• Latest
  • Trending
ਮੁੱਖ ਮੰਤਰੀ ਵੱਲੋਂ 82000 ਨੌਕਰੀਆਂ ਮੁਹੱਈਆ ਕਰਵਾਉਣ ਲਈ ਰੁਜ਼ਗਾਰ ਮੇਲਿਆਂ ਦੀ ਤਿਆਰੀ ਦਾ ਜਾਇਜ਼ਾ

ਮੁੱਖ ਮੰਤਰੀ ਵੱਲੋਂ 82000 ਨੌਕਰੀਆਂ ਮੁਹੱਈਆ ਕਰਵਾਉਣ ਲਈ ਰੁਜ਼ਗਾਰ ਮੇਲਿਆਂ ਦੀ ਤਿਆਰੀ ਦਾ ਜਾਇਜ਼ਾ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

3 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

3 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

4 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

4 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

6 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

6 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

7 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

7 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

7 hours ago
Hindi News
English News
Thursday, November 12, 2026
No Result
View All Result
18 °c
Chandigarh
22 ° Fri
23 ° Sat
19 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਵੱਲੋਂ 82000 ਨੌਕਰੀਆਂ ਮੁਹੱਈਆ ਕਰਵਾਉਣ ਲਈ ਰੁਜ਼ਗਾਰ ਮੇਲਿਆਂ ਦੀ ਤਿਆਰੀ ਦਾ ਜਾਇਜ਼ਾ

October 26, 2018
in ਪੰਜਾਬ
ਮੁੱਖ ਮੰਤਰੀ ਵੱਲੋਂ 82000 ਨੌਕਰੀਆਂ ਮੁਹੱਈਆ ਕਰਵਾਉਣ ਲਈ ਰੁਜ਼ਗਾਰ ਮੇਲਿਆਂ ਦੀ ਤਿਆਰੀ ਦਾ ਜਾਇਜ਼ਾ

–  ‘ਘਰ-ਘਰ ਰੋਜ਼ਗਾਰ ਯੋਜਨਾ’ ਨੂੰ ਸਾਰੇ ਜ਼ਿਲ੍ਹਿਆਂ ਵਿੱਚ ਮਜ਼ਬੂਤ ਕਰਨ ਲਈ ਕਦਮ ਚੁੱਕਣ ਦੇ ਨਿਰਦੇਸ਼

ਤਲ ਅਵੀਵ/ਚੰਡੀਗੜ੍ਹ, 26 ਅਕਤੂਬਰ (ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਰੁਜ਼ਗਾਰ ਉਤਪਾਦਨ ਅਤੇ ਸਿਖਲਾਈ ਵਿਭਾਗ ਨੂੰ 12 ਨਵੰਬਰ ਤੋਂ 22 ਨਵੰਬਰ ਤੱਕ ਲੱਗਣ ਵਾਲੇ ਰੁਜ਼ਗਾਰ ਮੇਲਿਆਂ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਜ਼ੋਰਦਾਰ ਢੰਗ ਨਾਲ ਤਿਆਰੀਆਂ ਕਰਨ ਦੇ ਹੁਕਮ ਦਿੱਤੇ ਹਨ। ਇਨ੍ਹਾਂ ਮੇਲਿਆਂ ਵਿੱਚ ਇਛੁੱਕ ਨੌਜਵਾਨਾਂ ਲਈ ਪ੍ਰਾਈਵੇਟ ਸੈਕਟਰਾਂ ਵਿੱਚ 82000 ਨੌਕਰੀਆਂ ਹੋਣਗੀਆਂ।

ਮੁੱਖ ਮੰਤਰੀ ਨੇ ਤਲ ਅਵੀਵ ਵਿਖੇ ਬੀਤੀ ਸ਼ਾਮ ਸੂਬਾ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ‘ਘਰ-ਘਰ ਰੁਜ਼ਗਾਰ’ ਦੀ ਲੜੀ ਵਜੋਂ ਰੁਜ਼ਗਾਰ ਮੇਲਿਆਂ ਦੀ ਤਿਆਰੀਆਂ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਨੂੰ ਉਨ੍ਹਾਂ ਦੇ ਮੁੱਖ ਪ੍ਰਮੁੱਖ ਸਕੱਤਰ ਨੇ ਤਿਆਰੀਆਂ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ।

ਮੁੱਖ ਮੰਤਰੀ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਸੂਬੇ ਵਿੱਚ ਨੌਜਵਾਨਾਂ ਲਈ ਨੌਕਰੀਆਂ ਦੇ ਮੌਕੇ ਵਧਾਉਣ ਨੂੰ ਯਕੀਨੀ ਬਣਾਉਣ ਲਈ ਆਪਣੇ ਯਤਨਾਂ ਵਿੱਚ ਤਾਲਮੇਲ ਬਿਠਾਉਣ ਦੀ ਹਦਾਇਤ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਇਨ੍ਹਾਂ ਵਿਭਾਗਾਂ ਨੂੰ ਸਥਾਪਤ ਕੀਤੇ ਜਾ ਰਹੇ ਰੁਜ਼ਗਾਰ ਦਫ਼ਤਰਾਂ ਵਿੱਚ ਨੌਜਵਾਨਾਂ ਨੂੰ ਵੱਧ ਤੋਂ ਵੱਧ ਮਦਦ ਮੁਹੱਈਆ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਰੁਜ਼ਗਾਰ ਉਤਪਾਦਨ ਅਤੇ ਸਿਖਲਾਈ ਵਿਭਾਗ ਨੂੰ ਇਸ ਮੰਤਵ ਲਈ 24 ਘੰਟੇ ਲਈ ਰੁਜ਼ਗਾਰ ਹੈਲਪਲਾਈਨ ਸ਼ੁਰੂ ਕਰਨ ਲਈ ਵਿਧੀ-ਵਿਧਾਨ ਲਾਗੂ ਕਰਨ ਲਈ ਵੀ ਆਖਿਆ।

ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਵਿਭਾਗ ਨੂੰ ਵਿਦੇਸ਼ਾਂ ਵਿੱਚ ਰੁਜ਼ਗਾਰ ਸਬੰਧੀ ਸੈੱਲ ਸਥਾਪਤ ਕਰਨ ਦੇ ਨਾਲ-ਨਾਲ ਮੁਕਾਬਲੇ ਵਾਲੀਆਂ ਵੱਖ-ਵੱਖ ਸਰਕਾਰੀ ਪ੍ਰੀਖਿਆਵਾਂ ਲਈ ਕੋਚਿੰਗ ਸ਼ੁਰੂ ਕਰਨ ਤੋਂ ਇਲਾਵਾ ਨੌਜਵਾਨਾਂ ਨੂੰ ਹੁਨਰ ਦੇਣ ਵਾਲੀ ਰੁਜ਼ਗਾਰ ਏਜੰਸੀ ਦੀਆਂ ਸੇਵਾਵਾਂ ਹਾਸਲ ਦੀ ਸੰਭਾਵਨਾ ਤਲਾਸ਼ਣ ਦੇ ਹੁਕਮ ਦਿੱਤੇ।

ਮੁੱਖ ਮੰਤਰੀ ਨੇ 4.13 ਲੱਖ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਅਤੇ ਨਵਾਂ ਕਾਰੋਬਾਰ ਸ਼ੁਰੂ ਕਰਨ ਲਈ ਕਰਜ਼ੇ ਦਿਵਾਉਣ ਵਿੱਚ ਸਹਾਇਤਾ ਕਰਨ ਲਈ ਰੁਜ਼ਗਾਰ ਉਤਪਾਦਨ ਅਤੇ ਸਿਖਲਾਈ ਵਿਭਾਗ ਵੱਲੋਂ ਕੀਤੇ ਕੰਮ ਦੀ ਸ਼ਲਾਘਾ ਕੀਤੀ। ਬੁਲਾਰੇ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਔਸਤਨ ਪ੍ਰਤੀ ਦਿਨ 700 ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਘਰ-ਘਰ ਰੁਜ਼ਗਾਰ ਯੋਜਨਾ ਦਾ ਘੇਰਾ ਵਸੀਹ ਕਰਨ ਅਤੇ 23 ਨਵੰਬਰ ਤੋਂ ਸਾਰੇ 22 ਜ਼ਿਲ੍ਹਿਆਂ ਵਿੱਚ ਬਿਊਰੋ ਆਫ ਇੰਪਲਾਇਮੈਂਟ ਐਂਡ ਇੰਟਰਪ੍ਰਾਈਜ਼ ਦੀ ਸ਼ੁਰੂਆਤ ਕਰਨ ਲਈ ਆਖਿਆ।

ਰੁਜ਼ਗਾਰ ਉਤਪਾਦਨ ਅਤੇ ਸਿਖਲਾਈ ਵਿਭਾਗ ਦੇ ਕਮਿਸ਼ਨਰ-ਕਮ-ਡਾਇਰੈਕਟਰ ਰਾਹੁਲ ਤਿਵਾੜੀ ਨੇ ਚੰਡੀਗੜ੍ਹ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਬਿਊਰੋ ਜ਼ਿਲ੍ਹਾ ਰੁਜ਼ਗਾਰ ਅਫਸਰਾਂ ਅਤੇ ਸਮਰਪਿਤ ਕੌਂਸਲਰਾਂ ਵੱਲੋਂ ਚਲਾਏ ਜਾ ਰਹੇ ਹਨ ਜੋ ਰੋਜ਼ਾਨਾ ਸਵੇਰੇ 10 ਵਜੇ ਤੋਂ 6 ਵਜੇ ਤੱਕ ਰੁਜ਼ਗਾਰ ਦੇ ਚਾਹਵਾਨਾਂ ਨੂੰ ਸਰਕਾਰੀ, ਜਨਤਕ ਅਤੇ ਪ੍ਰਾਈਵੇਟ ਸੈਕਟਰਾਂ ਵਿੱਚ ਨੌਕਰੀਆਂ ਲਈ ਅਪਲਾਈ ਕਰਨ ਵਾਸਤੇ ਅਤੇ ਕੌਂਸਲਿੰਗ ਕਰਨ ਲਈ ਹਾਜ਼ਰ ਹੁੰਦੇ ਹਨ। ਇਸ ਤੋਂ ਇਲਾਵਾ ਇਹ ਅਧਿਕਾਰੀ ਸਵੈ-ਰੁਜ਼ਗਾਰ ਸ਼ੁਰੂ ਕਰਨ ਲਈ ਵੀ ਬੈਂਕ ਕਰਜ਼ਿਆਂ ਦਾ ਇੰਤਜ਼ਾਮ ਕਰਨ ਲਈ ਮਦਦ ਮੁਹੱਈਆ ਕਰਵਾਉਂਦੇ ਹਨ। ਇਹ ਅਧਿਕਾਰੀ ਦੇਸ਼-ਵਿਦੇਸ਼ ਵਿੱਚ ਰੁਜ਼ਗਾਰ ਨਾਲ ਸਬੰਧਤ ਵੈੱਬਸਾਈਟਾਂ ਬਾਰੇ ਵੀ ਨੌਜਵਾਨਾਂ ਨੂੰ ਜਾਣਕਾਰੀ ਦੇਣਗੇ।

ਇਸੇ ਤਰ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਨੇੜਲੇ ਸਰਕਾਰੀ ਤੇ ਪ੍ਰਾਈਵੇਟ ਇੰਜਨੀਅਰਿੰਗ ਕਾਲਜਾਂ ਅਤੇ ਪੌਲੀਟੈਕਨਿਕ ਸੰਸਥਾਵਾਂ ਵਿੱਚੋਂ ਹੁਨਰ ਵਿਕਾਸ ਤੇ ਸਿਖਲਾਈ ਹਾਸਲ 40-40 ਨੌਜਵਾਨਾਂ ਦੇ ਗਰੁੱਪ ਜ਼ਿਲ੍ਹਾ ਬਿਊਰੋਜ਼ ਲਈ ਤਿਆਰ ਕੀਤੇ ਜਾਣ ਜੋ 23 ਨਵੰਬਰ ਤੋਂ ਰਸਮੀ ਤੌਰ ‘ਤੇ ਸ਼ੁਰੂ ਹੋਣ ਵਾਲੇ ਇਨ੍ਹਾਂ ਦਫ਼ਤਰਾਂ ਵਿੱਚ ਇਕ ਨਵੰਬਰ ਤੋਂ 22 ਨਵੰਬਰ ਤਜਰਬੇ ਦੇ ਤੌਰ ‘ਤੇ  ਕੰਮ ਕਰਨਗੇ।

ਰੁਜ਼ਗਾਰ ਉਤਪਾਦਨ ਵਿਭਾਗ ਵੱਲੋਂ ਚਲਾਏ ਜਾ ਰਹੇ ਜੌਬ ਪੋਰਟਲ ਦਾ ਜ਼ਿਕਰ ਕਰਦਿਆਂ ਸ੍ਰੀ ਤਿਵਾੜੀ ਨੇ ਦੱਸਿਆ ਕਿ ਸਰਕਾਰੀ, ਪਬਲਿਕ ਅਤੇ ਪ੍ਰਾਈਵੇਟ ਸੈਕਟਰਾਂ ਵਿੱਚ ਉਪਲੱਬਧ ਢੁਕਵੇਂ ਰੁਜ਼ਗਾਰ ਲਈ 2.25 ਲੱਖ ਨੌਜਵਾਨ ਪਹਿਲਾਂ ਹੀ ਰਜਿਸਟਰਡ ਹੋ ਚੁੱਕੇ ਹਨ। ਬੇਰੋਜ਼ਗਾਰ ਨੌਜਵਾਨਾਂ ਨੂੰ ਪੋਰਟਲ ‘ਤੇ ਰਜਿਸਟਰਡ ਕਰਨ ਲਈ ਇਨ੍ਹਾਂ ਬਿਊਰੋਜ਼ ਰਾਹੀਂ ਪ੍ਰੇਰਿਤ ਕੀਤਾ ਜਾਵੇਗਾ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

by Navjot
November 12, 2026
0

  ਪਟਨਾ, 12 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਛਠ ਪੂਜਾ ਦੇ ਤਿਉਹਾਰ ਤੋਂ ਪਹਿਲਾਂ, ਬਿਹਾਰ ਦੇ...

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ(ਵਿਸ਼ਵ ਵਾਰਤਾ)  ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪੰਜਾਬ ਰਾਜ ਵਿੱਚ ਵੱਖ-ਵੱਖ ਵੇਅਰਹਾਊਸ ਵਿਖੇ ਈ.ਵੀ.ਐਮ. ਮਸ਼ੀਨਾਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਤਰਨ ਤਾਰਨ ਵਿਖੇ ਕਰੀਬ 5.94 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਅੰਬੇਦਕਰ ਭਵਨ ਅੰਤਿਮ ਪੜਾਅ ਵਿੱਚ: ਡਾ. ਬਲਜੀਤ ਕੌਰ

ਤਰਨ ਤਾਰਨ ਵਿਖੇ ਕਰੀਬ 5.94 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਅੰਬੇਦਕਰ ਭਵਨ ਅੰਤਿਮ ਪੜਾਅ ਵਿੱਚ: ਡਾ. ਬਲਜੀਤ ਕੌਰ

by Ankit
2 weeks ago
0

ਤਰਨ ਤਾਰਨ ਵਿਖੇ ਕਰੀਬ 5.94 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਅੰਬੇਦਕਰ ਭਵਨ ਅੰਤਿਮ ਪੜਾਅ ਵਿੱਚ: ਡਾ. ਬਲਜੀਤ ਕੌਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 