• Latest
  • Trending
Deputy Commissioner ਨੇ ਨਿੱਕੂ ਪਾਰਕ ਦਾ ਕੀਤਾ ਦੌਰਾ

Deputy Commissioner ਨੇ ਨਿੱਕੂ ਪਾਰਕ ਦਾ ਕੀਤਾ ਦੌਰਾ

1 year ago
Election Commission ਵੱਲੋਂ ਬੰਗਾਲ – ਅਸਾਮ ਸਣੇ 5 ਰਾਜਾਂ ‘ਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ

Election Commission ਵੱਲੋਂ ਬੰਗਾਲ – ਅਸਾਮ ਸਣੇ 5 ਰਾਜਾਂ ‘ਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ

2 minutes ago
Rahul ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ

Rahul ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ

35 minutes ago
Delhi ਦੇ ਨੇਚਰ ਬਾਜ਼ਾਰ ‘ਚ ਲੱਗੀ ਭਿਆਨਕ ਅੱਗ, 40 ਦੁਕਾਨਾਂ ਸੜ ਕੇ ਸੁਆਹ

Delhi ਦੇ ਨੇਚਰ ਬਾਜ਼ਾਰ ‘ਚ ਲੱਗੀ ਭਿਆਨਕ ਅੱਗ, 40 ਦੁਕਾਨਾਂ ਸੜ ਕੇ ਸੁਆਹ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Nepal Bus Accident: ਨੇਪਾਲ ਵਿੱਚ ਭਾਰਤੀ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ਖੱਡ ‘ਚ ਡਿੱਗੀ: 7 ਮੌਤਾਂ

Nepal Bus Accident: ਨੇਪਾਲ ਵਿੱਚ ਭਾਰਤੀ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ਖੱਡ ‘ਚ ਡਿੱਗੀ: 7 ਮੌਤਾਂ

2 hours ago
Punjab : ਸ਼੍ਰੋਮਣੀ ਅਕਾਲੀ ਦਲ ਨੇ ਕੰਚਨਪ੍ਰੀਤ ਕੌਰ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

Punjab : ਸ਼੍ਰੋਮਣੀ ਅਕਾਲੀ ਦਲ ਨੇ ਕੰਚਨਪ੍ਰੀਤ ਕੌਰ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

3 hours ago
National: ਬੰਗਾਲ, ਅਸਾਮ, ਤਾਮਿਲਨਾਡੂ, ਕੇਰਲ ਅਤੇ ਪੁਡੂਚੇਰੀ ਵਿੱਚ ਚੋਣਾਂ ਦਾ ਐਲਾਨ ਅੱਜ

National: ਬੰਗਾਲ, ਅਸਾਮ, ਤਾਮਿਲਨਾਡੂ, ਕੇਰਲ ਅਤੇ ਪੁਡੂਚੇਰੀ ਵਿੱਚ ਚੋਣਾਂ ਦਾ ਐਲਾਨ ਅੱਜ

3 hours ago
Punjab: ਸਿੱਧੂ ਮੂਸੇਵਾਲਾ ਦੀ ਹਵੇਲੀ ਪਹੁੰਚੇ ਗੁਰਦਾਸ ਮਾਨ

Punjab: ਸਿੱਧੂ ਮੂਸੇਵਾਲਾ ਦੀ ਹਵੇਲੀ ਪਹੁੰਚੇ ਗੁਰਦਾਸ ਮਾਨ

3 hours ago
Punjab: ਆਧੁਨਿਕ ਪਿਸਤੌਲ ਅਤੇ ਹੈਰੋਇਨ ਬਰਾਮਦ, 6 ਗ੍ਰਿਫਤਾਰ

Punjab: ਆਧੁਨਿਕ ਪਿਸਤੌਲ ਅਤੇ ਹੈਰੋਇਨ ਬਰਾਮਦ, 6 ਗ੍ਰਿਫਤਾਰ

4 hours ago
Punjab: ਰਿਟਾਇਰਡ JE ਦੀ ਪਤਨੀ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਜਾਂਚ ‘ਚ ਜੁਟੀ ਪੁਲਿਸ

Punjab: ਰਿਟਾਇਰਡ JE ਦੀ ਪਤਨੀ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਜਾਂਚ ‘ਚ ਜੁਟੀ ਪੁਲਿਸ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Punjab: ਘਰ ‘ਚੋਂ ਕੈਸ਼ ਅਤੇ ਸੋਨਾ ਲੈ ਕੇ ਦਿਓਰ ਨਾਲ ਹੀ ਭੱਜੀ ਭਰਜਾਈ

Punjab: ਘਰ ‘ਚੋਂ ਕੈਸ਼ ਅਤੇ ਸੋਨਾ ਲੈ ਕੇ ਦਿਓਰ ਨਾਲ ਹੀ ਭੱਜੀ ਭਰਜਾਈ

5 hours ago
Hindi News
English News
Sunday, March 15, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result
ADVERTISEMENT

Deputy Commissioner ਨੇ ਨਿੱਕੂ ਪਾਰਕ ਦਾ ਕੀਤਾ ਦੌਰਾ

January 17, 2025
in ਖਬਰਾਂ, ਪੰਜਾਬ
Deputy Commissioner ਨੇ ਨਿੱਕੂ ਪਾਰਕ ਦਾ ਕੀਤਾ ਦੌਰਾ

Deputy Commissioner ਨੇ ਨਿੱਕੂ ਪਾਰਕ ਦਾ ਕੀਤਾ ਦੌਰਾ

– ਝੂਲਿਆਂ ਦੀ ਮੁਰੰਮਤ ਅਤੇ ਸਾਫ-ਸਫਾਈ ‘ਤੇ ਦਿੱਤਾ ਜ਼ੋਰ

– ਕਿਹਾ, ਪਾਰਕ ਦੀ ਨੁਹਾਰ ਬਦਲਣ ਲਈ ਨਹੀਂ ਛੱਡੀ ਜਾਵੇਗੀ ਕੋਈ ਕਮੀ

ਜਲੰਧਰ, 17 ਜਨਵਰੀ (ਵਿਸ਼ਵ ਵਾਰਤਾ):-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਨਿੱਕੂ ਪਾਰਕ ਵਿਖੇ ਬੱਚਿਆਂ ਦੇ ਮਨੋਰੰਜਨ ਲਈ ਲਗਾਏ ਝੂਲਿਆਂ, ਪਾਰਕ ਦੀ ਸਾਫ-ਸਫਾਈ, ਰੌਸ਼ਨੀ ਦੇ ਪ੍ਰਬੰਧ ਆਦਿ ਦਾ ਜਾਇਜ਼ਾ ਲਿਆ।

ਇਥੇ ਨਿੱਕੂ ਪਾਰਕ ਵਿਖੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਚਿਲਡਰਨ ਪਾਰਕ ਕਮੇਟੀ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਮੇਟੀ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜਿਹੜੇ ਝੂਲਿਆਂ ਦੀ ਮੁਰੰਮਤ ਹੋਣ ਵਾਲੀ ਹੈ, ਸਬੰਧੀ ਪ੍ਰਕਿਰਿਆ ਜਲਦ ਤੋਂ ਜਲਦ ਨੇਪਰੇ ਚਾੜ੍ਹੀ ਜਾਵੇ।

   ਡਾ. ਅਗਰਵਾਲ ਨੇ ਕਿਹਾ ਕਿ ਪਾਰਕ ਦੀ ਨੁਹਾਰ ਬਦਲਣ ਲਈ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ, ਇਸ ਲਈ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਸਾਹਮਣੇ ਆਉਣ ‘ਤੇ ਉਹਨਾ ਦੇ ਧਿਆਨ ਵਿੱਚ ਲਿਆਂਦਾ ਜਾਵੇ। ਉਨ੍ਹਾਂ ਕਮੇਟੀ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਪਾਰਕ ਦੀ ਹਰ ਪੱਖੋਂ ਸਾਫ-ਸਫਾਈ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਪਾਰਕ ਦੇ ਬਾਹਰੋਂ ਕੂੜਾ ਰੋਜ਼ਾਨਾ ਚੁੱਕਿਆ ਜਾਣਾ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਪਾਰਕ ਵਿਚਲੇ ਪੱਤਿਆਂ ਅਤੇ ਹੋਰ ਰਹਿੰਦ-ਖੂਹੰਦ ਦੇ ਨਿਪਟਾਰੇ ਲਈ ਉਨ੍ਹਾਂ ਨਗਰ ਨਿਗਮ ਨੂੰ ਪਾਰਕ ਵਿੱਚ ਪਿਟਸ ਲਈ ਜਗ੍ਹਾ ਦੀ ਨਿਸ਼ਾਨਦੇਹੀ ਕਰਨ ਲਈ ਕਿਹਾ, ਤਾਂ ਜੋ ਰਹਿੰਦ-ਖੂਹੰਦ ਤੋਂ ਖਾਦ ਬਣਾਈ ਜਾ ਸਕੇ।

ਨਿੱਕੂ ਪਾਰਕ ਨੂੰ ਹੋਰ ਬਿਹਤਰ ਬਣਾਉਣ ’ਤੇ ਜ਼ੋਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਪਾਰਕ ਬੱਚਿਆਂ ਲਈ ਮਨੋਰੰਜਨ ਦਾ ਵੱਡਾ ਸਥਾਨ ਹੋਣ ਦੇ ਨਾਲ-ਨਾਲ ਸ਼ਹਿਰ ਦੀ ਪਛਾਣ ਦਾ ਵੀ ਪ੍ਰਤੀਕ ਹੈ।

ਉਨ੍ਹਾਂ ਕਮੇਟੀ ਮੈਂਬਰਾਂ ਨੂੰ ਪਾਰਕ ਵਿੱਚ ਨਵੇਂ ਸੀ.ਸੀ.ਟੀ.ਵੀ. ਕੈਮਰੇ ਲਵਾਉਣ ਤੋਂ ਇਲਾਵਾ ਪੁਰਾਣੇ ਖ਼ਰਾਬ ਕੈਮਰਿਆਂ ਦੀ ਤੁਰੰਤ ਮੁਰੰਮਤ ਕਰਵਾਉਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਪਾਰਕ ਵਿੱਚ ਸ਼ਾਮ ਸਮੇਂ ਰੌਸ਼ਨੀ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਬੱਚਿਆਂ ਅਤੇ ਲੋਕਾਂ ਦੀ ਸਹੂਲਤ ਲਈ ਪਾਰਕ ਵਿੱਚ ਜਲਦ ਤੋਂ ਜਲਦ ਫਲੱਡ ਲਾਈਟਾਂ ਲਵਾਉਣ ਲਈ ਵੀ ਕਿਹਾ।

ਮੀਟਿੰਗ ਵਿੱਚ ਐਸ.ਡੀ.ਐਮ. ਰਣਦੀਪ ਸਿੰਘ ਹੀਰ, ਜੁਆਇੰਟ ਕਮਿਸ਼ਨਰ ਜਲੰਧਰ ਨਗਰ ਨਿਗਮ ਮਨਦੀਪ ਕੌਰ ਤੋਂ ਇਲਾਵਾ ਜਲੰਧਰ ਨਗਰ ਨਿਗਮ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Tags: BREAKING NEWSBreaking news in PunjabiDeputy CommissionerLatest Punjab newsLatest Punjab news in Punjabipunjab newstop headlines in PunjabiWISHAVWARTA.IN
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Election Commission ਵੱਲੋਂ ਬੰਗਾਲ – ਅਸਾਮ ਸਣੇ 5 ਰਾਜਾਂ ‘ਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ

Election Commission ਵੱਲੋਂ ਬੰਗਾਲ – ਅਸਾਮ ਸਣੇ 5 ਰਾਜਾਂ ‘ਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ

by Jaspreet Kaur
March 15, 2026
0

Election Commission ਵੱਲੋਂ ਬੰਗਾਲ - ਅਸਾਮ ਸਣੇ 5 ਰਾਜਾਂ 'ਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ - 4 ਮਈ ਨੂੰ ਐਲਾਨੇ...

Rahul ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ

Rahul ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ

by Jaspreet Kaur
March 15, 2026
0

Rahul ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ ਨਵੀ ਦਿੱਲੀ, 15 ਮਾਰਚ 2026 (ਵਿਸ਼ਵ ਵਾਰਤਾ) – ਕਾਂਗਰਸ ਨੇਤਾ...

Delhi ਦੇ ਨੇਚਰ ਬਾਜ਼ਾਰ ‘ਚ ਲੱਗੀ ਭਿਆਨਕ ਅੱਗ, 40 ਦੁਕਾਨਾਂ ਸੜ ਕੇ ਸੁਆਹ

Delhi ਦੇ ਨੇਚਰ ਬਾਜ਼ਾਰ ‘ਚ ਲੱਗੀ ਭਿਆਨਕ ਅੱਗ, 40 ਦੁਕਾਨਾਂ ਸੜ ਕੇ ਸੁਆਹ

by Jaspreet Kaur
March 15, 2026
0

Delhi ਦੇ ਨੇਚਰ ਬਾਜ਼ਾਰ 'ਚ ਲੱਗੀ ਭਿਆਨਕ ਅੱਗ, 40 ਦੁਕਾਨਾਂ ਸੜ ਕੇ ਸੁਆਹ ਨਵੀ ਦਿੱਲੀ, 15 ਮਾਰਚ 2026 (ਵਿਸ਼ਵ ਵਾਰਤਾ):...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
March 15, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਮਾਰਚ 2026 (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ...

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 