• Latest
  • Trending
Punjab News: ਨਹਿਰੂ ਯੁਵਾ ਕੇਂਦਰ ਯੁਵਾ ਕੇਂਦਰ ਵੱਲੋਂ ਜ਼ਿਲ੍ਹਾ ਖੇਤਰੀ ਯੁਵਕ ਮੇਲਾ ਕਰਵਾਇਆ ਗਿਆ

Punjab News: ਨਹਿਰੂ ਯੁਵਾ ਕੇਂਦਰ ਯੁਵਾ ਕੇਂਦਰ ਵੱਲੋਂ ਜ਼ਿਲ੍ਹਾ ਖੇਤਰੀ ਯੁਵਕ ਮੇਲਾ ਕਰਵਾਇਆ ਗਿਆ

1 year ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

2 hours ago
India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

2 hours ago
ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

2 hours ago
ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

2 hours ago
ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼

ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼

3 hours ago
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

4 hours ago
India vs Ireland : ਭਾਰਤ – ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ

India vs Ireland : ਭਾਰਤ – ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ

4 hours ago
Amritsar: 27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੇ ਮੱਦੇਨਜ਼ਰ ਟਰੈਫਿਕ ਐਡਵਾਈਜ਼ਰੀ ਜਾਰੀ

Amritsar: 27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੇ ਮੱਦੇਨਜ਼ਰ ਟਰੈਫਿਕ ਐਡਵਾਈਜ਼ਰੀ ਜਾਰੀ

4 hours ago
‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

4 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

4 hours ago
Hindi News
English News
Friday, June 26, 2026
No Result
View All Result
34 °c
Chandigarh
38 ° Sat
38 ° Sun
39 ° Mon
40 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab News: ਨਹਿਰੂ ਯੁਵਾ ਕੇਂਦਰ ਯੁਵਾ ਕੇਂਦਰ ਵੱਲੋਂ ਜ਼ਿਲ੍ਹਾ ਖੇਤਰੀ ਯੁਵਕ ਮੇਲਾ ਕਰਵਾਇਆ ਗਿਆ

January 9, 2025
in ਖਬਰਾਂ, ਪੰਜਾਬ
Punjab News: ਨਹਿਰੂ ਯੁਵਾ ਕੇਂਦਰ ਯੁਵਾ ਕੇਂਦਰ ਵੱਲੋਂ ਜ਼ਿਲ੍ਹਾ ਖੇਤਰੀ ਯੁਵਕ ਮੇਲਾ ਕਰਵਾਇਆ ਗਿਆ

Punjab News: ਨਹਿਰੂ ਯੁਵਾ ਕੇਂਦਰ ਯੁਵਾ ਕੇਂਦਰ ਵੱਲੋਂ ਜ਼ਿਲ੍ਹਾ ਖੇਤਰੀ ਯੁਵਕ ਮੇਲਾ ਕਰਵਾਇਆ ਗਿਆ

ਫਾਜ਼ਿਲਕਾ, 9 ਜਨਵਰੀ (ਵਿਸ਼ਵ ਵਾਰਤਾ):- ਨਹਿਰੂ ਯੁਵਾ ਕੇਂਦਰ ਯੁਵਾ ਪ੍ਰੋਗਰਾਮ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਸਹਿਯੋਗ ਨਾਲ ਜ਼ਿਲ੍ਹਾ ਖੇਤਰੀ ਯੁਵਕ ਮੇਲਾ ਕਰਵਾਇਆ ਗਿਆ, ਜਿਸ ਦਾ ਵਿਸ਼ਾ ਆਜ਼ਾਦੀ ਦੇ ਅੰਮ੍ਰਿਤ ਕਾਲ ਵਿਚ ਪੰਚ ਪਰਾਗ ਹਨ ਇਸ ਮੌਕੇ ਮੁੱਖ ਮਹਿਮਾਨ ਵਜੋਂ  ਐਸਡੀਐਮ ਅਬੋਹਰ ਕ੍ਰਿਸ਼ਨ ਪਾਲ ਰਾਜਪੂਤ ਵਿਸ਼ੇਸ਼ ਤੌਰ ‘ਤੇ ਪਹੁੰਚੇ। ਪ੍ਰਿੰਸੀਪੀਲ ਅਨੁਰਾਗ ਅਸੀਜਾਤੇ ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਯੂਥ ਅਫ਼ਸਰ ਮਨੀਸ਼ਾ ਨੇ ਮੁੱਖ ਮਹਿਮਾਨ ਨੂੰ ਫੁੱਲਾਂ ਦੇ ਗੁਲਦਸਤੇ ਦੇ ਕੇ ਸਵਾਗਤ ਕੀਤਾ।

ਜਿਲਾ ਯੂਥ ਅਫਸਰ ਮੈਡਮ ਮਨੀਸ਼ਾ ਨੇ ਬੱਚਿਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਅੱਜ-ਕੱਲ੍ਹ ਦੀ ਨੌਜਵਾਨ ਪੀੜ੍ਹੀ ਨੂੰ ਆਪਣੀ ਸੰਸਕ੍ਰਿਤੀ ਨਾਲ ਜੋੜੇ ਰੱਖਣ ਲਈ ਇਸ ਤਰ੍ਹਾਂ ਦੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿਚ ਵਿਦਿਆਰਥੀ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਦੇ ਹਨ। ਇਨ੍ਹਾਂ ਮੁਕਾਬਲਿਆਂ ਵਿਚ ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ– ਵੱਖ ਸਕੂਲਾਂ ਸਕੂਲਾਂ ਅਤੇ · ਕਾਲਜਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਯੁਵਕ ਮੇਲੇ ਵਿਚ ਲੋਕ ਨਾਚ, ਕਵਿਤਾ, ਚਿੱਤਰਕਲਾ, ਭਾਸ਼ਣ, ਮੁਕਾਬਲੇ, ਫ਼ੋਟੋਗਰਾਫ਼ੀ, ਸਾਇੰਸ ਮੇਲਾ (ਗਰੁੱਪ ਅਤੇ ਵਿਅਕਤੀਗਤ) ਕੁੱਲ 7 ਮੁਕਾਬਲੇ ਕਰਵਾਏ ਗਏ।

ਕਵਿਤਾ ਲਿਖਣ ‘ਚ ਕਨਿਕਸ਼ਾ ਨੇ ਪਹਿਲਾ ਸਥਾਨ, ਗੋਤਮ ਨੇ ਦੂਸਰਾ ਸਥਾਨ ਅਤੇ ਦੀਵਾਂਸ਼ ਤੇ ਸੁਖਪ੍ਰੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਭਾਸ਼ਣ ਮੁਕਾਬਲੇ ਵਿਚ ਮਹਿਕ ਸ਼ਰਮਾ ਨੇ ਪਹਿਲਾ ਸਥਾਨ, ਰੇਨੂੰ ਰਾਣੀ ਨੇ ਦੂਸਰਾ ਸਥਾਨ ਅਤੇ  ਦੀਪਾਂਸ਼ੂ ਤੇ ਸੀਤਾ ਦੇਵੀ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਚਿੱਤਰਕਲਾ ਵਿਚ ਪਹਿਲਾ ਸਥਾਨ ਧੀਰਜ, ਦੂਸਰਾ ਸਥਾਨ ਮਨੀਸ਼ ਕੁਮਾਰ ਤੇ ਸੁਖਮਨਪ੍ਰੀਤ ਅਤੇ ਈਸ਼ਾ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਫ਼ੋਟੋਗਰਾਫ਼ੀ ਵਿਚ ਯੋਗਿਤਾ ਨੇ ਪਹਿਲਾ ਸਥਾਨ, ਸਾਖ਼ਸ਼ੀ ਨੇ ਦੂਸਰਾ ਸਥਾਨ ਅਤੇ ਸੁਖਮਨਦੀਪ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਸਾਇੰਸ ਮੇਲੇ ਵਿਚ ਪਹਿਲਾ ਸਥਾਨ ਕਰਨਵੀਰ ਦੂਸਰਾ ਸਥਾਨ ਮੋਹਿਤ ਅਤੇ ਤੀਸਰਾ ਸਥਾਨ  ਰੋਹਿਤ ਸ਼ਰਮਾ ਨੇ ਪ੍ਰਾਪਤ ਕੀਤਾ। ਸਾਇੰਸ ਮੇਲੇ (ਗਰੁੱਪ) ਵਿਚ ਪਹਿਲਾਂ ਸਥਾਨ ਡਿੰਪਲ ਦੂਸਰਾ ਸਥਾਨ ਜਸਪ੍ਰੀਤ ਕੌਰ ਤੇ ਤੀਸਰਾ ਸਥਾਨ ਵਿਨੋਦ ਕੁਮਾਰ ਅਤੇ ਰਾਜਿੰਦਰ ਸਿੰਘ  ਨੇ ਪ੍ਰਾਪਤ ਕੀਤਾ।

ਲੋਕ ਨਾਚ ਵਿਚ ਐਮ ਡੀ ਕਾੱਲਜ (ਗਿੱਧਾ)ਨੇ ਪਹਿਲਾ ਸਥਾਨ, ਦੂਸਰਾ ਸਥਾਨ ਐੱਸ ਓ ਈ ਰਾਮਸਰਾ ਅਤੇ ਤੀਸਰਾ ਸਥਾਨ ਬਲੇਲ ਕੇ ਹਾਸਿਲ ਦੇ ਵਿਦਿਆਰਥੀਆਂ ਨੇ ਪ੍ਰਾਪਤ ਕੀਤਾ। ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਜ਼ਿਲੇ ਦੇ ਵੱਖ-ਵੱਖ ਸਕੂਲਾਂ ਤੋਂ ਤੇ ਕਾਲਜਾਂ ਤੋਂ ਅਧਿਆਪਕ ਤੇ ਨਹਿਰੂ ਯੁਵਾ ਕੇਂਦਰਾਂ ਦੇ ਵਲੰਟੀਅਰ ਰਾਮ ਚੰਦਰ ਤੇ ਤਰੁਣ ਸ਼ਰਮਾ ਹਾਜ਼ਰ ਰਹੇ। ਦੁਆਰਾ ਪ੍ਰੋਗਰਾਮ ਦੇ ਅਖੀਰ ਵਿਚ ਮੁੱਖ ਮਹਿਮਾਨ ਅਤੇ ਸਾਰੇ ਪ੍ਰਤੀਯੋਗੀਆਂ ਦਾ ਧੰਨਵਾਦ ਕੀਤਾ।

ਇਸ ਮੌਕੇ ਜ਼ਿਲ੍ਹਾ ਐਜੂਕੇਸ਼ਨ ਦਫਤਰ ਤੋਂ ਜਿਲਾ ਨੋਡਲ ਅਫਸਰ ਵਿਜੇ ਪਾਲ, ਗੁਰਛਿੰਦਰ ਪਾਲ ਸਿੰਘ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ।

Tags: BREAKING NEWSBreaking news in PunjabiLatest Punjab newsLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

by Jaspreet Kaur
June 26, 2026
0

ਹਿਮਾਚਲ ਪ੍ਰਦੇਸ਼ 'ਚ ਵੱਡਾ ਹਾਦਸਾ! ਡੂੰਘੀ ਖੱਡ 'ਚ ਡਿੱਗੀ ਪਿਕਅੱਪ ਗੱਡੀ - ਮਾਂ-ਪੁੱਤ ਸਮੇਤ ਛੇ ਦੀ ਮੌਤ ਸ਼ਿਮਲਾ, 26 ਜੂਨ...

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

by Jaspreet Kaur
June 26, 2026
0

India vs Ireland : ਪਹਿਲੇ ਹੀ ਮੈਚ 'ਚ ਆਇਰਲੈਂਡ ਨੇ ਮਾਰੀ ਬਾਜ਼ੀ - ਭਾਰਤ ਨੂੰ ਹਰਾ ਕੇ ਸੀਰੀਜ਼ 'ਚ ਬਣਾਈ...

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

by Jaspreet Kaur
June 26, 2026
0

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ! ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ): ਰਸ਼ਪਾਲ ਸਿੰਘ ਨਹਾਰ ਜ਼ਿਲ੍ਹਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

International: ਹੋਰਮੁਜ਼ ਨੇੜੇ ਅਮਰੀਕੀ ਫੌਜ ਦਾ ਹੈਲੀਕਾਪਟਰ ਕ੍ਰੈਸ਼

International: ਹੋਰਮੁਜ਼ ਨੇੜੇ ਅਮਰੀਕੀ ਫੌਜ ਦਾ ਹੈਲੀਕਾਪਟਰ ਕ੍ਰੈਸ਼

by Ranjit Singh
2 weeks ago
0

International: ਹੋਰਮੁਜ਼ ਨੇੜੇ ਅਮਰੀਕੀ ਫੌਜ ਦਾ ਹੈਲੀਕਾਪਟਰ ਕ੍ਰੈਸ਼ ਚੰਡੀਗੜ੍ਹ, 9 ਜੂਨ (ਵਿਸ਼ਵ ਵਾਰਤਾ) – ਸੋਮਵਾਰ ਨੂੰ ਹੋਰਮੁਜ਼ ਜਲਡਮਰੂ ਦੇ ਨੇੜੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 