• Latest
  • Trending
Latest News : ਮਰਨ ਵਰਤ ‘ਤੇ ਬੈਠੇ ਪ੍ਰਸ਼ਾਂਤ ਕਿਸ਼ੋਰ ਦੀ ਅਚਾਨਕ ਵਿਗੜੀ ਤਬੀਅਤ

1 year ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ

18 minutes ago
‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

24 minutes ago
ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ

47 minutes ago
SC ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ ਰਵਨੀਤ ਸਿੰਘ ਬਿੱਟੂ

2 hours ago
ਪਾਕਿਸਤਾਨ ਵਿੱਚ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

ਸੀ.ਐਮ. ਦੀ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਮਨੁੱਖ ਹਮੇਸ਼ਾਂ ਸਰੀਰਕ ਅਤੇ ਮਾਨਸਿਕ ਤੌਰ ਤੇ ਰਹਿ ਸਕਦਾ ਹੈ ਤੰਦਰੁਸਤ –ਐਸ.ਡੀ.ਐਮ. ਮੋਹਾਲੀ

ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ

UPSC ਪ੍ਰੀਖਿਆ ‘ਚ ਸਫ਼ਲ ਹੋਏ ਪੰਜਾਬ ਦੇ ਉਮੀਦਵਾਰਾਂ ਨੂੰ CM ਮਾਨ ਨੇ ਕੀਤਾ ਸਨਮਾਨਿਤ

4 hours ago
‘ ਕੁਮਕੁਮ ਭਾਗਿਆ ‘ ਦੀ ਅਦਾਕਾਰਾ ਨੇ ਕੀਤੀ ਖੁਦਕੁਸ਼ੀ

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ 

ਮਜੀਠਾ ਥਾਣਾ ਮਾਮਲਾ ;  ਬਿਕਰਮ ਮਜੀਠੀਆ ਸਮੇਤ 3 ਨੂੰ ਮਿਲੀ ਅਗਾਊਂ ਜਮਾਨਤ

Hindi News
English News
Monday, June 15, 2026
No Result
View All Result
39 °c
Chandigarh
33 ° Tue
35 ° Wed
35 ° Thu
35 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News : ਮਰਨ ਵਰਤ ‘ਤੇ ਬੈਠੇ ਪ੍ਰਸ਼ਾਂਤ ਕਿਸ਼ੋਰ ਦੀ ਅਚਾਨਕ ਵਿਗੜੀ ਤਬੀਅਤ

January 7, 2025
in ਖਬਰਾਂ
Latest News : ਮਰਨ ਵਰਤ ‘ਤੇ ਬੈਠੇ ਪ੍ਰਸ਼ਾਂਤ ਕਿਸ਼ੋਰ ਦੀ ਅਚਾਨਕ ਵਿਗੜੀ ਤਬੀਅਤ

Latest News : ਮਰਨ ਵਰਤ ‘ਤੇ ਬੈਠੇ ਪ੍ਰਸ਼ਾਂਤ ਕਿਸ਼ੋਰ ਦੀ ਅਚਾਨਕ ਵਿਗੜੀ ਤਬੀਅਤ

  • ਹਸਪਤਾਲ ‘ਚ ਕਰਵਾਇਆ ਗਿਆ ਦਾਖਲ

ਨਵੀ ਦਿੱਲੀ : ਬੀਪੀਐਸਸੀ ਉਮੀਦਵਾਰਾਂ ਦੇ ਸਮਰਥਨ ਵਿੱਚ 2 ਜਨਵਰੀ ਤੋਂ ਮਰਨ ਵਰਤ ਉੱਤੇ ਬੈਠੇ ਪ੍ਰਸ਼ਾਂਤ ਕਿਸ਼ੋਰ ਦੀ ਅੱਜ ਮੰਗਲਵਾਰ ਨੂੰ ਅਚਾਨਕ ਤਬੀਅਤ ਵਿਗੜ ਗਈ। ਪੀਕੇ ਦੀ ਸਿਹਤ ਦੀ ਜਾਂਚ ਕਰਨ ਲਈ ਪਟਨਾ ਦੇ ਮੇਦਾਂਤਾ ਹਸਪਤਾਲ ਦੇ ਡਾਕਟਰਾਂ ਦੀ ਟੀਮ ਸ਼ੇਖਪੁਰਾ ਹਾਊਸ ਪਹੁੰਚੀ। ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਦੀ ਟੀਮ ਨੇ ਉਸ ਨੂੰ ਹਸਪਤਾਲ ਲਿਜਾਣ ਦਾ ਸੁਝਾਅ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਉਨ੍ਹਾਂ ਨੂੰ ਐਂਬੂਲੈਂਸ ਵਿੱਚ ਮੇਦਾਂਤਾ ਹਸਪਤਾਲ ਲੈ ਗਏ। ਇੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ।
ਪ੍ਰਸ਼ਾਂਤ ਕਿਸ਼ੋਰ ਦੇ ਸਮਰਥਕਾਂ ਦਾ ਕਹਿਣਾ ਹੈ ਕਿ ਉਹ ਮੰਗਲਵਾਰ ਸਵੇਰੇ 10 ਵਜੇ ਤੱਕ ਲੋਕਾਂ ਨਾਲ ਗੱਲਬਾਤ ਕਰ ਰਹੇ ਸਨ। ਕੁਝ ਸਮੇਂ ਬਾਅਦ ਉਹ ਅਚਾਨਕ ਬੇਹੋਸ਼ ਹੋ ਗਏ। ਇਸ ਤੋਂ ਬਾਅਦ ਉਨ੍ਹਾਂ ਦੇ ਮੂੰਹ ‘ਤੇ ਪਾਣੀ ਦੇ ਛਿੱਟੇ ਮਾਰ ਕੇ ਹੋਸ਼ ‘ਚ ਲਿਆਂਦਾ ਗਿਆ। ਤੁਰੰਤ ਡਾਕਟਰਾਂ ਨੂੰ ਬੁਲਾਇਆ ਗਿਆ। ਜਾਂਚ ਤੋਂ ਬਾਅਦ ਡਾਕਟਰਾਂ ਨੇ ਪੀਕੇ ਨੂੰ ਹਸਪਤਾਲ ਜਾਣ ਦੀ ਸਲਾਹ ਦਿੱਤੀ।
ਦੱਸ ਦਈਏ ਕਿ ਪਟਨਾ ‘ਚ ਮਰਨ ਵਰਤ ‘ਤੇ ਬੈਠੇ ਪ੍ਰਸ਼ਾਂਤ ਕਿਸ਼ੋਰ ਨੂੰ ਪਟਨਾ ਪੁਲਸ ਨੇ ਸੋਮਵਾਰ ਸਵੇਰੇ ਕਰੀਬ 4 ਵਜੇ ਗ੍ਰਿਫਤਾਰ ਕੀਤਾ ਸੀ। ਪਰ ਪ੍ਰਸ਼ਾਂਤ ਕਿਸ਼ੋਰ ਨੂੰ ਸੋਮਵਾਰ ਦੇਰ ਰਾਤ ਨੂੰ ਹੀ ਰਿਹਾਅ ਕਰ ਦਿੱਤਾ ਗਿਆ।

ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/

Tags: Breaking news in Punjabilatest newsLatest News In PunjabiPrashant Kishorpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ

by Ankit
June 15, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

by Jaspreet Kaur
June 15, 2026
0

'ਕਾਕਰੋਚ ਜਨਤਾ ਪਾਰਟੀ' ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ! - ਅਣਪਛਾਤੇ ਨੌਜਵਾਨ ਨੇ ਮਾਰਿਆ ਥੱਪੜ ਰਾਜਸਥਾਨ, 15 ਜੂਨ 2026 (ਵਿਸ਼ਵ...

ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ

ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ

by Ankit
June 15, 2026
0

ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ ਡਿਪਟੀ ਚੋਣ ਕਮਿਸ਼ਨਰ ਨੇ ਪੰਜਾਬ...

SC ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ ਰਵਨੀਤ ਸਿੰਘ ਬਿੱਟੂ

SC ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ ਰਵਨੀਤ ਸਿੰਘ ਬਿੱਟੂ

by Jaspreet Kaur
June 15, 2026
0

SC ਕਮਿਸ਼ਨ ਸਾਹਮਣੇ ਪੇਸ਼ ਨਹੀਂ ਹੋਏ ਰਵਨੀਤ ਸਿੰਘ ਬਿੱਟੂ ਚੰਡੀਗੜ੍ਹ, 15 ਜੂਨ 2026 (ਵਿਸ਼ਵ ਵਾਰਤਾ) – ਕੇਂਦਰੀ ਰਾਜ ਮੰਤਰੀ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ ਲਗਾਤਾਰ ਸੂਬੇ ਦਾ ਮਾਣ ਵਧਾ ਰਹੇ

by Ankit
June 15, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਯੂ.ਪੀ.ਐਸ.ਸੀ.-2025 ਪਾਸ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ; ਕਿਹਾ, ਪੰਜਾਬ ਦੇ ਆਮ ਪਰਿਵਾਰਾਂ ਦੇ ਬੱਚੇ...

Most Popular

Punjab: 1984 ਦੇ ਸ਼ਹੀਦਾਂ ਦੀ ਯਾਦ ‘ਚ ਨਾਨਕਸਰ ਦੇਵੀਵਾਲਾ ਵਿਖੇ ਪਾਏ ਗਏ ਅਖੰਡ ਪਾਠਾਂ ਦੇ ਭੋਗ

by Ranjit Singh
1 week ago
0

Punjab: 1984 ਦੇ ਸ਼ਹੀਦਾਂ ਦੀ ਯਾਦ 'ਚ ਨਾਨਕਸਰ ਦੇਵੀਵਾਲਾ ਵਿਖੇ ਪਾਏ ਗਏ ਅਖੰਡ ਪਾਠਾਂ ਦੇ ਭੋਗ - ਸੰਗਤ ਲਈ ਗੁਰੂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 