• Latest
  • Trending
Fazilka News: ਫਾਜ਼ਿਲਕਾ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਦਾ ਨਵਾਂ ਉਪਰਾਲਾ, ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਦੇ ਰਹੇ ਹਨ ਕਿਤਾਬਾਂ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Tiger Shroff Firing ਮਾਮਲੇ ਵਿੱਚ 2 ਹੋਰ ਗ੍ਰਿਫ਼ਤਾਰ , ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 10 ਹੋਈ

7 hours ago
ਭਗਵੰਤ ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ, 29 ਅਕਤੂਬਰ ਨੂੰ ਸਮੀਖਿਆ ਮੀਟਿੰਗ: ਹਰਪਾਲ ਸਿੰਘ ਚੀਮਾ

ਅਹਿਮਦਾਬਾਦ 23 ਅਕਤੂਬਰ ਤੋਂ ਪਹਿਲੀ ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ ਦੀ ਕਰੇਗਾ ਮੇਜ਼ਬਾਨੀ

ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਹਰਪਾਲ ਸਿੰਘ ਚੀਮਾ

ਗੈਂਗਸਟਰਾਂ ‘ਤੇ ਵਾਰ ਦਾ 274ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਈਂ ਛਾਪੇਮਾਰੀ; 226 ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ 7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ICC ਨੇ ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ 2027 ਦਾ ਸ਼ਡਿਊਲ ਕੀਤਾ ਜਾਰੀ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ; ਮਾਨਸਾ ਦੇ DSP ਅਤੇ ਡਰੱਗ ਇੰਸਪੈਕਟਰ ਸਸਪੈਂਡ

9 hours ago
ਅਫਗਾਨਿਸਤਾਨ ਵਿੱਚ ਲਗਭਗ 16 ਮਿਲੀਅਨ ਲੋਕ ਗੰਭੀਰ ਭੋਜਨ ਅਸੁਰੱਖਿਆ ਦਾ ਸਾਹਮਣਾ ਕਰ ਰਹੇ ਹਨ : UN

11 hours ago
Pakistan : ਪੰਜਾਬ ਸੂਬੇ ਵਿੱਚ ਬੱਸ ਪਲਟਣ ਕਾਰਨ 10 ਲੋਕਾਂ ਦੀ ਮੌਤ, 44 ਜ਼ਖ਼ਮੀ

Hindi News
English News
Thursday, October 22, 2026
No Result
View All Result
19 °c
Chandigarh
24 ° Fri
25 ° Sat
25 ° Sun
25 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Fazilka News: ਫਾਜ਼ਿਲਕਾ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਦਾ ਨਵਾਂ ਉਪਰਾਲਾ, ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਦੇ ਰਹੇ ਹਨ ਕਿਤਾਬਾਂ

January 5, 2025
in ਖਬਰਾਂ, ਪੰਜਾਬ, ਫ਼ਾਜਲਿਕਾ
Fazilka News: ਫਾਜ਼ਿਲਕਾ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਦਾ ਨਵਾਂ ਉਪਰਾਲਾ, ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਦੇ ਰਹੇ ਹਨ ਕਿਤਾਬਾਂ

Fazilka News: ਫਾਜ਼ਿਲਕਾ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਦਾ ਨਵਾਂ ਉਪਰਾਲਾ, ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਦੇ ਰਹੇ ਹਨ ਕਿਤਾਬਾਂ

ਫਾਜ਼ਿਲਕਾ 5 ਜਨਵਰੀ (ਵਿਸ਼ਵ ਵਾਰਤਾ):- ਫਾਜ਼ਿਲਕਾ ਦੇ ਐਸਐਸਪੀ ਸ ਵਰਿੰਦਰ ਸਿੰਘ ਬਰਾੜ ਨੇ ਇੱਕ ਨਵੀਂ ਪਹਿਲ ਕਦਮੀ ਕੀਤੀ ਹੈ ਜਿਸ ਦੇ ਤਹਿਤ ਉਹ ਜਦੋਂ ਕਿਸੇ ਸਮਾਗਮ ਵਿੱਚ ਸ਼ਿਰਕਤ ਕਰਨ ਜਾਂਦੇ ਹਨ ਤਾਂ ਉੱਥੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਪੁਸਤਕਾਂ ਭੇਂਟ ਕਰਦੇ ਹਨ ।ਅਬੋਹਰ ਵਿਖੇ ਇੱਕ ਸ਼ੂਟਿੰਗ ਰੇਂਜ ਵਿੱਚ ਹੋਏ ਸਮਾਗਮ ਦੌਰਾਨ ਰਾਸ਼ਟਰੀ ਪੱਧਰ ਦੇ ਖਿਡਾਰੀਆਂ ਨੂੰ ਪੁਰਸਕਾਰ ਦੇਣ ਦੇ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਵਿਦਿਆਰਥੀ ਅਤੇ ਖਿਡਾਰੀਆਂ ਨੂੰ ਭਾਸ਼ਾ ਵਿਭਾਗ ਪੰਜਾਬ ਵੱਲੋਂ ਪ੍ਰਕਾਸ਼ਿਤ ਪੁਸਤਕਾਂ ਭੇਂਟ ਕੀਤੀਆਂ।
ਐਸਐਸਪੀ ਵਰਿੰਦਰ ਸਿੰਘ ਬਰਾੜ ਆਖਦੇ ਹਨ ਕਿ ਕਿਤਾਬਾਂ ਚਰਿਤਰ ਨਿਰਮਾਣ ਅਤੇ ਸ਼ਖਸ਼ੀਅਤ ਉਸਾਰੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ । ਉਹਨਾਂ ਕਿਹਾ ਕਿ ਜਦ ਅਸੀਂ ਵਿਦਿਆਰਥੀਆਂ ਅਤੇ ਸਾਡੇ ਨੌਜਵਾਨਾਂ ਨੂੰ ਕਿਤਾਬਾਂ ਨਾਲ ਜੋੜਾਂਗੇ ਤਾਂ ਅਜਿਹਾ ਕਰਦੇ ਹੋਏ ਅਸੀਂ ਇੱਕ ਚੰਗੇ ਸਮਾਜ ਦੀ ਸਿਰਜਣਾ ਵਿੱਚ ਭੂਮਿਕਾ ਨਿਭਾ ਰਹੇ ਹੋਵਾਂਗੇ।
ਉਹਨਾਂ ਨੇ ਕਿਹਾ ਕਿ ਸਾਡੇ ਵਿਦਿਆਰਥੀ ਸਾਡਾ ਭਵਿੱਖ ਹਨ ਅਤੇ ਚੰਗੀਆਂ ਕਿਤਾਬਾਂ ਨਾਲ ਜੁੜ ਕੇ ਉਹ ਚੰਗੇ ਨਾਗਰਿਕ ਵਜੋਂ ਸਮਾਜ ਵਿੱਚ ਵਿਚਰਨਗੇ । ਐਸਐਸਪੀ ਨੇ ਆਖਿਆ ਕਿ ਕਿਤਾਬ ਨੂੰ ਉਪਹਾਰ ਵਜੋਂ ਦੇਣ ਦਾ ਫਾਇਦਾ ਇਹ ਹੁੰਦਾ ਹੈ ਕਿ ਇਹ ਕਿਤਾਬ ਨੂੰ ਜਿੱਥੇ ਉਪਹਾਰ ਪ੍ਰਾਪਤ ਕਰਨ ਨਾਲ ਵਾਲਾ ਵਿਦਿਆਰਥੀ ਜਾਂ ਨੌਜਵਾਨ ਪੜ੍ਹਦਾ ਹੈ ਉੱਥੇ ਹੀ ਉਸਦੇ ਪਰਿਵਾਰ ਦੇ ਲੋਕ ਵੀ ਇਸ ਨੂੰ ਪੜ੍ਹ ਸਕਦੇ ਹਨ। ਇਸ ਤੋਂ ਬਿਨਾਂ ਇੱਕ ਕਿਤਾਬ ਲਗਾਤਾਰ ਤੁਹਾਡੇ ਘਰ ਵਿੱਚ ਹਾਜ਼ਰ ਰਹਿੰਦੀ ਹੈ ਤਾਂ ਉਸ ਨੂੰ ਬਾਅਦ ਵਿੱਚ ਵੀ ਪੜ੍ਹਿਆ ਜਾ ਸਕਦਾ ਹੈ।
ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਆਖਿਆ ਕਿ ਨੌਜਵਾਨ ਜਦ ਚੰਗੀਆਂ ਕਿਤਾਬਾਂ ਨਾਲ ਸਾਂਝ ਪਾਉਣਗੇ ਤਾਂ ਉਨਾਂ ਦੀ ਸ਼ਖਸ਼ੀਅਤ ਵਿੱਚ ਨਿਖਾਰ ਆਵੇਗਾ। ਉਹਨਾਂ ਨੇ ਕਿਹਾ ਕਿ ਕਿਤਾਬਾਂ ਸਾਡੇ ਮਨੋਬਲ ਨੂੰ ਵੀ ਵਧਾਉਂਦੀਆਂ ਹਨ ਅਤੇ ਚੰਗੇ ਮਾੜੇ ਦਾ ਫਰਕ ਵੀ ਸਮਝਾਉਂਦੀਆਂ ਹਨ। ਉਹਨਾਂ ਨੇ ਆਖਿਆ ਕਿ ਜਦੋਂ ਸਾਡੇ ਨੌਜਵਾਨ ਚੰਗੇ ਮਾੜੇ ਦੇ ਫਰਕ ਨੂੰ ਸਮਝ ਕੇ ਇੱਕ ਆਦਰਸ ਸਮਾਜ ਸਿਰਜਣ ਪ੍ਰਤੀ ਸੁਚੇਤ ਹੋਣਗੇ ਤਾਂ ਸਾਡਾ ਸਮਾਜ ਅਪਰਾਧ ਅਤੇ ਨਸ਼ਿਆਂ ਤੋਂ ਮੁਕਤ ਹੋਵੇਗਾ।

Tags: BREAKING NEWSBreaking news in PunjabiFazilka NewsLatest Punjab newsLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
October 21, 2026
0

ਚੰਡੀਗੜ੍ਹ, 21 ਅਕਤੂਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ...

Tiger Shroff Firing ਮਾਮਲੇ ਵਿੱਚ 2 ਹੋਰ ਗ੍ਰਿਫ਼ਤਾਰ , ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 10 ਹੋਈ

Tiger Shroff Firing ਮਾਮਲੇ ਵਿੱਚ 2 ਹੋਰ ਗ੍ਰਿਫ਼ਤਾਰ , ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 10 ਹੋਈ

by Navjot
October 21, 2026
0

  ਮੁੰਬਈ, 21 ਅਕਤੂਬਰ (ਵਿਸ਼ਵ ਵਾਰਤਾ)  ਮੁੰਬਈ ਪੁਲਿਸ ਨੇ ਬਾਲੀਵੁੱਡ ਅਭਿਨੇਤਾ ਟਾਈਗਰ ਸ਼ਰਾਫ ਨਾਲ ਜੁੜੀ ਗੋਲੀਬਾਰੀ ਦੀ ਘਟਨਾ ਵਿੱਚ ਦੋ...

ਭਗਵੰਤ ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ, 29 ਅਕਤੂਬਰ ਨੂੰ ਸਮੀਖਿਆ ਮੀਟਿੰਗ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ, 29 ਅਕਤੂਬਰ ਨੂੰ ਸਮੀਖਿਆ ਮੀਟਿੰਗ: ਹਰਪਾਲ ਸਿੰਘ ਚੀਮਾ

by Ankit
October 21, 2026
0

ਭਗਵੰਤ ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ, 29 ਅਕਤੂਬਰ ਨੂੰ ਸਮੀਖਿਆ ਮੀਟਿੰਗ: ਹਰਪਾਲ ਸਿੰਘ...

ਅਹਿਮਦਾਬਾਦ 23 ਅਕਤੂਬਰ ਤੋਂ ਪਹਿਲੀ ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ ਦੀ ਕਰੇਗਾ ਮੇਜ਼ਬਾਨੀ

ਅਹਿਮਦਾਬਾਦ 23 ਅਕਤੂਬਰ ਤੋਂ ਪਹਿਲੀ ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ ਦੀ ਕਰੇਗਾ ਮੇਜ਼ਬਾਨੀ

by Navjot
October 21, 2026
0

ਅਹਿਮਦਾਬਾਦ 23 ਅਕਤੂਬਰ ਤੋਂ ਪਹਿਲੀ ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ ਦੀ ਕਰੇਗਾ ਮੇਜ਼ਬਾਨੀ ਅਹਿਮਦਾਬਾਦ, 21 ਅਕਤੂਬਰ (ਵਿਸ਼ਵ ਵਾਰਤਾ)  ਅਹਿਮਦਾਬਾਦ 23 ਤੋਂ 31...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
October 21, 2026
0

ਚੰਡੀਗੜ੍ਹ, 21 ਅਕਤੂਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ...

Most Popular

Asian Games: ਭਾਰਤੀ ਪੁਰਸ਼ ਤੀਰਅੰਦਾਜ਼ੀ ਟੀਮ ਨੇ ਜਿੱਤਿਆ ਚਾਂਦੀ ਦਾ ਤਗਮਾ

by Ranjit Singh
3 weeks ago
0

Asian Games: ਭਾਰਤੀ ਪੁਰਸ਼ ਤੀਰਅੰਦਾਜ਼ੀ ਟੀਮ ਨੇ ਜਿੱਤਿਆ ਚਾਂਦੀ ਦਾ ਤਗਮਾ ਚੰਡੀਗੜ੍ਹ, 2 ਅਕਤੂਬਰ 2026 (ਵਿਸ਼ਵ ਵਾਰਤਾ): ਏਸ਼ੀਆਈ ਖੇਡਾਂ-2026 ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 