• Latest
  • Trending
ਆਬਕਾਰੀ ਅਧਿਕਾਰੀਆਂ ਨੇ Mohali ਵਿੱਚ ਘੜੂੰਆਂ ਵਿਖੇ ਨਾਕਾਬੰਦੀ ਦੌਰਾਨ Whiskey ਅਤੇ Rum ਦੀਆਂ 250 ਪੇਟੀਆਂ ਬਰਾਮਦ ਕੀਤੀਆਂ

ਆਬਕਾਰੀ ਅਧਿਕਾਰੀਆਂ ਨੇ Mohali ਵਿੱਚ ਘੜੂੰਆਂ ਵਿਖੇ ਨਾਕਾਬੰਦੀ ਦੌਰਾਨ Whiskey ਅਤੇ Rum ਦੀਆਂ 250 ਪੇਟੀਆਂ ਬਰਾਮਦ ਕੀਤੀਆਂ

2 years ago
National: ਤਾਜਮਹਿਲ ਘੁੰਮਣ ਆਈ ਬ੍ਰਿਟਿਸ਼ ਸੈਲਾਨੀ ’ਤੇ ਬਾਂਦਰ ਨੇ ਕੀਤਾ ਹਮਲਾ, ਹੱਥ ’ਤੇ ਵੱਢਿਆ

National: ਤਾਜਮਹਿਲ ਘੁੰਮਣ ਆਈ ਬ੍ਰਿਟਿਸ਼ ਸੈਲਾਨੀ ’ਤੇ ਬਾਂਦਰ ਨੇ ਕੀਤਾ ਹਮਲਾ, ਹੱਥ ’ਤੇ ਵੱਢਿਆ

5 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

34 minutes ago
Punjab: ਤਿੰਨ ਸਾਲ ਬਾਅਦ ਮੁੜ ਉੱਡੇਗੀ ਚੰਡੀਗੜ੍ਹ-ਸ਼ਾਰਜਾਹ ਫਲਾਈਟ, 26 ਅਕਤੂਬਰ ਤੋਂ ਹੋਵੇਗੀ ਸ਼ੁਰੂ

Punjab: ਤਿੰਨ ਸਾਲ ਬਾਅਦ ਮੁੜ ਉੱਡੇਗੀ ਚੰਡੀਗੜ੍ਹ-ਸ਼ਾਰਜਾਹ ਫਲਾਈਟ, 26 ਅਕਤੂਬਰ ਤੋਂ ਹੋਵੇਗੀ ਸ਼ੁਰੂ

41 minutes ago
Punjab: ਅੰਮ੍ਰਿਤਸਰ ਏਅਰਪੋਰਟ ’ਤੇ ਪਾਰਕਿੰਗ ਦੇ ਨਵੇਂ ਰੇਟ ਲਾਗੂ

Punjab: ਅੰਮ੍ਰਿਤਸਰ ਏਅਰਪੋਰਟ ’ਤੇ ਪਾਰਕਿੰਗ ਦੇ ਨਵੇਂ ਰੇਟ ਲਾਗੂ

47 minutes ago
Sports: ਕ੍ਰਿਕਟਰ ਰਿੰਕੂ ਸਿੰਘ ਅਤੇ MP ਪ੍ਰਿਆ ਸਰੋਜ ਦੇ ਵਿਆਹ ਦੀ ਤਰੀਕ ਆਈ ਸਾਹਮਣੇ

Sports: ਕ੍ਰਿਕਟਰ ਰਿੰਕੂ ਸਿੰਘ ਅਤੇ MP ਪ੍ਰਿਆ ਸਰੋਜ ਦੇ ਵਿਆਹ ਦੀ ਤਰੀਕ ਆਈ ਸਾਹਮਣੇ

54 minutes ago
Cricket: ਭਾਰਤ ਨੇ ਅਫਗਾਨਿਸਤਾਨ ਦੂਜਾ ਟੀ-20 ਮੈਚ 7 ਵਿਕਟਾਂ ਨਾਲ ਜਿੱਤਿਆ

Cricket: ਭਾਰਤ ਨੇ ਅਫਗਾਨਿਸਤਾਨ ਦੂਜਾ ਟੀ-20 ਮੈਚ 7 ਵਿਕਟਾਂ ਨਾਲ ਜਿੱਤਿਆ

1 hour ago
Hukamnama Sri Darbar Sahib Today – 16 September 2026 | Ang 497 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 September 2026 | Ang 497 I ਅੱਜ ਦਾ ਹੁਕਮਨਾਮਾ

3 hours ago
ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਾਰੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਣ ਲਈ ਕਿਹਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਾਰੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਣ ਲਈ ਕਿਹਾ

10 hours ago
ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ

ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ

10 hours ago
ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ ਵੱਲੋਂ ਡੀ.ਐਫ.ਐਸ.ਸੀਜ਼. ਨੂੰ ਨਿਰਦੇਸ਼

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ ਵੱਲੋਂ ਡੀ.ਐਫ.ਐਸ.ਸੀਜ਼. ਨੂੰ ਨਿਰਦੇਸ਼

11 hours ago
ਗੈਂਗਸਟਰਾਂ ‘ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

11 hours ago
Hindi News
English News
Wednesday, September 16, 2026
No Result
View All Result
24 °c
Chandigarh
28 ° Thu
28 ° Fri
28 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਬਕਾਰੀ ਅਧਿਕਾਰੀਆਂ ਨੇ Mohali ਵਿੱਚ ਘੜੂੰਆਂ ਵਿਖੇ ਨਾਕਾਬੰਦੀ ਦੌਰਾਨ Whiskey ਅਤੇ Rum ਦੀਆਂ 250 ਪੇਟੀਆਂ ਬਰਾਮਦ ਕੀਤੀਆਂ

January 8, 2025
in ਸ਼ਹੀਦ ਭਗਤ ਸਿੰਘ ਨਗਰ, ਖਬਰਾਂ, ਪੰਜਾਬ
ਆਬਕਾਰੀ ਅਧਿਕਾਰੀਆਂ ਨੇ Mohali ਵਿੱਚ ਘੜੂੰਆਂ ਵਿਖੇ ਨਾਕਾਬੰਦੀ ਦੌਰਾਨ Whiskey ਅਤੇ Rum ਦੀਆਂ 250 ਪੇਟੀਆਂ ਬਰਾਮਦ ਕੀਤੀਆਂ

ਆਬਕਾਰੀ ਅਧਿਕਾਰੀਆਂ ਨੇ Mohali ਵਿੱਚ ਘੜੂੰਆਂ ਵਿਖੇ ਨਾਕਾਬੰਦੀ ਦੌਰਾਨ Whiskey ਅਤੇ Rum ਦੀਆਂ 250 ਪੇਟੀਆਂ ਬਰਾਮਦ ਕੀਤੀਆਂ

ਆਬਕਾਰੀ ਅਧਿਕਾਰੀਆਂ ਨੇ Mohali ਵਿੱਚ ਘੜੂੰਆਂ ਵਿਖੇ ਨਾਕਾਬੰਦੀ ਦੌਰਾਨ Whiskey ਅਤੇ Rum ਦੀਆਂ 250 ਪੇਟੀਆਂ ਬਰਾਮਦ ਕੀਤੀਆਂ

ਐਸ.ਏ.ਐਸ.ਨਗਰ, 08 ਜਨਵਰੀ, 2025 (ਸਤੀਸ਼ ਕੁਮਾਰ ਪੱਪੀ):- ਸ਼ਰਾਬ ਦੀ ਤਸਕਰੀ ਅਤੇ ਸ਼ਰਾਬ ਨਾਲ ਸਬੰਧਤ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਦੇ ਖਿਲਾਫ ਆਪਣੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ, ਆਬਕਾਰੀ ਵਿਭਾਗ, ਐਸ.ਏ.ਐਸ. ਨਗਰ ਨੇ ਇੱਕ ਬੋਲੈਰੋ ਪਿਕਅੱਪ ਰਜਿਸਟਰੇਸ਼ਨ ਨੰਬਰ; ਪੀਬੀ-31ਐਲ-3924 ਚੋਂ ਚੰਡੀਗੜ੍ਹ ਵਿੱਚ ਹੀ ਵੇਚੀ ਜਾ ਸਕਦੀ ਵਿਸਕੀ ਅਤੇ ਰਮ ਦੇ 250 ਕੇਸ (ਵਿਸਕੀ ਲੇਬਲ 111 ਏਸ ਅਤੇ 26 RUM ਲੇਬਲ 111 ਏਸ) ਬਰਾਮਦ ਕੀਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ (ਆਬਕਾਰੀ) ਮੁਹਾਲੀ ਅਸ਼ੋਕ ਚਲੋਤਰਾ ਨੇ ਦੱਸਿਆ ਕਿ ਵਧੀਕ ਮੁੱਖ ਸਕੱਤਰ, ਆਬਕਾਰੀ ਵਿਭਾਗ ਪੰਜਾਬ ਵਿਕਾਸ ਪ੍ਰਤਾਪ ਅਤੇ ਆਬਕਾਰੀ ਕਮਿਸ਼ਨਰ ਪੰਜਾਬ ਵਰੁਣ ਰੂਜ਼ਮ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਜ਼ਿਲ੍ਹੇ ‘ਚ ਚੰਡੀਗੜ੍ਹ ਤੋਂ ਸ਼ਰਾਬ ਦੀ ਹੋ ਰਹੀ ਨਾਜਾਇਜ਼ ਤਸਕਰੀ ਨੂੰ ਰੋਕਣ ਲਈ ਪਿਛਲੇ ਕੁਝ ਦਿਨਾਂ ਤੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।

07.01.2025 ਦੀ ਰਾਤ ਨੂੰ ਕੀਤੀ ਗਈ ਕਾਰਵਾਈ ਦੇ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਨਰੇਸ਼ ਦੂਬੇ, ਵਧੀਕ ਕਮਿਸ਼ਨਰ (ਆਬਕਾਰੀ), ਪੰਜਾਬ ਦੀ ਸਿੱਧੀ ਨਿਗਰਾਨੀ ਹੇਠ, ਆਬਕਾਰੀ ਅਫ਼ਸਰ ਸਰੂਪਿੰਦਰ ਸਿੰਘ ਦੀ ਅਗਵਾਈ ਹੇਠਲੀ ਟੀਮ ਨੇ ਆਬਕਾਰੀ ਇੰਸਪੈਕਟਰ ਵਿਕਾਸ ਭਟੇਜਾ ਦੇ ਨਾਲ ਇੱਕ ਗੁਪਤ ਇਤਲਾਹ ‘ਤੇ ਕਾਰਵਾਈ ਕੀਤੀ, ਜਿਸ ਦੌਰਾਨ ਲੁਧਿਆਣਾ-ਚੰਡੀਗੜ੍ਹ ਰੋਡ ‘ਤੇ ਪਿੰਡ ਘੜੂੰਆਂ ਨੇੜੇ ਫਲਾਈਓਵਰ ਕੋਲ ਡੀਐਸਪੀ ਖਰੜ (ਮੁਹਾਲੀ) ਕਰਨ ਸਿੰਘ ਸੰਧੂ ਨਾਲ ਲਾਏ ਨਾਕੇ ਤੇ ਕੀਤੀ ਕਾਰਵਾਈ ਦੌਰਾਨ, 250 ਕੇਸ (ਵਿਸਕੀ ਲੇਬਲ 111 ਏਸ ਦੇ 224 ਅਤੇ 26 ਡੱਬੇ ਰਮ ਲੇਬਲ 111 ਏਸ) ਦੋਵੇਂ ਚੰਡੀਗੜ੍ਹ ਵਿੱਚ ਹੀ ਵਿਕਰੀ ਲਈ ਉਪਲਬਧ, ਇੱਕ ਬੋਲੈਰੋ ਪਿਕਅੱਪ ਰਜਿਸਟ੍ਰੇਸ਼ਨ ਨੰਬਰ-PB-31L-3924 ਚੋਂ ਜ਼ਬਤ ਕੀਤੇ।

ਦੋ ਦੋਸ਼ੀਆਂ ਅਮਨਦੀਪ ਸਿੰਘ ਅਤੇ ਜੋਗਿੰਦਰ ਸਿੰਘ ਉਰਫ ਰਾਜੂ ਵਾਸੀ ਬਾਘਾਪੁਰਾਣਾ ਨੂੰ ਮੌਕੇ ‘ਤੇ ਗ੍ਰਿਫਤਾਰ ਕਰ ਲਿਆ ਗਿਆ। ਇਹ ਹਾਲ ਹੀ ਵਿੱਚ ਸ਼ਰਾਬ ਦੀਆਂ 05 ਵੱਡੀਆਂ ਬਰਾਮਦਗੀਆਂ ਵਿੱਚੋਂ ਇੱਕ ਹੈ ਜਿਨ੍ਹਾਂ ਵਿੱਚ ਚੰਡੀਗੜ੍ਹ ਤੋਂ ਪੰਜਾਬ ਰਾਜ ਵਿੱਚ ਸ਼ਰਾਬ ਦੀ ਤਸਕਰੀ ਕੀਤੀ ਜਾ ਰਹੀ ਸੀ। ਇਸ ਸਬੰਧੀ ਮੁਕੱਦਮਾ ਨੰ. 7, ਮਿਤੀ 08.01.2025, ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 61.01.14 ਅਤੇ 78(2) ਅਧੀਨ ਥਾਣਾ ਸਦਰ ਖਰੜ ਵਿਖੇ ਦਰਜ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਆਬਕਾਰੀ ਐਕਟ 1914 ਦੀਆਂ ਧਾਰਾਵਾਂ ਅਨੁਸਾਰ ਸ਼ਰਾਬ ਦੀ ਤਸਕਰੀ ਗੈਰ-ਕਾਨੂੰਨੀ ਅਤੇ ਸਜ਼ਾਯੋਗ ਅਪਰਾਧ ਹੈ ਅਤੇ ਇਸ ਦੇ ਨਾਲ ਹੀ ਇਹ ਸੂਬੇ ਦੇ ਮਾਲੀਏ ਲਈ ਵੀ ਹਾਨੀਕਾਰਕ ਹੈ।
ਸਹਾਇਕ ਆਬਕਾਰੀ ਕਮਿਸ਼ਨਰ ਅਸ਼ੋਕ ਚਲੋਤਰਾ ਨੇ ਇਸ ਕਾਰਵਾਈ ਦੀ ਜਾਣਕਾਰੀ ਦਿੰਦੇ ਹੋਏ ਦੁਹਰਾਇਆ ਕਿ ਆਬਕਾਰੀ ਵਿਭਾਗ ਮੋਹਾਲੀ ਵੱਲੋਂ ਸ਼ਰਾਬ ਦੀ ਤਸਕਰੀ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਆਬਕਾਰੀ ਵਿਭਾਗ, ਮੋਹਾਲੀ ਵੱਲੋਂ ਸ਼ਰਾਬ ਦੀ ਤਸਕਰੀ ਵਿਰੁੱਧ ਵਿੱਢੀ ਮੁਹਿੰਮ ਨੂੰ ਭਵਿੱਖ ਵਿੱਚ ਮੋਹਾਲੀ ਪੁਲਿਸ ਦੇ ਸਹਿਯੋਗ ਨਾਲ ਹੋਰ ਤੇਜ਼ ਕੀਤਾ ਜਾਵੇਗਾ ਅਤੇ ਸ਼ਰਾਬ ਦੀ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

Tags: BREAKING NEWSBreaking news in PunjabiLatest Punjab newsLatest Punjab news in PunjabimohaliMOHALI NEWSpunjab newsPUNJAB POLICEtop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਤਾਜਮਹਿਲ ਘੁੰਮਣ ਆਈ ਬ੍ਰਿਟਿਸ਼ ਸੈਲਾਨੀ ’ਤੇ ਬਾਂਦਰ ਨੇ ਕੀਤਾ ਹਮਲਾ, ਹੱਥ ’ਤੇ ਵੱਢਿਆ

National: ਤਾਜਮਹਿਲ ਘੁੰਮਣ ਆਈ ਬ੍ਰਿਟਿਸ਼ ਸੈਲਾਨੀ ’ਤੇ ਬਾਂਦਰ ਨੇ ਕੀਤਾ ਹਮਲਾ, ਹੱਥ ’ਤੇ ਵੱਢਿਆ

by Ranjit Singh
September 16, 2026
0

National: ਤਾਜਮਹਿਲ ਘੁੰਮਣ ਆਈ ਬ੍ਰਿਟਿਸ਼ ਸੈਲਾਨੀ ’ਤੇ ਬਾਂਦਰ ਨੇ ਕੀਤਾ ਹਮਲਾ, ਹੱਥ ’ਤੇ ਵੱਢਿਆ ਚੰਡੀਗੜ੍ਹ, 16 ਸਤੰਬਰ (ਵਿਸ਼ਵ ਵਾਰਤਾ): ਆਗਰਾ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 16, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 16...

Punjab: ਤਿੰਨ ਸਾਲ ਬਾਅਦ ਮੁੜ ਉੱਡੇਗੀ ਚੰਡੀਗੜ੍ਹ-ਸ਼ਾਰਜਾਹ ਫਲਾਈਟ, 26 ਅਕਤੂਬਰ ਤੋਂ ਹੋਵੇਗੀ ਸ਼ੁਰੂ

Punjab: ਤਿੰਨ ਸਾਲ ਬਾਅਦ ਮੁੜ ਉੱਡੇਗੀ ਚੰਡੀਗੜ੍ਹ-ਸ਼ਾਰਜਾਹ ਫਲਾਈਟ, 26 ਅਕਤੂਬਰ ਤੋਂ ਹੋਵੇਗੀ ਸ਼ੁਰੂ

by Ranjit Singh
September 16, 2026
0

Punjab: ਤਿੰਨ ਸਾਲ ਬਾਅਦ ਮੁੜ ਉੱਡੇਗੀ ਚੰਡੀਗੜ੍ਹ-ਸ਼ਾਰਜਾਹ ਫਲਾਈਟ, 26 ਅਕਤੂਬਰ ਤੋਂ ਹੋਵੇਗੀ ਸ਼ੁਰੂ ਮੋਹਾਲੀ, 16 ਸਤੰਬਰ (ਵਿਸ਼ਵ ਵਾਰਤਾ): ਤਿੰਨ ਸਾਲ...

Punjab: ਅੰਮ੍ਰਿਤਸਰ ਏਅਰਪੋਰਟ ’ਤੇ ਪਾਰਕਿੰਗ ਦੇ ਨਵੇਂ ਰੇਟ ਲਾਗੂ

Punjab: ਅੰਮ੍ਰਿਤਸਰ ਏਅਰਪੋਰਟ ’ਤੇ ਪਾਰਕਿੰਗ ਦੇ ਨਵੇਂ ਰੇਟ ਲਾਗੂ

by Ranjit Singh
September 16, 2026
0

Punjab: ਅੰਮ੍ਰਿਤਸਰ ਏਅਰਪੋਰਟ ’ਤੇ ਪਾਰਕਿੰਗ ਦੇ ਨਵੇਂ ਰੇਟ ਲਾਗੂ - ਪਿਕ-ਅੱਪ-ਡਰੌਪ ਲੇਨ ’ਚ ਖੜ੍ਹੇ ਵਾਹਨ ’ਤੇ ਲੱਗੇਗਾ ਜੁਰਮਾਨਾ ਅੰਮ੍ਰਿਤਸਰ, 16...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਤਾਜਮਹਿਲ ਘੁੰਮਣ ਆਈ ਬ੍ਰਿਟਿਸ਼ ਸੈਲਾਨੀ ’ਤੇ ਬਾਂਦਰ ਨੇ ਕੀਤਾ ਹਮਲਾ, ਹੱਥ ’ਤੇ ਵੱਢਿਆ

National: ਤਾਜਮਹਿਲ ਘੁੰਮਣ ਆਈ ਬ੍ਰਿਟਿਸ਼ ਸੈਲਾਨੀ ’ਤੇ ਬਾਂਦਰ ਨੇ ਕੀਤਾ ਹਮਲਾ, ਹੱਥ ’ਤੇ ਵੱਢਿਆ

by Ranjit Singh
September 16, 2026
0

National: ਤਾਜਮਹਿਲ ਘੁੰਮਣ ਆਈ ਬ੍ਰਿਟਿਸ਼ ਸੈਲਾਨੀ ’ਤੇ ਬਾਂਦਰ ਨੇ ਕੀਤਾ ਹਮਲਾ, ਹੱਥ ’ਤੇ ਵੱਢਿਆ ਚੰਡੀਗੜ੍ਹ, 16 ਸਤੰਬਰ (ਵਿਸ਼ਵ ਵਾਰਤਾ): ਆਗਰਾ...

Most Popular

ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 10 ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ

ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 10 ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ

by Jaspreet Kaur
4 weeks ago
0

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 10 ਆਈ.ਏ.ਐੱਸ ਅਧਿਕਾਰੀਆਂ ਦੇ ਤਬਾਦਲੇ ਪੜ੍ਹੋ LIST ਚੰਡੀਗੜ੍ਹ, 21 ਅਗਸਤ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 