• Latest
  • Trending
SGPC ਪ੍ਰਧਾਨ ਧਾਮੀ ਨੇ ਮੁੱਖ ਮੰਤਰੀ ਮਾਨ ਨੂੰ ਲਿਖਿਆ ਪੱਤਰ

2 years ago
Punjab Breaking: ਖਨੌਰੀ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਵੱਲੋਂ ਮੀਟਿੰਗ ਲਈ ਮਿਲਿਆ ਸੱਦਾ

12 minutes ago
National: ਮਾਪਿਆਂ ਕੋਲ ਬੱਚਿਆਂ ਨੂੰ ਜਾਇਦਾਦ ਤੋਂ ਬੇਦਖਲ ਕਰਨ ਦਾ ਅਧਿਕਾਰ: ਸੁਪਰੀਮ ਕੋਰਟ

25 minutes ago
India Vs Sri Lanka: ਭਾਰਤ ਨੇ ਜਿੱਤਿਆ ਪਹਿਲਾ ਟੈਸਟ ਮੈਚ, ਸ਼੍ਰੀਲੰਕਾ ਨੂੰ ਹਰਾਇਆ

1 hour ago
India Vs Sri Lanka: ਲੰਚ ਤੱਕ ਸ਼੍ਰੀਲੰਕਾ ਨੇ ਗਵਾਈਆਂ ਦੋ ਹੋਰ ਵਿਕਟਾਂ

2 hours ago
International: ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਇਮਰਾਨ ਖਾਨ ਨਾਲ ਭੈਣ ਤੇ ਪਤਨੀ ਨੇ ਕੀਤੀ ਮੁਲਾਕਾਤ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਪਾਣੀ ਦੀ ਟੈਂਕੀ ‘ਤੇ ਚੜ੍ਹੀਆਂ ਤਿੰਨ ਮੁਟਿਆਰਾਂ, ਪੜ੍ਹੋ ਕੀ ਹੈ ਮਾਮਲਾ ?

National: ਸੋਨੇ ਅਤੇ ਚਾਂਦੀ ਦੇ ਭਾਅ ਫੇਰ ਵੀ ਚੜ੍ਹਨ ਲੱਗੇ ਅਸਮਾਨੀ, ਜਾਣੋ ਅੱਜ ਦੇ ਤਾਜ਼ਾ ਰੇਟ

4 hours ago
National: ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਅਗਲੇ ਹਫ਼ਤੇ ਕਰਨਗੇ ਜਾਪਾਨ ਦਾ ਦੌਰਾ

India Vs Sri Lanka: ਟੈਸਟ ਮੈਚ ਦੇ ਆਖਰੀ ਦਿਨ ਦੀ ਖੇਡ ਸ਼ੁਰੂ

National: ਕੋਲਕਾਤਾ ਦੇ ਹੋਟਲ ਵਿੱਚ ਲੱਗੀ ਭਿਆਨਕ ਅੱਗ, 9 ਮੌਤਾਂ

ਸਤਯੇਂਦਰ ਜੈਨ ਨੂੰ ਫਿਰ ਭਾਜਪਾ ਨੇ ਗ੍ਰਿਫ਼ਤਾਰ ਕਰਵਾ ਦਿੱਤਾ, ਪਿਛਲਾ ਕੇਸ ਵੀ ਝੂਠਾ ਸੀ, ਇਹ ਵੀ ਝੂਠਾ ਹੈ- ਕੇਜਰੀਵਾਲ

5 hours ago
Hindi News
English News
Wednesday, August 19, 2026
No Result
View All Result
32 °c
Chandigarh
30 ° Thu
30 ° Fri
31 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

SGPC ਪ੍ਰਧਾਨ ਧਾਮੀ ਨੇ ਮੁੱਖ ਮੰਤਰੀ ਮਾਨ ਨੂੰ ਲਿਖਿਆ ਪੱਤਰ

January 16, 2025
in ਪੰਜਾਬ
SGPC ਪ੍ਰਧਾਨ ਧਾਮੀ ਨੇ ਮੁੱਖ ਮੰਤਰੀ ਮਾਨ ਨੂੰ ਲਿਖਿਆ ਪੱਤਰ

SGPC ਪ੍ਰਧਾਨ ਧਾਮੀ ਨੇ ਮੁੱਖ ਮੰਤਰੀ ਮਾਨ ਨੂੰ ਲਿਖਿਆ ਪੱਤਰ

ਅੰਮ੍ਰਿਤਸਰ,16 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਪੱਤਰ ਲਿਖਿਆ ਹੈ ਜਿਸ ਚ ਉਨ੍ਹਾਂ ਨੇ ਕੰਗਨਾ ਰਣੌਤ ਦੀ ਫ਼ਿਲਮ ਐਮਰਜੈਂਸੀ ਦੇ ਰੀਲੀਜ਼ ਤੇ ਪੰਜਾਬ ਅੰਦਰ ਰੋਕ ਲਗਾਉਣ ਦੀ ਮੰਗ ਕੀਤੀ ਹੈ।

ਸਾਹਮਣੇ ਆਈ ਜਾਣਕਾਰੀ ਅਨੁਸਾਰ “ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਦਾ ਅਕਸ ਖ਼ਰਾਬ ਕਰਨ ਵਾਲੀ ਅਤੇ ਇਤਿਹਾਸ ਨੂੰ ਗਲਤ ਪੇਸ਼ ਕਰਦੀ ਕੰਗਨਾ ਰਣੌਤ ਦੀ ਫ਼ਿਲਮ ਐਮਰਜੈਂਸੀ ‘ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ, ਇਸ ਦੇ 17 ਜਨਵਰੀ 2025 ਨੂੰ ਰੀਲੀਜ਼ ਹੋਣ ਉੱਤੇ ਪੰਜਾਬ ਅੰਦਰ ਰੋਕ ਲਗਾਉਣ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੂੰ ਲਿਖੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਜੇਕਰ ਇਹ ਫ਼ਿਲਮ ਜਾਰੀ ਹੁੰਦੀ ਹੈ ਤਾਂ ਸਿੱਖ ਜਗਤ ਅੰਦਰ ਰੋਸ ਅਤੇ ਰੋਹ ਪੈਦਾ ਹੋਵੇਗਾ, ਇਸ ਲਈ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਸ ਨੂੰ ਸੂਬੇ ਅੰਦਰ ਬੈਨ ਕਰੇ। ਜੇਕਰ ਇਹ ਫ਼ਿਲਮ ਜਾਰੀ ਹੁੰਦੀ ਹੈ ਤਾਂ ਸ਼੍ਰੋਮਣੀ ਕਮੇਟੀ ਇਸ ਦਾ ਕਰੜਾ ਵਿਰੋਧ ਕਰੇਗੀ। ਇਸ ਦੇ ਸਬੰਧ ਵਿੱਚ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵੀ ਮੰਗ ਪੱਤਰ ਭੇਜੇ ਗਏ ਹਨ।”

ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiSGPCtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Breaking: ਖਨੌਰੀ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਵੱਲੋਂ ਮੀਟਿੰਗ ਲਈ ਮਿਲਿਆ ਸੱਦਾ

Punjab Breaking: ਖਨੌਰੀ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਵੱਲੋਂ ਮੀਟਿੰਗ ਲਈ ਮਿਲਿਆ ਸੱਦਾ

by Ranjit Singh
August 19, 2026
0

Punjab Breaking: ਖਨੌਰੀ ਬਾਰਡਰ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਵੱਲੋਂ ਮੀਟਿੰਗ ਲਈ ਮਿਲਿਆ ਸੱਦਾ ਖਨੌਰੀ ਬਾਰਡਰ, 19 ਅਗਸਤ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 19, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਪਾਣੀ ਦੀ ਟੈਂਕੀ ‘ਤੇ ਚੜ੍ਹੀਆਂ ਤਿੰਨ ਮੁਟਿਆਰਾਂ, ਪੜ੍ਹੋ ਕੀ ਹੈ ਮਾਮਲਾ ?

Punjab: ਪਾਣੀ ਦੀ ਟੈਂਕੀ ‘ਤੇ ਚੜ੍ਹੀਆਂ ਤਿੰਨ ਮੁਟਿਆਰਾਂ, ਪੜ੍ਹੋ ਕੀ ਹੈ ਮਾਮਲਾ ?

by Ranjit Singh
August 19, 2026
0

Punjab: ਪਾਣੀ ਦੀ ਟੈਂਕੀ 'ਤੇ ਚੜ੍ਹੀਆਂ ਤਿੰਨ ਮੁਟਿਆਰਾਂ, ਪੜ੍ਹੋ ਕੀ ਹੈ ਮਾਮਲਾ ? ਬਰਨਾਲਾ, 19 ਅਗਸਤ (ਵਿਸ਼ਵ ਵਾਰਤਾ): ਬੁੱਧਵਾਰ ਨੂੰ,...

ਸਤਯੇਂਦਰ ਜੈਨ ਨੂੰ ਫਿਰ ਭਾਜਪਾ ਨੇ ਗ੍ਰਿਫ਼ਤਾਰ ਕਰਵਾ ਦਿੱਤਾ, ਪਿਛਲਾ ਕੇਸ ਵੀ ਝੂਠਾ ਸੀ, ਇਹ ਵੀ ਝੂਠਾ ਹੈ- ਕੇਜਰੀਵਾਲ

ਸਤਯੇਂਦਰ ਜੈਨ ਨੂੰ ਫਿਰ ਭਾਜਪਾ ਨੇ ਗ੍ਰਿਫ਼ਤਾਰ ਕਰਵਾ ਦਿੱਤਾ, ਪਿਛਲਾ ਕੇਸ ਵੀ ਝੂਠਾ ਸੀ, ਇਹ ਵੀ ਝੂਠਾ ਹੈ- ਕੇਜਰੀਵਾਲ

by Ankit
August 19, 2026
0

ਸਤਯੇਂਦਰ ਜੈਨ ਨੂੰ ਫਿਰ ਭਾਜਪਾ ਨੇ ਗ੍ਰਿਫ਼ਤਾਰ ਕਰਵਾ ਦਿੱਤਾ, ਪਿਛਲਾ ਕੇਸ ਵੀ ਝੂਠਾ ਸੀ, ਇਹ ਵੀ ਝੂਠਾ ਹੈ- ਕੇਜਰੀਵਾਲ ਜਿਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Breaking: ਖਨੌਰੀ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਵੱਲੋਂ ਮੀਟਿੰਗ ਲਈ ਮਿਲਿਆ ਸੱਦਾ

Punjab Breaking: ਖਨੌਰੀ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਵੱਲੋਂ ਮੀਟਿੰਗ ਲਈ ਮਿਲਿਆ ਸੱਦਾ

by Ranjit Singh
August 19, 2026
0

Punjab Breaking: ਖਨੌਰੀ ਬਾਰਡਰ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਵੱਲੋਂ ਮੀਟਿੰਗ ਲਈ ਮਿਲਿਆ ਸੱਦਾ ਖਨੌਰੀ ਬਾਰਡਰ, 19 ਅਗਸਤ...

Most Popular

ਫਿਲਮ ‘ਦਿ ਗ੍ਰੇਟ ਪੰਜਾਬ ਰੋਬਰੀ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ ; ਫਿਲਮ 7 ਅਗਸਤ ਨੂੰ ਹੋਵੇਗੀ ਰਿਲੀਜ਼

by Navjot
2 weeks ago
0

ਫਿਲਮ 'ਦਿ ਗ੍ਰੇਟ ਪੰਜਾਬ ਰੋਬਰੀ' ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ ; ਫਿਲਮ 7 ਅਗਸਤ ਨੂੰ ਹੋਵੇਗੀ ਰਿਲੀਜ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 