• Latest
  • Trending
Punjab: ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਹੁਣ ਮਿਲੇਗਾ ਦੇਸੀ ਘਿਓ ਦਾ ਹਲਵਾ

1 year ago
Chandigarh ਵਾਇਰਲ ਵੀਡੀਓ ਮਾਮਲਾ: ਜੱਜ ਸਸਪੈਂਡ

26 minutes ago
Punjab: ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿ ਰਹੇ ਨੌਜਵਾਨ ਦੀ ਘਰ ‘ਚੋਂ ਮਿਲੀ ਲਾਸ਼

1 hour ago
Punjab Weather: ਪੰਜਾਬ ਵਿੱਚ ਦੋ ਦਿਨਾਂ ਲਈ ਹੀਟਵੇਵ ਦਾ ਅਲਰਟ ਜਾਰੀ

2 hours ago
National: ਯੂਪੀ ‘ਚ ਭਿਆਨਕ ਸੜਕ ਹਾਦਸਾ: 11 ਲੋਕਾਂ ਦੀ ਮੌਤ

3 hours ago
IPL 2026: ਅੱਜ ਮੁੰਬਈ ਅਤੇ ਚੇੱਨਈ ਵਿਚਾਲੇ ਹੋਵੇਗਾ ਮੁਕਾਬਲਾ

Punjab: MP ਅੰਮ੍ਰਿਤਪਾਲ ਸਿੰਘ ਨੂੰ ਅੱਜ ਅਜਨਾਲਾ ਕੋਰਟ ‘ਚ ਕੀਤਾ ਜਾ ਸਕਦਾ ਹੈ ਪੇਸ਼ !

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
Punjab: ਰਾਜੋਆਣਾ ਦੀ ਰਹਿਮ ਦੀ ਅਪੀਲ ਮਾਮਲਾ: ਸੁਪਰੀਮ ਕੋਰਟ ਨੇ ਕੇਂਦਰ ਤੋਂ ਮੰਗਿਆ ਜਵਾਬ

IPL 2026: ਰਾਜਸਥਾਨ ਨੇ ਪੰਜਵੀਂ ਜਿੱਤ ਕੀਤੀ ਦਰਜ: ਲਖਨਊ ਨੂੰ 40 ਦੌੜਾਂ ਨਾਲ ਹਰਾਇਆ

International: ਅਮਰੀਕਾ ਅਤੇ ਈਰਾਨ ਵਿਚਕਾਰ ਕੱਲ੍ਹ ਨੂੰ ਇਸਲਾਮਾਬਾਦ ਵਿੱਚ ਹੋ ਸਕਦੀ ਹੈ ਗੱਲਬਾਤ

National: ਪਹਿਲੇ ਪੜਾਅ ਵਿੱਚ ਬੰਗਾਲ ਦੀਆਂ 152 ਸੀਟਾਂ ‘ਤੇ ਵੋਟਿੰਗ ਸ਼ੁਰੂ

Hukamnama Sri Darbar Sahib Today – 23 April 2026 | Ang 612 I ਅੱਜ ਦਾ ਹੁਕਮਨਾਮਾ

6 hours ago
Hindi News
English News
Thursday, April 23, 2026
No Result
View All Result
35 °c
Chandigarh
35 ° Fri
36 ° Sat
35 ° Sun
36 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਹੁਣ ਮਿਲੇਗਾ ਦੇਸੀ ਘਿਓ ਦਾ ਹਲਵਾ

January 2, 2025
in ਪੰਜਾਬ
Punjab: ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਹੁਣ ਮਿਲੇਗਾ ਦੇਸੀ ਘਿਓ ਦਾ ਹਲਵਾ

Punjab: ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਹੁਣ ਮਿਲੇਗਾ ਦੇਸੀ ਘਿਓ ਦਾ ਹਲਵਾ

  • ਠੰਡ ਦੇ ਮੌਸਮ ਕਾਰਨ ਮਿਡ ਡੇ ਮੀਲ Menu ‘ਚ ਹੋਇਆ ਬਦਲਾਅ

ਚੰਡੀਗੜ੍ਹ, 2 ਜਨਵਰੀ (ਵਿਸ਼ਵ ਵਾਰਤਾ): ਸਿੱਖਿਆ ਵਿਭਾਗ ਨੇ ਨਵੇਂ ਸਾਲ ਲਈ ਮਿਡ-ਡੇ-ਮੀਲ ਦਾ ਮੀਨੂ ਜਾਰੀ ਕਰ ਦਿੱਤਾ ਹੈ। ਇਹ ਮੇਨੂ 8 ਦਸੰਬਰ ਨੂੰ ਸਕੂਲ ਖੁੱਲ੍ਹਦੇ ਹੀ ਲਾਗੂ ਹੋ ਜਾਵੇਗਾ। ਇਹ ਮੇਨੂ 31 ਜਨਵਰੀ ਤੱਕ ਰਹੇਗਾ। ਇਸ ਤੋਂ ਬਾਅਦ ਸਰਕਾਰ ਵੱਲੋਂ ਇਸ ਵਿੱਚ ਬਦਲਾਅ ਕੀਤੇ ਜਾਣਗੇ।
ਦੱਸ ਦਈਏ ਕਿ ਪੰਜਾਬ ‘ਚ ਸਰਦੀ ਦੇ ਮੌਸਮ ਨੂੰ ਧਿਆਨ ‘ਚ ਰੱਖਦੇ ਹੋਏ ਹੁਣ ਵਿਦਿਆਰਥੀਆਂ ਨੂੰ ਮਿਡ-ਡੇ-ਮੀਲ ‘ਚ ਦੇਸੀ ਘਿਓ ਦਾ ਹਲਵਾ ਮਿਲੇਗਾ। ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਹਰ ਬੁੱਧਵਾਰ ਨੂੰ ਕਾਲੇ/ਚਿੱਟੇ ਛੋਲਿਆਂ ਨਾਲ ਪੂਰੀ/ਰੋਟੀ ਦੇ ਨਾਲ “ਦੇਸੀ ਘੀ ਦਾ ਹਲਵਾ” ਪਰੋਸਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਮਿਡ-ਡੇ-ਮੀਲ ਚ ਬੱਚਿਆਂ ਨੂੰ ਫਲ ਦੇਣ ਦਾ ਆਦੇਸ਼ ਵੀ ਦਿੱਤਾ ਗਿਆ ਸੀ। ਉਸ ਸਮੇਂ ਵਿਭਾਗ ਦਾ ਕਹਿਣਾ ਸੀ ਕਿ ਇਸ ਨਾਲ ਬੱਚਿਆਂ ਨੂੰ ਸਰੀਰਕ ਲਾਭ ਮਿਲੇਗਾ

ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabimid day mealPUNJABpunjab newsPunjab news in PunjabiPunjab Schoolstop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਵਾਇਰਲ ਵੀਡੀਓ ਮਾਮਲਾ: ਜੱਜ ਸਸਪੈਂਡ

Chandigarh ਵਾਇਰਲ ਵੀਡੀਓ ਮਾਮਲਾ: ਜੱਜ ਸਸਪੈਂਡ

by Ranjit Singh
April 23, 2026
0

Chandigarh ਵਾਇਰਲ ਵੀਡੀਓ ਮਾਮਲਾ: ਜੱਜ ਸਸਪੈਂਡ - ਚੀਫ਼ ਜਸਟਿਸ ਨੇ ਹਰਿਆਣਾ ਤਬਦੀਲ ਕਰਨ ਦੇ ਹੁਕਮ ਕੀਤੇ ਜਾਰੀ - ਚੰਡੀਗੜ੍ਹ ਪੁਲਿਸ...

Punjab: ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿ ਰਹੇ ਨੌਜਵਾਨ ਦੀ ਘਰ ‘ਚੋਂ ਮਿਲੀ ਲਾਸ਼

Punjab: ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿ ਰਹੇ ਨੌਜਵਾਨ ਦੀ ਘਰ ‘ਚੋਂ ਮਿਲੀ ਲਾਸ਼

by Ranjit Singh
April 23, 2026
0

Punjab: ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿ ਰਹੇ ਨੌਜਵਾਨ ਦੀ ਘਰ 'ਚੋਂ ਮਿਲੀ ਲਾਸ਼ - ਮੋਹਾਲੀ ਵਿੱਚ ਆਪਣੇ ਘਰ ਵਿੱਚ ਖੂਨ ਨਾਲ...

Punjab Weather: ਪੰਜਾਬ ਵਿੱਚ ਦੋ ਦਿਨਾਂ ਲਈ ਹੀਟਵੇਵ ਦਾ ਅਲਰਟ ਜਾਰੀ

Punjab Weather: ਪੰਜਾਬ ਵਿੱਚ ਦੋ ਦਿਨਾਂ ਲਈ ਹੀਟਵੇਵ ਦਾ ਅਲਰਟ ਜਾਰੀ

by Ranjit Singh
April 23, 2026
0

Punjab Weather: ਪੰਜਾਬ ਵਿੱਚ ਦੋ ਦਿਨਾਂ ਲਈ ਹੀਟਵੇਵ ਦਾ ਅਲਰਟ ਜਾਰੀ ਚੰਡੀਗੜ੍ਹ, 23 ਅਪ੍ਰੈਲ 2026 – ਪੰਜਾਬ ਅਤੇ ਚੰਡੀਗੜ੍ਹ ਵਿੱਚ...

Punjab: MP ਅੰਮ੍ਰਿਤਪਾਲ ਸਿੰਘ ਨੂੰ ਅੱਜ ਅਜਨਾਲਾ ਕੋਰਟ ‘ਚ ਕੀਤਾ ਜਾ ਸਕਦਾ ਹੈ ਪੇਸ਼ !

Punjab: MP ਅੰਮ੍ਰਿਤਪਾਲ ਸਿੰਘ ਨੂੰ ਅੱਜ ਅਜਨਾਲਾ ਕੋਰਟ ‘ਚ ਕੀਤਾ ਜਾ ਸਕਦਾ ਹੈ ਪੇਸ਼ !

by Ranjit Singh
April 23, 2026
0

Punjab: MP ਅੰਮ੍ਰਿਤਪਾਲ ਸਿੰਘ ਨੂੰ ਅੱਜ ਅਜਨਾਲਾ ਕੋਰਟ 'ਚ ਕੀਤਾ ਜਾ ਸਕਦਾ ਹੈ ਪੇਸ਼ ! ਚੰਡੀਗੜ੍ਹ, 23 ਅਪ੍ਰੈਲ 2026 –...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Chandigarh ਵਾਇਰਲ ਵੀਡੀਓ ਮਾਮਲਾ: ਜੱਜ ਸਸਪੈਂਡ

Chandigarh ਵਾਇਰਲ ਵੀਡੀਓ ਮਾਮਲਾ: ਜੱਜ ਸਸਪੈਂਡ

by Ranjit Singh
April 23, 2026
0

Chandigarh ਵਾਇਰਲ ਵੀਡੀਓ ਮਾਮਲਾ: ਜੱਜ ਸਸਪੈਂਡ - ਚੀਫ਼ ਜਸਟਿਸ ਨੇ ਹਰਿਆਣਾ ਤਬਦੀਲ ਕਰਨ ਦੇ ਹੁਕਮ ਕੀਤੇ ਜਾਰੀ - ਚੰਡੀਗੜ੍ਹ ਪੁਲਿਸ...

Most Popular

Big News: ਜਸਟਿਸ ਯਸ਼ਵੰਤ ਵਰਮਾ ਨੇ ਦਿੱਤਾ ਅਸਤੀਫਾ: ਘਰੋਂ ਮਿਲੇ ਸੀ ਨੋਟਾਂ ਦੇ ਸੜੇ ਹੋਏ ਬੰਡਲ

Big News: ਜਸਟਿਸ ਯਸ਼ਵੰਤ ਵਰਮਾ ਨੇ ਦਿੱਤਾ ਅਸਤੀਫਾ: ਘਰੋਂ ਮਿਲੇ ਸੀ ਨੋਟਾਂ ਦੇ ਸੜੇ ਹੋਏ ਬੰਡਲ

by Ranjit Singh
2 weeks ago
0

Big News: ਜਸਟਿਸ ਯਸ਼ਵੰਤ ਵਰਮਾ ਨੇ ਦਿੱਤਾ ਅਸਤੀਫਾ: ਘਰੋਂ ਮਿਲੇ ਸੀ ਨੋਟਾਂ ਦੇ ਸੜੇ ਹੋਏ ਬੰਡਲ ਨਵੀਂ ਦਿੱਲੀ, 10 ਅਪ੍ਰੈਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 