• Latest
  • Trending
HUKAMNAMA -ਸੰਧਿਆ ਵੇਲੇ ਦੇ ਹੁਕਮਨਾਮਾ – ਸੱਚਖੰਡ ਸ਼੍ਰੀ ਦਰਬਾਰ ਸਾਹਿਬ

HUKAMNAMA -ਸੰਧਿਆ ਵੇਲੇ ਦੇ ਹੁਕਮਨਾਮਾ – ਸੱਚਖੰਡ ਸ਼੍ਰੀ ਦਰਬਾਰ ਸਾਹਿਬ

1 year ago
Chandigarh : ਇੰਡੀਗੋ ਫਲਾਈਟ ‘ਚ ਪਾਵਰ ਬੈਂਕ BLAST

Chandigarh : ਇੰਡੀਗੋ ਫਲਾਈਟ ‘ਚ ਪਾਵਰ ਬੈਂਕ BLAST

15 minutes ago
Punjab ਤੇ ਹਰਿਆਣਾ ਹਾਈ ਕੋਰਟ ਨੂੰ ਜਲਦ ਮਿਲਣਗੇ 7 ਨਵੇਂ ਜੱਜ!

Punjab ਤੇ ਹਰਿਆਣਾ ਹਾਈ ਕੋਰਟ ਨੂੰ ਜਲਦ ਮਿਲਣਗੇ 7 ਨਵੇਂ ਜੱਜ!

2 hours ago
Amritsar : ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ: ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ 8 ਮਈ ਨੂੰ ਤਲਬ

Amritsar : ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ: ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ 8 ਮਈ ਨੂੰ ਤਲਬ

2 hours ago
Punjab : ਜਲਾਲਾਬਾਦ ਵਾਸੀਆਂ ਨੂੰ ਪੰਜਾਬ ਸਰਕਾਰ ਦਾ ਤੋਹਫਾ! ਮਿਲ ਗਈ ਵੱਡੀ ਸਿਹਤ ਸਹੂਲਤ

Punjab : ਜਲਾਲਾਬਾਦ ਵਾਸੀਆਂ ਨੂੰ ਪੰਜਾਬ ਸਰਕਾਰ ਦਾ ਤੋਹਫਾ! ਮਿਲ ਗਈ ਵੱਡੀ ਸਿਹਤ ਸਹੂਲਤ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
BJP ਵੱਲੋਂ ਪੱਛਮੀ ਬੰਗਾਲ ਤੇ ਅਸਾਮ ਵਿੱਚ ਸਰਕਾਰ ਬਣਾਉਣ ਦੀਆਂ ਤਿਆਰੀਆਂ ਤੇਜ਼! ਅਮਿਤ ਸ਼ਾਹ ਅਤੇ ਜੇ.ਪੀ. ਨੱਡਾ ਨੂੰ ਮਿਲੀ ਵੱਡੀ ਜ਼ਿੰਮੇਵਾਰੀ

BJP ਵੱਲੋਂ ਪੱਛਮੀ ਬੰਗਾਲ ਤੇ ਅਸਾਮ ਵਿੱਚ ਸਰਕਾਰ ਬਣਾਉਣ ਦੀਆਂ ਤਿਆਰੀਆਂ ਤੇਜ਼! ਅਮਿਤ ਸ਼ਾਹ ਅਤੇ ਜੇ.ਪੀ. ਨੱਡਾ ਨੂੰ ਮਿਲੀ ਵੱਡੀ ਜ਼ਿੰਮੇਵਾਰੀ

3 hours ago
National: ਤਾਮਿਲਨਾਡੂ ਦੇ ਮੁੱਖ ਮੰਤਰੀ ਐਮਕੇ ਸਟਾਲਿਨ ਨੇ ਹਾਰ ਤੋਂ ਬਾਅਦ ਦਿੱਤਾ ਅਸਤੀਫਾ

National: ਤਾਮਿਲਨਾਡੂ ਦੇ ਮੁੱਖ ਮੰਤਰੀ ਐਮਕੇ ਸਟਾਲਿਨ ਨੇ ਹਾਰ ਤੋਂ ਬਾਅਦ ਦਿੱਤਾ ਅਸਤੀਫਾ

3 hours ago
West Bengal ਵਿੱਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ 9 ਮਈ ਨੂੰ

West Bengal ਵਿੱਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ 9 ਮਈ ਨੂੰ

3 hours ago
Punjab: ਕਪੂਰਥਲਾ ਹਾਊਸ ਤੋਂ ਕੇਜਰੀਵਾਲ ਦੀ ਪ੍ਰੈਸ ਕਾਨਫਰੰਸ, ਪੜ੍ਹੋ ਪੰਜਾਬ ਦੇ ਵਿਧਾਇਕਾਂ ਨੂੰ ਕੀ ਕਿਹਾ ?

Punjab: ਕਪੂਰਥਲਾ ਹਾਊਸ ਤੋਂ ਕੇਜਰੀਵਾਲ ਦੀ ਪ੍ਰੈਸ ਕਾਨਫਰੰਸ, ਪੜ੍ਹੋ ਪੰਜਾਬ ਦੇ ਵਿਧਾਇਕਾਂ ਨੂੰ ਕੀ ਕਿਹਾ ?

4 hours ago
Punjab: ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ CM ਮਾਨ ਆਪਣੇ ਵਿਧਾਇਕਾਂ ਸਮੇਤ ਕਪੂਰਥਲਾ ਹਾਊਸ ਪਹੁੰਚੇ

Punjab: ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ CM ਮਾਨ ਆਪਣੇ ਵਿਧਾਇਕਾਂ ਸਮੇਤ ਕਪੂਰਥਲਾ ਹਾਊਸ ਪਹੁੰਚੇ

4 hours ago
Punjab: ਸਿੱਖ ਸਾਬਕਾ ਫੌਜੀ ਅਤੇ ਉਸਦੇ ਪੁੱਤਰ ਦੀ ਕੁੱਟਮਾਰ ਦਾ ਮਾਮਲਾ: ਜਥੇਦਾਰ ਅਕਾਲ ਤਖ਼ਤ ਨੇ ਦਿੱਤਾ ਅਲਟੀਮੇਟਮ

Punjab: ਸਿੱਖ ਸਾਬਕਾ ਫੌਜੀ ਅਤੇ ਉਸਦੇ ਪੁੱਤਰ ਦੀ ਕੁੱਟਮਾਰ ਦਾ ਮਾਮਲਾ: ਜਥੇਦਾਰ ਅਕਾਲ ਤਖ਼ਤ ਨੇ ਦਿੱਤਾ ਅਲਟੀਮੇਟਮ

4 hours ago
Punjab: ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ CM ਮਾਨ ਦੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ?

Punjab: ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ CM ਮਾਨ ਦੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ?

5 hours ago
Hindi News
English News
Tuesday, May 5, 2026
No Result
View All Result
29 °c
Chandigarh
29 ° Wed
30 ° Thu
32 ° Fri
34 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

HUKAMNAMA -ਸੰਧਿਆ ਵੇਲੇ ਦੇ ਹੁਕਮਨਾਮਾ – ਸੱਚਖੰਡ ਸ਼੍ਰੀ ਦਰਬਾਰ ਸਾਹਿਬ

January 10, 2025
in ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ
HUKAMNAMA -ਸੰਧਿਆ ਵੇਲੇ ਦੇ ਹੁਕਮਨਾਮਾ – ਸੱਚਖੰਡ ਸ਼੍ਰੀ ਦਰਬਾਰ ਸਾਹਿਬ

HUKAMNAMA

Ang:- 668

ਧਨਾਸਰੀ ਮਹਲਾ ੪ ॥

ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥

☬ ਵਿਆਖਿਆ ☬

ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ), ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ ॥੧॥ ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ ॥ ਰਹਾਉ ॥ ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀਂ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ ॥੨॥ ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ ॥੩॥ ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ), ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ ॥੪॥੫॥

धनासरी महला ४ ॥

हरि हरि बूंद भए हरि सुआमी हम चात्रिक बिलल बिललाती ॥ हरि हरि क्रिपा करहु प्रभ अपनी मुखि देवहु हरि निमखाती ॥१॥ हरि बिनु रहि न सकउ इक राती ॥ जिउ बिनु अमलै अमली मरि जाई है तिउ हरि बिनु हम मरि जाती ॥ रहाउ ॥ तुम हरि सरवर अति अगाह हम लहि न सकहि अंतु माती ॥ तू परै परै अपर्मपरु सुआमी मिति जानहु आपन गाती ॥२॥ हरि के संत जना हरि जपिओ गुर रंगि चलूलै राती ॥ हरि हरि भगति बनी अति सोभा हरि जपिओ ऊतम पाती ॥३॥ आपे ठाकुरु आपे सेवकु आपि बनावै भाती ॥ नानकु जनु तुमरी सरणाई हरि राखहु लाज भगाती ॥४॥५॥

☬ अर्थ ☬

हे हरी! हे स्वामी! मैं पपीहा तेरे नाम-बूँद के लिए तड़प रहा हूँ। (मेहर कर), तेरा नाम मेरे लिए (जीवन-) बूँद बन जाए। हे हरी! हे प्रभू! अपनी मेहर कर, आँख के झपकने जितने समय के लिए ही मेरे मुख में (अपने नाम की स्वांती) बूँद पा दे ॥१॥ हे भाई! परमात्मा के नाम के बिना मैं पल भर के लिए भी नहीं रह सकता। जैसे (अफ़ीम आदि) के नशे के बिना अमली (नशे का आदी) मनुष्य नहीं रह सकता, तड़प उठता है, उसी प्रकार परमात्मा के नाम के बिना मैं घबरा जाता हूँ ॥ रहाउ ॥ हे प्रभू! तूँ (गुणों का) बड़ा ही गहरा समुँद्र हैं, हम तेरी गहराई का अंत थोड़ा भर भी नहीं ढूंढ़ सकते। तूँ परे से परे हैं, तूँ बेअंत हैं। हे स्वामी! तूँ किस तरह का हैं और कितना बड़ा हैं-यह भेद तूँ आप ही जानता हैं ॥२॥ हे भाई! परमात्मा के जिन संत जनों ने परमात्मा का नाम जपा, वह गुरू के (बख़्श़े हुए) गहरे प्रेम-रंग में रंगे गए, उनके अंदर परमात्मा की भगती का रंग बन गया, उन को (लोक परलोक में) बड़ी शोभा मिली। जिन्होंने प्रभू का नाम जपा, उन को उत्तम इज़्ज़त प्राप्त हुई ॥३॥ परन्तु, हे भाई! भगती करने की योजना प्रभू आप ही बनाता है, वह आप ही मालिक है आप ही सेवक है। हे प्रभू! तेरा दास नानक तेरी श़रण आया है। तूँ आप ही अपने भगतों की इज़्ज़त रखता हैं ॥४॥५॥

☬ Meaning ☬

The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. ||1|| Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. ||2|| The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. ||3|| He Himself is the Lord and Master, and He Himself is the daas; He Himself creates His environments. Daas Nanak has come to Your Sanctuary, O Lord; protect and preserve the honor of Your devotee. ||4||5||

“नानक नाम चडड़ी‎ कला तेरे भाणे सरबत दा भला”

“वाहिगुरू जी आप नूं हमेशा चड़दी कला विच रखन जी”

ਵਾਹਿਗੁਰੂ ਜੀ ਕਾ ਖ਼ਾਲਸਾ

ਵਾਹਿਗੁਰੂ ਜੀ ਕੀ ਫਤਿਹ

🙏🙏🙏🙏🙏

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 05 May 2026 | Ang 768 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 05 May 2026 | Ang 768 I ਅੱਜ ਦਾ ਹੁਕਮਨਾਮਾ

by Ankit
May 5, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 05-05-2026 |...

Hukamnama Sri Darbar Sahib Today – 04 May 2026 | Ang 483 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 04 May 2026 | Ang 483 I ਅੱਜ ਦਾ ਹੁਕਮਨਾਮਾ

by Ankit
May 4, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 04-05-2026 |...

Hukamnama Sri Darbar Sahib Today – 03 May 2026 | Ang 752 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 03 May 2026 | Ang 752 I ਅੱਜ ਦਾ ਹੁਕਮਨਾਮਾ

by Ankit
May 3, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 03-05-2026 |...

Hukamnama Sri Darbar Sahib Today – 02 May 2026 | Ang 630 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 May 2026 | Ang 630 I ਅੱਜ ਦਾ ਹੁਕਮਨਾਮਾ

by Ankit
May 2, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 02-05-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Chandigarh : ਇੰਡੀਗੋ ਫਲਾਈਟ ‘ਚ ਪਾਵਰ ਬੈਂਕ BLAST

Chandigarh : ਇੰਡੀਗੋ ਫਲਾਈਟ ‘ਚ ਪਾਵਰ ਬੈਂਕ BLAST

by Jaspreet Kaur
May 5, 2026
0

Chandigarh : ਇੰਡੀਗੋ ਫਲਾਈਟ 'ਚ ਪਾਵਰ ਬੈਂਕ BLAST - ਯਾਤਰੀਆਂ 'ਚ ਦਹਿਸ਼ਤ! ਚੰਡੀਗੜ੍ਹ, 5 ਮਈ 2026 (ਵਿਸ਼ਵ ਵਾਰਤਾ): ਇੰਡੀਗੋ ਦੀ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
1 week ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਅਪ੍ਰੈਲ 2026 – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 