• Latest
  • Trending
Breaking News : ਕਿਸਾਨਾਂ ਵੱਲੋਂ ਸ਼ੰਭੂ ਸਰਹੱਦ ਤੋਂ ਦਿੱਲੀ ਮਾਰਚ ਦਾ ਐਲਾਨ

2 years ago
IND vs SL 1st Test : ਗਾਲੇ ਟੈਸਟ ਦੇ ਚੌਥੇ ਦਿਨ ਦੀ ਖੇਡ ਸਮਾਪਤ

4 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

31 minutes ago
ਗੈਂਗਸਟਰਾਂ ‘ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ

54 minutes ago
ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕੈਨੇਡਾ ਵਿੱਚ ਗਲੋਬਲ ਸੈਮੀਨਾਰ ਦੌਰਾਨ ਪੰਜਾਬ ਦੇ ਪੋਸ਼ਣ ਬਾਗਾਂ ਅਤੇ ਖੇਤੀ-ਨਿਰਯਾਤ ਸੰਭਾਵਨਾਵਾਂ ਕੀਤੀਆਂ ਉਜਾਗਰ

57 minutes ago
ਪਿਛਲੀਆਂ ਸਰਕਾਰਾਂ ਜੋ ਦਹਾਕਿਆਂ ‘ਚ ਨਾ ਕਰ ਸਕੀਆਂ, ਉਹ ਭਗਵੰਤ ਮਾਨ ਸਰਕਾਰ ਨੇ ਸਿਰਫ਼ ਸਾਢੇ ਚਾਰ ਸਾਲਾਂ ਵਿੱਚ ਕਰ ਵਿਖਾਇਆ: ਹਰਜੋਤ ਸਿੰਘ ਬੈਂਸ

1 hour ago
ਆਸਟ੍ਰੇਲੀਆ ਦੇ ਸਟਾਰ ਆਲਰਾਊਂਡਰ ਗਲੇਨ ਮੈਕਸਵੈੱਲ ਦੇ ਘਰ ਖੁਸ਼ੀ ਦਾ ਮਾਹੌਲ; ਦੂਜੀ ਵਾਰ ਬਣੇ ਪਿਤਾ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਬਚਾਉਣ ਲਈ ਜੈਵਿਕ ਖੇਤੀ ਅਪਣਾਉਣ ਦੀ ਅਪੀਲ

2 hours ago
ਹਰਿਆਣਾ ਵਿਧਾਨ ਸਭਾ ਦਾ ਸੈਸ਼ਨ 27 ਅਗਸਤ ਨੂੰ ਹੋਵੇਗਾ ਸ਼ੁਰੂ

ਏਅਰਟੈੱਲ ਪੇਮੈਂਟਸ ਬੈਂਕ ਦੇ ਲੀਡਰਸ਼ਿਪ ਵਿੱਚ ਵੱਡਾ ਬਦਲਾਅ; ਸੁਨੀਲ ਭਾਰਤੀ ਮਿੱਤਲ ਛੱਡਣਗੇ ਅਹੁਦਾ

3 hours ago
ਹਰਿਆਣਾ ਦਾ ਫੌਜੀ ਜਵਾਨ ਰਵੀ ਪ੍ਰਕਾਸ਼ ਬੈਂਗਲੁਰੂ ‘ਚ ਸ਼ਹੀਦ

ਰਾਸ਼ਟਰੀ ਖੇਡ ਪੁਰਸਕਾਰਾਂ ਦਾ ਐਲਾਨ: 17 ਖਿਡਾਰੀਆਂ ਨੂੰ ਮਿਲੇਗਾ ਅਰਜੁਨ ਐਵਾਰਡ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Tuesday, August 18, 2026
No Result
View All Result
25 °c
Chandigarh
28 ° Wed
30 ° Thu
30 ° Fri
29 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Breaking News : ਕਿਸਾਨਾਂ ਵੱਲੋਂ ਸ਼ੰਭੂ ਸਰਹੱਦ ਤੋਂ ਦਿੱਲੀ ਮਾਰਚ ਦਾ ਐਲਾਨ

January 16, 2025
in ਕਿਸਾਨ ਅੰਦੋਲਨ 2.0, ਖਬਰਾਂ, ਖੇਤੀਬਾੜੀ, ਪੰਜਾਬ
Breaking News : ਕਿਸਾਨਾਂ ਵੱਲੋਂ ਸ਼ੰਭੂ ਸਰਹੱਦ ਤੋਂ ਦਿੱਲੀ ਮਾਰਚ ਦਾ ਐਲਾਨ

Breaking News : ਕਿਸਾਨਾਂ ਵੱਲੋਂ ਸ਼ੰਭੂ ਸਰਹੱਦ ਤੋਂ ਦਿੱਲੀ ਮਾਰਚ ਦਾ ਐਲਾਨ

21 ਜਨਵਰੀ ਨੂੰ 101 ਕਿਸਾਨ ਹੋਣਗੇ ਦਿੱਲੀ ਲਈ ਰਵਾਨਾ

ਚੰਡੀਗੜ੍ਹ, 16ਜਨਵਰੀ(ਵਿਸ਼ਵ ਵਾਰਤਾ)  ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ‘ਤੇ ਪਿਛਲੇ 11 ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ 21 ਜਨਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਸਰਵਣ ਪੰਧੇਰ ਨੇ ਕਿਹਾ ਕਿ 101 ਕਿਸਾਨਾਂ ਦਾ ਜਥਾ ਹਿੱਸਾ ਲਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਜੇ ਵੀ ਗੱਲਬਾਤ ਦੇ ਮੂਡ ਵਿੱਚ ਨਹੀਂ ਹੈ, ਇਸ ਲਈ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਕਿਸਾਨਾਂ ਨੇ ਪਹਿਲਾਂ ਦਸੰਬਰ ਦੇ ਮਹੀਨੇ ਵਿੱਚ ਤਿੰਨ ਵਾਰ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਤਿੰਨੋਂ ਵਾਰ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਬੈਰੀਕੇਡਾਂ ‘ਤੇ ਰੋਕ ਦਿੱਤਾ ਸੀ। ਜ਼ਿਕਰਯੋਗ ਹੈ ਕਿ ਕਿਸਾਨ ਹਰਿਆਣਾ- ਪੰਜਾਬ ਦੀਆਂ ਸ਼ੰਭੂ ਅਤੇ ਖਨੌਰੀ ਸਰਹੱਦਾਂ ਤੇ 11 ਮਹੀਨਿਆਂ ਤੋਂ ਐਮਐਸਪੀ ਗਾਰੰਟੀ ਕਾਨੂੰਨ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਇਸ ਅੰਦੋਲਨ ਦੇ ਚਲਦਿਆਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਖਨੌਰੀ ਸਰਹੱਦ ‘ਤੇ 52 ਦਿਨਾਂ ਤੋਂ ਭੁੱਖ ਹੜਤਾਲ ‘ਤੇ ਹਨ। ਉਹਨਾਂ ਦੀ ਹਾਲਤ ਨਾਜ਼ੁਕ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਸਮਰਥਨ ਵਿੱਚ, 111 ਕਿਸਾਨ ਲਗਾਤਾਰ ਦੂਜੇ ਦਿਨ ਭੁੱਖ ਹੜਤਾਲ ‘ਤੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: BREAKING NEWSBreaking news in PunjabiFarmers' Movement UpdateJagjit singh dallewalKhanauri borderLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IND vs SL 1st Test : ਗਾਲੇ ਟੈਸਟ ਦੇ ਚੌਥੇ ਦਿਨ ਦੀ ਖੇਡ ਸਮਾਪਤ

IND vs SL 1st Test : ਗਾਲੇ ਟੈਸਟ ਦੇ ਚੌਥੇ ਦਿਨ ਦੀ ਖੇਡ ਸਮਾਪਤ

by Jaspreet Kaur
August 18, 2026
0

IND vs SL 1st Test : ਗਾਲੇ ਟੈਸਟ ਦੇ ਚੌਥੇ ਦਿਨ ਦੀ ਖੇਡ ਸਮਾਪਤ ਮਜ਼ਬੂਤ ਸਥਿਤੀ ਵਿੱਚ ਭਾਰਤ; ਜਿੱਤ ਤੋਂ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 18, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 18 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਗੈਂਗਸਟਰਾਂ ‘ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ

by Ankit
August 18, 2026
0

ਗੈਂਗਸਟਰਾਂ 'ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 537 ਥਾਈਂ ਛਾਪੇਮਾਰੀ; 295 ਕਾਬੂ — ਪੁਲਿਸ ਟੀਮਾਂ ਨੇ 198 ਵਿਅਕਤੀਆਂ...

ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕੈਨੇਡਾ ਵਿੱਚ ਗਲੋਬਲ ਸੈਮੀਨਾਰ ਦੌਰਾਨ ਪੰਜਾਬ ਦੇ ਪੋਸ਼ਣ ਬਾਗਾਂ ਅਤੇ ਖੇਤੀ-ਨਿਰਯਾਤ ਸੰਭਾਵਨਾਵਾਂ ਕੀਤੀਆਂ ਉਜਾਗਰ

ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕੈਨੇਡਾ ਵਿੱਚ ਗਲੋਬਲ ਸੈਮੀਨਾਰ ਦੌਰਾਨ ਪੰਜਾਬ ਦੇ ਪੋਸ਼ਣ ਬਾਗਾਂ ਅਤੇ ਖੇਤੀ-ਨਿਰਯਾਤ ਸੰਭਾਵਨਾਵਾਂ ਕੀਤੀਆਂ ਉਜਾਗਰ

by Ankit
August 18, 2026
0

ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕੈਨੇਡਾ ਵਿੱਚ ਗਲੋਬਲ ਸੈਮੀਨਾਰ ਦੌਰਾਨ ਪੰਜਾਬ ਦੇ ਪੋਸ਼ਣ ਬਾਗਾਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IND vs SL 1st Test : ਗਾਲੇ ਟੈਸਟ ਦੇ ਚੌਥੇ ਦਿਨ ਦੀ ਖੇਡ ਸਮਾਪਤ

IND vs SL 1st Test : ਗਾਲੇ ਟੈਸਟ ਦੇ ਚੌਥੇ ਦਿਨ ਦੀ ਖੇਡ ਸਮਾਪਤ

by Jaspreet Kaur
August 18, 2026
0

IND vs SL 1st Test : ਗਾਲੇ ਟੈਸਟ ਦੇ ਚੌਥੇ ਦਿਨ ਦੀ ਖੇਡ ਸਮਾਪਤ ਮਜ਼ਬੂਤ ਸਥਿਤੀ ਵਿੱਚ ਭਾਰਤ; ਜਿੱਤ ਤੋਂ...

Most Popular

ਮਾਨ ਸਰਕਾਰ ਵੱਲੋਂ ਜਾਇਦਾਦ ਰਜਿਸਟ੍ਰੇਸ਼ਨ ਦੀ ਭਾਸ਼ਾ ਨੂੰ ਆਮ ਲੋਕਾਂ ਲਈ ਹੋਰ ਸੁਖਾਲਾ ਬਣਾਉਣ ਦਾ ਫ਼ੈਸਲਾ

4 weeks ago
0

ਮਾਨ ਸਰਕਾਰ ਵੱਲੋਂ ਜਾਇਦਾਦ ਰਜਿਸਟ੍ਰੇਸ਼ਨ ਦੀ ਭਾਸ਼ਾ ਨੂੰ ਆਮ ਲੋਕਾਂ ਲਈ ਹੋਰ ਸੁਖਾਲਾ ਬਣਾਉਣ ਦਾ ਫ਼ੈਸਲਾ ਮਾਲ ਵਿਭਾਗ ਵਿੱਚ ਮੁੱਦਤਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 