• Latest
  • Trending
Mohali News: ਰਾਸ਼ਟਰੀ ਸੜਕ ਸੁਰੱਖਿਆ ਮਹੀਨਾ 01 ਜਨਵਰੀ ਤੋਂ 31 ਦਸੰਬਰ ਦੇ ਸੰਬੰਧ ਵਿੱਚ ਲਗਾਇਆ ਸੈਮੀਨਾਰ

2 years ago
National: ਤਾਜਮਹਿਲ ਘੁੰਮਣ ਆਈ ਬ੍ਰਿਟਿਸ਼ ਸੈਲਾਨੀ ’ਤੇ ਬਾਂਦਰ ਨੇ ਕੀਤਾ ਹਮਲਾ, ਹੱਥ ’ਤੇ ਵੱਢਿਆ

5 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

35 minutes ago
Punjab: ਤਿੰਨ ਸਾਲ ਬਾਅਦ ਮੁੜ ਉੱਡੇਗੀ ਚੰਡੀਗੜ੍ਹ-ਸ਼ਾਰਜਾਹ ਫਲਾਈਟ, 26 ਅਕਤੂਬਰ ਤੋਂ ਹੋਵੇਗੀ ਸ਼ੁਰੂ

42 minutes ago
Punjab: ਅੰਮ੍ਰਿਤਸਰ ਏਅਰਪੋਰਟ ’ਤੇ ਪਾਰਕਿੰਗ ਦੇ ਨਵੇਂ ਰੇਟ ਲਾਗੂ

47 minutes ago
Sports: ਕ੍ਰਿਕਟਰ ਰਿੰਕੂ ਸਿੰਘ ਅਤੇ MP ਪ੍ਰਿਆ ਸਰੋਜ ਦੇ ਵਿਆਹ ਦੀ ਤਰੀਕ ਆਈ ਸਾਹਮਣੇ

55 minutes ago
Cricket: ਭਾਰਤ ਨੇ ਅਫਗਾਨਿਸਤਾਨ ਦੂਜਾ ਟੀ-20 ਮੈਚ 7 ਵਿਕਟਾਂ ਨਾਲ ਜਿੱਤਿਆ

1 hour ago
Hukamnama Sri Darbar Sahib Today – 16 September 2026 | Ang 497 I ਅੱਜ ਦਾ ਹੁਕਮਨਾਮਾ

3 hours ago
ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਾਰੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ, ਨਸ਼ਿਆਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਣ ਲਈ ਕਿਹਾ

ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ ਵੱਲੋਂ ਡੀ.ਐਫ.ਐਸ.ਸੀਜ਼. ਨੂੰ ਨਿਰਦੇਸ਼

11 hours ago
ਗੈਂਗਸਟਰਾਂ ‘ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

Hindi News
English News
Wednesday, September 16, 2026
No Result
View All Result
24 °c
Chandigarh
28 ° Thu
28 ° Fri
28 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Mohali News: ਰਾਸ਼ਟਰੀ ਸੜਕ ਸੁਰੱਖਿਆ ਮਹੀਨਾ 01 ਜਨਵਰੀ ਤੋਂ 31 ਦਸੰਬਰ ਦੇ ਸੰਬੰਧ ਵਿੱਚ ਲਗਾਇਆ ਸੈਮੀਨਾਰ

January 13, 2025
in ਸ਼ਹੀਦ ਭਗਤ ਸਿੰਘ ਨਗਰ, ਖਬਰਾਂ, ਪੰਜਾਬ
Mohali News: ਰਾਸ਼ਟਰੀ ਸੜਕ ਸੁਰੱਖਿਆ ਮਹੀਨਾ 01 ਜਨਵਰੀ ਤੋਂ 31 ਦਸੰਬਰ ਦੇ ਸੰਬੰਧ ਵਿੱਚ ਲਗਾਇਆ ਸੈਮੀਨਾਰ

Mohali News: ਰਾਸ਼ਟਰੀ ਸੜਕ ਸੁਰੱਖਿਆ ਮਹੀਨਾ 01 ਜਨਵਰੀ ਤੋਂ 31 ਦਸੰਬਰ ਦੇ ਸੰਬੰਧ ਵਿੱਚ ਲਗਾਇਆ ਸੈਮੀਨਾਰ

ਟ੍ਰੈਫਿਕ ਪੁਲਿਸ ਵੱਲੋਂ ਰੋਜ਼ਾਨਾ ਸੈਮੀਨਾਰ ਲਗਾ ਕੇ ਲੋਕਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਜਨਵਰੀ, 2025 (ਸਤੀਸ਼ ਕੁਮਾਰ ਪੱਪੀ):- ਸੀਨੀਅਰ ਕਪਤਾਨ ਪੁਲਿਸ ਦੀਪਕ ਪਾਰਿਕ, ਐਸ.ਪੀ ਟਰੈਫਿਕ ਐੱਚ ਐੱਸ ਮਾਨ, ਡੀ.ਐਸ. ਪੀ ਟ੍ਰੈਫਿਕ ਕਰਨੈਲ ਸਿੰਘ ਦੇ ਹੁਕਮਾਂ ਤਹਿਤ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ.ਐਸ.ਆਈ ਜਨਕ ਰਾਜ ਮਹਿਲਾ ਸਿਪਾਹੀ ਖੁਸ਼ਪ੍ਰੀਤ ਕੌਰ ਵੱਲੋਂ ਸ. ਰਣਪ੍ਰੀਤ ਸਿੰਘ ਸਕੱਤਰ, ਸਟੇਟ ਟਰਾਂਸਪੋਰਟ ਅਥਾਰਿਟੀ ਪੀ.ਬੀ.01(PB01) ਪੰਜਾਬ ਨਾਲ ਮਿਲ ਕੇ ਗੱਡੀਆਂ ਪਾਸ ਕਰਾਉਣ ਆਏ ਲੋਕਾਂ ਨਾਲ ਅਤੇ ਸਰਕਾਰੀ ਹਾਈ ਸਕੂਲ ਸਨੇਟਾ ਐੱਸ ਏ .ਐੱਸ ਨਗਰ ਵਿਖੇ ਰਾਸ਼ਟਰੀ ਸੜ੍ਹਕ ਸੁਰੱਖਿਆ ਮਹੀਨਾ 01 ਜਨਵਰੀ ਤੋਂ 31 ਦਸੰਬਰ ਦੇ ਸਬੰਧ ਵਿੱਚ ਸੈਮੀਨਾਰ ਕੀਤਾ, ਧੁੰਦ ਦੇ ਦਿਨਾਂ ਨੂੰ ਮੁੱਖ ਰੱਖਦੇ ਹੋਏ ਰਿਫਲੈਕਟਰ ਟੇਪ ਲਾਈ ਗਈ, ਨਸ਼ੇ ਕਰ ਕੇ ਵਾਹਨ ਨਾ ਚਲਾਉਣ ਬਾਰੇ ਅਤੇ ਟ੍ਰੈਫਿਕ ਨਿਯਮਾਂ ਬਾਰੇ, ਘੱਟ ਉਮਰ ਵਿੱਚ ਡਰਾਈਵਿੰਗ ਨਾ ਕਰਨ ਬਾਰੇ, ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ਤੇ ਸਲੇਸ਼ੀਅਨ ਫੰਡ ਮੁਆਵਜ਼ਾ ਲੈਣ ਸਬੰਧੀ, ਲੇਨ ਡਰਾਈਵਿੰਗ ਬਾਰੇ, ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ ਬਾਰੇ ਵਾਤਾਵਰਣ ਦੀ ਸੁਰੱਖਿਅਤ ਬਾਰੇ ਜਾਣਕਾਰੀ ਦਿੱਤੀ।

ਵਾਹਨਾਂ ਤੇ ਹਾਈ ਸਿਕਿਓਰਿਟੀ ਨੰਬਰ ਪਲੇਟਾਂ ਲਗਵਾਉਣ, ਦੋ ਪਹੀਆ ਵਾਹਨ ਤੇ ਹੈਲਮਟ ਪਾਉਣ ਬਾਰੇ, ਵਾਹਨਾਂ ਨੂੰ ਸੜਕ ਤੇ ਖੜ੍ਹਾ ਕਰਨ ਦੀ ਬਜਾਏ ਸਹੀ ਪਾਰਕਿੰਗ ਕਰਨ ਬਾਰੇ, ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋਂ ਬਾਰੇ, ਲਾਲ ਬੱਤੀ ਦੀ ਉਲੰਘਣਾ ਨਾ ਕਰਨ ਬਾਰੇ, ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਕੇ ਕੋਈ ਵੀ ਵਾਹਨ ਨਾ ਚਲਾਉਣ ਬਾਰੇ, ਬੁਲੇਟ ਮੋਟਰਸਾਇਕਲ ਤੇ ਪਟਾਕੇ ਨਾ ਮਾਰਨ ਅਤੇ ਨਾ ਮੋਡੀਫਾਈ ਕਰਾਉਣ ਦੀ ਅਪੀਲ ਕੀਤੀ। ਸਾਰੇ ਟਰੈਫਿਕ ਨਿਯਮਾਂ ਦੀ ਇੰਨ-ਬਿੰਨ ਪਾਲਣਾ ਕਰਨ ਬਾਰੇ ਤਾਂ ਜੋ ਸੜਕੀ ਹਾਦਸਿਆਂ ਨੂੰ ਘਟਾਇਆ ਜਾ ਸਕੇ। ਪੁਲਿਸ ਤੋਂ ਮਦਦ ਲੈਣ ਅਤੇ ਦੇਣ ਲਈ ਹੈਲਪਲਾਈਨ ਨੰਬਰ 112 ਅਤੇ 181 ਤੇ ਕਾਲ ਕਰਨ ਬਾਰੇ, ਇਸ ਦੇ ਨਾਲ ਸਾਈਬਰ ਕ੍ਰਾਈਮ ਲਈ 1930 ਤੇ ਕਾਲ ਕਰਨ ਬਾਰੇ ਜਾਣਕਾਰੀ ਦਿੱਤੀ।

Tags: BREAKING NEWSBreaking news in PunjabiLatest Punjab newsLatest Punjab news in PunjabiMOHALI NEWSpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਤਾਜਮਹਿਲ ਘੁੰਮਣ ਆਈ ਬ੍ਰਿਟਿਸ਼ ਸੈਲਾਨੀ ’ਤੇ ਬਾਂਦਰ ਨੇ ਕੀਤਾ ਹਮਲਾ, ਹੱਥ ’ਤੇ ਵੱਢਿਆ

National: ਤਾਜਮਹਿਲ ਘੁੰਮਣ ਆਈ ਬ੍ਰਿਟਿਸ਼ ਸੈਲਾਨੀ ’ਤੇ ਬਾਂਦਰ ਨੇ ਕੀਤਾ ਹਮਲਾ, ਹੱਥ ’ਤੇ ਵੱਢਿਆ

by Ranjit Singh
September 16, 2026
0

National: ਤਾਜਮਹਿਲ ਘੁੰਮਣ ਆਈ ਬ੍ਰਿਟਿਸ਼ ਸੈਲਾਨੀ ’ਤੇ ਬਾਂਦਰ ਨੇ ਕੀਤਾ ਹਮਲਾ, ਹੱਥ ’ਤੇ ਵੱਢਿਆ ਚੰਡੀਗੜ੍ਹ, 16 ਸਤੰਬਰ (ਵਿਸ਼ਵ ਵਾਰਤਾ): ਆਗਰਾ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 16, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 16...

Punjab: ਤਿੰਨ ਸਾਲ ਬਾਅਦ ਮੁੜ ਉੱਡੇਗੀ ਚੰਡੀਗੜ੍ਹ-ਸ਼ਾਰਜਾਹ ਫਲਾਈਟ, 26 ਅਕਤੂਬਰ ਤੋਂ ਹੋਵੇਗੀ ਸ਼ੁਰੂ

Punjab: ਤਿੰਨ ਸਾਲ ਬਾਅਦ ਮੁੜ ਉੱਡੇਗੀ ਚੰਡੀਗੜ੍ਹ-ਸ਼ਾਰਜਾਹ ਫਲਾਈਟ, 26 ਅਕਤੂਬਰ ਤੋਂ ਹੋਵੇਗੀ ਸ਼ੁਰੂ

by Ranjit Singh
September 16, 2026
0

Punjab: ਤਿੰਨ ਸਾਲ ਬਾਅਦ ਮੁੜ ਉੱਡੇਗੀ ਚੰਡੀਗੜ੍ਹ-ਸ਼ਾਰਜਾਹ ਫਲਾਈਟ, 26 ਅਕਤੂਬਰ ਤੋਂ ਹੋਵੇਗੀ ਸ਼ੁਰੂ ਮੋਹਾਲੀ, 16 ਸਤੰਬਰ (ਵਿਸ਼ਵ ਵਾਰਤਾ): ਤਿੰਨ ਸਾਲ...

Punjab: ਅੰਮ੍ਰਿਤਸਰ ਏਅਰਪੋਰਟ ’ਤੇ ਪਾਰਕਿੰਗ ਦੇ ਨਵੇਂ ਰੇਟ ਲਾਗੂ

Punjab: ਅੰਮ੍ਰਿਤਸਰ ਏਅਰਪੋਰਟ ’ਤੇ ਪਾਰਕਿੰਗ ਦੇ ਨਵੇਂ ਰੇਟ ਲਾਗੂ

by Ranjit Singh
September 16, 2026
0

Punjab: ਅੰਮ੍ਰਿਤਸਰ ਏਅਰਪੋਰਟ ’ਤੇ ਪਾਰਕਿੰਗ ਦੇ ਨਵੇਂ ਰੇਟ ਲਾਗੂ - ਪਿਕ-ਅੱਪ-ਡਰੌਪ ਲੇਨ ’ਚ ਖੜ੍ਹੇ ਵਾਹਨ ’ਤੇ ਲੱਗੇਗਾ ਜੁਰਮਾਨਾ ਅੰਮ੍ਰਿਤਸਰ, 16...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਤਾਜਮਹਿਲ ਘੁੰਮਣ ਆਈ ਬ੍ਰਿਟਿਸ਼ ਸੈਲਾਨੀ ’ਤੇ ਬਾਂਦਰ ਨੇ ਕੀਤਾ ਹਮਲਾ, ਹੱਥ ’ਤੇ ਵੱਢਿਆ

National: ਤਾਜਮਹਿਲ ਘੁੰਮਣ ਆਈ ਬ੍ਰਿਟਿਸ਼ ਸੈਲਾਨੀ ’ਤੇ ਬਾਂਦਰ ਨੇ ਕੀਤਾ ਹਮਲਾ, ਹੱਥ ’ਤੇ ਵੱਢਿਆ

by Ranjit Singh
September 16, 2026
0

National: ਤਾਜਮਹਿਲ ਘੁੰਮਣ ਆਈ ਬ੍ਰਿਟਿਸ਼ ਸੈਲਾਨੀ ’ਤੇ ਬਾਂਦਰ ਨੇ ਕੀਤਾ ਹਮਲਾ, ਹੱਥ ’ਤੇ ਵੱਢਿਆ ਚੰਡੀਗੜ੍ਹ, 16 ਸਤੰਬਰ (ਵਿਸ਼ਵ ਵਾਰਤਾ): ਆਗਰਾ...

Most Popular

ਮਹਿਲਾਵਾਂ ਦੀ ਅਗਵਾਈ ਨਾਲ ਮਜ਼ਬੂਤ ਹੋਵੇਗਾ ਲੋਕਤੰਤਰ ਅਤੇ ਸਮਾਵੇਸ਼ੀ ਵਿਕਾਸ: ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ

by Ankit
4 weeks ago
0

ਮਹਿਲਾਵਾਂ ਦੀ ਅਗਵਾਈ ਨਾਲ ਮਜ਼ਬੂਤ ਹੋਵੇਗਾ ਲੋਕਤੰਤਰ ਅਤੇ ਸਮਾਵੇਸ਼ੀ ਵਿਕਾਸ: ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਡਾ....

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 