• Latest
  • Trending
Finance Minister Harpal Singh :ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਦੇ 8 ਨਵੇਂ ਭਰਤੀ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

2 years ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

13 minutes ago
Hukamnama Sri Darbar Sahib Today – 07 November 2026 | Ang 946 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਹੁਸ਼ਿਆਰਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

12 hours ago
CBSE ਵੱਲੋਂ 10ਵੀਂ – 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ, ਜਾਣੋ ਪੂਰਾ ਸ਼ੈਡਿਊਲ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ

ਦਿੱਲੀ ‘ਚ ਸਾਹ ਲੈਣਾ ਹੋਇਆ ਔਖਾ! ਪ੍ਰਸ਼ਾਸਨ ਵਲੋਂ GRAP-III ਦੀਆਂ ਨਵੀਆਂ ਪਾਬੰਦੀਆਂ ਲਾਗੂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋਏ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ; ਪਾਰਟੀ ਪ੍ਰਧਾਨ ਨੇ ਕੀਤਾ ਸਵਾਗਤ

DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

14 hours ago
Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

Hindi News
English News
Saturday, November 7, 2026
No Result
View All Result
14 °c
Chandigarh
22 ° Sun
23 ° Mon
23 ° Tue
23 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Finance Minister Harpal Singh :ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਤੇ ਕਰ ਵਿਭਾਗ ਦੇ 8 ਨਵੇਂ ਭਰਤੀ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

January 3, 2025
in ਖਬਰਾਂ

ਚੰਡੀਗੜ੍ਹ, 3 ਜਨਵਰੀ( ਵਿਸ਼ਵ ਵਾਰਤਾ)-ਆਬਕਾਰੀ ਤੇ ਕਰ ਵਿਭਾਗ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਦੇ ਵਿੱਤ, ਯੋਜਨਾਬੰਦੀ, ਪ੍ਰੋਗਰਾਮ ਲਾਗੂਕਰਨ ਅਤੇ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਘਰ-ਘਰ ਰੋਜ਼ਗਾਰ ਯੋਜਨਾ ਤਹਿਤ 8 ਨਵੇਂ ਭਰਤੀ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵੇਂ ਨਿਯੁਕਤ ਕੀਤੇ ਗਏ ਅਧਿਕਾਰੀਆਂ ਵਿੱਚ 5 ਆਬਕਾਰੀ ਤੇ ਕਰ ਇੰਸਪੈਕਟਰ ਅਤੇ 3 ਕਲਰਕ ਸ਼ਾਮਲ ਹਨ।

ਨਵ-ਨਿਯੁਕਤ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਨਵੀਆਂ ਜ਼ਿੰਮੇਵਾਰੀਆਂ ਦੀ ਵਧਾਈ ਦਿੰਦਿਆਂ Finance Minister Harpal Singh Cheema ਨੇ ਰਾਜ ਸਰਕਾਰ ਲਈ ਮਾਲੀਆ ਪੈਦਾ ਕਰਨ ਵਿੱਚ ਆਬਕਾਰੀ ਅਤੇ ਕਰ ਵਿਭਾਗ ਦੀ ਅਹਿਮ ਭੂਮਿਕਾ ‘ਤੇ ਰੌਸ਼ਨੀ ਪਾਈ।

ਵਿੱਤ ਮੰਤਰੀ ਨੇ ਨਵ-ਨਿਯੁਕਤ ਅਧਿਕਾਰੀਆਂ ਨੂੰ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਮਾਲੀਆ ਉਗਰਾਹੀ ਵਧਾਉਣ ‘ਤੇ ਧਿਆਨ ਕੇਂਦਰਿਤ ਕਰਦੇ ਹੋਏ ਆਪਣੇ ਕੰਮ ਵਿੱਚ ਇਮਾਨਦਾਰੀ ਅਤੇ ਲਗਨ ਦੇ ਉਚ-ਮਿਆਰਾਂ ਨੂੰ ਬਰਕਰਾਰ ਰੱਖਣ ਲਈ ਕਿਹਾ।

ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਆਪਣੇ ਵਿਭਾਗਾਂ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਯਤਨਾਂ ਸਦਕਾ ਪੰਜਾਬ ਦੇ ਸਮੁੱਚੇ ਵਿਕਾਸ ‘ਤੇ ਸਕਰਾਤਮਕ ਪ੍ਰਭਾਵ ਪਵੇਗਾ, ਜਿਸ ਨਾਲ ਇੱਥੋਂ ਦੇ ਨਾਗਰਿਕਾਂ ਦੇ ਸੁਨਹਿਰੇ ਭਵਿੱਖ ਲਈ ਰਾਹ ਪੱਧਰਾ ਹੋਵੇਗਾ।

Tags: Finance Minister Harpal Singh Cheema
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

by Ranjit Singh
November 7, 2026
0

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ 'ਚ ਦੇਰੀ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਭਾਰਤ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 6, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਸ਼ਿਆਰਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਹੁਸ਼ਿਆਰਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

by Jaspreet Kaur
November 6, 2026
0

ਹੁਸ਼ਿਆਰਪੁਰ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ - 7 ਜਨਵਰੀ, 2027 ਤੱਕ ਲਾਗੂ ਰਹਿਣਗੇ ਆਦੇਸ਼, ਪੜ੍ਹੋ ਵੇਰਵਾ ਹੁਸ਼ਿਆਰਪੁਰ, 6 ਨਵੰਬਰ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

by Ankit
November 6, 2026
0

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ ਪੰਜਾਬ ਨੂੰ ਵਿਸ਼ਵ ਹਾਕੀ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

by Ranjit Singh
November 7, 2026
0

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ 'ਚ ਦੇਰੀ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਭਾਰਤ...

Most Popular

International: ਯੂਕਰੇਨ ਦਾ ਤੇਲ ਟੈਂਕਰ ‘ਤੇ ਡਰੋਨ ਹਮਲਾ, ਜਹਾਜ਼ ’ਤੇ 23 ਭਾਰਤੀ ਕਰੂ ਮੈਂਬਰ ਸਨ ਸਵਾਰ

International: ਯੂਕਰੇਨ ਦਾ ਤੇਲ ਟੈਂਕਰ ‘ਤੇ ਡਰੋਨ ਹਮਲਾ, ਜਹਾਜ਼ ’ਤੇ 23 ਭਾਰਤੀ ਕਰੂ ਮੈਂਬਰ ਸਨ ਸਵਾਰ

by Ranjit Singh
1 month ago
0

International: ਯੂਕਰੇਨ ਦਾ ਤੇਲ ਟੈਂਕਰ 'ਤੇ ਡਰੋਨ ਹਮਲਾ, ਜਹਾਜ਼ ’ਤੇ 23 ਭਾਰਤੀ ਕਰੂ ਮੈਂਬਰ ਸਨ ਸਵਾਰ ਚੰਡੀਗੜ੍ਹ, 7 ਅਕਤੂਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 