• Latest
  • Trending
PSPCL ਦਾ ਜੇ.ਈ. ਤੇ ਲਾਈਨਮੈਨ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ Vigilance Bureau ਵੱਲੋਂ ਕਾਬੂ

1 year ago
Hukamnama Sri Darbar Sahib Today – 27 June 2026 | Ang 796 I ਅੱਜ ਦਾ ਹੁਕਮਨਾਮਾ

25 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

8 hours ago
ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

9 hours ago
ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼

10 hours ago
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

India vs Ireland : ਭਾਰਤ – ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ

Amritsar: 27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੇ ਮੱਦੇਨਜ਼ਰ ਟਰੈਫਿਕ ਐਡਵਾਈਜ਼ਰੀ ਜਾਰੀ

‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

Hindi News
English News
Saturday, June 27, 2026
No Result
View All Result
31 °c
Chandigarh
37 ° Sun
38 ° Mon
40 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PSPCL ਦਾ ਜੇ.ਈ. ਤੇ ਲਾਈਨਮੈਨ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦੇ Vigilance Bureau ਵੱਲੋਂ ਕਾਬੂ

ਲਾਈਨਮੈਨ ਯੂ.ਪੀ.ਆਈ. ਪੇਮੈਂਟ ਰਾਹੀਂ ਪਹਿਲਾਂ ਵੀ ਲੈ ਚੁੱਕਾ ਹੈ 5000 ਰੁਪਏ

January 17, 2025
in ਖਬਰਾਂ

ਚੰਡੀਗੜ੍ਹ 17 ਜਨਵਰੀ, 2025 (ਵਿਸ਼ਵ ਵਾਰਤਾ):- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫ਼ਤਰ ਭੋਗਪੁਰ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਮਨਜੀਤ ਸਿੰਘ ਅਤੇ ਲਾਈਨਮੈਨ ਹਰਜੀਤ ਸਿੰਘ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਸੁਮੀਤ ਵਧਵਾ ਵਾਸੀ ਸੁਦਰਸ਼ਨ ਪਾਰਕ, ਮਕਸੂਦਾਂ, ਜਲੰਧਰ ਸ਼ਹਿਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਦੋਵੇਂ ਮੁਲਜ਼ਮ ਉਸਦੀ ਰਿਹਾਇਸ਼ ‘ਤੇ ਲੱਗੇ ਹੋਏ ਪੁਰਾਣੇ ਮੀਟਰ ਨੂੰ ਲਾਹੁਣ ਅਤੇ ਬਿਜਲੀ ਦਾ ਨਵਾਂ ਮੀਟਰ ਲਗਾਉਣ ਬਦਲੇ 10000 ਰੁਪਏ ਰਿਸ਼ਵਤ ਮੰਗ ਰਹੇ ਹਨ। ਸ਼ਿਕਾਇਤ ਵਿੱਚ ਅੱਗੇ ਦੱਸਿਆ ਗਿਆ ਹੈ ਕਿ ਉਕਤ ਲਾਈਨਮੈਨ ਯੂ.ਪੀ.ਆਈ. ਪੇਮੈਂਟ ਰਾਹੀਂ ਪਹਿਲਾਂ ਵੀ 5000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੀ ਬਾਕੀ ਰਹਿੰਦੀ ਰਕਮ ਵਜੋਂ 5000 ਰੁਪਏ ਮੰਗ ਰਿਹਾ ਹੈ।
ਬੁਲਾਰੇ ਨੇ ਅੱਗੇ ਕਿਹਾ ਕਿ ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਉਕਤ ਲਾਈਨਮੈਨ ਅਤੇ ਜੇ.ਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ।
ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 27 June 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 27 June 2026 | Ang 796 I ਅੱਜ ਦਾ ਹੁਕਮਨਾਮਾ

by Ankit
June 27, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 27-06-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

by Jaspreet Kaur
June 26, 2026
0

ਹਿਮਾਚਲ ਪ੍ਰਦੇਸ਼ 'ਚ ਵੱਡਾ ਹਾਦਸਾ! ਡੂੰਘੀ ਖੱਡ 'ਚ ਡਿੱਗੀ ਪਿਕਅੱਪ ਗੱਡੀ - ਮਾਂ-ਪੁੱਤ ਸਮੇਤ ਛੇ ਦੀ ਮੌਤ ਸ਼ਿਮਲਾ, 26 ਜੂਨ...

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

by Jaspreet Kaur
June 26, 2026
0

India vs Ireland : ਪਹਿਲੇ ਹੀ ਮੈਚ 'ਚ ਆਇਰਲੈਂਡ ਨੇ ਮਾਰੀ ਬਾਜ਼ੀ - ਭਾਰਤ ਨੂੰ ਹਰਾ ਕੇ ਸੀਰੀਜ਼ 'ਚ ਬਣਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 27 June 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 27 June 2026 | Ang 796 I ਅੱਜ ਦਾ ਹੁਕਮਨਾਮਾ

by Ankit
June 27, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 27-06-2026 |...

Most Popular

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

by Jaspreet Kaur
4 days ago
0

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ - ਜਾਣੋ ਕਦੋ ਪੈਣਗੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 