• Latest
  • Trending
ਸਿੱਖਾਂ ਦੀਆਂ ਭਾਵਨਾਵਾਂ ਨੂੰ ਅਸਹਿ ਠੇਸ ਪਹੁੰਚਾਉਣ ਲਈ ਅਮਰਿੰਦਰ ਸਿੰਘ ਨੂੰ ਖਾਲਸਾ ਪੰਥ ਤੋਂ ਮੁਆਫੀ ਮੰਗੇ: ਬਾਦਲ

ਸਿੱਖਾਂ ਦੀਆਂ ਭਾਵਨਾਵਾਂ ਨੂੰ ਅਸਹਿ ਠੇਸ ਪਹੁੰਚਾਉਣ ਲਈ ਅਮਰਿੰਦਰ ਸਿੰਘ ਨੂੰ ਖਾਲਸਾ ਪੰਥ ਤੋਂ ਮੁਆਫੀ ਮੰਗੇ: ਬਾਦਲ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

3 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

3 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

4 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

4 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

7 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

7 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

7 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

7 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

7 hours ago
Hindi News
English News
Thursday, November 12, 2026
No Result
View All Result
18 °c
Chandigarh
22 ° Fri
23 ° Sat
19 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿੱਖਾਂ ਦੀਆਂ ਭਾਵਨਾਵਾਂ ਨੂੰ ਅਸਹਿ ਠੇਸ ਪਹੁੰਚਾਉਣ ਲਈ ਅਮਰਿੰਦਰ ਸਿੰਘ ਨੂੰ ਖਾਲਸਾ ਪੰਥ ਤੋਂ ਮੁਆਫੀ ਮੰਗੇ: ਬਾਦਲ

October 30, 2018
in ਪੰਜਾਬ
ਸਿੱਖਾਂ ਦੀਆਂ ਭਾਵਨਾਵਾਂ ਨੂੰ ਅਸਹਿ ਠੇਸ ਪਹੁੰਚਾਉਣ ਲਈ ਅਮਰਿੰਦਰ ਸਿੰਘ ਨੂੰ ਖਾਲਸਾ ਪੰਥ ਤੋਂ ਮੁਆਫੀ ਮੰਗੇ: ਬਾਦਲ
ਸਿੱਖਾਂ ਦੀਆਂ ਭਾਵਨਾਵਾਂ ਨੂੰ ਅਸਹਿ ਠੇਸ ਪਹੁੰਚਾਉਣ ਲਈ ਅਮਰਿੰਦਰ ਸਿੰਘ ਨੂੰ ਖਾਲਸਾ ਪੰਥ ਤੋਂ ਮੁਆਫੀ ਮੰਗੇ: ਬਾਦਲ

– ਕਿਹਾ ਕਿ ਇਤਿਹਾਸ ਦੀ ਬੇਅਦਬੀ ਵਾਲੀਆਂ ਕਿਤਾਬਾਂ ਤਿਆਰ ਕਰਨ ਅਤੇ ਵੰਡਣ ਵਾਲਿਆਂ ਖ਼ਿਲਾਫ ਮੁੱਖ ਮੰਤਰੀ ਵੱਲੋਂ ਕਾਰਵਾਈ ਤੋਂ ਇਨਕਾਰ ਕਰਨਾ ਸੰਕੇਤ ਦਿੰਦਾ ਹੈ ਕਿ ਸਿੱਖੀ ਉੱਤੇ ਹਮਲਾ ਕਰਨ ਲਈ ਇੱਕ ਡੂੰਘੀ ਸਾਜ਼ਿਸ਼ ਰਚੀ ਗਈ ਸੀ

ਚੰਡੀਗੜ/30 ਅਕਤੂਬਰ: ਸਾਬਕਾ ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਕਲਾਸ ਦੀ ਇਤਿਹਾਸ ਦੀ ਨਵੀਂ ਜਾਰੀ ਕੀਤੀ ਕਿਤਾਬ  ਵਿਚ ਸਿੱਖ ਗੁਰੂ ਸਾਹਿਬਾਨਾਂ ਦਾ ਅਪਮਾਨ ਕਰਕੇ ਦੁਨੀਆਂ ਭਰ ਦੇ ਸਿੱਖਾਂ ਨੂੰ ਪਹੁੰਚਾਈ ਅਸਹਿ ਠੇਸ ਲਈ ਉਹ ਖਾਲਸਾ ਪੰਥ ਤੋਂ ਤੁਰੰਤ ਮੁਆਫੀ ਮੰਗਣ।

ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਪੰਜ ਵਾਰੀ ਮੁੱਖ ਮੰਤਰੀ ਰਹਿ ਚੁੱਕੇ ਸਰਦਾਰ ਬਾਦਲ ਨੇ ਕਿਹਾ ਕਿ ਕਿੰਨੀ ਨਿੰਦਣਯੋਗ ਗੱਲ ਹੈ ਕਿ ਸੂਬੇ ਦੇ ਮੁਖੀ  ਵਜੋਂ ਮੁੱਖ ਮੰਤਰੀ ਆਪਣੀ ਜ਼ਿੰਮੇਵਾਰੀ ਤੋਂ ਭੱਜ ਗਏ ਅਤੇ ਉਹਨਾਂ ਨੇ ਬੇਅਦਬੀ ਭਰੀ ਸਮੱਗਰੀ ਤਿਆਰ ਕਰਨ ਅਤੇ ਵੰਡਣ ਵਾਲੇ ਉਹਨਾਂ ਦੋਸ਼ੀਆਂ ਖ਼ਿਲਾਫ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ, ਜਿਹਨਾਂ ਨੇ ਦੁਨੀਆਂ ਭਰ ਵਿਚ ਵਸਦੇ ਸਿੱਖਾਂ ਦੀਆਂ  ਭਾਵਨਾਵਾਂ ਨੂੰ  ਠੇਸ ਪਹੁੰਚਾਈ ਹੈ। ਉਹਨਾਂ ਕਿਹਾ ਕਿ ਮਹਾਨ ਸਿੱਖ ਗੁਰੂ ਸਾਹਿਬਾਨਾਂ ਖਾਸ ਕਰਕੇ ਗੁਰੂ ਅਰਜਨ ਦੇਵ ਜੀ,ਗੁਰੂ ਹਰਗੋਬਿੰਦ ਜੀ, ਗੁਰੂ ਤੇਗ ਬਹਾਦਰ ਜੀ ਅਤੇ ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦਾ ਅਪਮਾਨ ਕਰਨ ਵਾਲੀ ਇਸ ਇਤਿਹਾਸ ਦੀ ਕਿਤਾਬ ਨੂੰ ਸਿਰਫ ਵਾਪਸ ਲੈਣਾ ਹੀ ਕਾਫੀ ਨਹੀਂ ਹੈ। ਮੁੱਖ ਮੰਤਰੀ ਨੂੰ ਇਸ ਬੱਜਰ ਪਾਪ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਤੁਰੰਤ ਖਾਲਸਾ ਪੰਥ ਤੋਂ ਮੁਆਫੀ ਮੰਗਣੀ ਚਾਹੀਦੀ ਹੈ।

ਸਰਦਾਰ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਸਮੇਤ ਦੋਸ਼ੀਆਂ ਖ਼ਿਲਾਫ ਕਾਰਵਾਈ ਕਰਨ ਤੋਂ ਕੀਤਾ ਇਨਕਾਰ ਇਹੀ ਇਸ਼ਾਰਾ ਕਰਦਾ ਹੈ ਕਿ ਇਹ ਸਿੱਖ ਇਤਿਹਾਸ ਨੂੰ ਤੋੜਣ ਮਰੋੜਣ ਦੀ ਇੱਕ ਡੂੰਘੀ ਸਾਜ਼ਿਸ਼ ਸੀ ਅਤੇ ਇਸ ਰਾਹੀਂ ਸਿੱਖ ਧਰਮ ਉੱਤੇ ਹਮਲਾ ਕਰਨ ਦੀ ਵਿਉਂਤ ਬਣਾਈ ਗਈ ਸੀ। ਉਹਨਾਂ ਕਿਹਾ ਕਿ ਨੌਜਵਾਨਾਂ ਦੇ ਮਨਾਂ ਵਿਚ ਸਿੱਖ ਧਰਮ ਅਤੇ ਵਿਚਾਰਧਾਰਾ ਬਾਰੇ ਗਲਤਫਹਿਮੀਆਂ ਪੈਦਾ ਕਰਨ ਦੀ ਵੀ ਇੱਕ ਕੋਸ਼ਿਸ਼ ਸੀ ਤਾਂ ਕਿ ਉਹਨਾਂ ਨੂੰ ਸਿੱਖ ਧਰਮ ਤੋਂ ਦੂਰ ਕੀਤਾ ਜਾ ਸਕੇ।

ਇਹ ਟਿੱਪਣੀ ਕਰਦਿਆਂ ਕਿ ਸਿੱਖ ਇਤਿਹਾਸ ਉੱਤੇ ਹਮਲਾ ਅਸਲ ਵਿਚ ਸਿੱਖਾਂ ਉੱਤੇ ਹਮਲਾ ਸੀ, ਸਰਦਾਰ ਬਾਦਲ ਨੇ ਕਿਹਾ ਕਿ ਕੋਈ ਵੀ ਸਿੱਖ ਇਸ ਨਵੀਂ ਕਿਤਾਬ ਵਿਚ ਕੀਤੇ ਦਾਅਵਿਆਂ ਨੂੰ ਸਹਿਣ ਨਹੀਂ ਕਰ ਸਕੇਗਾ ਕਿ ਗੁਰੂ ਗੋਬਿੰਦ ਸਿੰਘ ਚਮਕੌਰ ਸਾਹਿਬ ਦੀ ਜੰਗ ਵਿਚੋਂ ਬਿਨਾਂ ਕਿਸੇ ਨੂੰ ਦੱਸੇ ਦੌੜ ਗਏ ਸਨ ਅਤੇ ਮੁਗਲਾਂ ਨੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਸ਼ਹੀਦ ਨਹੀਂ ਸੀ ਕੀਤਾ, ਸਗੋਂ ਉਹਨਾਂ ਨੂੰ ਸਿਰਫ  ਜੁਰਮਾਨਾ ਕੀਤਾ ਸੀ।

ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਪਹਿਲਾਂ ਵੀ ਸਿੱਖ ਇਤਿਹਾਸ ਬਾਰੇ ਅਜਿਹੀਆਂ ਬੇਅਦਬੀਆਂ ਭਰੀ ਕਿਤਾਬ ਵਾਪਸ ਲੈਣ ਲਈ ਮਜ਼ਬੂਰ ਕੀਤਾ ਗਿਆ ਸੀ, ਜਿਸ ਮਗਰੋਂ 11ਵੀ ਅਤੇ 12ਵੀਂ ਦੀਆਂ ਇਤਿਹਾਸ ਦੀਆਂ ਨਵੀਆਂ ਕਿਤਾਬਾਂ ਤਿਆਰ ਕਰਨ ਲਈ ਇੱਕ ਕਮੇਟੀ ਬਣਾਈ ਸੀ। ਇਸ ਸਭ ਕੁੱਝ ਹੋਣ ਤੋਂ ਬਾਅਦ ਵੀ ਇਤਿਹਾਸ ਦੀ ਕਿਤਾਬ ਵਿਚ ਇਹ ਸਾਰੀਆਂ ਗੜਬੜੀਆਂ ਪਾਈਆਂ ਗਈਆਂ ਹਨ।  ਉਹਨਾਂ ਕਿਹਾ ਕਿ ਹੁਣ ਸਿੱਖ ਇਤਿਹਾਸ ਨਾਲ ਹੋਰ ਵੀ ਗੰਭੀਰ ਕਿਸਮ ਦੀ ਛੇੜਛਾੜ ਸਾਹਮਣੇ ਆ ਰਹੀ ਹੈ। ਜਿਸ ਤੋ ਇਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਕਾਂਗਰਸ ਸਰਕਾਰ ਜਾਣਬੁੱਝ ਕੇ ਸਿੱਖ ਭਾਈਚਾਰੇ ਦਾ ਅਪਮਾਨ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਸਰਦਾਰ ਬਾਦਲ ਨੇਕਿਹਾ ਕਿ ਹੁਣ ਕੈਪਟਨ ਅਮਰਿੰਦਰ ਸਿੰਘ ਕੋਲ ਇੱਕ ਹੀ ਰਾਹ ਬਚਿਆ ਹੈ ਕਿ ਉਹ ਸਿੱਖ ਭਾਈਚਾਰੇ ਕੋਲੋਂ ਇਸ ਬੱਜਰ ਗੁਨਾਹ ਲਈ ਮੁਆਫੀ ਮੰਗੇ ਅਤੇ ਬੇਅਦਬੀ ਦੇ ਦੋਸ਼ੀਆਂ ਖ਼ਿਲਾਫ ਸਖ਼ਤ ਕਾਰਵਾਈ ਕਰਕੇ ਸਾਰਿਆਂ ਨੂੰ ਖਬਰਦਾਰ ਕਰੇ ਕਿ ਸਿੱਖ ਭਾਈਚਾਰੇ ਦਾ ਅਪਮਾਨ ਕਰਨ ਦੀ ਕਿਸੇ ਨੂੰ ਆਗਿਆ ਨਹੀਂ ਦਿੱਤੀ ਜਾਵੇਗੀ।
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

by Navjot
November 12, 2026
0

  ਪਟਨਾ, 12 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਛਠ ਪੂਜਾ ਦੇ ਤਿਉਹਾਰ ਤੋਂ ਪਹਿਲਾਂ, ਬਿਹਾਰ ਦੇ...

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ(ਵਿਸ਼ਵ ਵਾਰਤਾ)  ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪੰਜਾਬ ਰਾਜ ਵਿੱਚ ਵੱਖ-ਵੱਖ ਵੇਅਰਹਾਊਸ ਵਿਖੇ ਈ.ਵੀ.ਐਮ. ਮਸ਼ੀਨਾਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

by Navjot
1 day ago
0

  ਨਵੀਂ ਦਿੱਲੀ, 11 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਸਵੇਰੇ ਦਿੱਲੀ ਦੀ ਹਵਾ ਦੀ ਗੁਣਵੱਤਾ 'ਬਹੁਤ ਖਰਾਬ' (very poor) ਸ਼੍ਰੇਣੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 