• Latest
  • Trending
Latest News: ਪੀ.ਪੀ.ਐਸ.ਸੀ ਚੇਅਰਮੈਨ ਜਤਿੰਦਰ ਸਿੰਘ ਔਲਖ ਹੋਏ ਸੇਵਾਮੁਕਤ

Latest News: ਪੀ.ਪੀ.ਐਸ.ਸੀ ਚੇਅਰਮੈਨ ਜਤਿੰਦਰ ਸਿੰਘ ਔਲਖ ਹੋਏ ਸੇਵਾਮੁਕਤ

1 year ago
ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

2 hours ago
ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

3 hours ago
IPL 2026 : ਪੰਜਾਬ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਹੈਦਰਾਬਾਦ ਨੇ ਪੰਜਾਬ ਲਈ ਸੈੱਟ ਕੀਤਾ ਵੱਡਾ ਟਾਰਗੇਟ

IPL 2026 : ਪੰਜਾਬ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਹੈਦਰਾਬਾਦ ਨੇ ਪੰਜਾਬ ਲਈ ਸੈੱਟ ਕੀਤਾ ਵੱਡਾ ਟਾਰਗੇਟ

4 hours ago
Entertainment News : ਕੰਗਨਾ ਰਣੌਤ ਸਟਾਰਰ ਫਿਲਮ ‘Bharat Bhhagya Viddhaata’ ਜੂਨ ‘ਚ ਹੋਵੇਗੀ ਰਿਲੀਜ਼

Entertainment News : ਕੰਗਨਾ ਰਣੌਤ ਸਟਾਰਰ ਫਿਲਮ ‘Bharat Bhhagya Viddhaata’ ਜੂਨ ‘ਚ ਹੋਵੇਗੀ ਰਿਲੀਜ਼

4 hours ago
HEALTH : ਭਾਰਤ ਨੇ ਕਈ ਡਿਜੀਟਲ ਸਿਹਤ ਪ੍ਰਣਾਲੀਆਂ ਨੂੰ ਏਕੀਕ੍ਰਿਤ ਕਰਨ ਲਈ ਸਵਸਥ ਭਾਰਤ ਪੋਰਟਲ ਲਾਂਚ ਕੀਤਾ

HEALTH : ਭਾਰਤ ਨੇ ਕਈ ਡਿਜੀਟਲ ਸਿਹਤ ਪ੍ਰਣਾਲੀਆਂ ਨੂੰ ਏਕੀਕ੍ਰਿਤ ਕਰਨ ਲਈ ਸਵਸਥ ਭਾਰਤ ਪੋਰਟਲ ਲਾਂਚ ਕੀਤਾ

4 hours ago
IPL 2026 : ਹੈਦਰਾਬਾਦ ਅਤੇ ਪੰਜਾਬ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪੰਜਾਬ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

IPL 2026 : ਹੈਦਰਾਬਾਦ ਅਤੇ ਪੰਜਾਬ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪੰਜਾਬ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

6 hours ago
Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

6 hours ago
Haryana : ਰਾਜ ਅਪਰਾਧ ਸ਼ਾਖਾ ਵਿੱਚ ਵੱਡਾ ਫੇਰਬਦਲ ; ਅਧਿਕਾਰੀਆਂ ਨੂੰ ਸੌਂਪੇ ਗਏ ਨਵੇਂ ਚਾਰਜ 

Haryana : ਰਾਜ ਅਪਰਾਧ ਸ਼ਾਖਾ ਵਿੱਚ ਵੱਡਾ ਫੇਰਬਦਲ ; ਅਧਿਕਾਰੀਆਂ ਨੂੰ ਸੌਂਪੇ ਗਏ ਨਵੇਂ ਚਾਰਜ 

6 hours ago
ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

6 hours ago
ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਰਾਣੇ ਸ਼ਾਸਕ ਜਲਦੀ ਸਲਾਖਾਂ ਪਿੱਛੇ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਰਾਣੇ ਸ਼ਾਸਕ ਜਲਦੀ ਸਲਾਖਾਂ ਪਿੱਛੇ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

6 hours ago
Hindi News
English News
Thursday, May 7, 2026
No Result
View All Result
24 °c
Chandigarh
29 ° Thu
31 ° Fri
34 ° Sat
36 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਪੀ.ਪੀ.ਐਸ.ਸੀ ਚੇਅਰਮੈਨ ਜਤਿੰਦਰ ਸਿੰਘ ਔਲਖ ਹੋਏ ਸੇਵਾਮੁਕਤ

ਚੇਅਰਮੈਨ ਜਤਿੰਦਰ ਸਿੰਘ ਔਲਖ ਨੇ ਆਪਣੇ ਕਾਰਜਕਾਲ ਦੌਰਾਨ ਕੀਤੇ ਵੱਡੇ ਸੁਧਾਰ

January 3, 2025
in ਖਬਰਾਂ, ਪੰਜਾਬ
Latest News: ਪੀ.ਪੀ.ਐਸ.ਸੀ ਚੇਅਰਮੈਨ ਜਤਿੰਦਰ ਸਿੰਘ ਔਲਖ ਹੋਏ ਸੇਵਾਮੁਕਤ

Latest News: ਪੀ.ਪੀ.ਐਸ.ਸੀ ਚੇਅਰਮੈਨ ਜਤਿੰਦਰ ਸਿੰਘ ਔਲਖ ਹੋਏ ਸੇਵਾਮੁਕਤ

ਚੇਅਰਮੈਨ ਜਤਿੰਦਰ ਸਿੰਘ ਔਲਖ ਨੇ ਆਪਣੇ ਕਾਰਜਕਾਲ ਦੌਰਾਨ ਕੀਤੇ ਵੱਡੇ ਸੁਧਾਰ

ਪਟਿਆਲਾ, 3 ਜਨਵਰੀ (ਵਿਸ਼ਵ ਵਾਰਤਾ):- ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਚੇਅਰਮੈਨ ਵਜੋਂ ਸੇਵਾ ਨਿਭਾਅ ਰਹੇ ਸ. ਜਤਿੰਦਰ ਸਿੰਘ ਔਲਖ 29 ਜਨਵਰੀ, 2024 ਤੋਂ 3 ਜਨਵਰੀ, 2025 ਤੱਕ ਦਾ ਆਪਣਾ ਕਾਰਜਕਾਲ ਪੂਰਾ ਕਰਕੇ ਅੱਜ ਸੇਵਾਮੁਕਤ ਹੋ ਗਏ ਹਨ। ਆਪਣੀ ਦ੍ਰਿੜ ਅਗਵਾਈ ਅਤੇ ਵਿਹਾਰਕ ਪਹੁੰਚ ਲਈ ਜਾਣੇ ਜਾਂਦੇ ਸ. ਜਤਿੰਦਰ ਸਿੰਘ ਔਲਖ ਨੇ ਆਪਣੇ ਛੋਟੇ ਪਰ ਪ੍ਰਭਾਵਸ਼ਾਲੀ ਕਾਰਜਕਾਲ ਦੌਰਾਨ ਪੰਜਾਬ ਲੋਕ ਸੇਵਾ ਕਮਿਸ਼ਨ ਵਿੱਚ ਵੱਡੇ ਸੁਧਾਰ ਕੀਤੇ ਹਨ।
ਜ਼ਿਕਰਯੋਗ ਹੈ ਕਿ ਸ. ਜਤਿੰਦਰ ਸਿੰਘ ਔਲਖ 1990 ਵਿੱਚ ਪੰਜਾਬ ਪੁਲਿਸ ਵਿੱਚ ਬਤੌਰ ਡੀਐਸਪੀ ਭਰਤੀ ਹੋਏ ਅਤੇ ਏਡੀਜੀਪੀ ਦੇ ਅਹੁਦੇ ਤੋਂ ਸੂਬੇ ਦੇ ਖੁਫ਼ੀਆ ਮੁਖੀ ਵਜੋਂ ਸੇਵਾਮੁਕਤ ਹੋਏ। ਆਪਣੇ ਕੈਰੀਅਰ ਦੌਰਾਨ, ਉਨ੍ਹਾਂ ਲੁਧਿਆਣਾ ਅਤੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਅਤੇ ਐਸ.ਬੀ.ਐਸ. ਨਗਰ, ਐਸ.ਏ.ਐਸ. ਨਗਰ, ਰੂਪਨਗਰ, ਅਤੇ ਸੰਗਰੂਰ ਵਰਗੇ ਜ਼ਿਲ੍ਹਿਆਂ ਵਿੱਚ ਐਸਐਸਪੀ ਸਮੇਤ ਪ੍ਰਮੁੱਖ ਅਹੁਦਿਆਂ ‘ਤੇ ਡਿਊਟੀ ਨਿਭਾਈ ਤੇ ਪੰਜਾਬ ਭਰ ਵਿੱਚ ਕਾਨੂੰਨ ਵਿਵਸਥਾ ਲਾਗੂ ਕਰਨ ਵਿੱਚ ਵਿਆਪਕ ਤਜਰਬਾ ਹਾਸਲ ਕੀਤਾ।
  ਆਪਣੇ ਪੂਰੇ ਕੈਰੀਅਰ ਦੌਰਾਨ, ਸ. ਜਤਿੰਦਰ ਸਿੰਘ ਔਲਖ ਨੇ ਪੰਜਾਬ ਦੀਆਂ ਤਿੰਨੋਂ ਵੱਡੀਆਂ ਸਿਆਸੀ ਪਾਰਟੀਆਂ- ਇੰਡੀਅਨ ਨੈਸ਼ਨਲ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ- ਦਾ ਆਪੋ-ਆਪਣੇ ਕਾਰਜਕਾਲ ਦੌਰਾਨ ਸਰਕਾਰ ਵਿੱਚ ਵਿਸ਼ਵਾਸ ਕਮਾਇਆ ਅਤੇ ਹਰੇਕ ਪ੍ਰਸ਼ਾਸਨ ਵਿੱਚ ਮੁੱਖ ਭੂਮਿਕਾਵਾਂ ਨਿਭਾਈਆਂ।
  ਪੀ.ਪੀ.ਐਸ.ਸੀ ਚੇਅਰਮੈਨ ਹੋਣ ਦੇ ਨਾਤੇ, ਸ. ਜਤਿੰਦਰ ਸਿੰਘ ਔਲਖ ਨੇ ਮਹੱਤਵਪੂਰਨ ਸੁਧਾਰਾਂ ਨੂੰ ਲਾਗੂ ਕੀਤਾ, ਜਿਸ ਵਿੱਚ ਪੰਜਾਬ ਸਿਵਲ ਸੇਵਾ (ਕਾਰਜਕਾਰੀ ਸ਼ਾਖਾ) ਦੀਆਂ ਅਸਾਮੀਆਂ ਦੀ ਭਰਤੀ ਵਾਸਤੇ ਲਈ ਜਾਣ ਵਾਲੀ ਪ੍ਰੀਲਿਮਿਨਰੀ ਪ੍ਰੀਖਿਆ ਵਿੱਚ ਸੀ ਸੈਟ ਦਾ ਪੇਪਰ ਨੂੰ ਕੁਆਲੀਫਾਇੰਗ ਪੇਪਰ ਵਜੋਂ ਲਿਆ ਜਾਣਾ ਅਤੇ ਇਸਨੂੰ ਯੂ.ਪੀ.ਐਸ.ਸੀ ਦੀ ਤਰਜ਼ ’ਤੇ ਕੀਤਾ ਜਾਣਾ ਸ਼ਾਮਲ ਹੈ। ਇਸ ਨਾਲ ਜਨਰਲ ਸਟੱਡੀਜ਼ ਦੇ ਪੇਪਰ-1 ਵਿੱਚ ਪੰਜਾਬ ਦੇ ਇਤਿਹਾਸ, ਭੂਗੋਲ, ਸੱਭਿਆਚਾਰ ਅਤੇ ਅਰਥ ਵਿਵਸਥਾ ਨੂੰ ਵਿਸ਼ੇਸ਼ ਤਵੱਜੋ ਦਿੱਤੀ ਜਾਵੇਗੀ। ਇਸ ਤਬਦੀਲੀ ਨਾਲ ਪੇਂਡੂ ਤੇ ਪੱਛੜੇ ਖੇਤਰਾਂ ਦੇ ਨੌਜਵਾਨ ਵੀ ਹੁਣ ਮੁਕਾਬਲੇ ਦੀ ਪੀ.ਸੀ.ਐਸ. ਦੀ ਇਸ ਉਚ ਪੱਧਰੀ ਪ੍ਰੀਖਿਆ ਵਿੱਚ ਬੈਠਕੇ ਦੂਜੇ ਪ੍ਰੀਖਿਆਰਥੀਆਂ ਦੇ ਮੁਕਾਬਲੇ ਦੇ ਯੋਗ ਹੋਏ ਹਨ। ਇਹ ਸੁਧਾਰ ਪੰਜਾਬ ਦੀ ਵਿਰਾਸਤ ਨਾਲ ਮਜ਼ਬੂਤਸਬੰਧ ਰੱਖਣ ਵਾਲੇ ਉਮੀਦਵਾਰਾਂ ਨੂੰ ਬਿਹਤਰ ਮੌਕੇ ਪ੍ਰਦਾਨ ਕਰਨਗੇ।
ਸ. ਜਤਿੰਦਰ ਸਿੰਘ ਔਲਖ ਨੇ ਪੀਸੀਐਸ ਨੋਟੀਫਿਕੇਸ਼ਨ, ਆਪਣੇ ਦਫਤਰ ਦੇ ਆਖਰੀ ਦਿਨ ਜਾਰੀ ਕੀਤਾ, ਜਿਸ ਵਿੱਚ 322 ਅਸਾਮੀਆਂ ਸ਼ਾਮਲ ਸਨ, ਜੋ ਕਿ ਭਰਤੀ ਪ੍ਰਕਿਰਿਆ ਨੂੰ ਸਮੇਂ ਸਿਰ ਨੇਪਰੇ ਚਾੜਨ ਲਈਉਨ੍ਹਾਂ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਦੇ ਕਾਰਜਕਾਲ ਦੌਰਾਨ, ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ 547 ਵਿਅਕਤੀਆਂ ਦੀ ਸਫਲਤਾਪੂਰਵਕ ਭਰਤੀ ਕੀਤੀ ਗਈ ਹੈ।

Tags: BREAKING NEWSBreaking news in PunjabiLatest Punjab newsLatest Punjab news in Punjabipunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

by Ankit
May 6, 2026
0

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਮਈ 2026 (ਸਤੀਸ਼...

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

by Ankit
May 6, 2026
0

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ  ਪੁਲਿਸ ਟੀਮਾਂ ਨੇ 57 ਵਿਅਕਤੀਆਂ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
May 6, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਮਈ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

by Ankit
May 6, 2026
0

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ ਭਗਵੰਤ ਸਿੰਘ ਮਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

by Ankit
May 6, 2026
0

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਮਈ 2026 (ਸਤੀਸ਼...

Most Popular

Punjab Weather: ਪੰਜਾਬ ਵਿੱਚ ਅੱਜ ਮੀਂਹ ਅਤੇ ਤੂਫ਼ਾਨ ਲਈ ਯੈਲੋ ਅਲਰਟ ਜਾਰੀ

Punjab Weather: ਪੰਜਾਬ ਵਿੱਚ ਅੱਜ ਮੀਂਹ ਅਤੇ ਤੂਫ਼ਾਨ ਲਈ ਯੈਲੋ ਅਲਰਟ ਜਾਰੀ

by Ranjit Singh
7 days ago
0

Punjab Weather: ਪੰਜਾਬ ਵਿੱਚ ਅੱਜ ਮੀਂਹ ਅਤੇ ਤੂਫ਼ਾਨ ਲਈ ਯੈਲੋ ਅਲਰਟ ਜਾਰੀ - 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 