• Latest
  • Trending
Punjab ਕੈਬਨਿਟ ਮੰਤਰੀ ਧਾਲੀਵਾਲ ਸਰਹੱਦ ਤੇ ਸਥਿਤ ਗੁਰਦੁਆਰਾ ਬਾਬਾ ਗਮ ਚੁੱਕ ਵਿਖੇ ਹੋਏ ਨਤਮਸਤਕ

Punjab ਕੈਬਨਿਟ ਮੰਤਰੀ ਧਾਲੀਵਾਲ ਸਰਹੱਦ ਤੇ ਸਥਿਤ ਗੁਰਦੁਆਰਾ ਬਾਬਾ ਗਮ ਚੁੱਕ ਵਿਖੇ ਹੋਏ ਨਤਮਸਤਕ

2 years ago
ਗੈਂਗਸਟਰਾਂ ਤੇ ਵਾਰ ਦਾ 228ਵਾਂ ਦਿਨ: ਪੰਜਾਬ ਪੁਲਿਸ ਨੇ 584 ਛਾਪੇਮਾਰੀ ਕੀਤੀ; 250 ਕਾਬੂ

ਗੈਂਗਸਟਰਾਂ ਤੇ ਵਾਰ ਦਾ 228ਵਾਂ ਦਿਨ: ਪੰਜਾਬ ਪੁਲਿਸ ਨੇ 584 ਛਾਪੇਮਾਰੀ ਕੀਤੀ; 250 ਕਾਬੂ

2 minutes ago
Womens Asia Cup : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ; ਪਾਕਿਸਤਾਨ ਨੇ 50 ਦੌੜਾਂ ਦੇ ਅੰਦਰ ਹੀ ਗਵਾਈਆਂ 6 ਵਿਕਟਾਂ

Womens Asia Cup : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ; ਪਾਕਿਸਤਾਨ ਨੇ 50 ਦੌੜਾਂ ਦੇ ਅੰਦਰ ਹੀ ਗਵਾਈਆਂ 6 ਵਿਕਟਾਂ

6 minutes ago
ਜੰਗਲਾਤ ਕਾਮਿਆਂ ਦਾ ਸੂਬਾ ਸਰਕਾਰ ਦੇ ਭਲਾਈ ਏਜੰਡੇ ਵਿੱਚ ਅਹਿਮ ਸਥਾਨ: ਮੰਤਰੀ ਲਾਲ ਚੰਦ ਕਟਾਰੂਚੱਕ

ਜੰਗਲਾਤ ਕਾਮਿਆਂ ਦਾ ਸੂਬਾ ਸਰਕਾਰ ਦੇ ਭਲਾਈ ਏਜੰਡੇ ਵਿੱਚ ਅਹਿਮ ਸਥਾਨ: ਮੰਤਰੀ ਲਾਲ ਚੰਦ ਕਟਾਰੂਚੱਕ

6 minutes ago
Womens Asia Cup : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪਾਕਿਸਤਾਨ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

Womens Asia Cup : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪਾਕਿਸਤਾਨ ਨੇ ਜਿੱਤਿਆ ਟਾਸ, ਲਿਆ ਇਹ ਫੈਸਲਾ

1 hour ago
‘ਮਹਾਕਾਵਯ ਸ਼੍ਰੀ ਰਾਮਾਇਣ ਕਥਾ’ ਦਾ ਦੂਜਾ ਟਰੈਕ ‘Ram Ji Ki Sena’ ਰਿਲੀਜ਼

‘ਮਹਾਕਾਵਯ ਸ਼੍ਰੀ ਰਾਮਾਇਣ ਕਥਾ’ ਦਾ ਦੂਜਾ ਟਰੈਕ ‘Ram Ji Ki Sena’ ਰਿਲੀਜ਼

2 hours ago
ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੇ ਉਜ਼ਬੇਕ ਸੈਨੇਟ ਚੇਅਰਪਰਸਨ ਨਾਲ ਕੀਤੀ ਮੁਲਾਕਾਤ ; ਬ੍ਰਿਕਸ ਦਿੱਲੀ ਮੀਟਿੰਗ ਲਈ ਸੱਦਾ ਦਿੱਤਾ

ਭਾਜਪਾ ਸੰਸਦ ਮੈਂਬਰ ਰਾਘਵ ਚੱਢਾ ਨੇ ਉਜ਼ਬੇਕ ਸੈਨੇਟ ਚੇਅਰਪਰਸਨ ਨਾਲ ਕੀਤੀ ਮੁਲਾਕਾਤ ; ਬ੍ਰਿਕਸ ਦਿੱਲੀ ਮੀਟਿੰਗ ਲਈ ਸੱਦਾ ਦਿੱਤਾ

2 hours ago
Exercise Veer Guardian ਭਾਰਤੀ ਅਤੇ ਜਾਪਾਨੀ ਫੌਜਾਂ ਵਿਚਕਾਰ ਵਧਾਏਗਾ ਅੰਤਰ-ਕਾਰਜਸ਼ੀਲਤਾ ਅਤੇ ਸੰਚਾਲਨ ਤਾਲਮੇਲ : IAF

Exercise Veer Guardian ਭਾਰਤੀ ਅਤੇ ਜਾਪਾਨੀ ਫੌਜਾਂ ਵਿਚਕਾਰ ਵਧਾਏਗਾ ਅੰਤਰ-ਕਾਰਜਸ਼ੀਲਤਾ ਅਤੇ ਸੰਚਾਲਨ ਤਾਲਮੇਲ : IAF

2 hours ago
ਮੁੱਖ ਮੰਤਰੀ ਵੱਲੋਂ ‘ਸੇਵਾ ਸੰਕਲਪ ਅਭਿਆਨ’ ਦੇ ਆਯੋਜਨ ਦੀਆਂ ਤਿਆਰੀਆਂ ਦੀ ਸਮੀਖਿਆ 

ਮੁੱਖ ਮੰਤਰੀ ਵੱਲੋਂ ‘ਸੇਵਾ ਸੰਕਲਪ ਅਭਿਆਨ’ ਦੇ ਆਯੋਜਨ ਦੀਆਂ ਤਿਆਰੀਆਂ ਦੀ ਸਮੀਖਿਆ 

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਮੋਹਾਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਭਾਰੀ ਮੀਂਹ ਕਾਰਨ ਸੜਕਾਂ ‘ਤੇ ਭਰਿਆ ਪਾਣੀ

ਮੋਹਾਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਭਾਰੀ ਮੀਂਹ ਕਾਰਨ ਸੜਕਾਂ ‘ਤੇ ਭਰਿਆ ਪਾਣੀ

3 hours ago
ਸੂਬੇ ਵਿੱਚ ਵਧੇ ਡੇਂਗੂ ਅਤੇ ਸਵਾਈਨ ਫਲੂ ਦੇ ਮਾਮਲੇ

ਸੂਬੇ ਵਿੱਚ ਵਧੇ ਡੇਂਗੂ ਅਤੇ ਸਵਾਈਨ ਫਲੂ ਦੇ ਮਾਮਲੇ

4 hours ago
Women’s Junior Asia Cup ਵਿੱਚ ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਦੱਖਣੀ ਕੋਰੀਆ ਨੂੰ 4-1 ਨਾਲ ਹਰਾਇਆ

Women’s Junior Asia Cup ਵਿੱਚ ਭਾਰਤ ਨੇ ਕੀਤੀ ਜੇਤੂ ਸ਼ੁਰੂਆਤ ; ਦੱਖਣੀ ਕੋਰੀਆ ਨੂੰ 4-1 ਨਾਲ ਹਰਾਇਆ

4 hours ago
Hindi News
English News
Saturday, September 5, 2026
No Result
View All Result
25 °c
Chandigarh
28 ° Sun
28 ° Mon
30 ° Tue
29 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਕੈਬਨਿਟ ਮੰਤਰੀ ਧਾਲੀਵਾਲ ਸਰਹੱਦ ਤੇ ਸਥਿਤ ਗੁਰਦੁਆਰਾ ਬਾਬਾ ਗਮ ਚੁੱਕ ਵਿਖੇ ਹੋਏ ਨਤਮਸਤਕ

January 1, 2025
in ਪੰਜਾਬ
Punjab ਕੈਬਨਿਟ ਮੰਤਰੀ ਧਾਲੀਵਾਲ ਸਰਹੱਦ ਤੇ ਸਥਿਤ ਗੁਰਦੁਆਰਾ ਬਾਬਾ ਗਮ ਚੁੱਕ ਵਿਖੇ ਹੋਏ ਨਤਮਸਤਕ

Punjab ਕੈਬਨਿਟ ਮੰਤਰੀ ਧਾਲੀਵਾਲ ਸਰਹੱਦ ਤੇ ਸਥਿਤ ਗੁਰਦੁਆਰਾ ਬਾਬਾ ਗਮ ਚੁੱਕ ਵਿਖੇ ਹੋਏ ਨਤਮਸਤਕ

  • ਸਰਹੱਦੀ ਪਿੰਡਾਂ ਨੂੰ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ ਹੋਣਗੀਆਂ ਮੁਹੱਈਆ

ਅਮ੍ਰਿੰਤਸਰ 1 ਜਨਵਰੀ 2025 -ਅੱਜ ਨਵੇਂ ਸਾਲ ਦੀ ਆਮਦ ਮੌਕੇ ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਸਰਬੱਤ ਦੇ ਭਲੇ ਲਈ ਭਾਰਤ ਪਾਕਿ ਬਾਰਡਰ ਤੇ ਸਥਿੱਤ ਪਿੰਡ ਬੱਲੜ੍ਹਵਾਲ ਵਿਖੇ ਰਾਏ ਸਿੱਖ ਬਰਾਦਰੀ ਦੇ ਪ੍ਰਮੁੱਖ ਧਾਰਮਿਕ ਸਥਾਨ ਬਾਬਾ ਗਮ ਚੁੱਕ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਕੈਬਨਿਟ ਮੰਤਰੀ ਧਾਲੀਵਾਲ ਨੇ ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਇਹ ਪਿੰਡ ਬਾਰਡਰ ਤੇ ਸਥਿਤ ਹੋਣ ਕਰਕੇ ਕਈ ਸਹੂਲਤਾਂ ਤੋਂ ਵਾਂਝਾ ਰਹਿ ਗਿਆ ਸੀ। ਪਰ ਇਸ ਸਾਲ ਇਸ ਪਿੰਡ ਨੂੰ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆਂ ਕਰਵਾਈਆਂ ਜਾਣਗੀਆਂ। ਉਨਾਂ ਕਿਹਾ ਕਿ 20 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦੇ ਖੇਡ ਸਟੇਡੀਅਮ ਨੂੰ ਨਵੀਂ ਰੂਪ ਰੇਖਾ ਦਿੱਤੀ ਜਾਵੇਗੀ ਅਤੇ 10 ਲੱਖ ਰੁਪਏ ਦੀ ਲਾਗਤ ਨਾਲ ਗੁਰਦੁਆਰਾ ਸਾਹਿਬ ਵਿਖੇ ਨਵੀਂ ਪਾਰਕਿੰਗ ਉਸਾਰੀ ਜਾਵੇਗੀ।
ਧਾਲੀਵਾਲ ਲੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਸੁਪਨਾ ਮੁੜ ਤੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ ਹੈ ਅਤੇ ਇਸ ਕੰਮ ਲਈ ਸਾਨੂੰ ਸਭ ਤੋਂ ਪਹਿਲਾਂ ਪਿੰਡਾਂ ਦਾ ਵਿਕਾਸ ਕਰਨਾ ਹੋਵੇਗਾ। ਉਨਾਂ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਨਵੀਆਂ ਪੰਚਾਇਤਾਂ ਹੋਂਦ ਵਿੱਚ ਆ ਚੁੱਕੀਆਂ ਹਨ ਅਤੇ ਨੌਜਵਾਨ ਵਰਗ ਅੱਗੇ ਆਇਆ ਹੈ । ਉਨਾਂ ਪਿੰਡ ਵਿੱਚ ਗੰਦੇ ਪਾਣੀ ਦੇ ਨਿਕਾਸ ਨੂੰ ਲੈ ਕੇ ਕਿਹਾ ਕਿ ਇਸਦਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ ਅਤੇ ਨਵੇਂ ਛੱਪੜ ਬਣਾਏ ਜਾਣਗੇ। ਉਨਾਂ ਕਿਹਾ ਕਿ ਬਾਰਡਰ ਵਿਖੇ ਸਥਿਤ ਪਿੰਡਾਂ ਵਿਖੇ ਇਸ ਸਾਲ ਜੰਗੀ ਪੱਧਰ ਤੇ ਵਿਕਾਸ ਕਾਰਜ ਸ਼ੁਰੂ ਹੋਣਗੇ ਅਤੇ ਆਉਂਦੇ ਦੋ ਸਾਲਾਂ ਵਿੱਚ ਇਸਦੀ ਕਾਇਆ ਕਲਪ ਕੀਤੀ ਜਾਵੇਗੀ।
ਕੈਬਨਿਟ ਮੰਤਰੀ ਧਾਲੀਵਾਲ ਨੇ ਦੱਸਿਆ ਕਿ ਧੁੱਸੀ ਬੰਨ੍ਹ ਜੋ ਕਿ 42 ਕਿਲੋਮੀਟਰ ਲੰਬਾ ਹੈ ਦੇ ਕੰਮਾਂ ਦੇ ਟੈਂਡਰ ਲੱਗ ਚੁੱਕੇ ਹਨ ਅਤੇ 78 ਰੁਪਏ ਦੀ ਲਾਗਤ ਨਾਲ ਇਸ ਨੂੰ 18 ਫੁੱਟ ਚੌੜ੍ਹਾ ਕੀਤਾ ਜਾਣਾ ਹੈ। ਉਨਾਂ ਦੱਸਿਆ ਕਿ ਇਸ ਨਾਲ ਸਰਹੱਦੀ ਖੇਤਰ ਦੇ ਪਿੰਡਾਂ ਨੂੰ ਕਾਫ਼ੀ ਫਾਇਦਾ ਮਿਲੇਗਾ। ਉਨਾਂ ਕਿਹਾ ਕਿ ਸਾਡੀ ਸਰਕਾਰ ਦਾ ਮੁੱਖ ਉਦੇਸ਼ ਹਰੇਕ ਵਰਗ ਦਾ ਵਿਕਾਸ ਕਰਨਾ ਹੈ ਅਤੇ ਮੈਂ ਤੁਹਾਨੂੰ ਯਕੀਨ ਦਿਵਾਉਂਦਾ ਹਾਂ ਕਿ ਪਿੰਡਾਂ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਦਿੱਲੀ ਵਿਖੇ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਭਾਰੀ ਬਹੁਮਤ ਨਾਲ ਜਿੱਤੇਗੀ। ਉਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਖੇ ਜੋ ਵਿਕਾਸ ਕਾਰਜ ਕੀਤੇ ਹਨ ਉਹ ਦੇਸ਼ ਭਰ ਦੀਆਂ ਸਰਕਾਰਾਂ ਲਈ ਇਕ ਮਿਸਾਲ ਹਨ। ਉਨਾਂ ਕਿਹਾ ਕਿ ਅਸੀਂ ਸਿੱਖਿਆ, ਸਿਹਤ ਅਤੇ ਬੇਰੋਜ਼਼ਗਾਰੀ ਨੂੰ ਲੈ ਕੇ ਗੰਭੀਰ ਹਾਂ ਅਤੇ ਸਾਡੀ ਕੋਸ਼ਿਸ਼ ਹੈ ਕਿ ਹਰੇਕ ਵਿਅਕਤੀ ਨੂੰ ਸਿੱਖਿਆ, ਸਿਹਤ ਦੀ ਸੁਵਿਧਾਵਾਂ ਪ੍ਰਾਪਤ ਹੋਣ ਅਤੇ ਬੇਰੋਜ਼ਗਾਰੀ ਨੂੰ ਦੂਰ ਕੀਤਾ ਜਾਵੇ।

ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/

Tags: Breaking news in PunjabiKULDEEP SINGH DHALIWALLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੈਂਗਸਟਰਾਂ ਤੇ ਵਾਰ ਦਾ 228ਵਾਂ ਦਿਨ: ਪੰਜਾਬ ਪੁਲਿਸ ਨੇ 584 ਛਾਪੇਮਾਰੀ ਕੀਤੀ; 250 ਕਾਬੂ

ਗੈਂਗਸਟਰਾਂ ਤੇ ਵਾਰ ਦਾ 228ਵਾਂ ਦਿਨ: ਪੰਜਾਬ ਪੁਲਿਸ ਨੇ 584 ਛਾਪੇਮਾਰੀ ਕੀਤੀ; 250 ਕਾਬੂ

by Ankit
September 5, 2026
0

ਗੈਂਗਸਟਰਾਂ ਤੇ ਵਾਰ ਦਾ 228ਵਾਂ ਦਿਨ: ਪੰਜਾਬ ਪੁਲਿਸ ਨੇ 584 ਛਾਪੇਮਾਰੀ ਕੀਤੀ; 250 ਕਾਬੂ ਪੁਲਿਸ ਟੀਮਾਂ ਨੇ 232 ਵਿਅਕਤੀਆਂ ਵਿਰੁੱਧ...

ਜੰਗਲਾਤ ਕਾਮਿਆਂ ਦਾ ਸੂਬਾ ਸਰਕਾਰ ਦੇ ਭਲਾਈ ਏਜੰਡੇ ਵਿੱਚ ਅਹਿਮ ਸਥਾਨ: ਮੰਤਰੀ ਲਾਲ ਚੰਦ ਕਟਾਰੂਚੱਕ

ਜੰਗਲਾਤ ਕਾਮਿਆਂ ਦਾ ਸੂਬਾ ਸਰਕਾਰ ਦੇ ਭਲਾਈ ਏਜੰਡੇ ਵਿੱਚ ਅਹਿਮ ਸਥਾਨ: ਮੰਤਰੀ ਲਾਲ ਚੰਦ ਕਟਾਰੂਚੱਕ

by Ankit
September 5, 2026
0

ਜੰਗਲਾਤ ਕਾਮਿਆਂ ਦਾ ਸੂਬਾ ਸਰਕਾਰ ਦੇ ਭਲਾਈ ਏਜੰਡੇ ਵਿੱਚ ਅਹਿਮ ਸਥਾਨ: ਮੰਤਰੀ ਲਾਲ ਚੰਦ ਕਟਾਰੂਚੱਕ ਕਿਸੇ ਵੀ ਕਾਮੇ ਨੂੰ ਨੌਕਰੀ...

ਮੁੱਖ ਮੰਤਰੀ ਵੱਲੋਂ ‘ਸੇਵਾ ਸੰਕਲਪ ਅਭਿਆਨ’ ਦੇ ਆਯੋਜਨ ਦੀਆਂ ਤਿਆਰੀਆਂ ਦੀ ਸਮੀਖਿਆ 

ਮੁੱਖ ਮੰਤਰੀ ਵੱਲੋਂ ‘ਸੇਵਾ ਸੰਕਲਪ ਅਭਿਆਨ’ ਦੇ ਆਯੋਜਨ ਦੀਆਂ ਤਿਆਰੀਆਂ ਦੀ ਸਮੀਖਿਆ 

by Navjot
September 5, 2026
0

ਮੁੱਖ ਮੰਤਰੀ ਵੱਲੋਂ 'ਸੇਵਾ ਸੰਕਲਪ ਅਭਿਆਨ' ਦੇ ਆਯੋਜਨ ਦੀਆਂ ਤਿਆਰੀਆਂ ਦੀ ਸਮੀਖਿਆ  ਚੰਡੀਗੜ੍ਹ, 5 ਸਤੰਬਰ (ਵਿਸ਼ਵ ਵਾਰਤਾ) ਹਰਿਆਣਾ ਦੇ ਮੁੱਖ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
September 5, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 5 ਸਤੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗੈਂਗਸਟਰਾਂ ਤੇ ਵਾਰ ਦਾ 228ਵਾਂ ਦਿਨ: ਪੰਜਾਬ ਪੁਲਿਸ ਨੇ 584 ਛਾਪੇਮਾਰੀ ਕੀਤੀ; 250 ਕਾਬੂ

ਗੈਂਗਸਟਰਾਂ ਤੇ ਵਾਰ ਦਾ 228ਵਾਂ ਦਿਨ: ਪੰਜਾਬ ਪੁਲਿਸ ਨੇ 584 ਛਾਪੇਮਾਰੀ ਕੀਤੀ; 250 ਕਾਬੂ

by Ankit
September 5, 2026
0

ਗੈਂਗਸਟਰਾਂ ਤੇ ਵਾਰ ਦਾ 228ਵਾਂ ਦਿਨ: ਪੰਜਾਬ ਪੁਲਿਸ ਨੇ 584 ਛਾਪੇਮਾਰੀ ਕੀਤੀ; 250 ਕਾਬੂ ਪੁਲਿਸ ਟੀਮਾਂ ਨੇ 232 ਵਿਅਕਤੀਆਂ ਵਿਰੁੱਧ...

Most Popular

National: ਸਕੂਲਾਂ ਵਿੱਚ ਹਿਜਾਬ ਪਹਿਨਣ ਦੀ ਇਜਾਜ਼ਤ ਨਹੀਂ: ਇਲਾਹਾਬਾਦ ਹਾਈ ਕੋਰਟ

National: ਸਕੂਲਾਂ ਵਿੱਚ ਹਿਜਾਬ ਪਹਿਨਣ ਦੀ ਇਜਾਜ਼ਤ ਨਹੀਂ: ਇਲਾਹਾਬਾਦ ਹਾਈ ਕੋਰਟ

by Ranjit Singh
2 weeks ago
0

National: ਸਕੂਲਾਂ ਵਿੱਚ ਹਿਜਾਬ ਪਹਿਨਣ ਦੀ ਇਜਾਜ਼ਤ ਨਹੀਂ: ਇਲਾਹਾਬਾਦ ਹਾਈ ਕੋਰਟ - ਕੋਰਟ ਨੇ ਨਾਬਾਲਗ ਵਿਦਿਆਰਥਣ ਦੀ ਪਟੀਸ਼ਨ ਕੀਤੀ ਖਾਰਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 