ਰਾਬ ਦੀਆਂ ਦੁਕਾਨਾਂ ਹੋਣਗੀਆਂ ਬੰਦ

3 hours ago
Big News: ‘ਆਪ’ ਮੰਤਰੀ ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ

Big News: ‘ਆਪ’ ਮੰਤਰੀ ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ

4 hours ago
Punjab: ਮਾਣਹਾਨੀ ਮਾਮਲਾ: ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼

Punjab: ਮਾਣਹਾਨੀ ਮਾਮਲਾ: ਸੁਖਬੀਰ ਬਾਦਲ ਚੰਡੀਗੜ੍ਹ ਅਦਾਲਤ ਵਿੱਚ ਹੋਏ ਪੇਸ਼

5 hours ago
Punjab Breaking: ਈਡੀ ਵੱਲੋਂ ਗ੍ਰਿਫਤਾਰ ਮੰਤਰੀ ਸੰਜੀਵ ਅਰੋੜਾ ਨੇ ਹਾਈ ਕੋਰਟ ਕੀਤੀ ਪਹੁੰਚ

Punjab Breaking: ਈਡੀ ਵੱਲੋਂ ਗ੍ਰਿਫਤਾਰ ਮੰਤਰੀ ਸੰਜੀਵ ਅਰੋੜਾ ਨੇ ਹਾਈ ਕੋਰਟ ਕੀਤੀ ਪਹੁੰਚ

5 hours ago
Hindi News
English News
Tuesday, May 12, 2026
No Result
View All Result
39 °c
Chandigarh
32 ° Wed
36 ° Thu
38 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Modi ਸਰਕਾਰ ਦਾ ਨਵੇਂ ਸਾਲ ‘ਤੇ ਕਿਸਾਨਾਂ ਨੂੰ ਵੱਡਾ ਤੋਹਫਾ

January 1, 2025
in ਪੰਜਾਬ
Modi ਸਰਕਾਰ ਦਾ ਨਵੇਂ ਸਾਲ ‘ਤੇ ਕਿਸਾਨਾਂ ਨੂੰ ਵੱਡਾ ਤੋਹਫਾ

Modi ਸਰਕਾਰ ਦਾ ਨਵੇਂ ਸਾਲ ‘ਤੇ ਕਿਸਾਨਾਂ ਨੂੰ ਵੱਡਾ ਤੋਹਫਾ

ਨਵੀ ਦਿੱਲੀ : ਨਵੇਂ ਸਾਲ ਦੇ ਪਹਿਲੇ ਦਿਨ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਕੈਬਨਿਟ ਦੇ ਫੈਸਲਿਆਂ ਦੀ ਜਾਣਕਾਰੀ ਦਿੰਦਿਆਂ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਡੀਏਪੀ ‘ਤੇ ਸਬਸਿਡੀ ਵਧਾਉਣ ਦਾ ਐਲਾਨ ਕੀਤਾ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਮੰਤਰੀ ਮੰਡਲ ਨੇ ਡੀਏਪੀ ਖਾਦ ਲਈ 3,850 ਕਰੋੜ ਰੁਪਏ ਤੱਕ ਦੇ ਯਕਮੁਸ਼ਤ ਵਿਸ਼ੇਸ਼ ਪੈਕੇਜ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ (ਸੀਸੀਈਏ) ਦੀ ਮੀਟਿੰਗ ਵਿੱਚ ਲਿਆ ਗਿਆ। ਇਸ ਫੈਸਲੇ ਨਾਲ ਕਿਸਾਨ 1,350 ਰੁਪਏ ਵਿੱਚ 50 ਕਿਲੋਗ੍ਰਾਮ ਵਜ਼ਨ ਵਾਲਾ ਡੀਏਪੀ ਦਾ ਇੱਕ ਥੈਲਾ ਪ੍ਰਾਪਤ ਕਰ ਸਕਣਗੇ। ਬੁੱਧਵਾਰ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਅਤੇ ਮੌਸਮ ਅਧਾਰਤ ਫਸਲ ਬੀਮਾ ਯੋਜਨਾ ਨੂੰ 2025-26 ਤੱਕ ਜਾਰੀ ਰੱਖਣ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ।

ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/

Tags: Breaking news in PunjabifarmersLatest News In PunjabimodiMODI GOVERNMENTpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਰਬੱਤ ਦਾ ਭਲਾ ਟਰੱਸਟ ਵੱਲੋਂ ਖਾਲਸਾ ਕਾਲਜ ਦੀ ਲਾਇਬ੍ਰੇਰੀ ਲਈ 500 ਕਿਤਾਬਾਂ ਭੇਂਟ

ਸਰਬੱਤ ਦਾ ਭਲਾ ਟਰੱਸਟ ਵੱਲੋਂ ਖਾਲਸਾ ਕਾਲਜ ਦੀ ਲਾਇਬ੍ਰੇਰੀ ਲਈ 500 ਕਿਤਾਬਾਂ ਭੇਂਟ

by Ankit
May 12, 2026
0

ਸਰਬੱਤ ਦਾ ਭਲਾ ਟਰੱਸਟ ਵੱਲੋਂ ਖਾਲਸਾ ਕਾਲਜ ਦੀ ਲਾਇਬ੍ਰੇਰੀ ਲਈ 500 ਕਿਤਾਬਾਂ ਭੇਂਟ ਡਾ.ਓਬਰਾਏ ਵੱਲੋਂ ਨਿਭਾਏ ਜਾ ਰਹੇ ਨਿਸ਼ਕਾਮ ਸੇਵਾ...

Punjab ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਿਲਕੁਲ ਠੀਕ-ਠਾਕ; ਰੁਟੀਨ ਜਾਂਚ ਲਈ ਪੁੱਜੇ ਹਸਪਤਾਲ

Punjab ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਿਲਕੁਲ ਠੀਕ-ਠਾਕ; ਰੁਟੀਨ ਜਾਂਚ ਲਈ ਪੁੱਜੇ ਹਸਪਤਾਲ

by Jaspreet Kaur
May 12, 2026
0

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਿਲਕੁਲ ਠੀਕ-ਠਾਕ; ਰੁਟੀਨ ਜਾਂਚ ਲਈ ਪੁੱਜੇ ਹਸਪਤਾਲ - ਕੱਲ੍ਹ ਪਹੁੰਚ ਜਾਣਗੇ ਆਪਣੀ...

Patiala ਭਾਜਪਾ ਦਾ ਵਿਸਥਾਰ: ਜੈ ਇੰਦਰ ਕੌਰ ਨੇ ਰਮੇਸ਼ ਘਾਰੂ ਅਤੇ ਵਿਜੈ ਚੌਹਾਨ ਨੂੰ ਸੌਂਪੇ ਨਿਯੁਕਤੀ ਪੱਤਰ

Patiala ਭਾਜਪਾ ਦਾ ਵਿਸਥਾਰ: ਜੈ ਇੰਦਰ ਕੌਰ ਨੇ ਰਮੇਸ਼ ਘਾਰੂ ਅਤੇ ਵਿਜੈ ਚੌਹਾਨ ਨੂੰ ਸੌਂਪੇ ਨਿਯੁਕਤੀ ਪੱਤਰ

by Jaspreet Kaur
May 12, 2026
0

Patiala ਭਾਜਪਾ ਦਾ ਵਿਸਥਾਰ: ਜੈ ਇੰਦਰ ਕੌਰ ਨੇ ਰਮੇਸ਼ ਘਾਰੂ ਅਤੇ ਵਿਜੈ ਚੌਹਾਨ ਨੂੰ ਸੌਂਪੇ ਨਿਯੁਕਤੀ ਪੱਤਰ 2027 'ਚ ਪੰਜਾਬ...

CBI RAID ‘ਤੇ  ਪੰਜਾਬ ਵਿਜੀਲੈਂਸ  ਬਿਊਰੋ ਦਾ ਵੱਡਾ ਬਿਆਨ

CBI RAID ‘ਤੇ ਪੰਜਾਬ ਵਿਜੀਲੈਂਸ ਬਿਊਰੋ ਦਾ ਵੱਡਾ ਬਿਆਨ

by Jaspreet Kaur
May 12, 2026
0

CBI RAID 'ਤੇ ਪੰਜਾਬ ਵਿਜੀਲੈਂਸ ਬਿਊਰੋ ਦਾ ਵੱਡਾ ਬਿਆਨ ਚੰਡੀਗੜ੍ਹ, 12 ਮਈ 2026 (ਵਿਸ਼ਵ ਵਾਰਤਾ)– ਪੰਜਾਬ ਵਿਜੀਲੈਂਸ ਹੈੱਡਕੁਆਰਟਰ 'ਤੇ ਸੈਂਟਰਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Pakistan ‘ਚ ਵੱਡਾ ਧਮਾਕਾ! 2 ਪੁਲਿਸ ਮੁਲਾਜ਼ਮਾਂ ਸਮੇਤ 7 ਦੀ ਮੌਤ

Pakistan ‘ਚ ਵੱਡਾ ਧਮਾਕਾ! 2 ਪੁਲਿਸ ਮੁਲਾਜ਼ਮਾਂ ਸਮੇਤ 7 ਦੀ ਮੌਤ

by Jaspreet Kaur
May 12, 2026
0

Pakistan 'ਚ ਵੱਡਾ ਧਮਾਕਾ! 2 ਪੁਲਿਸ ਮੁਲਾਜ਼ਮਾਂ ਸਮੇਤ 7 ਦੀ ਮੌਤ ਪਾਕਿਸਤਾਨ, 12 ਮਈ 2026(ਵਿਸ਼ਵ ਵਾਰਤਾ): ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ...

Most Popular

Punjab: ਸਾਬਕਾ ਡੀਆਈਜੀ ਭੁੱਲਰ ਵੱਲੋਂ ਇੱਕ ਵਾਰ ਫੇਰ ਹਾਈਕੋਰਟ ਦਾ ਰੁਖ

Punjab: ਸਾਬਕਾ ਡੀਆਈਜੀ ਭੁੱਲਰ ਵੱਲੋਂ ਇੱਕ ਵਾਰ ਫੇਰ ਹਾਈਕੋਰਟ ਦਾ ਰੁਖ

by Ranjit Singh
7 hours ago
0

Punjab: ਸਾਬਕਾ ਡੀਆਈਜੀ ਭੁੱਲਰ ਵੱਲੋਂ ਇੱਕ ਵਾਰ ਫੇਰ ਹਾਈਕੋਰਟ ਦਾ ਰੁਖ - ਐਫਆਈਆਰ ਨੂੰ ਰੱਦ ਕਰਨ, ਜਾਂਚ 'ਤੇ ਰੋਕ ਲਗਾਉਣ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 