• Latest
  • Trending
558 ਡਾਕਟਰ ਜਲਦ ਹੋਣਗੇ ਸਿਹਤ ਵਿਭਾਗ ਵਿਚ ਭਰਤੀ : ਬ੍ਰਹਮ ਮਹਿੰਦਰਾ

558 ਡਾਕਟਰ ਜਲਦ ਹੋਣਗੇ ਸਿਹਤ ਵਿਭਾਗ ਵਿਚ ਭਰਤੀ : ਬ੍ਰਹਮ ਮਹਿੰਦਰਾ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

3 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

3 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

4 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

4 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

6 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

6 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

7 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

7 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

7 hours ago
Hindi News
English News
Thursday, November 12, 2026
No Result
View All Result
18 °c
Chandigarh
22 ° Fri
23 ° Sat
19 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

558 ਡਾਕਟਰ ਜਲਦ ਹੋਣਗੇ ਸਿਹਤ ਵਿਭਾਗ ਵਿਚ ਭਰਤੀ : ਬ੍ਰਹਮ ਮਹਿੰਦਰਾ

October 25, 2018
in ਪੰਜਾਬ
558 ਡਾਕਟਰ ਜਲਦ ਹੋਣਗੇ ਸਿਹਤ ਵਿਭਾਗ ਵਿਚ ਭਰਤੀ : ਬ੍ਰਹਮ ਮਹਿੰਦਰਾ

558 ਡਾਕਟਰ ਜਲਦ ਹੋਣਗੇ ਸਿਹਤ ਵਿਭਾਗ ਵਿਚ ਭਰਤੀ : ਬ੍ਰਹਮ ਮਹਿੰਦਰਾ

•ਡਾਕਟਰਾਂ ਦੀ ਭਰਤੀ ਪ੍ਰਕਿਰਿਆ ਹੋਈ ਪੂਰੀ, ਡਾਕਟਰਾਂ ਦੀ ਰਿਹਾਇਸ਼ ਦੇ ਨੇੜੇ ਕੀਤੀ ਜਾਵੇਗੀ ਤੈਨਾਤੀ
•ਯੂਨੀਵਰਸਲ ਸਿਹਤ ਸਕੀਮ ਅਧੀਨ ਤੀਜੀ ਸ਼੍ਰੇਣੀ ਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ 10 ਸਰਕਾਰੀ ਹਸਪਤਾਲਾਂ ਦਾ ਕੀਤਾ ਜਾਵੇਗਾ ਆਧੁਨਿਕਰਨ
•ਮਿਆਦ ਪੂਰੀ ਕਰ ਚੁੱਕੀਆਂ ਮਸ਼ੀਨਰੀ ਦੀ ਤਬਦੀਲੀ ਲਈ ਨਵੀਆਂ ਟੈਸਟਿੰਗ ਮਸ਼ੀਨਾਂ ਦਾ ਜਲਦ ਕੀਤਾ ਜਾਵੇਗਾ ਟੈਂਡਰ
•ਅੰਮ੍ਰਿਤਸਰ ਰੇਲ ਹਾਦਸੇ ਦੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਦੇਣ ਲਈ 2 ਮਿੰਟ ਦਾ ਮੌਨ ਧਾਰਿਆ ਗਿਆ
ਸਿਹਤ ਮੰਤਰੀ ਦੁਆਰਾ ਹਸਪਤਾਲਾਂ ਵਿਚ ਉਪਲੱਬਧ ਦਵਾਈਆਂ ਦੀ ਕੀਤੀ ਗਈ ਸਮੀਖਿਆ
ਰੇਲ ਹਾਦਸੇ ਦੌਰਾਨ ਡਾਕਟਰਾਂ ਵਲੋਂ ਦਿਨ-ਰਾਤ ਤਨਦੇਹੀ ਨਾਲ ਕੀਤੀ ਗਈ ਡਿਊਟੀ ਲਈ ਕੀਤੀ ਪ੍ਰਸ਼ੰਸਾ

ਚੰਡੀਗੜ, 25 ਅਕਤੂਬਰ (ਵਿਸ਼ਵ ਵਾਰਤਾ)- 10 ਸਾਲਾਂ ਦੇ ਲੰਮੇ ਅਰਸੇ ਤੋਂ ਬਾਅਦ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੱਡੀ ਗਿਣਤੀ ਵਿਚ 558 ਨਵੇਂ ਡਾਕਟਰਾਂ ਦੀ ਭਰਤੀ ਕਰਨ ਜਾ ਰਿਹਾ ਹੈ। ਜਿਸ ਸਬੰਧੀ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ ਅਤੇ ਇਹਨਾਂ ਡਾਕਟਰਾਂ ਨੂੰ ਜਲਦ ਸਟੇਸ਼ਨ ਜਾਰੀ ਕਰ ਦਿੱਤੇ ਜਾਣਗੇ। ਇਹਨਾਂ ਨਵੇਂ ਭਰਤੀ ਡਾਕਟਰਾਂ ਵਿਚ ਸਪੈਸ਼ਲਿਸਟ ਡਾਕਟਰ ਵੀ ਹਨ ਜਿਹਨਾਂ ਨੂੰ ਸਿਵਲ ਸਰਜਨਾਂ ਵਲੋਂ ਦਿੱਤੀ ਸੂਚੀ ਅਨੁਸਾਰ ਵੱਖ-ਵੱਖ ਜ਼ਿਲਿ•ਆਂ ਦੇ ਕਮਿਊਨਿਟੀ ਹੈਲਥ ਸੈਂਟਰਾਂ, ਪ੍ਰਾਇਮਰੀ ਹੈਲਥ ਸੈਂਟਰਾਂ ਤੇ ਜ਼ਿਲ•ਾ ਹਸਪਤਾਲਾਂ ਵਿਚ ਤੈਨਾਤ ਕੀਤਾ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਵਲੋਂ ਸਰਕਾਰੀ ਹਸਪਤਾਲਾਂ ਦੇ ਸਟਾਫ, ਓ.ਪੀ.ਡੀ. ਦਵਾਈਆਂ ਅਤੇ ਬੁਨੀਆਦੀ ਢਾਂਚੇ ਦੀ ਸਮੀਖਿਆ ਲਈ ਰੱਖੀ ਸਿਵਲ ਸਰਜਨਾਂ ਦੀ ਮੀਟਿੰਗ ਵਿਚ ਕੀਤਾ ਗਿਆ। ਡੀ.ਐਚ.ਐਸ ਦਫਤਰ, ਸੈਕਟਰ-34 ਚੰਡੀਗੜ• ਵਿਖੇ ਰੱਖੀ ਗਈ ਇਸ ਮੀਟਿੰਗ ਵਿਚ ਸ੍ਰੀ ਸ਼ਤੀਸ਼ ਚੰਦਰਾ, ਵਧੀਕ ਮੁੱਖ ਸਕੱਤਰ, ਸਿਹਤ ਤੇ ਪਰਿਵਾਰ ਭਲਾਈ, ਅਮਿਤ ਕੁਮਾਰ ਐਮ.ਡੀ.ਐਨ.ਐਚ.ਐਮ, ਹਰਪਾਲ ਸਿੰਘ ਚੀਮਾ, ਚੇਅਰਮੈਨ ਪੀ.ਐਚ.ਐਸ.ਸੀ, ਸਾਰੇ ਸਿਵਲ ਸਰਜਨ ਅਤੇ ਸਟੇਟ ਪ੍ਰੋਗਰਾਮ ਅਫਸਰ ਹਾਜ਼ਰ ਸਨ।

ਸਿਹਤ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਚੋਣ ਮੈਨੀਫੈਸਟੋ ਵਿਚ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਵੱਡੇ ਪੱਧਰ ‘ਤੇ ਡਾਕਟਰਾਂ ਦੀ ਭਰਤੀ ਕੀਤੀ ਹੈ ਜੋ ਕਿ ਸਿਹਤ ਵਿਭਾਗ ਲਈ ਇਕ ਮੀਲ ਪੱਥਰ ਸਾਬਿਤ ਹੋਵੇਗਾ। ਉਹਨਾਂ ਕਿਹਾ ਕਿ ਵਿੱਤੀ ਸੰਕਟ ਹੋਣ ਦੇ ਬਾਵਜੂਦ ਵੀ ਸਿਹਤ ਵਿਭਾਗ 10 ਸਾਲ ਦੇ ਅੰਤਰਾਲ ਬਾਅਦ ਵੱਡੀ ਗਿਣਤੀ ਵਿਚ 558 ਡਾਕਟਰਾਂ ਦੀ ਭਰਤੀ ਕਰਨ ਜਾ ਰਿਹਾ ਹੈ।

ਸ੍ਰੀ ਬ੍ਰਹਮ ਮਹਿੰਦਰਾ ਨੇ ਸਿਵਲ ਸਰਜਨਾਂ ਨੂੰ ਕਿਹਾ ਕਿ ਉਹ ਜ਼ਿਲ•ਾ, ਸਬ-ਡਵੀਜਨਲ, ਸੀ.ਐਸ ਸੀ ਅਤੇ ਪੀ ਐਸ ਸੀ ਪੱਧਰ ਦੇ ਹਸਪਤਾਲਾਂ ਲਈ ਡਾਕਟਰਾਂ ਦੀ ਤੈਨਾਤੀ ਸਬੰਧੀ ਸੂਚੀ ਦੇਣ ਤਾਂ ਜੋ ਡਾਕਟਰਾਂ ਦੀ ਕਮੀ ਨਾਲ ਜੂਝ ਰਹੇ ਹਸਪਤਾਲਾਂ ਵਿਚ ਨਵੇਂ ਡਾਕਟਰਾਂ ਦੀ ਤੈਨਾਤੀ ਕੀਤੀ ਜਾ ਸਕੇ। ਉਹਨਾਂ ਕਿਹਾ ਕਿ ਡਾਕਟਰਾਂ ਦੀ ਤੈਨਾਤੀ ਤਰਕ ਦੇ ਆਧਾਰ ‘ਤੇ ਕੀਤੀ ਜਾਵੇਗੀ ਅਤੇ ਡਾਕਟਰਾਂ ਦੇ ਗ੍ਰਹਿ ਨਿਵਾਸ ਨਾਲ ਸਬੰਧਤ ਜ਼ਿਲਿ•ਆਂ ਦੇ ਹਸਪਤਾਲਾਂ ਵਿਚ ਤੈਨਾਤੀ ਨੂੰ ਤਵੱਜੋਂ ਦਿੱਤੀ ਜਾਵੇਗੀ ਤਾਂ ਜੋ ਮੈਡੀਕਲ ਅਫਸਰ ਸਮਰਪਿਤ ਹੋ ਕੇ ਤਨਦੇਹੀ ਨਾਲ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰ ਸਕਣ।

ਸ੍ਰੀ ਬ੍ਰਹਮ ਮਹਿੰਦਰਾ ਨੇ ਇਥੇ ਘੋਸ਼ਣਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਯੂਨੀਵਰਸਲ ਹੈਥਲ ਸਕੀਮ ਅਧੀਨ ਮਿਆਰੀ ਤੇ ਵਧੀਆ ਸਿਹਤ ਸੁਵਿਧਾਵਾਂ ਪ੍ਰਦਾਨ ਕਰਨ ਲਈ 10 ਜ਼ਿਲ•ਾ ਹਸਪਤਾਲਾਂ ਦਾ ਆਧੁਨਿਕਰਨ ਕਰੇਗੀ ਜਿਸ ਨਾਲ ਲੋਕਾਂ ਨੂੰ ਜ਼ਿਲ•ੇ ਵਿਚ ਹੀ ਤੀਜੀ ਸ਼੍ਰੇਣੀ ਦੀਆਂ ਇਲਾਜ ਸੁਵਿਧਾਵਾਂ ਉਪਲੱਬਧ ਹੋ ਸਕਣਗੀਆਂ।

ਸਿਹਤ ਮੰਤਰੀ ਨੇ ਵਿਭਾਗ ਦੀਆਂ ਲੰਮੇ ਅਰਸੇ ਤੋਂ ਖਾਲੀ ਪਈਆਂ ਇਮਾਰਤਾਂ ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ  ਸਿਵਲ ਸਰਜਨ ਜਲਦ ਇਹਨਾਂ ਇਮਾਰਤਾਂ ਸਬੰਧਤ ਰਿਪੋਰਟ ਪੇਸ਼ ਕਰਨ ਤਾਂ ਜੋ ਇਸ ਬੁਨਿਆਦੀ ਢਾਂਚੇ ਦੀ ਸੁਚੱਜੀ ਵਰਤੋਂ ਕਰਕੇ ਇਹਨਾਂ ਇਮਾਰਤਾਂ ਦੁਆਰਾ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਿਚ ਸੁਧਾਰ ਕੀਤਾ ਜਾ ਸਕੇ।

ਸਿਹਤ ਮੰਤਰੀ ਵਲੋਂ ਮੀਟਿੰਗ ਦੌਰਾਨ ਹਸਪਤਾਲਾਂ ਵਿਚ ਉਪਲੱਬਧ ਦਵਾਈਆਂ ਸਬੰਧੀ ਸਥਿਤੀ ਦਾ ਵੀ ਮੁਲਾਂਕਣ ਕੀਤਾ ਗਿਆ ਅਤੇ ਤਿਉਹਾਰਾਂ ਦੇ ਮੱਦੇਨਜ਼ਰ ਸਿਵਲ ਸਰਜਨਾਂ ਨੂੰ ਕਿਸੇ ਵੀ ਘਟਨਾ ਵਾਪਰਨ ਦੌਰਾਨ ਤਿਆਰੀਆਂ ਰੱਖਣ ਦੇ ਆਦੇਸ਼ ਦਿੱਤੇ।

ਸ੍ਰੀ ਬ੍ਰਹਮ ਮਹਿੰਦਰਾ ਵਲੋਂ ਸਿਵਲ ਹਸਪਤਾਲਾਂ ਵਿਚ ਮੌਜੂਦ ਟੈਸਟਿੰਗ ਮਸ਼ੀਨਰੀ ਜਿਵੇਂ ਕਿ ਅਲਟਰਾਸਾਊਂਡ ਮਸ਼ੀਨ, ਐਕਸ-ਰੇ ਮਸ਼ੀਨ, ਸੀ.ਬੀ. ਨੈੱਟ ਅਤੇ ਹੋਰ ਮਸ਼ੀਨਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ ਗਿਆ। ਮੀਟਿੰਗ ਵਿਚ ਹਾਜ਼ਰ ਕੁਝ ਸਿਵਲ ਸਰਜਨਾਂ ਵਲੋਂ ਮਿਆਦ ਪੂਰੀ ਕਰ ਚੁੱਕੀਆਂ ਮਸ਼ੀਨਾਂ ਬਾਰੇ ਵੀ ਦੱਸਿਆ ਗਿਆ। ਸਿਹਤ ਮੰਤਰੀ ਨੇ ਵਧੀਕ ਮੁੱਖ ਸਕੱਤਰ ਸ਼ਤੀਸ਼ ਚੰਦਰਾ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਉਹ ਜਲਦ ਮਸ਼ੀਨਰੀ ਦੀ ਖਰੀਦ ਲਈ  ਟੈਂਡਰ ਪ੍ਰਕਿਰਿਆ ਦਾ ਮਾਮਲਾ ਮੁਕੰਮਲ ਕਰਨ ਤਾਂ ਜੋ ਜ਼ਰੂਰੀ ਮਸ਼ੀਨਰੀ ਦੀ ਉਪਲੱਬਧਾ ਸਰਕਾਰੀ ਹਸਪਤਾਲਾਂ ਵਿਚ ਕੀਤੀ ਜਾ ਸਕੇ।

ਸਿਹਤ ਮੰਤਰੀ ਨੇ ਅੰਮ੍ਰਿਤਸਰ ਰੇਲ ਹਾਦਸੇ  ਦੌਰਾਨ ਡਾਕਟਰਾਂ ਵਲੋਂ ਦਿਨ-ਰਾਤ ਤਨਦੇਹੀ ਨਾਲ ਨਿਭਾਈ ਡਿਊਟੀ ਪ੍ਰਸ਼ੰਸਾ ਵੀ ਕੀਤੀ। ਉਹਨਾਂ ਸ਼ੰਤੁਸਟੀ ਜ਼ਾਹਿਰ ਕਰਦਿਆਂ ਕਿਹਾ ਕਿ ਇਸ ਸੰਵੇਦਨਸ਼ੀਲ ਸਮੇਂ ਦੌਰਾਨ ਸਿਹਤ ਵਿਭਾਗ ਦੇ ਡਾਕਟਰਾਂ ਅਤੇ ਸਾਰੇ ਸਟਾਫ ਵਲੋਂ ਕੀਤੀ ਗਈ ਡਿਊਟੀ ਦੀ ਪ੍ਰਸ਼ੰਸਾ ਕੀਤੀ ਜਾ ਰਹੀ ਹੈ। ਮੀਟਿੰਗ ਤੋਂ ਪਹਿਲਾਂ ਅੰਮ੍ਰਿਤਸਰ ਰੇਲ ਹਾਦਸੇ ਵਿਚ ਆਪਣੀਆਂ ਜਾਨਾਂ ਗਵਾਉਣ ਵਾਲੇ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ 2 ਮਿੰਟ ਦਾ ਮੌਨ ਵੀ ਰੱਖਿਆ ਗਿਆ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

by Navjot
November 12, 2026
0

  ਪਟਨਾ, 12 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਛਠ ਪੂਜਾ ਦੇ ਤਿਉਹਾਰ ਤੋਂ ਪਹਿਲਾਂ, ਬਿਹਾਰ ਦੇ...

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ(ਵਿਸ਼ਵ ਵਾਰਤਾ)  ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪੰਜਾਬ ਰਾਜ ਵਿੱਚ ਵੱਖ-ਵੱਖ ਵੇਅਰਹਾਊਸ ਵਿਖੇ ਈ.ਵੀ.ਐਮ. ਮਸ਼ੀਨਾਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

National: ਚੱਕਰਵਾਤੀ ਤੂਫਾਨ ‘ਮੁਰਾਸੂ’ ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਇਆ

National: ਚੱਕਰਵਾਤੀ ਤੂਫਾਨ ‘ਮੁਰਾਸੂ’ ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਇਆ

by Ranjit Singh
1 week ago
0

National: ਚੱਕਰਵਾਤੀ ਤੂਫਾਨ 'ਮੁਰਾਸੂ' ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਇਆ ਨਵੀਂ ਦਿੱਲੀ, 3 ਨਵੰਬਰ (ਵਿਸ਼ਵ ਵਾਰਤਾ): ਚੱਕਰਵਾਤੀ ਤੂਫਾਨ ਮੁਰਾਸੂ ਸੋਮਵਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 