• Latest
  • Trending
Punjab ਨੇ ਵਿੱਤੀ ਸਾਲ 2024-25 ਦੀਆਂ ਪਹਿਲੀਆਂ ਤਿੰਨ ਤਿਮਾਹੀਆਂ ਵਿੱਚ 30,000 ਕਰੋੜ ਰੁਪਏ ਦਾ ਮਾਲੀਆ ਅੰਕੜਾ ਪਾਰ ਕਰਕੇ ਇਤਿਹਾਸਕ ਮੀਲ ਪੱਥਰ ਹਾਸਲ ਕੀਤਾ: ਹਰਪਾਲ ਸਿੰਘ ਚੀਮਾ

1 year ago
ਪੰਜਾਬ ਨੇ ਜੇਲ੍ਹਾਂ ਵਿੱਚ ਸਿਹਤ ਅਤੇ ਮੁੜ ਵਸੇਬਾ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ, ਯੂਨਾਈਟਡ ਨੇਸ਼ਨਜ਼ ਆਫਿਸ ਆਨ ਡਰਗਜ਼ ਐਂਡ ਕਰਾਈਮ ਨਾਲ ਸਹਿਯੋਗ ਨੂੰ ਹੋਰ ਕੀਤਾ ਮਜ਼ਬੂਤ

12 minutes ago
ਪਦਮ ਸ਼੍ਰੀ ਹੰਸ ਰਾਜ ਹੰਸ ਦਾ ਨਵਾਂ ਰੂਹਾਨੀ ਗੀਤ “ਓਹਦੀਆਂ ਖੇਡਾਂ “

27 minutes ago
ਮੁਅੱਤਲ DIG ਹਰਚਰਨ ਸਿੰਘ ਭੁੱਲਰ ਨੂੰ ਹਾਈਕੋਰਟ ਤੋਂ ਝਟਕਾ! ਫਿਲਹਾਲ ਨਹੀਂ ਮਿਲੀ ਕੋਈ ਰਾਹਤ

28 minutes ago
ਪੰਜਾਬ ਪੁਲਿਸ ਨੇ ਸਾਇਬਰ ਧੋਖਾਧੜੀ ਨਾਲ ਜੁੜੇ 63,749 ਬੈਂਕ ਖਾਤੇ ਫ੍ਰੀਜ਼ ਕੀਤੇ ਅਤੇ ਕਰੀਬ 540 ਕਰੋੜ ਰੁਪਏ ਦੀ ਧੋਖਾਧੜੀ ਦਾ ਪਤਾ ਲਗਾਇਆ; 2024 ਤੋਂ ਹੁਣ ਤੱਕ ਲਗਭਗ 64 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ: ਡੀਜੀਪੀ ਗੌਰਵ ਯਾਦਵ

30 minutes ago
Apple ਗਾਹਕਾਂ ਨੂੰ ਵੱਡਾ ਝਟਕਾ! ਮੈਕਬੁੱਕ ਅਤੇ ਆਈਪੈਡ ਹੋਏ ਮਹਿੰਗੇ

58 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਦੋਸਤ ਨੇ ਹੀ ਕੀਤਾ ਆਪਣੇ ਦੋਸਤ ਦਾ ਕਤਲ

Ayodhya Ram Mandir: ਅਰਵਿੰਦ ਕੇਜਰੀਵਾਲ ਨੇ ਕੀਤੇ ਰਾਮ ਲੱਲਾ ਦੇ ਦਰਸ਼ਨ

3 hours ago
Big News: Ayodhya Ram Mandir ਚੜ੍ਹਾਵਾ ਮਾਮਲਾ: ਟਰੱਸਟ ਦੇ ਜਨਰਲ ਸਕੱਤਰ ਨੇ ਦਿੱਤਾ ਅਸਤੀਫਾ

Breaking: ਪੰਜਾਬ ਪੁਲਿਸ ਦੇ ASI ਦੀ ਸ਼ੱਕੀ ਹਾਲਾਤਾਂ ‘ਚ ਗੋਲੀ ਲੱਗਣ ਕਾਰਨ ਮੌਤ !

4 hours ago
Big News: ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਮੁੜ ਬਦਲਿਆ ਸਮਾਂ, ਪੜ੍ਹੋ ਹੁਣ ਕਿੰਨੇ ਵਜੇ ਖੁੱਲ੍ਹਣਗੇ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Hindi News
English News
Friday, June 26, 2026
No Result
View All Result
42 °c
Chandigarh
39 ° Sat
39 ° Sun
39 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਨੇ ਵਿੱਤੀ ਸਾਲ 2024-25 ਦੀਆਂ ਪਹਿਲੀਆਂ ਤਿੰਨ ਤਿਮਾਹੀਆਂ ਵਿੱਚ 30,000 ਕਰੋੜ ਰੁਪਏ ਦਾ ਮਾਲੀਆ ਅੰਕੜਾ ਪਾਰ ਕਰਕੇ ਇਤਿਹਾਸਕ ਮੀਲ ਪੱਥਰ ਹਾਸਲ ਕੀਤਾ: ਹਰਪਾਲ ਸਿੰਘ ਚੀਮਾ

January 2, 2025
in ਖਬਰਾਂ, ਪੰਜਾਬ
Punjab ਨੇ ਵਿੱਤੀ ਸਾਲ 2024-25 ਦੀਆਂ ਪਹਿਲੀਆਂ ਤਿੰਨ ਤਿਮਾਹੀਆਂ ਵਿੱਚ 30,000 ਕਰੋੜ ਰੁਪਏ ਦਾ ਮਾਲੀਆ ਅੰਕੜਾ ਪਾਰ ਕਰਕੇ ਇਤਿਹਾਸਕ ਮੀਲ ਪੱਥਰ ਹਾਸਲ ਕੀਤਾ: ਹਰਪਾਲ ਸਿੰਘ ਚੀਮਾ

Punjab ਨੇ ਵਿੱਤੀ ਸਾਲ 2024-25 ਦੀਆਂ ਪਹਿਲੀਆਂ ਤਿੰਨ ਤਿਮਾਹੀਆਂ ਵਿੱਚ 30,000 ਕਰੋੜ ਰੁਪਏ ਦਾ ਮਾਲੀਆ ਅੰਕੜਾ ਪਾਰ ਕਰਕੇ ਇਤਿਹਾਸਕ ਮੀਲ ਪੱਥਰ ਹਾਸਲ ਕੀਤਾ: ਹਰਪਾਲ ਸਿੰਘ ਚੀਮਾ

ਦਸੰਬਰ 2024 ਤੱਕ ਵੈਟ, ਸੀ.ਐਸ.ਟੀ, ਜੀ.ਐਸ.ਟੀ, ਪੀ.ਐਸ.ਡੀ.ਟੀ ਅਤੇ ਆਬਕਾਰੀ ਤੋਂ ਕੁਲ ਪ੍ਰਾਪਤੀਆਂ ਵਿੱਚ 3229 ਕਰੋੜ ਰੁਪਏ ਦਾ ਵਾਧਾ

ਦਸੰਬਰ 2024 ਵਿੱਚ ਸੂਬੇ ਨੇ ਭਰੀ ਜੀਐਸਟੀ ਵਿੱਚ 28.36% ਅਤੇ ਆਬਕਾਰੀ ਮਾਲੀਏ ਵਿੱਚ 21.31% ਵਾਧੇ ਦੀ ਗਵਾਹੀ

ਦਸੰਬਰ 2024 ਵਿੱਚ ਵੈਟ, ਸੀਐਸਟੀ, ਜੀਐਸਟੀ, ਪੀਐਸਡੀਟੀ, ਅਤੇ ਆਬਕਾਰੀ ਤੋਂ ਕੁੱਲ ਮਾਲੀਆ ਪ੍ਰਾਪਤੀਆਂ ਵਿੱਚ 20.19% ਵਾਧਾ

ਚੰਡੀਗੜ੍ਹ, 2 ਜਨਵਰੀ (ਵਿਸ਼ਵ ਵਾਰਤਾ):- ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਬੜੇ ਮਾਣ ਨਾਲ ਐਲਾਨ ਕੀਤਾ ਕਿ ਸੂਬੇ ਨੇ ਪਹਿਲੀ ਵਾਰ ਇੱਕ ਵਿੱਤੀ ਸਾਲ ਦੇ ਪਹਿਲੇ ਨੌਂ ਮਹੀਨਿਆਂ ਵਿੱਚ ਵੈਟ, ਸੀਐਸਟੀ, ਜੀਐਸਟੀ, ਪੀਐਸਡੀਟੀ, ਅਤੇ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ 30,000 ਕਰੋੜ ਰੁਪਏ ਦਾ ਅੰਕੜਾ ਪਾਰ ਕਰ ਲਿਆ ਹੈ। । ਚਾਲੂ ਮਾਲੀ ਸਾਲ ਵਿੱਚ ਦਸੰਬਰ ਤੱਕ ਇਨ੍ਹਾਂ ਟੈਕਸਾਂ ਤੋਂ ਕੁੱਲ 31156.31 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ ਹੈ, ਜਦੋਂ ਕਿ ਵਿੱਤੀ ਸਾਲ 2023-24 ਵਿੱਚ ਇਨ੍ਹਾਂ ਟੈਕਸਾਂ ਤੋਂ ਕੁੱਲ 27927.31 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ ਸੀ।

ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਦਸੰਬਰ 2023 ਦੇ ਮੁਕਾਬਲੇ ਦਸੰਬਰ 2024 ਲਈ ਸੂਬੇ ਵਿੱਚ ਨੈੱਟ ਜੀ.ਐਸ.ਟੀ ਅਤੇ ਆਬਕਾਰੀ ਮਾਲੀਏ ਵਿੱਚ ਵੀ ਜ਼ਿਕਰਯੋਗ ਵਾਧਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਜੀ.ਐਸ.ਟੀ ਮਾਲੀਏ ਵਿੱਚ 28.36 ਪ੍ਰਤੀਸ਼ਤ ਅਤੇ ਆਬਕਾਰੀ ਮਾਲੀਏ ਵਿੱਚ 21.31 ਪ੍ਰਤੀਸ਼ਤ ਵਾਧਾ ਦਰਜ਼ ਕੀਤਾ ਗਿਆ।

ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਦਸੰਬਰ 2024 ਵਿੱਚ ਇਕੱਲੇ ਨੈੱਟ ਜੀਐਸਟੀ ਤੋਂ ਮਾਲੀਆ ਮਾਲੀਆ ਪ੍ਰਾਪਤੀ 2013.20 ਕਰੋੜ ਰੁਪਏ ਸੀ, ਜੋ ਦਸੰਬਰ 2023 ਵਿੱਚ 1568.36 ਕਰੋੜ ਰੁਪਏ ਦੀ ਨੈੱਟ ਜੀਐਸਟੀ ਪ੍ਰਾਪਤੀ ਤੋਂ 444.84 ਕਰੋੜ ਰੁਪਏ ਵੱਧ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਦਸੰਬਰ 2024 ਵਿੱਚ ਆਬਕਾਰੀ ਤੋਂ ਮਾਲੀਆ 154.75 ਕਰੋੜ ਰੁਪਏ ਦੇ ਵਾਧੇ ਨਾਲ 880.92 ਕਰੋੜ ਰੁਪਏ ਰਿਹਾ ਜਦੋਂ ਕਿ ਦਸੰਬਰ 2023 ਇਹ 726.17 ਕਰੋੜ ਰੁਪਏ ਸੀ।

ਵਿੱਤੀ ਸਾਲ 2024-25 ਵਿੱਚ ਦਸੰਬਰ ਤੱਕ ਵੈਟ, ਸੀ.ਐਸ.ਟੀ., ਜੀ.ਐਸ.ਟੀ., ਪੀ.ਐਸ.ਡੀ.ਟੀ. ਅਤੇ ਆਬਕਾਰੀ ਤੋਂ ਪ੍ਰਾਪਤ ਹੋਏ ਮਾਲੀਏ ਦਾ ਵਿਸਥਾਰ ਵਿੱਚ ਵੇਰਵਾ ਦਿੰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਰਾਜ ਨੇ ਵੈਟ ਤੋਂ 5643.81 ਕਰੋੜ ਰੁਪਏ, ਸੀ.ਐਸ.ਟੀ. ਤੋਂ 274.31 ਕਰੋੜ ਰੁਪਏ, ਜੀਐਸਟੀ ਤੋਂ 17405.99 ਕਰੋੜ ਰੁਪਏ, ਪੀ.ਐਸ.ਡੀ.ਟੀ ਤੋਂ 139.10 ਕਰੋੜ ਰੁਪਏ ਅਤੇ ਆਬਕਾਰੀ ਤੋਂ 7693.1 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤਾ। ਜਦੋਂਕਿ, ਵਿੱਤੀ ਸਾਲ 2023-24 ਵਿੱਚ ਵੈਟ ਤੋਂ 5385.24 ਕਰੋੜ ਰੁਪਏ, ਸੀਐਸਟੀ ਤੋਂ 220.72 ਕਰੋੜ ਰੁਪਏ, ਜੀਐਸਟੀ ਤੋਂ 15523.74 ਕਰੋੜ ਰੁਪਏ, ਪੀਐਸਡੀਟੀ ਤੋਂ 121.6 ਕਰੋੜ ਰੁਪਏ ਅਤੇ ਆਬਕਾਰੀ ਤੋਂ 6676.01 ਕਰੋੜ ਰੁਪਏ ਪ੍ਰਾਪਤ ਹੋਏ ਸਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਇੰਨ੍ਹਾਂ ਕਰਾਂ ਤੋਂ ਵਿੱਤੀ ਸਾਲ 2023-24 ਦੇ ਮੁਕਾਬਲੇ ਮੌਜੂਦਾ ਵਿੱਤੀ ਵਰ੍ਹੇ ਦੌਰਾਨ 3229 ਕਰੋੜ ਰੁਪਏ ਵੱਧ ਪ੍ਰਾਪਤ ਹੋਏ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਅੰਕੜੇ ਸੂਬੇ ਦੀਆਂ ਮਜਬੂਤ ਆਰਥਿਕ ਨੀਤੀਆਂ ਦਾ ਪ੍ਰਤੀਕ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਿੱਤੀ ਸੂਝ-ਬੂਝ ਅਤੇ ਟਿਕਾਊ ਵਿਕਾਸ ਨੂੰ ਹਾਸਲ ਕਰਨ ਲਈ ਵਚਨਬੱਧਤਾ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਖੇਤਰਾਂ ਵਿੱਚ ਮਾਲੀਆ ਪ੍ਰਾਪਤ ਕਰਨ ਵਿੱਚ ਲਗਾਤਾਰ ਹੋ ਰਿਹਾ ਵਾਧਾ ਆਬਕਾਰੀ ਅਤੇ ਕਰ ਵਿਭਾਗ ਦੁਆਰਾ ਕਰ ਪਾਲਣਾ ਨੂੰ ਵਧਾਉਣ ਲਈ ਲਾਗੂ ਕੀਤੇ ਉਪਾਵਾਂ ਦੀ ਪ੍ਰਭਾਵਸ਼ੀਲਤਾ ਨੂੰ ਦਰਸਾਉਂਦਾ ਹੈ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਨੇ ਜੇਲ੍ਹਾਂ ਵਿੱਚ ਸਿਹਤ ਅਤੇ ਮੁੜ ਵਸੇਬਾ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ, ਯੂਨਾਈਟਡ ਨੇਸ਼ਨਜ਼ ਆਫਿਸ ਆਨ ਡਰਗਜ਼ ਐਂਡ ਕਰਾਈਮ ਨਾਲ ਸਹਿਯੋਗ ਨੂੰ ਹੋਰ ਕੀਤਾ ਮਜ਼ਬੂਤ

ਪੰਜਾਬ ਨੇ ਜੇਲ੍ਹਾਂ ਵਿੱਚ ਸਿਹਤ ਅਤੇ ਮੁੜ ਵਸੇਬਾ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ, ਯੂਨਾਈਟਡ ਨੇਸ਼ਨਜ਼ ਆਫਿਸ ਆਨ ਡਰਗਜ਼ ਐਂਡ ਕਰਾਈਮ ਨਾਲ ਸਹਿਯੋਗ ਨੂੰ ਹੋਰ ਕੀਤਾ ਮਜ਼ਬੂਤ

by Ankit
June 26, 2026
0

ਪੰਜਾਬ ਨੇ ਜੇਲ੍ਹਾਂ ਵਿੱਚ ਸਿਹਤ ਅਤੇ ਮੁੜ ਵਸੇਬਾ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ, ਯੂਨਾਈਟਡ ਨੇਸ਼ਨਜ਼ ਆਫਿਸ ਆਨ...

ਪਦਮ ਸ਼੍ਰੀ ਹੰਸ ਰਾਜ ਹੰਸ ਦਾ ਨਵਾਂ ਰੂਹਾਨੀ ਗੀਤ “ਓਹਦੀਆਂ ਖੇਡਾਂ “

ਪਦਮ ਸ਼੍ਰੀ ਹੰਸ ਰਾਜ ਹੰਸ ਦਾ ਨਵਾਂ ਰੂਹਾਨੀ ਗੀਤ “ਓਹਦੀਆਂ ਖੇਡਾਂ “

by Ankit
June 26, 2026
0

ਪਦਮ ਸ਼੍ਰੀ ਹੰਸ ਰਾਜ ਹੰਸ ਦਾ ਨਵਾਂ ਰੂਹਾਨੀ ਗੀਤ "ਓਹਦੀਆਂ ਖੇਡਾਂ “ ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ);- ਆਪਣੀ ਸੁਰੀਲੀ...

ਮੁਅੱਤਲ DIG ਹਰਚਰਨ ਸਿੰਘ ਭੁੱਲਰ ਨੂੰ ਹਾਈਕੋਰਟ ਤੋਂ ਝਟਕਾ! ਫਿਲਹਾਲ ਨਹੀਂ ਮਿਲੀ ਕੋਈ ਰਾਹਤ

ਮੁਅੱਤਲ DIG ਹਰਚਰਨ ਸਿੰਘ ਭੁੱਲਰ ਨੂੰ ਹਾਈਕੋਰਟ ਤੋਂ ਝਟਕਾ! ਫਿਲਹਾਲ ਨਹੀਂ ਮਿਲੀ ਕੋਈ ਰਾਹਤ

by Jaspreet Kaur
June 26, 2026
0

ਮੁਅੱਤਲ DIG ਹਰਚਰਨ ਸਿੰਘ ਭੁੱਲਰ ਨੂੰ ਹਾਈਕੋਰਟ ਤੋਂ ਝਟਕਾ! ਫਿਲਹਾਲ ਨਹੀਂ ਮਿਲੀ ਕੋਈ ਰਾਹਤ - ਹੁਣ ਇਸ ਦਿਨ ਹੋਵੇਗੀ ਮਾਮਲੇ...

ਪੰਜਾਬ ਪੁਲਿਸ ਨੇ ਸਾਇਬਰ ਧੋਖਾਧੜੀ ਨਾਲ ਜੁੜੇ 63,749 ਬੈਂਕ ਖਾਤੇ ਫ੍ਰੀਜ਼ ਕੀਤੇ ਅਤੇ ਕਰੀਬ 540 ਕਰੋੜ ਰੁਪਏ ਦੀ ਧੋਖਾਧੜੀ ਦਾ ਪਤਾ ਲਗਾਇਆ; 2024 ਤੋਂ ਹੁਣ ਤੱਕ ਲਗਭਗ 64 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ: ਡੀਜੀਪੀ ਗੌਰਵ ਯਾਦਵ

ਪੰਜਾਬ ਪੁਲਿਸ ਨੇ ਸਾਇਬਰ ਧੋਖਾਧੜੀ ਨਾਲ ਜੁੜੇ 63,749 ਬੈਂਕ ਖਾਤੇ ਫ੍ਰੀਜ਼ ਕੀਤੇ ਅਤੇ ਕਰੀਬ 540 ਕਰੋੜ ਰੁਪਏ ਦੀ ਧੋਖਾਧੜੀ ਦਾ ਪਤਾ ਲਗਾਇਆ; 2024 ਤੋਂ ਹੁਣ ਤੱਕ ਲਗਭਗ 64 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ: ਡੀਜੀਪੀ ਗੌਰਵ ਯਾਦਵ

by Ankit
June 26, 2026
0

ਪੰਜਾਬ ਪੁਲਿਸ ਨੇ ਸਾਇਬਰ ਧੋਖਾਧੜੀ ਨਾਲ ਜੁੜੇ 63,749 ਬੈਂਕ ਖਾਤੇ ਫ੍ਰੀਜ਼ ਕੀਤੇ ਅਤੇ ਕਰੀਬ 540 ਕਰੋੜ ਰੁਪਏ ਦੀ ਧੋਖਾਧੜੀ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਨੇ ਜੇਲ੍ਹਾਂ ਵਿੱਚ ਸਿਹਤ ਅਤੇ ਮੁੜ ਵਸੇਬਾ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ, ਯੂਨਾਈਟਡ ਨੇਸ਼ਨਜ਼ ਆਫਿਸ ਆਨ ਡਰਗਜ਼ ਐਂਡ ਕਰਾਈਮ ਨਾਲ ਸਹਿਯੋਗ ਨੂੰ ਹੋਰ ਕੀਤਾ ਮਜ਼ਬੂਤ

ਪੰਜਾਬ ਨੇ ਜੇਲ੍ਹਾਂ ਵਿੱਚ ਸਿਹਤ ਅਤੇ ਮੁੜ ਵਸੇਬਾ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ, ਯੂਨਾਈਟਡ ਨੇਸ਼ਨਜ਼ ਆਫਿਸ ਆਨ ਡਰਗਜ਼ ਐਂਡ ਕਰਾਈਮ ਨਾਲ ਸਹਿਯੋਗ ਨੂੰ ਹੋਰ ਕੀਤਾ ਮਜ਼ਬੂਤ

by Ankit
June 26, 2026
0

ਪੰਜਾਬ ਨੇ ਜੇਲ੍ਹਾਂ ਵਿੱਚ ਸਿਹਤ ਅਤੇ ਮੁੜ ਵਸੇਬਾ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ, ਯੂਨਾਈਟਡ ਨੇਸ਼ਨਜ਼ ਆਫਿਸ ਆਨ...

Most Popular

ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ

ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ

by Ankit
3 weeks ago
0

ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਪ੍ਰੀ ਐਸ.ਆਈ.ਆਰ. ਦੌਰਾਨ ਹੋਈ 84.62 ਫੀਸਦ ਮੈਪਿੰਗ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 