• Latest
  • Trending
Ferozpur ‘ਚ PM ਦੀ ਸੁਰੱਖਿਆ ‘ਚ ਕੁਤਾਹੀ ਮਾਮਲੇ ‘ਚ ਵੱਡੀ ਅਪਡੇਟ

2 years ago
ਗੁਰਪ੍ਰੀਤ ਸਿੰਘ ਤੂਰ ਤੇ ਸਾਥੀਆਂ ਵੱਲੋਂ ਸੰਪਾਦਿਤ ਪੁਸਤਕ “ਪੰਜਾਬ ਸਿਆਸਤ ਅਤੇ ਸਮਕਾਲ’ ਪੁਸਤਕ ਪਦਮ ਭੂਸ਼ਣ ਡਾ. ਸਰਦਾਰਾ ਸਿੰਘ ਜੌਹਲ, ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਡਾ. ਨਵਤੇਜ ਸਿੰਘ ਬੈਂਸ ਵਲੋਂ ਲੋਕ ਅਰਪਣ

12 minutes ago
Entertainment: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ, ਪੜ੍ਹੋ ਕੀ ਹੈ ਮਾਮਲਾ ?

18 minutes ago
Punjab: ਕਾਂਗਰਸ ਇੰਚਾਰਜ ਸਚਿਨ ਪਾਇਲਟ ਅੱਜ ਜਲੰਧਰ, ਸ਼ਾਹਕੋਟ, ਨਕੋਦਰ ਤੇ ਹੁਸ਼ਿਆਰਪੁਰ ਦੇ ਦੌਰੇ ’ਤੇ

58 minutes ago
International: ਫਰਾਂਸ ਵਿੱਚ ਮਹਿੰਗਾਈ ਦੇ ਵਿਰੋਧ ਵਿੱਚ 8 ਲੱਖ ਲੋਕ ਸੜਕਾਂ ‘ਤੇ ਉਤਰੇ

1 hour ago
Punjab: ਅਕਾਲੀ ਦਲ 10 ਨਵੰਬਰ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸੂਬਾ ਪੱਧਰੀ ਯਾਤਰਾ ਸ਼ੁਰੂ ਕਰੇਗਾ

2 hours ago
National: ਗਵਾਲੀਅਰ ‘ਚ ਭਿਆਨਕ ਸੜਕ ਹਾਦਸਾ: ਬੇਕਾਬੂ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Navratri Ashtami 2026: ਦੁਰਗਾ ਅਸ਼ਟਮੀ ਅੱਜ

Navratri Ashtami 2026: ਦੁਰਗਾ ਅਸ਼ਟਮੀ ਅੱਜ

3 hours ago
Sports: ਪੰਜਾਬ-ਵਿਆਪੀ Hero Asian Champions Trophy ਟੂਰ ਅੱਜ ਮੋਹਾਲੀ ਤੋਂ ਹੋਵੇਗਾ ਰਵਾਨਾ

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਆਖਰੀ ਟੀ-20 ਮੈਚ ਮੀਂਹ ਕਾਰਨ ਰੱਦ

4 hours ago
Kolkata Chorbagan Stampede: ਕੋਲਕਾਤਾ ਪੰਡਾਲ ਹਾਦਸੇ ਵਿੱਚ 19 ਮੌਤਾਂ

Hukamnama Sri Darbar Sahib Today – 18 October 2026 | Ang 632 I ਅੱਜ ਦਾ ਹੁਕਮਨਾਮਾ

5 hours ago
Hindi News
English News
Sunday, October 18, 2026
No Result
View All Result
27 °c
Chandigarh
23 ° Mon
25 ° Tue
25 ° Wed
25 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Ferozpur ‘ਚ PM ਦੀ ਸੁਰੱਖਿਆ ‘ਚ ਕੁਤਾਹੀ ਮਾਮਲੇ ‘ਚ ਵੱਡੀ ਅਪਡੇਟ

January 16, 2025
in ਖਬਰਾਂ, ਪੰਜਾਬ
Ferozpur ‘ਚ PM ਦੀ ਸੁਰੱਖਿਆ ‘ਚ ਕੁਤਾਹੀ ਮਾਮਲੇ ‘ਚ ਵੱਡੀ ਅਪਡੇਟ

Ferozpur ‘ਚ PM ਦੀ ਸੁਰੱਖਿਆ ‘ਚ ਕੁਤਾਹੀ ਮਾਮਲੇ ‘ਚ ਵੱਡੀ ਅਪਡੇਟ

  • 5 ਜਨਵਰੀ ਨੂੰ ਇਕ ਦਿਨਾਂ ਪੰਜਾਬ ਦੌਰੇ ‘ਤੇ ਸਨ PM ਮੋਦੀ
  • ਫਿਰੋਜ਼ਪੁਰ ‘ਚ PGI ਸੈਟੇਲਾਈਟ ਦਾ ਰੱਖਣਾ ਸੀ ਨੀਂਹ ਪੱਥਰ

ਚੰਡੀਗੜ੍ਹ,16 ਜਨਵਰੀ: 5 ਜਨਵਰੀ, 2022 ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਹੋਈ ਚੂਕ ਦੇ ਮਾਮਲੇ ‘ਚ ਵੱਡੀ ਅਪਡੇਟ ਸਾਹਮਣੇ ਆਈ ਹੈ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਦੇ ਕਾਫ਼ਲੇ ਨੂੰ ਰੋਕਣ ਵਾਲੇ ਮੁਲਜ਼ਮਾਂ ਖ਼ਿਲਾਫ਼ ਫਿਰੋਜ਼ਪੁਰ ਪੁਲਿਸ ਵੱਲੋਂ ਦਰਜ ਕੀਤੇ ਗਏ ਮਾਮਲੇ ਵਿੱਚ ਪੁਲਿਸ ਨੇ ਆਈਪੀਸੀ ਦੀਆਂ ਧਾਰਾਵਾਂ ਵਧਾ ਦਿੱਤੀਆਂ ਹਨ ਅਤੇ ਮੁਲਜ਼ਮਾਂ ‘ਤੇ ਧਾਰਾ 307 ਵੀ ਲਗਾਈ ਗਈ ਹੈ। ਇਸ ਦਾ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਵਿਰੋਧ ਕੀਤਾ ਹੈ ਉਹਨਾਂ ਕਿਹਾ ਕਿ ਹੁਣ ਕਿਸਾਨਾਂ ਨੂੰ ਮਾਮਲੇ ਵਿੱਚ ਸੰਮਨ ਭੇਜੇ ਜਾ ਰਹੇ ਹਨ। ਦੱਸ ਦਈਏ ਕਿ 5 ਜਨਵਰੀ ਨੂੰ ]ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਕ ਦਿਨਾਂ ਪੰਜਾਬ ਦੌਰੇ ਦੌਰਾਨ ਫਿਰੋਜ਼ਪੁਰ ਪੀਜੀਆਈ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣ ਲਈ ਆ ਰਹੇ ਸਨ, ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਦੇ ਕਾਫਲੇ ਨੂੰ ਪਿਆਰੇਆਣਾ ਪੁਲ ਰੋਕ ਦਿੱਤਾ ਸੀ। ਉਹਨਾਂ ਨੂੰ ਪ੍ਰੋਗਰਾਮ ਦਾ ਉਦਘਾਟਨ ਕੀਤੇ ਬਿਨਾਂ ਹੀ ਵਾਪਸ ਜਾਣਾ ਪਿਆ ਸੀ ਜਿਸ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ‘ਚ 25 ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਸੀ।
ਕਿਸਾਨ ਆਗੂ ਪੰਧੇਰ ਨੇ ਕਿਹਾ ਕਿ 2022 ਦੀ ਘਟਨਾ ਵਿੱਚ ਹੁਣ ਪੰਜਾਬ ਸਰਕਾਰ ਨੇ ਕੇਂਦਰ ਦੇ ਦਬਾਅ ਹੇਠ 25 ਦੇ ਕਰੀਬ ਕਿਸਾਨਾਂ ਵਿਰੁੱਧ ਸੰਮਨ ਭੇਜੇ ਹਨ। ਹੁਣ ਇਸ ਵਿੱਚ ਕਤਲ ਦੀ ਕੋਸ਼ਿਸ਼ ਦਾ ਮਾਮਲਾ ਵੀ ਜੋੜ ਦਿੱਤਾ ਗਿਆ ਹੈ। ਅਸੀਂ ਇਸਦਾ ਵਿਰੋਧ ਕਰਦੇ ਹਾਂ।

ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/

Tags: Breaking news in PunjabiFerozpurLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੁਰਪ੍ਰੀਤ ਸਿੰਘ ਤੂਰ ਤੇ ਸਾਥੀਆਂ ਵੱਲੋਂ ਸੰਪਾਦਿਤ ਪੁਸਤਕ “ਪੰਜਾਬ ਸਿਆਸਤ ਅਤੇ ਸਮਕਾਲ’ ਪੁਸਤਕ ਪਦਮ ਭੂਸ਼ਣ ਡਾ. ਸਰਦਾਰਾ ਸਿੰਘ ਜੌਹਲ, ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਡਾ. ਨਵਤੇਜ ਸਿੰਘ ਬੈਂਸ ਵਲੋਂ ਲੋਕ ਅਰਪਣ

ਗੁਰਪ੍ਰੀਤ ਸਿੰਘ ਤੂਰ ਤੇ ਸਾਥੀਆਂ ਵੱਲੋਂ ਸੰਪਾਦਿਤ ਪੁਸਤਕ “ਪੰਜਾਬ ਸਿਆਸਤ ਅਤੇ ਸਮਕਾਲ’ ਪੁਸਤਕ ਪਦਮ ਭੂਸ਼ਣ ਡਾ. ਸਰਦਾਰਾ ਸਿੰਘ ਜੌਹਲ, ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਡਾ. ਨਵਤੇਜ ਸਿੰਘ ਬੈਂਸ ਵਲੋਂ ਲੋਕ ਅਰਪਣ

by Ranjit Singh
October 18, 2026
0

ਗੁਰਪ੍ਰੀਤ ਸਿੰਘ ਤੂਰ ਤੇ ਸਾਥੀਆਂ ਵੱਲੋਂ ਸੰਪਾਦਿਤ ਪੁਸਤਕ “ਪੰਜਾਬ ਸਿਆਸਤ ਅਤੇ ਸਮਕਾਲ' ਪੁਸਤਕ ਪਦਮ ਭੂਸ਼ਣ ਡਾ. ਸਰਦਾਰਾ ਸਿੰਘ ਜੌਹਲ, ਪ੍ਰੋ....

Entertainment: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ, ਪੜ੍ਹੋ ਕੀ ਹੈ ਮਾਮਲਾ ?

Entertainment: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ, ਪੜ੍ਹੋ ਕੀ ਹੈ ਮਾਮਲਾ ?

by Ranjit Singh
October 18, 2026
0

Entertainment: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ, ਪੜ੍ਹੋ ਕੀ ਹੈ ਮਾਮਲਾ ? ਚੰਡੀਗੜ੍ਹ, 18 ਅਕਤੂਬਰ...

Punjab: ਕਾਂਗਰਸ ਇੰਚਾਰਜ ਸਚਿਨ ਪਾਇਲਟ ਅੱਜ ਜਲੰਧਰ, ਸ਼ਾਹਕੋਟ, ਨਕੋਦਰ ਤੇ ਹੁਸ਼ਿਆਰਪੁਰ ਦੇ ਦੌਰੇ ’ਤੇ

Punjab: ਕਾਂਗਰਸ ਇੰਚਾਰਜ ਸਚਿਨ ਪਾਇਲਟ ਅੱਜ ਜਲੰਧਰ, ਸ਼ਾਹਕੋਟ, ਨਕੋਦਰ ਤੇ ਹੁਸ਼ਿਆਰਪੁਰ ਦੇ ਦੌਰੇ ’ਤੇ

by Ranjit Singh
October 18, 2026
0

Punjab: ਕਾਂਗਰਸ ਇੰਚਾਰਜ ਸਚਿਨ ਪਾਇਲਟ ਅੱਜ ਜਲੰਧਰ, ਸ਼ਾਹਕੋਟ, ਨਕੋਦਰ ਤੇ ਹੁਸ਼ਿਆਰਪੁਰ ਦੇ ਦੌਰੇ ’ਤੇ - ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ...

International: ਫਰਾਂਸ ਵਿੱਚ ਮਹਿੰਗਾਈ ਦੇ ਵਿਰੋਧ ਵਿੱਚ 8 ਲੱਖ ਲੋਕ ਸੜਕਾਂ ‘ਤੇ ਉਤਰੇ

International: ਫਰਾਂਸ ਵਿੱਚ ਮਹਿੰਗਾਈ ਦੇ ਵਿਰੋਧ ਵਿੱਚ 8 ਲੱਖ ਲੋਕ ਸੜਕਾਂ ‘ਤੇ ਉਤਰੇ

by Ranjit Singh
October 18, 2026
0

International: ਫਰਾਂਸ ਵਿੱਚ ਮਹਿੰਗਾਈ ਦੇ ਵਿਰੋਧ ਵਿੱਚ 8 ਲੱਖ ਲੋਕ ਸੜਕਾਂ 'ਤੇ ਉਤਰੇ - ਕਈ ਥਾਵਾਂ 'ਤੇ ਹੋਈਆਂ ਹਿੰਸਕ ਘਟਨਾਵਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗੁਰਪ੍ਰੀਤ ਸਿੰਘ ਤੂਰ ਤੇ ਸਾਥੀਆਂ ਵੱਲੋਂ ਸੰਪਾਦਿਤ ਪੁਸਤਕ “ਪੰਜਾਬ ਸਿਆਸਤ ਅਤੇ ਸਮਕਾਲ’ ਪੁਸਤਕ ਪਦਮ ਭੂਸ਼ਣ ਡਾ. ਸਰਦਾਰਾ ਸਿੰਘ ਜੌਹਲ, ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਡਾ. ਨਵਤੇਜ ਸਿੰਘ ਬੈਂਸ ਵਲੋਂ ਲੋਕ ਅਰਪਣ

ਗੁਰਪ੍ਰੀਤ ਸਿੰਘ ਤੂਰ ਤੇ ਸਾਥੀਆਂ ਵੱਲੋਂ ਸੰਪਾਦਿਤ ਪੁਸਤਕ “ਪੰਜਾਬ ਸਿਆਸਤ ਅਤੇ ਸਮਕਾਲ’ ਪੁਸਤਕ ਪਦਮ ਭੂਸ਼ਣ ਡਾ. ਸਰਦਾਰਾ ਸਿੰਘ ਜੌਹਲ, ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਡਾ. ਨਵਤੇਜ ਸਿੰਘ ਬੈਂਸ ਵਲੋਂ ਲੋਕ ਅਰਪਣ

by Ranjit Singh
October 18, 2026
0

ਗੁਰਪ੍ਰੀਤ ਸਿੰਘ ਤੂਰ ਤੇ ਸਾਥੀਆਂ ਵੱਲੋਂ ਸੰਪਾਦਿਤ ਪੁਸਤਕ “ਪੰਜਾਬ ਸਿਆਸਤ ਅਤੇ ਸਮਕਾਲ' ਪੁਸਤਕ ਪਦਮ ਭੂਸ਼ਣ ਡਾ. ਸਰਦਾਰਾ ਸਿੰਘ ਜੌਹਲ, ਪ੍ਰੋ....

Most Popular

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
4 weeks ago
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 