• Latest
  • Trending
Latest News: ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਸਬੰਧੀ ਪ੍ਰਕਾਸ਼ਿਤ ਮੁੱਢਲੀਆਂ ਸੂਚੀਆਂ ਦੋਸ਼ ਪੂਰਣ – ਐਡਵੋਕੇਟ ਧਾਮੀ

Latest News: ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਸਬੰਧੀ ਪ੍ਰਕਾਸ਼ਿਤ ਮੁੱਢਲੀਆਂ ਸੂਚੀਆਂ ਦੋਸ਼ ਪੂਰਣ – ਐਡਵੋਕੇਟ ਧਾਮੀ

1 year ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

2 hours ago
India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

2 hours ago
ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

2 hours ago
ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

3 hours ago
ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼

ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼

3 hours ago
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

4 hours ago
India vs Ireland : ਭਾਰਤ – ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ

India vs Ireland : ਭਾਰਤ – ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ

4 hours ago
Amritsar: 27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੇ ਮੱਦੇਨਜ਼ਰ ਟਰੈਫਿਕ ਐਡਵਾਈਜ਼ਰੀ ਜਾਰੀ

Amritsar: 27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੇ ਮੱਦੇਨਜ਼ਰ ਟਰੈਫਿਕ ਐਡਵਾਈਜ਼ਰੀ ਜਾਰੀ

4 hours ago
‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

4 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

4 hours ago
Hindi News
English News
Friday, June 26, 2026
No Result
View All Result
34 °c
Chandigarh
38 ° Sat
38 ° Sun
39 ° Mon
40 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਸਬੰਧੀ ਪ੍ਰਕਾਸ਼ਿਤ ਮੁੱਢਲੀਆਂ ਸੂਚੀਆਂ ਦੋਸ਼ ਪੂਰਣ – ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰਦੁਆਰਾ ਚੋਣ ਕਮਿਸ਼ਨਰ ਨੂੰ ਲਿਖਿਆ ਪੱਤਰ

January 10, 2025
in ਖਬਰਾਂ, ਪੰਜਾਬ
Latest News: ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਸਬੰਧੀ ਪ੍ਰਕਾਸ਼ਿਤ ਮੁੱਢਲੀਆਂ ਸੂਚੀਆਂ ਦੋਸ਼ ਪੂਰਣ – ਐਡਵੋਕੇਟ ਧਾਮੀ

Latest News: ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਸਬੰਧੀ ਪ੍ਰਕਾਸ਼ਿਤ ਮੁੱਢਲੀਆਂ ਸੂਚੀਆਂ ਦੋਸ਼ ਪੂਰਣ- ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰਦੁਆਰਾ ਚੋਣ ਕਮਿਸ਼ਨਰ ਨੂੰ ਲਿਖਿਆ ਪੱਤਰ

ਜੈਤੋ,,10 ਜਨਵਰੀ (ਰਘੂਨੰਦਨ ਪਰਾਸ਼ਰ):ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਚੋਣ ਕਮਿਸ਼ਨਰ ਜਸਟਿਸ ਐੱਸ ਐੱਸ ਸਾਰੋਂ ਨੂੰ ਪੱਤਰ ਲਿਖ ਕੇ ਕਮਿਸ਼ਨ ਵੱਲੋਂ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਸਬੰਧੀ ਪ੍ਰਕਾਸ਼ਿਤ ਮੁੱਢਲੀ ਸੂਚੀਆਂ ਦੇ ਸਬੰਧ ਵਿੱਚ ਇਤਰਾਜ਼ ਦਰਜ ਕਰਵਾਏ ਹਨ। ਉਨ੍ਹਾਂ ਕਿਹਾ ਕਿ ਪ੍ਰਕਾਸ਼ਿਤ ਕੀਤੀ ਗਈਆਂ ਸੂਚੀਆਂ ਵਿੱਚ ਕਈ ਗ਼ੈਰ ਸਿੱਖਾਂ ਦੇ ਨਾਮ ਸਾਹਮਣੇ ਆ ਰਹੇ ਹਨ, ਜਿਨ੍ਹਾਂ ਦੇ ਨਾਵਾਂ ਨਾਲ ਸਿੰਘ ਅਤੇ ਕੌਰ ਵੀ ਸ਼ਾਮਲ ਨਹੀਂ ਹੈ। ਇਸ ਤੋਂ ਇਲਾਵਾ ਸੂਚੀਆਂ ਵਿੱਚ ਵੋਟਰਾਂ ਦੀ ਸ਼ਨਾਖਤ ਲਈ ਪਛਾਣ ਦਰਸਾਉਂਦੀਆਂ ਫੋਟੋਆਂ ਵੀ ਸ਼ਾਮਲ ਨਹੀਂ ਕੀਤੀਆਂ ਗਈਆਂ। ਪ੍ਰਕਾਸ਼ਿਤ ਕੀਤੀਆਂ ਸੂਚੀਆਂ ਹਾਸਲ ਕਰਨ ਵਿੱਚ ਵੀ ਸਿੱਖ ਸੰਗਤ ਨੂੰ ਵੱਡੀਆਂ ਪਰੇਸ਼ਾਨੀਆਂ ਆ ਰਹੀਆਂ ਹਨ।ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਚੱਲ ਰਹੀ ਪ੍ਰਕਿਰਿਆ ਤਹਿਤ ਸਹੀ ਤਰੀਕੇ ਨਾਲ ਇਤਰਾਜ਼ ਦਰਜ ਕਰਵਾਉਣੇ ਸੰਭਵ ਨਹੀਂ ਹਨ ਅਤੇ ਇਸ ਸਭ ਤੋਂ ਪੰਜਾਬ ਸਰਕਾਰ ਦੀ ਮਨਮਰਜ਼ੀ ਸਪੱਸ਼ਟ ਹੋ ਰਹੀ ਹੈ, ਜਿਸ ਸਬੰਧੀ ਸ਼੍ਰੋਮਣੀ ਕਮੇਟੀ ਪਹਿਲਾਂ ਹੀ ਖ਼ਦਸ਼ੇ ਪ੍ਰਗਟ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇੰਝ ਜਾਪਦਾ ਹੈ ਕਿ ਬਿਨਾਂ ਫੋਟੋਆਂ ਵਾਲੀਆਂ ਸੂਚੀਆਂ ਵੋਟਰਾਂ ਵੱਲੋਂ ਫੋਟੋ ਸਮੇਤ ਜਮ੍ਹਾਂ ਕਰਵਾਏ ਗਏ ਫਾਰਮਾਂ ਦੀ ਥਾਂ ਬੂਥ ਪੱਧਰ ਉੱਤੇ ਤਾਇਨਾਤ ਬੀਐੱਲਓ ਵੱਲੋਂ ਵਿਧਾਨ ਸਭਾ ਤੇ ਲੋਕ ਸਭਾ ਚੋਣਾਂ ਸਬੰਧੀ ਸੂਚੀਆਂ ਵਿੱਚੋਂ ਚੁੱਕ ਕੇ ਤਿਆਰ ਕੀਤੀਆਂ ਗਈਆਂ ਹੋਣ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਬਿਹਤਰ ਪ੍ਰਬੰਧਕੀ ਵਿਵਸਥਾ ਲਈ ਇਹ ਜ਼ਰੂਰੀ ਹੈ ਕਿ ਇਸ ਸੰਸਥਾ ਦੇ ਮੈਂਬਰ ਚੁਣਨ ਲਈ ਵੋਟਰ ਵੀ ਨਿਯਮਾਂ ਅਨੁਸਾਰ ਯੋਗ ਤਰੀਕੇ ਨਾਲ ਹੀ ਰਜਿਸਟਰ ਕੀਤੇ ਜਾਣ।
ਲਿਖੇ ਪੱਤਰ ਵਿੱਚ ਐਡਵੋਕੇਟ ਧਾਮੀ ਨੇ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਪਾਸੋਂ ਮੰਗ ਕੀਤੀ ਹੈ ਕਿ ਵੋਟਰ ਸੂਚੀਆਂ ਦੀ ਆਨਲਾਈਨ ਅਤੇ ਬਣਾਏ ਗਏ ਕੇਂਦਰਾਂ ਉੱਤੇ ਉਪਲੱਬਧਤਾ ਯਕੀਨੀ ਬਣਾਈ ਜਾਵੇ। ਗੁਰਦੁਆਰਾ ਚੋਣ ਕਮਿਸ਼ਨ ਵੱਲੋਂ ਵੋਟਰ ਰਜਿਸਟ੍ਰੇਸ਼ਨ ਪ੍ਰਕਿਰਿਆ ਸਮੇਂ ਫ਼ੋਟੋਆਂ ਸਮੇਤ ਫਾਰਮ ਜਮ੍ਹਾਂ ਕਰਵਾਉਣ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਸੂਚੀਆਂ ਵੋਟਰਾਂ ਦੀਆਂ ਫੋਟੋਆਂ ਸਮੇਤ ਪ੍ਰਕਾਸ਼ਿਤ ਕੀਤੀਆਂ ਜਾਣ, ਤਾਂ ਤੋ ਪਤਾ ਲੱਗ ਸਕੇ ਕਿ ਵੋਟਰ ਬਣਨ ਵਾਲਾ ਵਿਅਕਤੀ ਸਾਬਤ ਸੂਰਤ/ਕੇਸਾਧਾਰੀ ਸਿੱਖ ਹੈ। ਉਨ੍ਹਾਂ ਗ਼ੈਰ-ਸਿੱਖਾਂ ਦੇ ਸ਼ਾਮਲ ਨਾਮ ਖਾਰਜ ਕਰਨ ਦੇ ਆਦੇਸ਼ ਜਾਰੀ ਕਰਨ ਦੀ ਵੀ ਮੰਗ ਕੀਤੀ।

Tags: BREAKING NEWSBreaking news in PunjabiLatest Punjab newsLatest Punjab news in Punjabipunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

by Jaspreet Kaur
June 26, 2026
0

ਹਿਮਾਚਲ ਪ੍ਰਦੇਸ਼ 'ਚ ਵੱਡਾ ਹਾਦਸਾ! ਡੂੰਘੀ ਖੱਡ 'ਚ ਡਿੱਗੀ ਪਿਕਅੱਪ ਗੱਡੀ - ਮਾਂ-ਪੁੱਤ ਸਮੇਤ ਛੇ ਦੀ ਮੌਤ ਸ਼ਿਮਲਾ, 26 ਜੂਨ...

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

by Jaspreet Kaur
June 26, 2026
0

India vs Ireland : ਪਹਿਲੇ ਹੀ ਮੈਚ 'ਚ ਆਇਰਲੈਂਡ ਨੇ ਮਾਰੀ ਬਾਜ਼ੀ - ਭਾਰਤ ਨੂੰ ਹਰਾ ਕੇ ਸੀਰੀਜ਼ 'ਚ ਬਣਾਈ...

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

by Jaspreet Kaur
June 26, 2026
0

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ! ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ): ਰਸ਼ਪਾਲ ਸਿੰਘ ਨਹਾਰ ਜ਼ਿਲ੍ਹਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

Big News: ਅਮਰੀਕਾ-ਈਰਾਨ ਜੰਗ ਖਤਮ, ਸਮਝੌਤੇ ‘ਤੇ ਦੋਵਾਂ ਦੇਸ਼ਾਂ ਨੇ ਕੀਤੇ ਦਸਤਖਤ

Big News: ਅਮਰੀਕਾ-ਈਰਾਨ ਜੰਗ ਖਤਮ, ਸਮਝੌਤੇ ‘ਤੇ ਦੋਵਾਂ ਦੇਸ਼ਾਂ ਨੇ ਕੀਤੇ ਦਸਤਖਤ

by Ranjit Singh
1 week ago
0

Big News: ਅਮਰੀਕਾ-ਈਰਾਨ ਜੰਗ ਖਤਮ, ਸਮਝੌਤੇ 'ਤੇ ਦੋਵਾਂ ਦੇਸ਼ਾਂ ਨੇ ਕੀਤੇ ਦਸਤਖਤ - ਈਰਾਨੀ ਰਾਸ਼ਟਰਪਤੀ ਪਾਜ਼ੇਸ਼ਕੀਅਨ ਨੇ ਸਮਝੌਤੇ 'ਤੇ ਕੀਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 