• Latest
  • Trending
ਜਲੰਧਰ ਦਿਹਾ ਤੀ ਪੁਲਿਸ ਨੇ ਬਲਾਚੌਰੀਆ ਅਤੇ ਕੌਸ਼ਲ ਗਿਰੋਹ ਦੇ ਮੁੱਖ ਸ਼ੂਟਰ ਨੂੰ ਕੀਤਾ ਗ੍ਰਿਫਤਾਰ

ਜਲੰਧਰ ਦਿਹਾ ਤੀ ਪੁਲਿਸ ਨੇ ਬਲਾਚੌਰੀਆ ਅਤੇ ਕੌਸ਼ਲ ਗਿਰੋਹ ਦੇ ਮੁੱਖ ਸ਼ੂਟਰ ਨੂੰ ਕੀਤਾ ਗ੍ਰਿਫਤਾਰ

2 years ago
Punjab: MP ਸੁਖਜਿੰਦਰ ਰੰਧਾਵਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Punjab: MP ਸੁਖਜਿੰਦਰ ਰੰਧਾਵਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

27 minutes ago
Breaking: ਗੈਂਗਸਟਰਾਂ ਖ਼ਿਲਾਫ਼ ਮੁਹਿੰਮ ਨੂੰ ਵੱਡੀ ਕਾਮਯਾਬੀ, ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਵਾਪਸ ਲਿਆਂਦਾ ਪੰਜਾਬ

Breaking: ਗੈਂਗਸਟਰਾਂ ਖ਼ਿਲਾਫ਼ ਮੁਹਿੰਮ ਨੂੰ ਵੱਡੀ ਕਾਮਯਾਬੀ, ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਵਾਪਸ ਲਿਆਂਦਾ ਪੰਜਾਬ

1 hour ago
Breaking: ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤ ਨੇ ਕੀਤੀ ਖੁਦਕੁਸ਼ੀ

Breaking: ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤ ਨੇ ਕੀਤੀ ਖੁਦਕੁਸ਼ੀ

2 hours ago
Punjab ਦੇ 70 ਇੰਸਪੈਕਟਰਾਂ ਨੂੰ ਮਿਲੀ ਤਰੱਕੀ, ਬਣਾਏ ਗਏ DSP, ਦੇਖੋ ਲਿਸਟ

Punjab ਦੇ 70 ਇੰਸਪੈਕਟਰਾਂ ਨੂੰ ਮਿਲੀ ਤਰੱਕੀ, ਬਣਾਏ ਗਏ DSP, ਦੇਖੋ ਲਿਸਟ

2 hours ago
ਸ਼ੱਕੀ ਮਿਲਾਵਟੀ 21,550 ਕਿਲੋ ਘਿਓ ਨਾਲ ਭਰਿਆ ਟਰੱਕ ਸਿਹਤ ਵਿਭਾਗ ਦੀ ਸਾਂਝੀ ਟੀਮ ਵੱਲੋਂ ਕਾਬੂ

ਸ਼ੱਕੀ ਮਿਲਾਵਟੀ 21,550 ਕਿਲੋ ਘਿਓ ਨਾਲ ਭਰਿਆ ਟਰੱਕ ਸਿਹਤ ਵਿਭਾਗ ਦੀ ਸਾਂਝੀ ਟੀਮ ਵੱਲੋਂ ਕਾਬੂ

2 hours ago
Punjab: ਤਿੰਨ IAS ਅਫਸਰਾਂ ਦਾ ਤਬਾਦਲਾ, ਦੇਖੋ ਲਿਸਟ

Punjab: ਤਿੰਨ IAS ਅਫਸਰਾਂ ਦਾ ਤਬਾਦਲਾ, ਦੇਖੋ ਲਿਸਟ

2 hours ago
Punjab: ਸਿਰ ’ਚ ਗੋਲੀ ਲੱਗਣ ਦੇ ਬਾਵਜੂਦ ASI ਜ਼ਖ਼ਮੀ ਹਾਲਤ ਵਿੱਚ ਖੁਦ ਬਾਈਕ ਚਲਾ ਕੇ ਥਾਣੇ ਪਹੁੰਚੇ

Punjab: ਸਿਰ ’ਚ ਗੋਲੀ ਲੱਗਣ ਦੇ ਬਾਵਜੂਦ ASI ਜ਼ਖ਼ਮੀ ਹਾਲਤ ਵਿੱਚ ਖੁਦ ਬਾਈਕ ਚਲਾ ਕੇ ਥਾਣੇ ਪਹੁੰਚੇ

3 hours ago
National: ਦਿੱਲੀ-NCR ਸਮੇਤ 12 ਸੂਬਿਆਂ ਵਿੱਚ ਮੌਸਮ ਮੁੜ ਬਦਲਿਆ, ਮੀਂਹ ਦਾ ਅਲਰਟ ਜਾਰੀ

National: ਦਿੱਲੀ-NCR ਸਮੇਤ 12 ਸੂਬਿਆਂ ਵਿੱਚ ਮੌਸਮ ਮੁੜ ਬਦਲਿਆ, ਮੀਂਹ ਦਾ ਅਲਰਟ ਜਾਰੀ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: SIR ਵਿੱਚ ਇਤਰਾਜ਼ ਦਰਜ ਕਰਵਾਉਣ ਦੀ ਆਖਰੀ ਤਾਰੀਖ ਅੱਜ

Punjab: SIR ਵਿੱਚ ਇਤਰਾਜ਼ ਦਰਜ ਕਰਵਾਉਣ ਦੀ ਆਖਰੀ ਤਾਰੀਖ ਅੱਜ

4 hours ago
Weather Update: ਪੰਜਾਬ ਤੇ ਟ੍ਰਾਈਸਿਟੀ ਵਿੱਚ ਮੁੜ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ

Weather Update: ਪੰਜਾਬ ਤੇ ਟ੍ਰਾਈਸਿਟੀ ਵਿੱਚ ਮੁੜ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ

4 hours ago
BRICS Summit: 10 ਸਾਲ ਬਾਅਦ ਇੱਕ ਮੰਚ ’ਤੇ ਇਕੱਠੇ ਹੋਣਗੇ ਮੋਦੀ, ਪੁਤਿਨ ਤੇ ਜਿਨਪਿੰਗ

BRICS Summit: 10 ਸਾਲ ਬਾਅਦ ਇੱਕ ਮੰਚ ’ਤੇ ਇਕੱਠੇ ਹੋਣਗੇ ਮੋਦੀ, ਪੁਤਿਨ ਤੇ ਜਿਨਪਿੰਗ

4 hours ago
Hindi News
English News
Saturday, September 12, 2026
No Result
View All Result
32 °c
Chandigarh
28 ° Sun
29 ° Mon
29 ° Tue
27 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਲੰਧਰ ਦਿਹਾ ਤੀ ਪੁਲਿਸ ਨੇ ਬਲਾਚੌਰੀਆ ਅਤੇ ਕੌਸ਼ਲ ਗਿਰੋਹ ਦੇ ਮੁੱਖ ਸ਼ੂਟਰ ਨੂੰ ਕੀਤਾ ਗ੍ਰਿਫਤਾਰ

January 7, 2025
in Haryana-Himachal, Punjab-Chandigarh
ਜਲੰਧਰ ਦਿਹਾ ਤੀ ਪੁਲਿਸ ਨੇ ਬਲਾਚੌਰੀਆ ਅਤੇ ਕੌਸ਼ਲ ਗਿਰੋਹ ਦੇ ਮੁੱਖ ਸ਼ੂਟਰ ਨੂੰ ਕੀਤਾ ਗ੍ਰਿਫਤਾਰ

ਜਲੰਧਰ ਦਿਹਾ ਤੀ ਪੁਲਿਸ ਨੇ ਬਲਾਚੌਰੀਆ ਅਤੇ ਕੌਸ਼ਲ ਗਿਰੋਹ ਦੇ ਮੁੱਖ ਸ਼ੂਟਰ ਨੂੰ ਕੀਤਾ ਗ੍ਰਿਫਤਾਰ
ਜਲੰਧਰ ਦਿਹਾਤੀ ਪੁਲਿਸ ਨੇ ਬਲਾਚੌਰੀਆ ਅਤੇ ਕੌਸ਼ਲ ਗਿਰੋਹ ਦੇ ਮੁੱਖ ਸ਼ੂਟਰ ਨੂੰ ਕੀਤਾ ਗ੍ਰਿਫਤਾਰ

– ਹਿਮਾਚਲ ਵਿੱਖੇ ਇੱਕ ਕਰੱਸ਼ਰ ਦੇ ਮਾਲਕ ਨੂੰ ਨਿਸ਼ਾਨਾ ਬਣਾਉਣ ਦੀ ਸਾਜਿਸ਼ ਵਿੱਚ ਸ਼ਾਮਲ ਸੀ ਦੋਸ਼ੀ

– ਦੋ ਨਾਜਾਇਜ਼ 32 ਬੋਰ ਦੇ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ

– ਹੁਸ਼ਿਆਰਪੁਰ ‘ਚ ਅਸਲਾ ਐਕਟ ਮਾਮਲੇ ‘ਚ ਵੀ ਲੋੜੀਂਦਾ ਸੀ ਮੁਲਜ਼ਮ

-ਦੋਵੇਂ ਗਿਰੋਹ ਦੋਸ਼ੀ ਨੂੰ ਜਬਰੀ ਵਸੂਲੀ ਕਰਨ ਲਈ ਵਰਤ ਰਹੇ ਸਨ 

ਜਲੰਧਰ, 7ਜਨਵਰੀ, ( ਵਿਸ਼ਵ ਵਾਰਤਾ ) ਸੰਗਠਿਤ ਅਪਰਾਧ ਦੇ ਖਿਲਾਫ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਜਲੰਧਰ ਦਿਹਾਤੀ ਪੁਲਿਸ ਨੇ ਬਲਾਚੌਰੀਆ ਅਤੇ ਕੌਸ਼ਲ ਗੈਂਗ ਦੀ ਫਿਰੌਤੀ ਰਿੰਗ ਦੇ ਇੱਕ ਮੁੱਖ ਸ਼ੂਟਰ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀ ਨੇ ਹਿਮਾਚਲ ਪ੍ਰਦੇਸ਼ ਵਿੱਚ ਇੱਕ ਕਰੱਸ਼ਰ ਮਾਲਕ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚੀ ਸੀ ਅਤੇ ਗਿਰੋਹ ਵੱਲੋਂ ਜਬਰੀ ਵਸੂਲੀ ਕਾਲਾਂ ਕਰਨ ਲਈ ਦੋਸ਼ੀ ਕੰਮ ਕਰ ਰਿਹਾ ਸੀ।

ਮੁਲਜ਼ਮ ਦੀ ਪਛਾਣ ਮਨਜੋਤ ਸਿੰਘ ਉਰਫ਼ ਮਨੀ ਪੁੱਤਰ ਕੁਲਵਿੰਦਰ ਸਿੰਘ ਵਾਸੀ ਮੋਰਾਂਵਾਲੀ, ਥਾਣਾ ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ, ਜਿਸ ਨੂੰ ਕ੍ਰਾਈਮ ਬ੍ਰਾਂਚ ਜਲੰਧਰ ਦਿਹਾਤੀ ਦੇ ਇੰਚਾਰਜ ਸਬ-ਇੰਸਪੈਕਟਰ ਅਮਨਦੀਪ ਵਰਮਾ ਦੀ ਅਗਵਾਈ ਹੇਠਲੀ ਟੀਮ ਨੇ ਕਾਬੂ ਕੀਤਾ ਹੈ। ਇਹ ਗ੍ਰਿਫ਼ਤਾਰੀ 4 ਜਨਵਰੀ, 2025 ਨੂੰ ਮਕਸੂਦਾਂ ਪੁਲਿਸ ਸਟੇਸ਼ਨ ਅਧੀਨ ਜੀ.ਟੀ ਰੋਡ ਨੇੜੇ ਅੱਡਾ ਨੂਰਪੁਰ ਵਿਖੇ ਨਾਕੇ ਦੌਰਾਨ ਹੋਈ ਸੀ।

ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਇੱਕ ਹੋਰ ਨਾਜਾਇਜ਼ ਹਥਿਆਰ ਦੇ ਟਿਕਾਣੇ ਦਾ ਖੁਲਾਸਾ ਕੀਤਾ, ਜਿਸ ਦੇ ਸਿੱਟੇ ਵਜੋਂ ਊਨਾ, ਹਿਮਾਚਲ ਪ੍ਰਦੇਸ਼ ਤੋਂ ਇੱਕ 32 ਬੋਰ ਦਾ ਪਿਸਤੌਲ ਬਰਾਮਦ ਹੋਇਆ। ਜਾਂਚ ਤੋਂ ਪਤਾ ਲੱਗਾ ਹੈ ਕਿ ਮਨਜੋਤ ਸਿੰਘ ਹੁਸ਼ਿਆਰਪੁਰ ਵਿੱਚ ਦਰਜ ਆਰਮਜ਼ ਐਕਟ ਦੇ ਇੱਕ ਕੇਸ ਵਿੱਚ ਲੋੜੀਂਦਾ ਅਪਰਾਧੀ ਸੀ ਅਤੇ ਰਵੀ ਬਲਾਚੋਰੀਆ ਗਰੋਹ ਦਾ ਮੁੱਖ ਸਰਗਨਾ ਸੀ।

ਇਹ ਹੋਰ ਖੁਲਾਸਾ ਹੋਇਆ ਕਿ ਇਹ ਗਰੋਹ ਮਨਜੋਤ ਸਿੰਘ ਨੂੰ ਹਿਮਾਚਲ ਪ੍ਰਦੇਸ਼ ਵਿੱਚ ਇੱਕ ਪ੍ਰਮੁੱਖ ਕਰੱਸ਼ਰ ਮਾਲਕ ਨੂੰ ਨਿਸ਼ਾਨਾ ਬਣਾਉਣ ਸਮੇਤ ਹੋਰ ਲੋਕਾ ਨੂੰ ਫਿਰੌਤੀ ਦੀਆਂ ਕਾਲਾਂ ਕਰ ਰਿਹਾ ਸੀ। ਉਹ ਆਪਣੇ ਸਾਥੀ ਜਸਕਰਨ ਸਿੰਘ ਉਰਫ ਕਾਰੀ ਨਾਲ ਮਿਲ ਕੇ ਗਰੋਹ ਦੀ ਤਰਫੋਂ ਲੋਕਾਂ ਨੂੰ ਡਰਾ ਧਮਕਾ ਕੇ ਪੈਸੇ ਵਸੂਲਣ ਦੀ ਸਰਗਰਮੀ ਨਾਲ ਸਾਜ਼ਿਸ਼ ਰਚ ਰਿਹਾ ਸੀ।

ਦੋਸ਼ੀ ਖਿਲਾਫ ਪਹਿਲਾਂ ਵੀ ਥਾਣਾ ਗੜ੍ਹਸ਼ੰਕਰ, ਹੁਸ਼ਿਆਰਪੁਰ ਵਿਖੇ ਮੁਕੱਦਮਾ ਨੰਬਰ 157 ਮਿਤੀ 08.10.2024 ਨੂੰ ਅਸਲਾ ਐਕਟ ਦੀਆਂ ਧਾਰਾਵਾਂ 25, 54 ਅਤੇ 59 ਅਧੀਨ ਦਰਜ ਕੀਤਾ ਗਿਆ ਸੀ।

ਪੁਲਿਸ ਨੇ ਇਸ ਕਾਰਵਾਈ ਦੇ ਹਿੱਸੇ ਵਜੋਂ ਦੋ 32 ਬੋਰ ਦੇ ਪਿਸਤੌਲ ਅਤੇ ਦੋ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮਾਂ ਖ਼ਿਲਾਫ਼ ਅਸਲਾ ਐਕਟ ਦੀਆਂ ਧਾਰਾਵਾਂ 25, 54, ਅਤੇ 59 ਅਧੀਨ ਇੱਕ ਤਾਜ਼ਾ ਐਫਆਈਆਰ (ਮਾਮਲਾ ਨੰਬਰ 03 ਮਿਤੀ 04.01.2025) ਥਾਣਾ ਮਕਸੂਦਾਂ, ਜ਼ਿਲ੍ਹਾ ਜਲੰਧਰ ਦਿਹਾਤੀ ਵਿਖੇ ਦਰਜ ਕੀਤਾ ਗਿਆ ਹੈ।

ਐਸਐਸਪੀ ਖੱਖ ਨੇ ਅੱਗੇ ਕਿਹਾ ਕਿ ਦੋਸੀ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ, ਅਤੇ ਗਿਰੋਹ ਦੇ ਨੈਟਵਰਕ ਨੂੰ ਖਤਮ ਕਰਨ, ਹੋਰ ਮੈਂਬਰਾਂ ਦੀ ਪਛਾਣ ਕਰਨ ਅਤੇ ਦੋਸ਼ੀਆਂ ਨਾਲ ਜੁੜੀਆਂ ਹੋਰ ਅਪਰਾਧਿਕ ਗਤੀਵਿਧੀਆਂ ਦਾ ਪਰਦਾਫਾਸ਼ ਕਰਨ ਲਈ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

Tags: andarrestBalachoriajalandharKaushalmainofpoliceRuralshooterWWW.WISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਈਕੋਜ਼ ਆਫ ਦ ਸੋਲ” ਵਿੱਚ ਜਜ਼ਬਾਤਾਂ ਦਾ ਸੈਲਾਬ

ਈਕੋਜ਼ ਆਫ ਦ ਸੋਲ” ਵਿੱਚ ਜਜ਼ਬਾਤਾਂ ਦਾ ਸੈਲਾਬ

by Wishavwarta
May 18, 2025
0

ਈਕੋਜ਼ ਆਫ ਦ ਸੋਲ" ਵਿੱਚ ਜਜ਼ਬਾਤਾਂ ਦਾ ਸੈਲਾਬ ਲੇਖਕਾ ਅਤੇ ਸਮਾਜ ਸੇਵੀ ਰਾਵੀ ਪੰਧੇਰ ਨੇ ਆਪਣਾ ਜਜ਼ਬਾਤੀ ਸਫ਼ਰ ਕੀਤਾ ਪੇਸ਼...

ਪੰਜਾਬ ਸਰਕਾਰ ਦੀ ਵੱਡੀ ਪਹਿਲ, ਪਰਾਲੀ ਸਾੜਨ ‘ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ

ਪੰਜਾਬ ਸਰਕਾਰ ਦੀ ਵੱਡੀ ਪਹਿਲ, ਪਰਾਲੀ ਸਾੜਨ ‘ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ

by Wishavwarta
May 15, 2025
0

ਪੰਜਾਬ ਸਰਕਾਰ ਦੀ ਵੱਡੀ ਪਹਿਲ, ਪਰਾਲੀ ਸਾੜਨ 'ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ - ਮਾਨ ਸਰਕਾਰ ਦਾ ਇਤਿਹਾਸਕ ਫੈਸਲਾ-...

Election Commission ਜਲਦ ਹੀ 40 ਐਪਸ ਦੀ ਥਾਂ ਇੱਕ ਐਪ ਕਰੇਗਾ ਜਾਰੀ: ਸਿਬਿਨ ਸੀ

Election Commission ਜਲਦ ਹੀ 40 ਐਪਸ ਦੀ ਥਾਂ ਇੱਕ ਐਪ ਕਰੇਗਾ ਜਾਰੀ: ਸਿਬਿਨ ਸੀ

by Wishavwarta
May 4, 2025
0

    Election Commission ਜਲਦ ਹੀ 40 ਐਪਸ ਦੀ ਥਾਂ ਇੱਕ ਐਪ ਕਰੇਗਾ ਜਾਰੀ: ਸਿਬਿਨ ਸੀ - ਚੋਣਾਂ ਬਾਬਤ ਸਾਰੀ...

ਸਾਂਸਦ MP Vikram Sahni ਵੱਲੋਂ ਨਸ਼ਾ ਮੁਕਤੀ ਕੇਂਦਰਾਂ ਲਈ 1 ਕਰੋੜ ਰੁਪਏ ਦੀ ਘੋਸ਼ਣਾ

ਸਾਂਸਦ MP Vikram Sahni ਵੱਲੋਂ ਨਸ਼ਾ ਮੁਕਤੀ ਕੇਂਦਰਾਂ ਲਈ 1 ਕਰੋੜ ਰੁਪਏ ਦੀ ਘੋਸ਼ਣਾ

by Wishavwarta
May 1, 2025
0

ਸਾਂਸਦ MP Vikram Sahni ਵੱਲੋਂ ਨਸ਼ਾ ਮੁਕਤੀ ਕੇਂਦਰਾਂ ਲਈ 1 ਕਰੋੜ ਰੁਪਏ ਦੀ ਘੋਸ਼ਣਾ ਚੰਡੀਗੜ੍ਹ, 1 ਮਈ ( ਵਿਸ਼ਵ ਵਾਰਤਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: MP ਸੁਖਜਿੰਦਰ ਰੰਧਾਵਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Punjab: MP ਸੁਖਜਿੰਦਰ ਰੰਧਾਵਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

by Ranjit Singh
September 12, 2026
0

Punjab: MP ਸੁਖਜਿੰਦਰ ਰੰਧਾਵਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ? ਚੰਡੀਗੜ੍ਹ, 12 ਸਤੰਬਰ...

Most Popular

National: ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਅਗਲੇ ਹਫ਼ਤੇ ਕਰਨਗੇ ਜਾਪਾਨ ਦਾ ਦੌਰਾ

National: ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਅਗਲੇ ਹਫ਼ਤੇ ਕਰਨਗੇ ਜਾਪਾਨ ਦਾ ਦੌਰਾ

by Ranjit Singh
3 weeks ago
0

National: ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਅਗਲੇ ਹਫ਼ਤੇ ਕਰਨਗੇ ਜਾਪਾਨ ਦਾ ਦੌਰਾ ਨਵੀਂ ਦਿੱਲੀ, 19 ਅਗਸਤ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 