• Latest
  • Trending
Rahul Gandhi ਅਤੇ Sonia Gandhi ਨੇ ਸੰਸਦ ਮੈਂਬਰ Aujla ਨਾਲ ਕੀਤੀ ਗੱਲਬਾਤ

Rahul Gandhi ਅਤੇ Sonia Gandhi ਨੇ ਸੰਸਦ ਮੈਂਬਰ Aujla ਨਾਲ ਕੀਤੀ ਗੱਲਬਾਤ

1 year ago
PM Modi ਅੱਜ ਤੋਂ Seychelles ਦੇ ਤਿੰਨ ਦਿਨ ਦੇ ਸਰਕਾਰੀ ਦੌਰੇ ‘ਤੇ ਹੋਣਗੇ

PM Modi ਅੱਜ ਤੋਂ Seychelles ਦੇ ਤਿੰਨ ਦਿਨ ਦੇ ਸਰਕਾਰੀ ਦੌਰੇ ‘ਤੇ ਹੋਣਗੇ

6 minutes ago
Big News: ਅਮਰੀਕਾ ਨੇ ਈਰਾਨ ‘ਤੇ ਫੇਰ ਕੀਤਾ ਹਮਲਾ, ਮਿਜ਼ਾਈਲ-ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

Big News: ਅਮਰੀਕਾ ਨੇ ਈਰਾਨ ‘ਤੇ ਫੇਰ ਕੀਤਾ ਹਮਲਾ, ਮਿਜ਼ਾਈਲ-ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

16 minutes ago
Hukamnama Sri Darbar Sahib Today – 27 June 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 27 June 2026 | Ang 796 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

10 hours ago
India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

10 hours ago
ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

ਆਲ ਇੰਡੀਆ ਰੰਗਰੇਟਾ ਦਲ ਚਾਹੁੰਦੈ ਚਰਨਜੀਤ ਸਿੰਘ ਚੰਨੀ ਦੀ ਸਰਕਾਰ!

10 hours ago
ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

ਪੰਜਾਬ ਸਟੇਟ ਫੂਡ ਕਮਿਸ਼ਨ ਵੱਲੋਂ 3 ਮਹੀਨੇ ਦੇ ਰਾਸ਼ਨ ਲਈ ਇੱਕੋ ਪਰਚੀ ਅਤੇ ਬਹੁ-ਭਾਸ਼ਾਈ ਲੈਣ-ਦੇਣ ਦੀਆਂ ਰਸੀਦਾਂ ਜਾਰੀ ਕਰਨ ਦੀ ਵਕਾਲਤ

10 hours ago
ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

11 hours ago
ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼

ਚੀਨ ਦੀ ਸਭ ਤੋਂ ਉੱਚੀ ਇਮਾਰਤ ਨਾਲ ਟਕਰਾਇਆ ਜਹਾਜ਼

11 hours ago
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿੱਚ ਪੰਜਾਬ ਦੀ ਪਹਿਲੀ ਬਾਇਓ-ਫ਼ਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬ ਦਾ ਉਦਘਾਟਨ

12 hours ago
India vs Ireland : ਭਾਰਤ – ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ

India vs Ireland : ਭਾਰਤ – ਆਇਰਲੈਂਡ ਵਿਚਾਲੇ ਮੁਕਾਬਲਾ ਜਾਰੀ

12 hours ago
Hindi News
English News
Saturday, June 27, 2026
No Result
View All Result
34 °c
Chandigarh
37 ° Sun
36 ° Mon
39 ° Tue
39 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Rahul Gandhi ਅਤੇ Sonia Gandhi ਨੇ ਸੰਸਦ ਮੈਂਬਰ Aujla ਨਾਲ ਕੀਤੀ ਗੱਲਬਾਤ

ਮਾਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ

January 17, 2025
in ਖਬਰਾਂ, ਪੰਜਾਬ
Rahul Gandhi ਅਤੇ Sonia Gandhi ਨੇ ਸੰਸਦ ਮੈਂਬਰ Aujla ਨਾਲ ਕੀਤੀ ਗੱਲਬਾਤ

Rahul Gandhi ਅਤੇ Sonia Gandhi ਨੇ ਸੰਸਦ ਮੈਂਬਰ Aujla ਨਾਲ ਕੀਤੀ ਗੱਲਬਾਤ

ਮਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ

ਅੰਮ੍ਰਿਤਸਰ,17 ਜਨਵਰੀ (ਵਿਸ਼ਵ ਵਾਰਤਾ):- ਕਾਂਗਰਸ ਆਗੂਆਂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਅੱਜ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨਾਲ ਉਨ੍ਹਾਂ ਦੀ ਮਾਤਾ, ਸਵਰਗੀ ਗੁਰਮੀਤ ਕੌਰ ਜੀ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨੇ ਖਾਸ ਤੌਰ ‘ਤੇ ਐਮਪੀ ਔਜਲਾ ਨੂੰ ਫ਼ੋਨ ਕੀਤਾ ਅਤੇ ਉਨ੍ਹਾਂ ਨੂੰ ਇਸ ਦੁੱਖ ਦੀ ਘੜੀ ਵਿੱਚ ਹਿੰਮਤ ਬਣਾਈ ਰੱਖਣ ਲਈ ਕਿਹਾ। ਇਸ ਤੋਂ ਇਲਾਵਾ ਸੰਸਦ ਮੈਂਬਰ ਔਜਲਾ ਦੇ ਨਾਲ ਕਈ ਮੌਜੂਦਾ ਮੰਤਰੀ, ਸਾਬਕਾ ਮੰਤਰੀ, ਮੁੱਖ ਮੰਤਰੀ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਦੁੱਖ ਪ੍ਰਗਟ ਕਰਨ ਲਈ ਮੌਕੇ ‘ਤੇ ਪਹੁੰਚੇ।

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ, ਡਿਪਟੀ ਜੀਐਮ ਬੀਐਸਐਨਐਲ ਦਵਿੰਦਰ ਮਹਾਜਨ, ਡੀਜੀਐਮ ਰਾਜੇਸ਼ ਅਗਰਵਾਲ, ਸ੍ਰੀ ਗੁਰਚਰਨ ਸਿੰਘ ਗਰੇਵਾਲ ਮੈਂਬਰ ਐਸਜੀਪੀਸੀ, ਇੰਮਪ੍ਰੂਵਮੇੰਟ ਟ੍ਰਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬਸੀ, ਸਾਬਕਾ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ, ਸਵਾਮੀ ਅਸ਼ਨੀਲ ਜੀ ਮਹਾਰਾਜ, ਮੰਦਰ ਸ੍ਰੀ ਰਾਮ ਬਾਲਾ ਜੀ ਚੈਰੀਟੇਬਲ ਟਰੱਸਟ ਛੇਹਰਟਾ , ਸਾਬਕਾ ਵਿਧਾਇਕ ਸ੍ਰੀ ਸੁਖਪਾਲ ਸਿੰਘ ਭੁੱਲਰ, ਸਾਬਕਾ ਚੇਅਰਮੈਨ ਸ੍ਰੀ ਸੰਜੀਵ ਅਰੋੜਾ, ਕੌਂਸਲਰ ਰਾਜ ਕੰਵਲ ਪ੍ਰੀਤ ਸਿੰਘ ਲੱਕੀ, ਸਾਬਕਾ ਚੇਅਰਮੈਨ ਸ੍ਰੀ ਨਿਸ਼ਾਨ ਸਿੰਘ ਸੁਧਾਰ, ਸ੍ਰੀ ਮਨਜੀਤ ਸਿੰਘ ਮੈਂਬਰ ਐਸ.ਜੀ.ਪੀ.ਸੀ, ਸਵਿੰਦਰ ਸਿੰਘ ਕੋਟ ਖਾਲਸਾ, ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਇੰਡੀਅਨ ਗੋਲਡਸਮਿਥ ਐਸੋਸੀਏਸ਼ਨ 3545 ਦੇ ਅਖਿਲ ਪ੍ਰਧਾਨ ਸ੍ਰੀ ਯਸ਼ਪਾਲ ਚੌਹਾਨ, ਵਿਧਾਇਕ ਸ੍ਰੀ ਜਸਬੀਰ ਸਿੰਘ ਸੰਧੂ, ਕੌਂਸਲਰ ਸ੍ਰੀ ਵਿਕਾਸ ਸੋਨੀ, ਕੌਂਸਲਰ ਸ੍ਰੀ ਮਹੇਸ਼ ਖੰਨਾ, ਕੌਂਸਲਰ ਸ੍ਰੀ ਸਰਬਜੀਤ ਸਿੰਘ ਲਾਟੀ, ਸਾਬਕਾ ਚੇਅਰਮੈਨ ਸ੍ਰੀ ਤੇਜਪ੍ਰੀਤ ਸਿੰਘ ਸੰਧੂ , ਕੌਂਸਲਰ ਸ੍ਰੀ ਅਰੁਣ ਪੱਪਲ, ਸਾਬਕਾ ਕੌਂਸਲਰ ਸ੍ਰੀ ਪਰਮਜੀਤ ਸਿੰਘ ਚੋਪੜਾ, ਸ੍ਰੀ ਗੁਰਪ੍ਰੀਤ ਸਿੰਘ ਰੰਧਾਵਾ, ਸ੍ਰੀ ਸੁਨੀਤ ਕੋਚੜ, ਕੌਂਸਲਰ ਸ੍ਰੀ ਵਿਕਾਸ ਸੋਨੀ, ਸਾਬਕਾ ਵਿਧਾਇਕ ਸ੍ਰੀ ਜੁਗਲ ਕਿਸ਼ੋਰ ਸ਼ਰਮਾ, ਸ੍ਰੀ ਬਲਬੀਰ ਸਿੰਘ ਬੱਬੀ ਪਹਿਲਵਾਨ, ਸ੍ਰੀ ਜੋਗਿੰਦਰ ਪਾਲ ਢੀਂਗਰਾ, ਸਾਬਕਾ ਮੰਤਰੀ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ, ਤੇਜਪ੍ਰੀਤ ਸਿੰਘ ਪੀਟਰ ਜੀ, ਗੁਰਸ਼ਰਨ ਸਿੰਘ ਛੀਨਾ, ਸਾਬਕਾ ਮੰਤਰੀ ਡਾ. ਰਾਜ ਕੁਮਾਰ ਵੇਰਕਾ ਜੀ, ਸਾਬਕਾ ਮੰਤਰੀ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ, ਸਾਬਕਾ ਵਿਧਾਇਕ ਸ੍ਰੀ ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਸਾਬਕਾ ਵਿਧਾਇਕ ਸ੍ਰੀ ਜੁਗਲ ਕਿਸ਼ੋਰ ਸ਼ਰਮਾ ਅਤੇ ਹੋਰ ਮੌਜੂਦ ਸਨ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

PM Modi ਅੱਜ ਤੋਂ Seychelles ਦੇ ਤਿੰਨ ਦਿਨ ਦੇ ਸਰਕਾਰੀ ਦੌਰੇ ‘ਤੇ ਹੋਣਗੇ

PM Modi ਅੱਜ ਤੋਂ Seychelles ਦੇ ਤਿੰਨ ਦਿਨ ਦੇ ਸਰਕਾਰੀ ਦੌਰੇ ‘ਤੇ ਹੋਣਗੇ

by Ranjit Singh
June 27, 2026
0

PM Modi ਅੱਜ ਤੋਂ Seychelles ਦੇ ਤਿੰਨ ਦਿਨ ਦੇ ਸਰਕਾਰੀ ਦੌਰੇ 'ਤੇ ਹੋਣਗੇ ਨਵੀਂ ਦਿੱਲੀ, 27 ਜੂਨ (ਵਿਸ਼ਵ ਵਾਰਤਾ): ਪ੍ਰਧਾਨ...

Big News: ਅਮਰੀਕਾ ਨੇ ਈਰਾਨ ‘ਤੇ ਫੇਰ ਕੀਤਾ ਹਮਲਾ, ਮਿਜ਼ਾਈਲ-ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

Big News: ਅਮਰੀਕਾ ਨੇ ਈਰਾਨ ‘ਤੇ ਫੇਰ ਕੀਤਾ ਹਮਲਾ, ਮਿਜ਼ਾਈਲ-ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

by Ranjit Singh
June 27, 2026
0

Big News: ਅਮਰੀਕਾ ਨੇ ਈਰਾਨ 'ਤੇ ਫੇਰ ਕੀਤਾ ਹਮਲਾ, ਮਿਜ਼ਾਈਲ-ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ - ਸ਼ਾਂਤੀ ਵਾਰਤਾ ਵਿਚਾਲੇ ਹੋਇਆ ਹਮਲਾ...

Hukamnama Sri Darbar Sahib Today – 27 June 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 27 June 2026 | Ang 796 I ਅੱਜ ਦਾ ਹੁਕਮਨਾਮਾ

by Ankit
June 27, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 27-06-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

PM Modi ਅੱਜ ਤੋਂ Seychelles ਦੇ ਤਿੰਨ ਦਿਨ ਦੇ ਸਰਕਾਰੀ ਦੌਰੇ ‘ਤੇ ਹੋਣਗੇ

PM Modi ਅੱਜ ਤੋਂ Seychelles ਦੇ ਤਿੰਨ ਦਿਨ ਦੇ ਸਰਕਾਰੀ ਦੌਰੇ ‘ਤੇ ਹੋਣਗੇ

by Ranjit Singh
June 27, 2026
0

PM Modi ਅੱਜ ਤੋਂ Seychelles ਦੇ ਤਿੰਨ ਦਿਨ ਦੇ ਸਰਕਾਰੀ ਦੌਰੇ 'ਤੇ ਹੋਣਗੇ ਨਵੀਂ ਦਿੱਲੀ, 27 ਜੂਨ (ਵਿਸ਼ਵ ਵਾਰਤਾ): ਪ੍ਰਧਾਨ...

Most Popular

Punjab Breaking: ਹਾਈਕਮਾਂਡ ਨਾਲ ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਨੂੰ ਲੈ ਕੇ ਭੁਪੇਸ਼ ਬਘੇਲ ਦਾ ਵੱਡਾ ਬਿਆਨ

Punjab Breaking: ਹਾਈਕਮਾਂਡ ਨਾਲ ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਨੂੰ ਲੈ ਕੇ ਭੁਪੇਸ਼ ਬਘੇਲ ਦਾ ਵੱਡਾ ਬਿਆਨ

by Ranjit Singh
4 weeks ago
0

Punjab Breaking: ਹਾਈਕਮਾਂਡ ਨਾਲ ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਨੂੰ ਲੈ ਕੇ ਭੁਪੇਸ਼ ਬਘੇਲ ਦਾ ਵੱਡਾ ਬਿਆਨ ਨਵੀਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 