• Latest
  • Trending
Fazilka News: ਸੜਕ ਸੁਰੱਖਿਆ ਮਹੀਨਾ ਮੁਹਿੰਮ ਤਹਿਤ ਸੈਮੀਨਾਰ ਲਗਾ ਕੇ ਵਾਹਨ ਚਾਲਕਾਂ ਨੂੰ ਸੜਕੀ ਨਿਯਮਾਂ ਬਾਰੇ ਕੀਤਾ ਗਿਆ ਜਾਗਰੂਕ

1 year ago
Entertainment: ਫਿਲਮ ‘ਸਤਲੁਜ’ ‘ਤੇ ਰੋਕ ਲੱਗਣ ਤੋਂ ਬਾਅਦ ਗਾਇਕ ਜਸਬੀਰ ਜੱਸੀ ਨੇ ਦਿੱਤਾ ਵੱਡਾ ਬਿਆਨ !

9 minutes ago
Punjab: ਵਿਦੇਸ਼ੀ ਜੋੜੇ ਨੂੰ ਸ਼ਾਰਟਸ ਪਹਿਨ ਕੇ ਦਰਬਾਰ ਸਾਹਿਬ ਅੰਦਰ ਜਾਣ ਤੋਂ ਰੋਕਿਆ

35 minutes ago
Punjab ਦੇ ਡਾਕਟਰ ਨੇ ਦਿੱਲੀ ‘ਚ ਕੀਤੀ ਖ਼ੁਦਕੁਸ਼ੀ, ਪੜ੍ਹੋ ਕੀ ਹੈ ਮਾਮਲਾ ?

55 minutes ago
Punjab: ਕੀ ਖਤਮ ਹੋ ਜਾਵੇਗਾ ਪੰਜਾਬ ਕਾਂਗਰਸ ਦਾ ਕਾਟੋ-ਕਲੇਸ਼ ! ਰਾਹੁਲ ਗਾਂਧੀ ਅੱਜ ਪਰਤਣਗੇ ਵਿਦੇਸ਼ ਤੋਂ

1 hour ago
Punjab Weather: ਸੂਬੇ ‘ਚ ਅੱਜ ਵੀ ਮੀਂਹ ਦੀ ਚੇਤਾਵਨੀ ਜਾਰੀ

2 hours ago
Punjab: ਇੰਮੀਗ੍ਰੇਸ਼ਨ ਐਕਟ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਤੇ ਹਾਈਕੋਰਟ ‘ਚ ਅਹਿਮ ਸੁਣਵਾਈ ਅੱਜ

3 hours ago
Punjab: ਮੁਲਾਜ਼ਮਾਂ ਦੇ ਡੀਏ ਅਤੇ ਏਰੀਅਰ ਨੂੰ ਲੈ ਕੇ ਹਾਈਕੋਰਟ ‘ਚ ਅਹਿਮ ਸੁਣਵਾਈ ਅੱਜ

PM Modi ਦੇ ਇੰਡੋਨੇਸ਼ੀਆ ਦੌਰੇ ਦਾ ਅੱਜ ਦੂਜਾ ਦਿਨ, ਸਭ ਤੋਂ ਵੱਡੇ ਹਿੰਦੂ ਮੰਦਰ ਦਾ ਦੌਰਾ ਕਰਨਗੇ

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Punjab: ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ‘ਤੇ ਹਾਈਕੋਰਟ ਵਿੱਚ ਸੁਣਵਾਈ ਅੱਜ

Punjab: ਮੁਅੱਤਲ DIG ਹਰਚਰਨ ਭੁੱਲਰ ਦੀ ਅਰਜ਼ੀ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ

Punjab: ਬਹਿਬਲ ਕਲਾਂ ਗੋਲੀਕਾਂਡ ਮਾਮਲਾ: BJP ਆਗੂ ਵਿਜੇ ਸਾਂਪਲਾ ਅੱਜ ਮੁੜ SIT ਅੱਗੇ ਹੋਣਗੇ ਪੇਸ਼

Hindi News
English News
Tuesday, July 7, 2026
No Result
View All Result
37 °c
Chandigarh
33 ° Wed
32 ° Thu
31 ° Fri
34 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Fazilka News: ਸੜਕ ਸੁਰੱਖਿਆ ਮਹੀਨਾ ਮੁਹਿੰਮ ਤਹਿਤ ਸੈਮੀਨਾਰ ਲਗਾ ਕੇ ਵਾਹਨ ਚਾਲਕਾਂ ਨੂੰ ਸੜਕੀ ਨਿਯਮਾਂ ਬਾਰੇ ਕੀਤਾ ਗਿਆ ਜਾਗਰੂਕ

ਨਿਯਮਾਂ ਦਾ ਪਾਲਨ ਕਰਕੇ ਸੜਕੀ ਦੁਰਘਟਨਾਵਾਂ ਹੋਣ ਤੋਂ ਜਾ ਸਕਦੈ ਹੈ ਰੋਕਿਆ

January 9, 2025
in ਖਬਰਾਂ, ਪੰਜਾਬ, ਫ਼ਾਜਲਿਕਾ
Fazilka News: ਸੜਕ ਸੁਰੱਖਿਆ ਮਹੀਨਾ ਮੁਹਿੰਮ ਤਹਿਤ ਸੈਮੀਨਾਰ ਲਗਾ ਕੇ ਵਾਹਨ ਚਾਲਕਾਂ ਨੂੰ ਸੜਕੀ ਨਿਯਮਾਂ ਬਾਰੇ ਕੀਤਾ ਗਿਆ ਜਾਗਰੂਕ

Fazilka News: ਸੜਕ ਸੁਰੱਖਿਆ ਮਹੀਨਾ ਮੁਹਿੰਮ ਤਹਿਤ ਸੈਮੀਨਾਰ ਲਗਾ ਕੇ ਵਾਹਨ ਚਾਲਕਾਂ ਨੂੰ ਸੜਕੀ ਨਿਯਮਾਂ ਬਾਰੇ ਕੀਤਾ ਗਿਆ ਜਾਗਰੂਕ

ਨਿਯਮਾਂ ਦਾ ਪਾਲਨ ਕਰਕੇ ਸੜਕੀ ਦੁਰਘਟਨਾਵਾਂ ਹੋਣ ਤੋਂ ਜਾ ਸਕਦੈ ਹੈ ਰੋਕਿਆ

ਫਾਜ਼ਿਲਕਾ 9 ਜਨਵਰੀ (ਵਿਸ਼ਵ ਵਾਰਤਾ):- ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸਾਂ ਅਨੁਸਾਰ ਰੀਜਨਲ ਟਰਾਂਪੋਰਟ ਅਫਸਰ ਗੁਰਪਾਲ ਸਿੰਘ ਬਰਾੜ ਦੀ ਅਗਵਾਈ ਹੇਠ ਸੜਕ ਸੁਰੱਖਿਆ ਮਹੀਨਾ ਮੁਹਿੰਮ ਤਹਿਤ ਟਰਾਂਸਪੋਰਟ ਵਿਭਾਗ ਅਤੇ ਟਰੈਫਿਕ ਪੁਲਿਸ ਦੇ ਸਟਾਫ ਵੱਲੋਂ ਆਟੋ ਰਿਕਸ਼ਾ ਵਾਹਨ ਚਾਲਕਾਂ ਅਤੇ ਆਮ ਲੋਕਾਂ ਨੂੰ ਸੜਕੀ ਨਿਯਮਾਂ ਬਾਰੇ ਸੈਮੀਨਾਰ ਲਗਾ ਕੇ ਜਾਗਰੂਕ ਕੀਤਾ ਗਿਆ |

 ਸੈਮੀਨਾਰ ਦੌਰਾਨ ਜਾਗਰੂਕ ਕਰਦਿਆਂ ਉਹਨਾਂ ਕਿਹਾ ਕਿ ਸੜਕ ਤੇ ਚਲਦੇ ਸਮੇਂ ਕਦੇ ਵੀ ਜਲਦੀ ਨਾ ਕੀਤੀ ਜਾਵੇ | ਉਹਨਾਂ ਕਿਹਾ ਕਿ ਨਿਰਧਾਰਿਤ ਗਤੀ ਦੇ ਅੰਦਰ ਹੀ ਵਹੀਕਲ ਨੂੰ ਚਲਾਇਆ ਜਾਵੇ | ਇਸ ਤੋਂ ਇਲਾਵਾ ਵਹੀਕਲ ਨੂੰ ਓਵਰਲੋਡ ਵੀ ਨਾ ਕੀਤਾ ਜਾਵੇ, ਓਵਰਲੋਡ ਕਾਰਨ ਕਈ ਵਾਰ ਅੱਗੇ ਪਿੱਛੇ ਸਹੀ ਦਿਖਾਈ ਨਾ ਦੇਣ ਕਾਰਨ  ਦੁਰਘਟਨਾਵਾਂ ਹੋ ਜਾਂਦੀਆਂ ਹਨ | ਉਹਨਾਂ ਕਿਹਾ ਕਿ ਲਾਲ ਬੱਤੀ ਹੋਣ ਤੇ ਵਹੀਕਲ ਕ੍ਰੋਸ ਨਾ ਕੀਤਾ ਜਾਵੇ ਜਦੋਂ ਹਰੀ ਬੱਤੀ ਹੋਵੇ ਉਦੋਂ ਹੀ ਵਹੀਕਲ ਕ੍ਰੋਸ ਕੀਤਾ ਜਾਵੇ |

ਉਨਾਂ ਪ੍ਰੇਰਿਤ ਕਰਦਿਆਂ ਕਿਹਾ ਕਿ ਆਟੋ ਰਿਕਸ਼ਾ ਤੇ ਵੀ ਨਿਰਧਾਰਿਤ ਗਿਣਤੀ ਅਨੁਸਾਰ ਹੀ ਸਵਾਰੀਆਂ ਬਿਠਾਈਆਂ ਜਾਣ | ਉਹਨਾਂ ਕਿਹਾ ਕਿ ਨਿਰਧਾਰਿਤ ਗਿਣਤੀ ਤੋਂ ਵੱਧ ਸਵਾਰੀਆਂ ਬਿਠਾਉਣ ਕਾਰਨ ਕਈ ਵਾਰ ਆਟੋ ਪਲਟ ਵੀ ਜਾਂਦਾ ਹੈ ਜਿਸ ਨਾਲ ਕਈ ਕੀਮਤੀ ਜਾਨਾਂ ਵੀ ਚਲੀਆਂ ਜਾਂਦੀਆਂ ਹਨ | ਉਨ੍ਹਾ ਕਿਹਾ ਕਿ ਸੱਜੇ ਤੇ ਖੱਬੇ ਮੁੜਦੇ ਸਮੇਂ ਇੰਡੀਕੇਟਰ ਦੀ ਵਰਤੋਂ ਵੀ ਲਾਜ਼ਮੀ ਕੀਤੀ ਜਾਵੇ |

 ਉਨਾਂ ਕਿਹਾ ਕਿ ਸਰਕਾਰ ਵੱਲੋ ਸੜਕ ਸੁਰੱਖਿਆ ਮਹੀਨਾ ਮੁਹਿੰਮ ਨੂੰ ਮਨਾਉਣ  ਦਾ ਮੁੱਖ ਮਕਸਦ ਸੜਕੀ ਹਾਦਸਿਆ ਨੂੰ ਘਟਾਉਣਾ ਹੈ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਸੜਕੀ ਨਿਯਮਾਂ ਬਾਰੇ ਜਾਣੂ ਕਰਵਾਉਣਾ, ਤਾ ਜੋ ਕੀਮਤੀ ਜਾਨ ਨੂੰ ਬਚਾਇਆ ਜਾ ਸਕੇ। ਉਹਨਾਂ ਕਿਹਾ ਕਿ ਇਹ ਤਾਂ ਹੀ ਸੰਭਵ ਹੋ ਸਕਦਾ ਹੈ ਜੇਕਰ ਆਪਾਂ ਸੜਕ ਤੇ ਚਲਦੇ ਸਮੇਂ ਨਿਯਮਾਂ ਦਾ ਪਾਲਣ ਜਰੂਰ ਕਰਾਂਗੇ |

ਇਸ ਮੌਕੇ ਟਰੈਫਿਕ ਇੰਚਾਰਜ ਫਾਜ਼ਿਲਕਾ ਪਰਮਜੀਤ ਸਿੰਘ, ਸੰਜੇ ਸਰਮਾ ਆਰਟੀਓ ਦਫਤਰ ਅਤੇ ਪੁਲਿਸ ਵਿਭਾਗ ਤੋਂ ਸੁਰਿੰਦਰ ਸਿੰਘ ਵੱਲੋਂ ਲੋਕਾਂ ਨੂੰ ਇਸ ਮੁਹਿੰਮ ਸਬੰਧੀ ਪ੍ਰੇਰਿਤ ਕੀਤਾ ਗਿਆ।

Tags: BREAKING NEWSBreaking news in PunjabiFazilka NewsLatest Punjab newsLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Entertainment: ਫਿਲਮ ‘ਸਤਲੁਜ’ ‘ਤੇ ਰੋਕ ਲੱਗਣ ਤੋਂ ਬਾਅਦ ਗਾਇਕ ਜਸਬੀਰ ਜੱਸੀ ਨੇ ਦਿੱਤਾ ਵੱਡਾ ਬਿਆਨ !

Entertainment: ਫਿਲਮ ‘ਸਤਲੁਜ’ ‘ਤੇ ਰੋਕ ਲੱਗਣ ਤੋਂ ਬਾਅਦ ਗਾਇਕ ਜਸਬੀਰ ਜੱਸੀ ਨੇ ਦਿੱਤਾ ਵੱਡਾ ਬਿਆਨ !

by Ranjit Singh
July 7, 2026
0

Entertainment: ਫਿਲਮ 'ਸਤਲੁਜ' 'ਤੇ ਰੋਕ ਲੱਗਣ ਤੋਂ ਬਾਅਦ ਗਾਇਕ ਜਸਬੀਰ ਜੱਸੀ ਨੇ ਦਿੱਤਾ ਵੱਡਾ ਬਿਆਨ ! - ਕਿਹਾ: 'ਇਹ ਖਾਲੜਾ...

Punjab: ਵਿਦੇਸ਼ੀ ਜੋੜੇ ਨੂੰ ਸ਼ਾਰਟਸ ਪਹਿਨ ਕੇ ਦਰਬਾਰ ਸਾਹਿਬ ਅੰਦਰ ਜਾਣ ਤੋਂ ਰੋਕਿਆ

Punjab: ਵਿਦੇਸ਼ੀ ਜੋੜੇ ਨੂੰ ਸ਼ਾਰਟਸ ਪਹਿਨ ਕੇ ਦਰਬਾਰ ਸਾਹਿਬ ਅੰਦਰ ਜਾਣ ਤੋਂ ਰੋਕਿਆ

by Ranjit Singh
July 7, 2026
0

Punjab: ਵਿਦੇਸ਼ੀ ਜੋੜੇ ਨੂੰ ਸ਼ਾਰਟਸ ਪਹਿਨ ਕੇ ਦਰਬਾਰ ਸਾਹਿਬ ਅੰਦਰ ਜਾਣ ਤੋਂ ਰੋਕਿਆ - ਸੇਵਾਦਾਰ ਨੇ ਗੁਰੂਘਰ ਦੀ ਮਰਿਯਾਦਾ ਸਮਝਾਈ...

Punjab ਦੇ ਡਾਕਟਰ ਨੇ ਦਿੱਲੀ ‘ਚ ਕੀਤੀ ਖ਼ੁਦਕੁਸ਼ੀ, ਪੜ੍ਹੋ ਕੀ ਹੈ ਮਾਮਲਾ ?

Punjab ਦੇ ਡਾਕਟਰ ਨੇ ਦਿੱਲੀ ‘ਚ ਕੀਤੀ ਖ਼ੁਦਕੁਸ਼ੀ, ਪੜ੍ਹੋ ਕੀ ਹੈ ਮਾਮਲਾ ?

by Ranjit Singh
July 7, 2026
0

Punjab ਦੇ ਡਾਕਟਰ ਨੇ ਦਿੱਲੀ 'ਚ ਕੀਤੀ ਖ਼ੁਦਕੁਸ਼ੀ, ਪੜ੍ਹੋ ਕੀ ਹੈ ਮਾਮਲਾ ? ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ): ਦਿੱਲੀ 'ਚ...

Punjab: ਕੀ ਖਤਮ ਹੋ ਜਾਵੇਗਾ ਪੰਜਾਬ ਕਾਂਗਰਸ ਦਾ ਕਾਟੋ-ਕਲੇਸ਼ ! ਰਾਹੁਲ ਗਾਂਧੀ ਅੱਜ ਪਰਤਣਗੇ ਵਿਦੇਸ਼ ਤੋਂ

Punjab: ਕੀ ਖਤਮ ਹੋ ਜਾਵੇਗਾ ਪੰਜਾਬ ਕਾਂਗਰਸ ਦਾ ਕਾਟੋ-ਕਲੇਸ਼ ! ਰਾਹੁਲ ਗਾਂਧੀ ਅੱਜ ਪਰਤਣਗੇ ਵਿਦੇਸ਼ ਤੋਂ

by Ranjit Singh
July 7, 2026
0

Punjab: ਕੀ ਖਤਮ ਹੋ ਜਾਵੇਗਾ ਪੰਜਾਬ ਕਾਂਗਰਸ ਦਾ ਕਾਟੋ-ਕਲੇਸ਼ ! ਰਾਹੁਲ ਗਾਂਧੀ ਅੱਜ ਪਰਤਣਗੇ ਵਿਦੇਸ਼ ਤੋਂ ਚੰਡੀਗੜ੍ਹ, 7 ਜੁਲਾਈ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Entertainment: ਫਿਲਮ ‘ਸਤਲੁਜ’ ‘ਤੇ ਰੋਕ ਲੱਗਣ ਤੋਂ ਬਾਅਦ ਗਾਇਕ ਜਸਬੀਰ ਜੱਸੀ ਨੇ ਦਿੱਤਾ ਵੱਡਾ ਬਿਆਨ !

Entertainment: ਫਿਲਮ ‘ਸਤਲੁਜ’ ‘ਤੇ ਰੋਕ ਲੱਗਣ ਤੋਂ ਬਾਅਦ ਗਾਇਕ ਜਸਬੀਰ ਜੱਸੀ ਨੇ ਦਿੱਤਾ ਵੱਡਾ ਬਿਆਨ !

by Ranjit Singh
July 7, 2026
0

Entertainment: ਫਿਲਮ 'ਸਤਲੁਜ' 'ਤੇ ਰੋਕ ਲੱਗਣ ਤੋਂ ਬਾਅਦ ਗਾਇਕ ਜਸਬੀਰ ਜੱਸੀ ਨੇ ਦਿੱਤਾ ਵੱਡਾ ਬਿਆਨ ! - ਕਿਹਾ: 'ਇਹ ਖਾਲੜਾ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
4 days ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 3 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 