• Latest
  • Trending
Mohali ਦੇ ਵਸਨੀਕ ਲੈ ਰਹੇ ਸੀ ਐਮ ਦੀ ਯੋਗਸ਼ਾਲਾ ਦਾ ਭਰਪੂਰ ਲਾਹਾ-ਐਸ ਡੀ ਐਮ ਦਮਨਦੀਪ ਕੌਰ

Mohali ਦੇ ਵਸਨੀਕ ਲੈ ਰਹੇ ਸੀ ਐਮ ਦੀ ਯੋਗਸ਼ਾਲਾ ਦਾ ਭਰਪੂਰ ਲਾਹਾ-ਐਸ ਡੀ ਐਮ ਦਮਨਦੀਪ ਕੌਰ

2 years ago
Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

13 minutes ago
Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

47 minutes ago
Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

1 hour ago
Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

2 hours ago
International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ ‘ਚ ਵਪਾਰਕ ਜਹਾਜ਼ ‘ਤੇ ਹਮਲਾ

International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ ‘ਚ ਵਪਾਰਕ ਜਹਾਜ਼ ‘ਤੇ ਹਮਲਾ

2 hours ago
Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ

Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਨੂੰ ਸਦਮਾ, ਮਾਤਾ ਦਾ ਦੇਹਾਂਤ

Punjab: ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਨੂੰ ਸਦਮਾ, ਮਾਤਾ ਦਾ ਦੇਹਾਂਤ

3 hours ago
Punjab: ਪਰਵਿੰਦਰ ਝੋਟੇ ਦਾ ਮਾਨਸਾ ‘ਚ ਅੰਤਿਮ ਸਸਕਾਰ ਅੱਜ

Punjab: ਪਰਵਿੰਦਰ ਝੋਟੇ ਦਾ ਮਾਨਸਾ ‘ਚ ਅੰਤਿਮ ਸਸਕਾਰ ਅੱਜ

3 hours ago
National: PM ਮੋਦੀ ਨੇ ਦੀਵਾਲੀ ਮੌਕੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ

National: PM ਮੋਦੀ ਨੇ ਦੀਵਾਲੀ ਮੌਕੇ ਦੇਸ਼ਵਾਸੀਆਂ ਨੂੰ ਦਿੱਤੀਆਂ ਵਧਾਈਆਂ

3 hours ago
Punjab: ਅਦਾਰਾ ਵਿਸ਼ਵ ਵਾਰਤਾ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਸੰਗਤ ਨੂੰ ਵਧਾਈਆਂ

Punjab: ਅਦਾਰਾ ਵਿਸ਼ਵ ਵਾਰਤਾ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਸੰਗਤ ਨੂੰ ਵਧਾਈਆਂ

4 hours ago
Hukamnama Sri Darbar Sahib Today – 08 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 08 November 2026 | Ang 678 I ਅੱਜ ਦਾ ਹੁਕਮਨਾਮਾ

5 hours ago
Hindi News
English News
Sunday, November 8, 2026
No Result
View All Result
25 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Mohali ਦੇ ਵਸਨੀਕ ਲੈ ਰਹੇ ਸੀ ਐਮ ਦੀ ਯੋਗਸ਼ਾਲਾ ਦਾ ਭਰਪੂਰ ਲਾਹਾ-ਐਸ ਡੀ ਐਮ ਦਮਨਦੀਪ ਕੌਰ

ਯੋਗਾ ਟ੍ਰੇਨਰ ਸੁਰਿੰਦਰਾ ਕੁਮਾਰ ਝਾਅ ਵੱਲੋਂ ਮੋਹਾਲੀ ਵਿਖੇ ਰੋਜ਼ਾਨਾ ਲਗਾਏ ਜਾ ਰਹੇ ਨੇ 6 ਯੋਗਾ ਸ਼ੈਸ਼ਨ

January 18, 2025
in ਖਬਰਾਂ, ਪੰਜਾਬ
Mohali ਦੇ ਵਸਨੀਕ ਲੈ ਰਹੇ ਸੀ ਐਮ ਦੀ ਯੋਗਸ਼ਾਲਾ ਦਾ ਭਰਪੂਰ ਲਾਹਾ-ਐਸ ਡੀ ਐਮ ਦਮਨਦੀਪ ਕੌਰ

Mohali ਦੇ ਵਸਨੀਕ ਲੈ ਰਹੇ ਸੀ ਐਮ ਦੀ ਯੋਗਸ਼ਾਲਾ ਦਾ ਭਰਪੂਰ ਲਾਹਾ-ਐਸ ਡੀ ਐਮ ਦਮਨਦੀਪ ਕੌਰ

ਲੋਕ ਯੋਗਾ ਰਾਹੀਂ ਪਾ ਰਹੇ ਨੇ ਨਿਰੋਈ ਸਿਹਤ ਅਤੇ ਮਾਨਸਿਕ ਸੰਤੁਸ਼ਟੀ

ਯੋਗਾ ਟ੍ਰੇਨਰ ਸੁਰਿੰਦਰਾ ਕੁਮਾਰ ਝਾਅ ਵੱਲੋਂ ਮੋਹਾਲੀ ਵਿਖੇ ਰੋਜ਼ਾਨਾ ਲਗਾਏ ਜਾ ਰਹੇ ਨੇ 6 ਯੋਗਾ ਸ਼ੈਸ਼ਨ

ਐੱਸ ਏ ਐੱਸ ਨਗਰ 18 ਜਨਵਰੀ, 2025 (ਸਤੀਸ਼ ਕੁਮਾਰ ਪੱਪੀ):- ਐਸ.ਡੀ.ਐਮ. ਮੋਹਾਲੀ ਦਮਨਦੀਪ ਕੌਰ ਨੇ ਦੱਸਿਆ ਕਿ ਐੱਸ ਏ ਐੱਸ ਨਗਰ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ‘ਤੇ ਲਾਏ ਜਾ ਰਹੇ ਰੋਜ਼ਾਨਾ ਯੋਗਾ ਸੈਸ਼ਨਾਂ ਵਿੱਚ ਸ਼ਾਮਲ ਹੋ ਕੇ ਹਜ਼ਾਰਾਂ ਵਸਨੀਕ ਹਰ ਰੋਜ਼ ਸੀ ਐਮ ਦੀ ਯੋਗਸ਼ਾਲਾ ਦਾ ਲਾਭ ਉਠਾ ਰਹੇ ਹਨ। ਉਨ੍ਹਾਂ ਕਿਹਾ ਕਿ ਲਗਾਤਾਰ ਕੀਤਾ ਜਾ ਰਿਹਾ ਯੋਗਾ ਅਭਿਆਸ ਲੋਕਾਂ ਨੂੰ ਬਿਮਾਰੀ ਰਹਿਤ ਜੀਵਨ ਦੇਣ ਲਈ ਵਰਦਾਨ ਸਿੱਧ ਹੋ ਰਿਹਾ ਹੈ।

ਮੁੱਖ ਮੰਤਰੀ ਪੰਜਾਬ ਵੱਲੋਂ ਸ਼ੁਰੂ ਕੀਤੀ ਸੀ ਐਮ ਦੀ ਯੋਗਸ਼ਾਲਾਂ ਦਾ ਲੋਕਾਂ ਨੂੰ ਬਹੁਤ ਲਾਭ ਹੋ ਰਿਹਾ ਹੈ। ਲੋਕ ਆਪਣੀਆਂ ਛੋਟੀਆਂ ਛੋਟੀਆਂ ਸਿਹਤ ਸਮੱਸਿਆਵਾਂ ਘਰ ਬੈਠੇ ਹੀ ਯੋਗ ਸਾਧਨਾ ਰਾਹੀਂ ਠੀਕ ਕਰ ਰਹੇ ਹਨ। ਬਹੁਤ ਸਾਰੇ ਲੋਕਾਂ ਦੁਆਰਾ ਯੋਗ ਅਭਿਆਸ ਨਾਲ ਕਈ ਸਿਹਤ ਸਮੱਸਿਆਵਾਂ ਤੋਂ ਨਿਜਾਤ ਪਾਈ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਦਲਦੀ ਜੀਵਨਸ਼ੈਲੀ ਦੇ ਮੱਦੇਨਜ਼ਰ ਲੋਕਾਂ ਨੂੰ ਸਿਹਤਮੰਦ ਰੱਖਣ ਲਈ ਯੋਗਾ ਸਿਖਲਾਈ ਦੇ ਕੇ ਮੁੜ ਤੰਦਰੁਸਤੀ ਭਰੀ ਜੀਵਨ ਸ਼ੈਲੀ ਦਿੱਤੀ ਜਾ ਰਹੀ ਹੈ।
ਐਸ ਡੀ ਐਮ ਦਮਨਦੀਪ ਕੌਰ ਨੇ ਦੱਸਿਆ ਕਿ ਯੋਗਾ ਟ੍ਰੇਨਰ ਸੁਰਿੰਦਰਾ ਕੁਮਾਰ ਝਾਅ ਵੱਲੋਂ ਮੋਹਾਲੀ ਵਿਖੇ ਵੱਖ-ਵੱਖ ਥਾਵਾਂ ਤੇ ਰੋਜ਼ਾਨਾ 6 ਯੋਗਾ ਕਲਾਸਾਂ ਲਗਾਈਆਂ ਜਾਂਦੀਆਂ ਹਨ। ਜਿੰਨ੍ਹਾਂ ਵਿੱਚ ਉਨ੍ਹਾਂ ਵੱਲੋਂ ਆਪਣੀ ਪਹਿਲੀ ਕਲਾਸ ਐਸ ਸੀ ਐਲ ਸੁਸਾਇਟੀ, ਸੈਕਟਰ-70 ਵਿਖੇ ਸਵੇਰੇ 05.45 ਤੋਂ 06.45 ਵਜੇ ਤੱਕ, ਦੂਜੀ ਕਲਾਸ ਮੋਹਾਲੀ ਇਮਪਲਾਈ ਸੁਸਾਇਟੀ ਸੈਕਟਰ-68 ਵਿਖੇ ਸਵੇਰੇ 07.15 ਤੋਂ 08.15 ਵਜੇ ਤੱਕ, ਤੀਜੀ ਕਲਾਸ ਯੂਨਾਈਟਿਡ ਕੁਆਪਰੇਟਿਵ ਸੁਸਾਟਿਟੀ, ਸੈਕਟਰ-68 ਵਿਖੇ ਸਵੇਰੇ 08.45 ਤੋਂ 09.45 ਵਜੇ ਤੱਕ, ਚੌਥੀਂ ਕਲਾਸ ਪਾਰਕ ਨੰਬਰ 7 ਪਿਛਲੇ ਪਾਸੇ ਸਪੋਰਟਸ ਕੰਪਲੈਕਸ, ਸੈਕਟਰ-78 ਵਿਖੇ ਸਵੇਰੇ 10.15 ਤੋਂ 11.15 ਵਜੇ ਤੱਕ ਅਤੇ ਪੰਜਵੀਂ ਕਲਾਸ ਮੋਹਾਲੀ ਇਮਪਲਾਈ ਕੁਆਪਰੇਟਿਵ ਸੁਸਾਇਟੀ, ਸੈਕਟਰ-68 ਵਿਖੇ ਸ਼ਾਮ 04.00 ਵਜੇ ਤੋਂ 05.00 ਵਜੇ ਤੱਕ ਅਤੇ ਛੇਵੀਂ ਕਲਾਸ ਅੰਬੇਦਕਰ ਭਵਨ ਸੈਕਟਰ-69 ਵਿਖੇ ਸ਼ਾਮ 05.10 ਤੋਂ 06.10 ਵਜੇ ਤੱਕ ਲਗਾਈ ਜਾਂਦੀ ਹੈ।
ਟ੍ਰੇਨਰ ਸੁਰਿੰਦਰਾ ਕੁਮਾਰ ਝਾਅ ਜੋ ਕਿ ਮੋਹਾਲੀ ਸ਼ਹਿਰ ਵਿੱਚ ਸੈਸ਼ਨਾਂ ਦਾ ਆਯੋਜਨ ਕਰ ਰਹੇ ਹਨ, ਨੇ ਦੱਸਿਆ ਕਿ ਸ਼ਹਿਰ ਨਿਵਾਸੀ ਇਹਨਾਂ ਸੈਸ਼ਨਾਂ ਵਿੱਚ ਸਵੈ-ਇੱਛਾ ਨਾਲ ਭਾਗ ਲੈ ਰਹੇ ਹਨ। ਉਨ੍ਹਾਂ ਕਿਹਾ “ਸਾਡੇ ਕੋਲ ਇੱਕ ਵੈਬਸਾਈਟ cmdiyogshala.punjab.gov.in ਤੋਂ ਇਲਾਵਾ ਇੱਕ ਸਮਰਪਿਤ ਹੈਲਪਲਾਈਨ ਨੰਬਰ 76694-00500 ਵੀ ਹੈ, ਜਿਸ ਤੇ ਸੰਪਰਕ ਕਰਕੇ ਉਹ ਲੋਕ ਜਿਨ੍ਹਾਂ ਨੇ ਅਜੇ ਸ਼ਾਮਲ ਹੋਣਾ ਹੈ, ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਘੱਟੋ-ਘੱਟ 25 ਭਾਗੀਦਾਰਾਂ ਵਾਲਾ ਕੋਈ ਵੀ ਇਲਾਕਾ ਆਪਣੀ ਨਵੀਂ ਕਲਾਸ/ਸੈਸ਼ਨ ਸ਼ੁਰੂ ਕਰਨ ਲਈ ਵਟਸਐਪ ਨੰਬਰ ‘ਤੇ ਕਾਲ/ ਸੁਨੇਹਾ ਭੇਜ ਸਕਦਾ ਹੈ। ਯੋਗਾ ਕਲਾਸਾਂ ਲਈ ਕੋਈ ਚਾਰਜ ਨਹੀਂ ਲਿਆ ਜਾਂਦਾ।
ਉਨ੍ਹਾਂ ਕਿਹਾ ਕਿ ਯੋਗ-ਆਸਣਾਂ ਵਿੱਚ ਇੱਕ ਸਿਹਤਮੰਦ ਜੀਵਨ ਜਿਊਣ ਲਈ ਰੋਜ਼ਾਨਾ ਕਸਰਤ ਕਰਕੇ ਮਨੁੱਖੀ ਸਰੀਰ ਦੀ ਸਰੀਰਕ ਤੰਦਰੁਸਤੀ ਨੂੰ ਬਹਾਲ ਕਰਨ ਦੀ ਜਾਦੂਈ ਸ਼ਕਤੀ ਹੁੰਦੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਨ੍ਹਾਂ ਯੋਗਾ ਸੈਸ਼ਨਾਂ ਵਿੱਚ ਸ਼ਾਮਲ ਹੋ ਕੇ ਵੱਧ ਤੋਂ ਵੱਧ ਸਿਹਤ ਲਾਭ ਲੈਣ ਦੀ ਅਪੀਲ ਕੀਤੀ।

Tags: BREAKING NEWSBreaking news in PunjabiLatest Punjab newsLatest Punjab news in PunjabimohaliMOHALI NEWSpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

by Ranjit Singh
November 8, 2026
0

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ? ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਅੱਜ 8...

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
November 8, 2026
0

Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ):...

Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

by Ranjit Singh
November 8, 2026
0

Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਦੇ...

Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

by Ranjit Singh
November 8, 2026
0

Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਅੰਡਰ-19...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

by Ranjit Singh
November 8, 2026
0

Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ? ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਅੱਜ 8...

Most Popular

Punjab ‘ਚ ਲਗਤਾਰ ਦੋ ਛੁੱਟੀਆਂ: ਐਤਵਾਰ ਤੋਂ ਬਾਅਦ ਸੋਮਵਾਰ ਨੂੰ ਰਹੇਗੀ ਛੁੱਟੀ

Punjab ‘ਚ ਲਗਤਾਰ ਦੋ ਛੁੱਟੀਆਂ: ਐਤਵਾਰ ਤੋਂ ਬਾਅਦ ਸੋਮਵਾਰ ਨੂੰ ਰਹੇਗੀ ਛੁੱਟੀ

by Ranjit Singh
7 days ago
0

Punjab 'ਚ ਲਗਤਾਰ ਦੋ ਛੁੱਟੀਆਂ: ਐਤਵਾਰ ਤੋਂ ਬਾਅਦ ਸੋਮਵਾਰ ਨੂੰ ਰਹੇਗੀ ਛੁੱਟੀ ਚੰਡੀਗੜ੍ਹ, 1 ਨਵੰਬਰ 2026 (ਵਿਸ਼ਵ ਵਾਰਤਾ): ਤਿਉਹਾਰਾਂ ਦਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 