• Latest
  • Trending
Kisan Andolan : ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 53ਵੇਂ ਦਿਨ ਵੀ ਜਾਰੀ : ਘਟਿਆ 20 ਕਿਲੋ ਵਜ਼ਨ ; ਸਿਹਤ ਨਾਜ਼ੁਕ

Kisan Andolan : ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 53ਵੇਂ ਦਿਨ ਵੀ ਜਾਰੀ : ਘਟਿਆ 20 ਕਿਲੋ ਵਜ਼ਨ ; ਸਿਹਤ ਨਾਜ਼ੁਕ

2 years ago
Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

15 minutes ago
Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

48 minutes ago
ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

1 hour ago
Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

1 hour ago
National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

2 hours ago
Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

Entertainment: ਦਿਲਜੀਤ ਦੋਸਾਂਝ ਦਾ ਇੰਦੌਰ ਕੰਸਰਟ, ਇਹ ਗੀਤ ਗਾਉਣ ‘ਤੇ ਲੱਗੀ ਪਾਬੰਦੀ

2 hours ago
Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

Punjab Weather: ਸੂਬੇ ‘ਚ ਸਵੇਰੇ ਅਤੇ ਸ਼ਾਮ ਵੇਲੇ ਠੰਢ ਹੋਣ ਲੱਗੀ ਮਹਿਸੂਸ, ਮੀਂਹ ਦੀ ਅਜੇ ਉਮੀਦ ਨਹੀਂ

2 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Mansa: ਅੱਜ ਹੋ ਸਕਦਾ ਹੈ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

Mansa: ਅੱਜ ਹੋ ਸਕਦਾ ਹੈ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

4 hours ago
Cricket: ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੇ ਟੈਸਟ ਕ੍ਰਿਕਟ ਨੂੰ ਕਿਹਾ ਅਲਵਿਦਾ

Cricket: ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੇ ਟੈਸਟ ਕ੍ਰਿਕਟ ਨੂੰ ਕਿਹਾ ਅਲਵਿਦਾ

4 hours ago
🌷ਅੱਜ ਦਾ ਵਿਚਾਰ🌷 🌷Aaj ka vicha🌷 🌷

🌷ਅੱਜ ਦਾ ਵਿਚਾਰ🌷 🌷Aaj ka vicha🌷 🌷

4 hours ago
Hindi News
English News
Saturday, November 7, 2026
No Result
View All Result
27 °c
Chandigarh
22 ° Sun
23 ° Mon
23 ° Tue
23 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Kisan Andolan : ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 53ਵੇਂ ਦਿਨ ਵੀ ਜਾਰੀ : ਘਟਿਆ 20 ਕਿਲੋ ਵਜ਼ਨ ; ਸਿਹਤ ਨਾਜ਼ੁਕ

January 17, 2025
in ਕਿਸਾਨ ਅੰਦੋਲਨ 2.0, ਖਬਰਾਂ, ਖੇਤੀਬਾੜੀ, ਪੰਜਾਬ
Kisan Andolan : ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 53ਵੇਂ ਦਿਨ ਵੀ ਜਾਰੀ : ਘਟਿਆ 20 ਕਿਲੋ ਵਜ਼ਨ ; ਸਿਹਤ ਨਾਜ਼ੁਕ

Kisan Andolan : ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 53ਵੇਂ ਦਿਨ ਵੀ ਜਾਰੀ : ਘਟਿਆ 20 ਕਿਲੋ ਵਜ਼ਨ ; ਸਿਹਤ ਨਾਜ਼ੁਕ

ਡੱਲੇਵਾਲ ਦੇ ਸਮਰਥਨ ‘ਚ 111 ਹੋਰ ਕਿਸਾਨ ਬੈਠੇ ਹਨ ਭੁੱਖ ਹੜਤਾਲ ‘ਤੇ 

ਸਾਬਕਾ ADGP ਜਸਕਰਨ ਸਿੰਘ ਤੇ ਨਰਿੰਦਰ ਭਾਰਗਵ ਪਹੁੰਚੇ ਖਨੌਰੀ – ਜਾਣਿਆ ਡੱਲੇਵਾਲ ਦਾ ਹਾਲ

ਚੰਡੀਗੜ੍ਹ, 17ਜਨਵਰੀ(ਵਿਸ਼ਵ ਵਾਰਤਾ)  ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਅੱਜ (ਸ਼ੁੱਕਰਵਾਰ) ਆਪਣੇ 53ਵੇਂ ਦਿਨ ਵਿੱਚ ਦਾਖਲ ਹੋ ਗਈ ਹੈ। ਡੱਲੇਵਾਲ ਦੀ ਸਿਹਤ ਨਾਜ਼ੁਕ ਹੈ, ਉਹਨਾਂ ਨੂੰ ਬੋਲਣ ਵਿੱਚ ਵੀ ਤਕਲੀਫ਼ ਹੈ। 53 ਦਿਨਾਂ ਤੋਂ ਭੁੱਖ ਹੜਤਾਲ ਤੇ ਬੈਠੇ ਡੱਲੇਵਾਲ ਦਾ 20 ਕਿਲੋ ਵਜ਼ਨ ਘਟ ਗਿਆ ਹੈ। ਜਿਸ ਸਮੇਂ ਡੱਲੇਵਾਲ ਮਰਨ ਵਰਤ ‘ਤੇ ਬੈਠੇ ਸਨ, ਉਸ ਸਮੇਂ ਉਹਨਾਂ ਦਾ ਭਾਰ 86 ਕਿਲੋ 900 ਗ੍ਰਾਮ ਸੀ, ਜਦੋਂ ਕਿ ਹੁਣ ਇਹ ਘੱਟ ਕੇ 66 ਕਿਲੋ 400 ਗ੍ਰਾਮ ਹੋ ਗਿਆ ਹੈ।

Kisan Andolan

ਇਸ ਦੇ ਨਾਲ ਹੀ ਡੱਲੇਵਾਲ ਦੇ ਸਮਰਥਨ ਵਿੱਚ ਖਨੌਰੀ ਸਰਹੱਦ ‘ਤੇ 111 ਲੋਕਾਂ ਵੱਲੋਂ ਸ਼ੁਰੂ ਕੀਤੀ ਗਈ ਭੁੱਖ ਹੜਤਾਲ ਅੱਜ ਤੀਜੇ ਦਿਨ ਵਿੱਚ ਦਾਖਲ ਹੋ ਗਈ ਹੈ। ਅੱਜ ਖਨੌਰੀ ਬਾਰਡਰ ਤੇ ਪੰਜਾਬ ਪੁਲਿਸ ਦੇ ਅਧਿਕਾਰੀ ਪਹੁੰਚੇ ਤੇ ਉਹਨਾਂ ਨੇ ਜਗਜੀਤ ਸਿੰਘ ਡੱਲੇਵਾਲ ਤੇ ਉਹਨਾਂ ਦੇ ਨਾਲ ਬੈਠੇ 111 ਕਿਸਾਨਾਂ ਦਾ ਹਾਲ ਜਾਣਿਆ। ਸਾਬਕਾ ADGP ਜਸਕਰਨ ਸਿੰਘ ਤੇ ਨਰਿੰਦਰ ਭਾਰਗਵ ਨੇ ਭੁੱਖ ਹੜਤਾਲ ਦੇ ਬੈਠੇ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਪੁਲਿਸ ਅਧਿਕਾਰੀਆਂ ਨੇ ਕਿਸਾਨ ਲੀਡਰ ਸੁਖਜੀਤ ਸਿੰਘ ਹਰਦੋਝੰਡੇ ਨਾਲ ਵੀ ਗੱਲਬਾਤ ਕੀਤੀ।

Breaking News

ਦੱਸਣਯੋਗ ਹੈ ਕਿ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸ਼ੰਭੂ ਸਰਹੱਦ ‘ਤੇ ਪ੍ਰੈਸ ਕਾਨਫਰੰਸ ਕੀਤੀ ਅਤੇ ਕਿਹਾ ਕਿ ਉਹ 21 ਜਨਵਰੀ ਨੂੰ ਦਿੱਲੀ ਵੱਲ ਮਾਰਚ ਕਰਨਗੇ। ਇਸ ਜਥੇ ਵਿੱਚ101 ਕਿਸਾਨ ਸ਼ਾਮਲ ਕੀਤੇ ਜਾਣਗੇ। ਕੇਂਦਰ ਸਰਕਾਰ ਅਜੇ ਵੀ ਗੱਲਬਾਤ ਦੇ ਮੂਡ ਵਿੱਚ ਨਹੀਂ ਹੈ, ਇਸ ਲਈ ਅਸੀਂ ਅੰਦੋਲਨ ਨੂੰ ਹੋਰ ਤੇਜ਼ ਕਰਾਂਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiJagjit singh dallewalKisan AndolanLatest News In Punjabipunjab newsPunjab news in PunjabiShambhu Khanauri Bordertop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

by Ranjit Singh
November 7, 2026
0

Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਟੈਕ ਮਹਿੰਦਰਾ ਦੇ ਏਸ਼ੀਆ...

Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

by Ranjit Singh
November 7, 2026
0

Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਜਲੰਧਰ ਦੇ ਵਰਕਸ਼ਾਪ ਚੌਕ 'ਚ ਇੱਕ...

ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

by Ankit
November 7, 2026
0

ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ --- ਪੰਜਾਬ ਮੰਡੀ ਬੋਰਡ...

Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

by Ranjit Singh
November 7, 2026
0

Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਵਨਡੇ ਅੱਜ ਵੈਲਿੰਗਟਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

by Ranjit Singh
November 7, 2026
0

Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ): ਟੈਕ ਮਹਿੰਦਰਾ ਦੇ ਏਸ਼ੀਆ...

Most Popular

Punjab: ਪਰਮਿੰਦਰ ਸਿੰਘ ਝੋਟਾ ਕਤਲਕਾਂਡ: ਮਾਨਸਾ ਪਹੁੰਚੀ CBI ਦੀ ਟੀਮ ਨੇ ਪਰਿਵਾਰ ਤੋਂ ਜਾਣਕਾਰੀ ਕੀਤੀ ਹਾਸਲ

Punjab: ਪਰਮਿੰਦਰ ਸਿੰਘ ਝੋਟਾ ਕਤਲਕਾਂਡ: ਮਾਨਸਾ ਪਹੁੰਚੀ CBI ਦੀ ਟੀਮ ਨੇ ਪਰਿਵਾਰ ਤੋਂ ਜਾਣਕਾਰੀ ਕੀਤੀ ਹਾਸਲ

by Ranjit Singh
2 weeks ago
0

Punjab: ਪਰਮਿੰਦਰ ਸਿੰਘ ਝੋਟਾ ਕਤਲਕਾਂਡ: ਮਾਨਸਾ ਪਹੁੰਚੀ CBI ਦੀ ਟੀਮ ਨੇ ਪਰਿਵਾਰ ਤੋਂ ਜਾਣਕਾਰੀ ਕੀਤੀ ਹਾਸਲ - ਤਿੰਨ ਮੈਂਬਰੀ CBI...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 