• Latest
  • Trending
Breaking News: ਆਯੂਰ ਜੀਵਨ ਆਯੂਰਵੈਦਿਕ ਰਿਸਰਚ ਸੈਂਟਰ ਵੱਲੋਂ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਲਗਾਇਆ ਗਿਆ ਨਸ਼ਾ ਛੁਡਾਊ ਕੈਂਪ ! 

Breaking News: ਆਯੂਰ ਜੀਵਨ ਆਯੂਰਵੈਦਿਕ ਰਿਸਰਚ ਸੈਂਟਰ ਵੱਲੋਂ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਲਗਾਇਆ ਗਿਆ ਨਸ਼ਾ ਛੁਡਾਊ ਕੈਂਪ ! 

1 year ago
Cabs with IndiGo: ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਇੰਡੀਗੋ ਨੇ ਸ਼ੁਰੂ ਕੀਤੀ ਏਅਰਪੋਰਟ ਕੈਬ ਸਰਵਿਸ

Cabs with IndiGo: ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਇੰਡੀਗੋ ਨੇ ਸ਼ੁਰੂ ਕੀਤੀ ਏਅਰਪੋਰਟ ਕੈਬ ਸਰਵਿਸ

24 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

45 minutes ago
IPL 2027 ਦੇ ਸ਼ਡਿਊਲ ਨੂੰ ਲੈ ਕੇ ਆਈ ਵੱਡੀ ਅਪਡੇਟ ਸਾਹਮਣੇ, ਪੜ੍ਹੋ ਵੇਰਵਾ

IPL 2027 ਦੇ ਸ਼ਡਿਊਲ ਨੂੰ ਲੈ ਕੇ ਆਈ ਵੱਡੀ ਅਪਡੇਟ ਸਾਹਮਣੇ, ਪੜ੍ਹੋ ਵੇਰਵਾ

54 minutes ago
High Court ਦੇ ਮੁੱਖ ਜੱਜ ਦੇ ਹੁਕਮਾਂ ‘ਤੇ ਐਡੀਸ਼ਨਲ ਜ਼ਿਲ੍ਹਾ, ਸੈਸ਼ਨ ਜੱਜਾਂ ਅਤੇ ਸਿਵਲ ਜੱਜਾਂ ਦੇ ਤਬਾਦਲੇ

High Court ਦੇ ਮੁੱਖ ਜੱਜ ਦੇ ਹੁਕਮਾਂ ‘ਤੇ ਐਡੀਸ਼ਨਲ ਜ਼ਿਲ੍ਹਾ, ਸੈਸ਼ਨ ਜੱਜਾਂ ਅਤੇ ਸਿਵਲ ਜੱਜਾਂ ਦੇ ਤਬਾਦਲੇ

1 hour ago
ਹਰਿਆਣਾ ਵਿੱਚ ਪ੍ਰਸ਼ਾਸਨਿਕ ਫੇਰਬਦਲ! ਦੋ ਸੀਨੀਅਰ ਅਧਿਕਾਰੀਆਂ ਦੇ ਤਬਾਦਲੇ

ਹਰਿਆਣਾ ਵਿੱਚ ਪ੍ਰਸ਼ਾਸਨਿਕ ਫੇਰਬਦਲ! ਦੋ ਸੀਨੀਅਰ ਅਧਿਕਾਰੀਆਂ ਦੇ ਤਬਾਦਲੇ

1 hour ago
Punjab: 11 ਆਧੁਨਿਕ ਪਿਸਤੌਲਾਂ ਅਤੇ 8 ਜ਼ਿੰਦਾ ਕਾਰਤੂਸਾਂ ਸਮੇਤ 8 ਗ੍ਰਿਫਤਾਰ

Punjab: 11 ਆਧੁਨਿਕ ਪਿਸਤੌਲਾਂ ਅਤੇ 8 ਜ਼ਿੰਦਾ ਕਾਰਤੂਸਾਂ ਸਮੇਤ 8 ਗ੍ਰਿਫਤਾਰ

2 hours ago
Weather Update: ਜਾਣੋ ਅੱਜ ਕਿਹੋ ਜਿਹਾ ਰਹੇਗਾ ਹਰਿਆਣਾ ਦਾ ਮੌਸਮ

Weather Update: ਜਾਣੋ ਅੱਜ ਕਿਹੋ ਜਿਹਾ ਰਹੇਗਾ ਹਰਿਆਣਾ ਦਾ ਮੌਸਮ

3 hours ago
Big News: ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਦੇ ਪੁੱਤਰ ਨਾਲ ਵੱਜੀ ਠੱਗੀ, ਪੜ੍ਹੋ ਕੀ ਹੈ ਪੂਰਾ ਮਾਮਲਾ

Big News: ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਦੇ ਪੁੱਤਰ ਨਾਲ ਵੱਜੀ ਠੱਗੀ, ਪੜ੍ਹੋ ਕੀ ਹੈ ਪੂਰਾ ਮਾਮਲਾ

3 hours ago
Big Breaking: ‘ਆਪ’ ਦੀ ਪ੍ਰੈਸ ਕਾਨਫਰੰਸ: ਮੁੱਖ ਮੰਤਰੀ ਦੀ ਵੀਡੀਓ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ !

Big Breaking: ‘ਆਪ’ ਦੀ ਪ੍ਰੈਸ ਕਾਨਫਰੰਸ: ਮੁੱਖ ਮੰਤਰੀ ਦੀ ਵੀਡੀਓ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ !

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਮਾਸੂਮ ਬੱਚੇ ਦਾ ਬੇਰਹਿਮੀ ਨਾਲ ਕਤਲ

Punjab: ਮਾਸੂਮ ਬੱਚੇ ਦਾ ਬੇਰਹਿਮੀ ਨਾਲ ਕਤਲ

4 hours ago
Chandigarh: OLA ‘ਤੇ ਪ੍ਰਸ਼ਾਸਨ ਦੀ ਸਖ਼ਤ ਕਾਰਵਾਈ, ਕੈਬ-ਬਾਈਕ ਸੇਵਾਵਾਂ ‘ਤੇ ਲਾਈ ਪਾਬੰਦੀ

Chandigarh: OLA ‘ਤੇ ਪ੍ਰਸ਼ਾਸਨ ਦੀ ਸਖ਼ਤ ਕਾਰਵਾਈ, ਕੈਬ-ਬਾਈਕ ਸੇਵਾਵਾਂ ‘ਤੇ ਲਾਈ ਪਾਬੰਦੀ

5 hours ago
Hindi News
English News
Thursday, June 18, 2026
No Result
View All Result
41 °c
Chandigarh
34 ° Fri
36 ° Sat
35 ° Sun
36 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking News: ਆਯੂਰ ਜੀਵਨ ਆਯੂਰਵੈਦਿਕ ਰਿਸਰਚ ਸੈਂਟਰ ਵੱਲੋਂ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਲਗਾਇਆ ਗਿਆ ਨਸ਼ਾ ਛੁਡਾਊ ਕੈਂਪ ! 

January 5, 2025
in ਹੁਸਿਆਰਪੁਰ, ਖਬਰਾਂ, ਪੰਜਾਬ
Breaking News: ਆਯੂਰ ਜੀਵਨ ਆਯੂਰਵੈਦਿਕ ਰਿਸਰਚ ਸੈਂਟਰ ਵੱਲੋਂ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਲਗਾਇਆ ਗਿਆ ਨਸ਼ਾ ਛੁਡਾਊ ਕੈਂਪ ! 
Breaking News: ਆਯੂਰ ਜੀਵਨ ਆਯੂਰਵੈਦਿਕ ਰਿਸਰਚ ਸੈਂਟਰ ਵੱਲੋਂ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਲਗਾਇਆ ਗਿਆ ਨਸ਼ਾ ਛੁਡਾਊ ਕੈਂਪ ! 
ਪਿੰਡਾਂ ਸ਼ਹਿਰਾਂ ਤੇ ਕਸਬਿਆਂ ਵਿੱਚ ਵੀ ਸਮਾਜ ਸੇਵੀ ਜਥੇਬੰਦੀਆਂ ਨੂੰ ਵੀ ਲਗਾਉਣੇ ਚਾਹੀਦੇ ਹਨ ਨਸ਼ਾ ਛੁਡਾਊ ਕੈਂਪ  : ਬਲਜਿੰਦਰ ਸਿੰਘ ਖਾਲਸਾ
ਹੁਸ਼ਿਆਰਪੁਰ 5 ਜਨਵਰੀ ( ਵਿਸ਼ਵ ਵਾਰਤਾ / ਤਰਸੇਮ ਦੀਵਾਨਾ ) ਆਯੂਰ ਜੀਵਨ ਆਯੂਰਵੈਦਿਕ ਰਿਸਰਚ ਸੈਂਟਰ ਵੱਲੋਂ ਪਿਛਲੇ ਮਹੀਨਿਆਂ ਦੀ ਤਰ੍ਹਾਂ ਇਸ ਮਹੀਨੇ ਵੀ ਰੇਲਵੇ ਰੋਡ ਤੇ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਪੰਜਾਬ ਵਿੱਚ ਵੱਗ ਰਹੇ ਨਸ਼ਿਆਂ ਦੇ ਛੇਵੇਂ ਦਰਿਆ ਵਿੱਚੋਂ ਨੌਜਵਾਨਾਂ ਨੂੰ ਕੱਢਣ ਲਈ ਨਸ਼ਾ ਛਡਾਊ ਕੈਂਪ ਲਗਾਇਆ ਗਿਆ ਇਸ ਸਬੰਧੀ ਆਯੂਰ ਜੀਵਨ ਆਯੂਰਵੈਦਿਕ ਰਿਸਰਚ ਸੈਂਟਰ ਦੇ ਐਮਡੀ ਅਤੇ ਦਲ ਖਾਲਸਾ ਦੇ ਜਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਖਾਲਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੇ ਇਸ ਕੈਂਪ ਵਿੱਚ ਨਸ਼ਾ ਛੱਡਣ ਦਾ ਪ੍ਰਣ ਕਰਕੇ ਆਏ 158  ਨੌਜਵਾਨ ਆਪਣਾ ਚੈੱਕਅਪ ਕਰਵਾਕੇ ਨਸ਼ਾ ਛੱਡਣ ਦੀ ਦਵਾਈ ਲੈ ਕੇ ਗਏ । ਉਹਨਾ ਕਿਹਾ ਕਿ ਸਰਕਾਰ ਭਾਵੇਂ ਕਿਸੇ ਵੀ ਸਿਆਸੀ ਪਾਰਟੀ ਦੀ ਹੋਵੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਵੱਖ-ਵੱਖ ਪਾਰਟੀਆਂ ਦੇ ਆਗੂ ਪੜ੍ਹੇ ਲਿਖੇ ਅਤੇ ਸੂਝਵਾਨ ਲੋਕਾਂ ਦੀਆ ਵੋਟਾਂ ਲੈਣ ਲਈ ਬਹੁਤ ਵੱਡੇ ਵੱਡੇ ਵਾਅਦੇ ਅਤੇ ਮਸਕੇ ਲਗਾ ਨਸ਼ਾ ਮੁਕਤ ਕਰਨ ਦੇ ਸੁਪਨੇ ਦਿਖਾਉਦੇ ਹਨ ਅਤੇ ਵਾਅਦੇ ਕਰਦੇ ਹਨ ਕਿ ਅਸੀਂ ਜਾ ਸਾਡੀ ਪਾਰਟੀ ਸ਼ਹਿਰਾਂ ਅੰਦਰ ਵੱਧ ਰਹੇ  ਨਸ਼ੇ ਦੇ ਕਾਲੇ ਗੋਰਖ ਧੰਦੇ ਤੇ ਨਸ਼ੇ ਦੇ ਸੁਦਾਗਰਾਂ ਨੂੰ ਨੱਥ ਪਾ ਕੇ ਪਿੰਡਾਂ ਤੇ ਸ਼ਹਿਰਾਂ ਨੂੰ ਨਸ਼ਾ ਮੁਕਤ ਬਣਾ ਦੇਵਾਗੇ।ਪਰ ਥੋੜ੍ਹੇ ਸਮੇ ਬਾਦ ਉਸ ਤੋਂ ਉਲਟ ਹੀ ਦੇਖਣ ਨੂੰ ਮਿਲਦਾ ਹੈ ! 
ਉਹਨਾਂ ਕਿਹਾ ਕਿ ਅੱਜ ਕੱਲ ਚੱਲ ਰਹੇ ਸਿੰਥੈਟਿਕ ਡਰੱਗ ਦੇ ਕਾਰਨ ਕਈ ਮਾਪਿਆਂ ਦੇ ਨੌਜਵਾਨ ਚਿਰਾਗ ਹਮੇਸ਼ਾ ਦੇ ਲਈ ਬੁੱਝ ਗਏ ਹਨ ਉਹਨਾਂ ਕਿਹਾ ਕਿ ਨਸ਼ਿਆਂ ਦੀ ਓਵਰਡੋਜ ਕਾਰਨ ਨੌਜਵਾਨਾਂ ਦੀ ਬੇਵਕਤੀ ਮੌਤ ਹੋਣ ਕਾਰਨ ਮਾਪੇ ਧਾਹਾਂ ਮਾਰ ਮਾਰ ਕੇ ਰੋ ਰਹੇ ਹਨ ! ਉਹਨਾਂ ਕਿਹਾ ਅੱਜ ਦੇ ਸਮੇ ਵਿੱਚ ਸਭ ਤੋਂ ਜਰੂਰੀ ਗੱਲ ਇਹ ਹੈ ਕਿ ਨੌਜਵਾਨਾਂ ਨੂੰ ਨਸ਼ੇ ਛੱਡਣ  ਵਾਰੇ ਆਪਣੀ ਸੋਚ ਬਦਲਣੀ ਚਾਹੀਦੀ ਹੈ ਕਿਉਂਕਿ ਨਸ਼ਾ ਸਰੀਰ ਨੂੰ ਖੋਖਲਾ ਕਰ ਦਿੰਦਾ ਹੈ ਅਤੇ ਵੱਸਦੇ ਘਰਾਂ ਨੂੰ ਉਜਾੜ ਦਿੰਦਾ ਹੈ ਇਸ ਕਰਕੇ ਨਸ਼ਿਆਂ ਤੋਂ ਬਚਣ ਦੀ ਬਹੁਤ ਸਖਤ ਜਰੂਰਤ ਹੈ। ਉਹਨਾ ਕਿਹਾ ਕਿ ਨਸ਼ਾ ਕਰਨ ਵਾਲਾ  ਹਰ ਇੱਕ ਵਿਅਕਤੀ ਪ੍ਰਮਾਤਮਾ ਵਲੋ ਬਖ਼ਸ਼ਿਸ਼ ਕੀਤੇ ਹੋਏ ਜੀਵਨ ਨੂੰ  ਹੀ ਨਹੀਂ ਬਲਕਿ ਆਪਣੇ ਪਰਿਵਾਰ ਦੀ  ਸੁੱਖ ਤੇ ਸ਼ਾਂਤੀ ਨੂੰ ਵੀ ਨਸ਼ਟ ਕਰ ਰਿਹਾ ਹੈ ਉਹਨਾ ਨੌਜਵਾਨਾ ਨੂੰ ਸੇਧ ਦਿੰਦਿਆਂ ਕਿਹਾ ਕਿ ਤੁਸੀ ਉਹ ਨੌਜਵਾਨ ਹੋ  ਜੋ ਆਪਣੇ ਦੇਸ਼ ਨੂੰ ਇੱਕ ਸੁਆਰਥ ਤੇ ਨਸ਼ਾ ਮੁਕਤ ਭਵਿੱਖ ਦੇ ਸਕਦੇ ਹੋ ਇਸ ਮੌਕੇ ਉਹਨਾ ਨੌਜਵਾਨਾਂ ਨੂੰ  ਕਿਹਾ ਕਿ ਤੁਸੀ ਨਸ਼ਿਆ ਨੂੰ ਮਾਤ ਪਾਕੇ ਆਪਣੇ ਰੰਗਲੇ  ਪੰਜਾਬ ਵਿੱਚ ਮੁੜ ਤੋ  ਬਹੁਤ ਵੱਡਾ ਬਦਲਾ ਲਿਆ ਸਕਦੇ ਹੋ ਉਹਨਾਂ ਪਿੰਡਾਂ ਸ਼ਹਿਰਾਂ ਅਤੇ ਕਸਬਿਆਂ ਦੇ ਵਿੱਚ ਬਣੀਆਂ ਸਮਾਜ ਸੇਵਾ ਜਥੇਬੰਦੀਆਂ ਦੇ ਨੁਮਾਇਦਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਥੇਬੰਦੀਆਂ ਨੂੰ ਵੀ ਪਿੰਡਾਂ ਸ਼ਹਿਰਾਂ ਕਸਬਿਆਂ ਵਿੱਚ ਨਸ਼ਾ ਛਡਾਊ ਕੈਂਪ ਲਗਾਉਣੇ ਚਾਹੀਦੇ ਹਨ !ਇਸ ਮੌਕੇ ਹੋਰਨਾ ਤੋ ਇਲਾਵਾ ਡਾ ਰਜਨੀਸ਼ ( ਬੀ.ਏ.ਐਮ ਐਸ),ਸੁਰਿੰਦਰ ਸਿੰਘ ਖਾਲਸਾ,ਤਜਿੰਦਰ ਸਿੰਘ ਪਾਬਲਾ,ਮੁਕੇਸ਼ ਰਾਣਾ ਆਦਿ ਹਾਜਰ ਸਨ । 
Tags: BREAKING NEWSBreaking news in PunjabiLatest Punjab newsLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cabs with IndiGo: ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਇੰਡੀਗੋ ਨੇ ਸ਼ੁਰੂ ਕੀਤੀ ਏਅਰਪੋਰਟ ਕੈਬ ਸਰਵਿਸ

Cabs with IndiGo: ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਇੰਡੀਗੋ ਨੇ ਸ਼ੁਰੂ ਕੀਤੀ ਏਅਰਪੋਰਟ ਕੈਬ ਸਰਵਿਸ

by Jaspreet Kaur
June 18, 2026
0

Cabs with IndiGo: ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਇੰਡੀਗੋ ਨੇ ਸ਼ੁਰੂ ਕੀਤੀ ਏਅਰਪੋਰਟ ਕੈਬ ਸਰਵਿਸ - ਸਿਰਫ਼ 49 ਰੁਪਏ 'ਚ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 18, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

IPL 2027 ਦੇ ਸ਼ਡਿਊਲ ਨੂੰ ਲੈ ਕੇ ਆਈ ਵੱਡੀ ਅਪਡੇਟ ਸਾਹਮਣੇ, ਪੜ੍ਹੋ ਵੇਰਵਾ

IPL 2027 ਦੇ ਸ਼ਡਿਊਲ ਨੂੰ ਲੈ ਕੇ ਆਈ ਵੱਡੀ ਅਪਡੇਟ ਸਾਹਮਣੇ, ਪੜ੍ਹੋ ਵੇਰਵਾ

by Ranjit Singh
June 18, 2026
0

IPL 2027 ਦੇ ਸ਼ਡਿਊਲ ਨੂੰ ਲੈ ਕੇ ਆਈ ਵੱਡੀ ਅਪਡੇਟ ਸਾਹਮਣੇ, ਪੜ੍ਹੋ ਵੇਰਵਾ ਚੰਡੀਗੜ੍ਹ, 18 ਜੂਨ (ਵਿਸ਼ਵ ਵਾਰਤਾ) – ਦੁਨੀਆ...

High Court ਦੇ ਮੁੱਖ ਜੱਜ ਦੇ ਹੁਕਮਾਂ ‘ਤੇ ਐਡੀਸ਼ਨਲ ਜ਼ਿਲ੍ਹਾ, ਸੈਸ਼ਨ ਜੱਜਾਂ ਅਤੇ ਸਿਵਲ ਜੱਜਾਂ ਦੇ ਤਬਾਦਲੇ

High Court ਦੇ ਮੁੱਖ ਜੱਜ ਦੇ ਹੁਕਮਾਂ ‘ਤੇ ਐਡੀਸ਼ਨਲ ਜ਼ਿਲ੍ਹਾ, ਸੈਸ਼ਨ ਜੱਜਾਂ ਅਤੇ ਸਿਵਲ ਜੱਜਾਂ ਦੇ ਤਬਾਦਲੇ

by Ranjit Singh
June 18, 2026
0

High Court ਦੇ ਮੁੱਖ ਜੱਜ ਦੇ ਹੁਕਮਾਂ 'ਤੇ ਐਡੀਸ਼ਨਲ ਜ਼ਿਲ੍ਹਾ, ਸੈਸ਼ਨ ਜੱਜਾਂ ਅਤੇ ਸਿਵਲ ਜੱਜਾਂ ਦੇ ਤਬਾਦਲੇ ਚੰਡੀਗੜ੍ਹ, 18 ਜੂਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cabs with IndiGo: ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਇੰਡੀਗੋ ਨੇ ਸ਼ੁਰੂ ਕੀਤੀ ਏਅਰਪੋਰਟ ਕੈਬ ਸਰਵਿਸ

Cabs with IndiGo: ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਇੰਡੀਗੋ ਨੇ ਸ਼ੁਰੂ ਕੀਤੀ ਏਅਰਪੋਰਟ ਕੈਬ ਸਰਵਿਸ

by Jaspreet Kaur
June 18, 2026
0

Cabs with IndiGo: ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਇੰਡੀਗੋ ਨੇ ਸ਼ੁਰੂ ਕੀਤੀ ਏਅਰਪੋਰਟ ਕੈਬ ਸਰਵਿਸ - ਸਿਰਫ਼ 49 ਰੁਪਏ 'ਚ...

Most Popular

Punjab: ਗੁਰਦੁਆਰਾ ਸਾਹਿਬ ਵਿੱਚ ਲੱਗੀ ਅੱਗ: ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 4 ਸਰੂਪਾਂ ਦੇ ਕਵਰ ਸੜੇ

Punjab: ਗੁਰਦੁਆਰਾ ਸਾਹਿਬ ਵਿੱਚ ਲੱਗੀ ਅੱਗ: ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 4 ਸਰੂਪਾਂ ਦੇ ਕਵਰ ਸੜੇ

by Ranjit Singh
2 weeks ago
0

Punjab: ਗੁਰਦੁਆਰਾ ਸਾਹਿਬ ਵਿੱਚ ਲੱਗੀ ਅੱਗ: ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 4 ਸਰੂਪਾਂ ਦੇ ਕਵਰ ਸੜੇ ਬਠਿੰਡਾ, 5 ਜੂਨ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 