• Latest
  • Trending
Hoshiarpur News: ਸਿਵਲ ਸਰਜਨ ਡਾ. ਪਵਨ ਕੁਮਾਰ ਸ਼ਗੋਤਰਾ ਨੇ ਕੀਤਾ ਆਮ ਆਦਮੀ ਕਲੀਨਿਕ ਪੁਰਹੀਰਾਂ ਅਤੇ ਬਸੀ ਗੁਲਾਮ ਹੁਸੈਨ ਦਾ ਅਚਨਚੇਤ ਦੌਰਾ 

2 years ago
Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਲਗਾਤਾਰ ਗਿਰਾਵਟ ਜਾਰੀ ; 2 ਲੱਖ ਤੋਂ ਹੇਠਾਂ ਖਿਸਕੀ ਚਾਂਦੀ , ਸੋਨੇ ਦੀ ਕੀਮਤ ਵਿੱਚ ਵੀ ਆਈ ਕਮੀ

50 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

60 minutes ago
Punjab ਵਿਧਾਨ ਸਭਾ ’ਚ ਵੋਟਾਂ ਦੀ ਕਟੌਤੀ ’ਤੇ ਭੜਕੇ CM ਮਾਨ, ਕੇਂਦਰ ’ਤੇ ਲਾਏ ਲੋਕਤੰਤਰ ਨੂੰ ਕਮਜ਼ੋਰ ਕਰਨ ਦੇ ਦੋਸ਼

1 hour ago
Sports: ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਪਾਨ ਦੀ ਹਾਕੀ ਟੀਮ ਦਾ ਪੰਜਾਬ ਪਹੁੰਚਣ ‘ਤੇ ਨਿੱਘਾ ਸਵਾਗਤ

2 hours ago
Punjab ਵਿਧਾਨ ਸਭਾ ਦੀ ਕਾਰਵਾਈ ਮੰਗਲਵਾਰ ਤੱਕ ਮੁਲਤਵੀ

International: ਤਿੱਬਤ ’ਚ 7 ਤੀਬਰਤਾ ਦਾ ਭੂਚਾਲ, 16 ਮੌਤਾਂ, 54 ਜ਼ਖ਼ਮੀ

3 hours ago
Punjab Breaking: ਹੰਗਾਮੇ ਮਗਰੋਂ ਕਾਂਗਰਸੀ ਵਿਧਾਇਕਾਂ ਨੇ ਸਦਨ ‘ਚੋਂ ਕੀਤਾ ਵਾਕ ਆਊਟ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Breaking: MLA ਸੁਖਪਾਲ ਸਿੰਘ ਖਹਿਰਾ ਵਿਧਾਨ ਸਭਾ ਦੀ ਬਾਕੀ ਕਾਰਵਾਈ ’ਚੋਂ ਮੁਅੱਤਲ

Para Asian Games: ਭਾਰਤ ਨੇ ਖੇਡਾਂ ਦੇ ਪੰਜਵੇਂ ਦਿਨ ਛੇ ਸੋਨ ਤਗਮੇ ਜਿੱਤੇ

Punjab: ਅਕਾਲੀ ਆਗੂ ਸਿਕੰਦਰ ਮਲੂਕਾ ਅੱਜ ਮਹਿਲਾ ਕਮਿਸ਼ਨ ਅੱਗੇ ਹੋਣਗੇ ਪੇਸ਼ !

5 hours ago
Pakistan ‘ਚ ਇੱਕ ਨਾਬਾਲਿਗ ਸਿੱਖ ਕੁੜੀ ਨੇ ਕਬੂਲ ਕੀਤਾ ਇਸਲਾਮ !

Hindi News
English News
Friday, October 23, 2026
No Result
View All Result
29 °c
Chandigarh
24 ° Sat
24 ° Sun
24 ° Mon
24 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Hoshiarpur News: ਸਿਵਲ ਸਰਜਨ ਡਾ. ਪਵਨ ਕੁਮਾਰ ਸ਼ਗੋਤਰਾ ਨੇ ਕੀਤਾ ਆਮ ਆਦਮੀ ਕਲੀਨਿਕ ਪੁਰਹੀਰਾਂ ਅਤੇ ਬਸੀ ਗੁਲਾਮ ਹੁਸੈਨ ਦਾ ਅਚਨਚੇਤ ਦੌਰਾ 

January 18, 2025
in ਹੁਸਿਆਰਪੁਰ, ਖਬਰਾਂ, ਪੰਜਾਬ
Hoshiarpur News: ਸਿਵਲ ਸਰਜਨ ਡਾ. ਪਵਨ ਕੁਮਾਰ ਸ਼ਗੋਤਰਾ ਨੇ ਕੀਤਾ ਆਮ ਆਦਮੀ ਕਲੀਨਿਕ ਪੁਰਹੀਰਾਂ ਅਤੇ ਬਸੀ ਗੁਲਾਮ ਹੁਸੈਨ ਦਾ ਅਚਨਚੇਤ ਦੌਰਾ 
Hoshiarpur News: ਸਿਵਲ ਸਰਜਨ ਡਾ. ਪਵਨ ਕੁਮਾਰ ਸ਼ਗੋਤਰਾ ਨੇ ਕੀਤਾ ਆਮ ਆਦਮੀ ਕਲੀਨਿਕ ਪੁਰਹੀਰਾਂ ਅਤੇ ਬਸੀ ਗੁਲਾਮ ਹੁਸੈਨ ਦਾ ਅਚਨਚੇਤ ਦੌਰਾ 
ਹੁਸ਼ਿਆਰਪੁਰ 17 ਜਨਵਰੀ (ਵਿਸ਼ਵ ਵਾਰਤਾ/ਤਰਸੇਮ ਦੀਵਾਨਾ):-ਸਿਵਲ ਸਰਜਨ ਹੁਸ਼ਿਆਰਪੁਰ ਡਾ ਪਵਨ ਕੁਮਾਰ ਸ਼ਗੋਤਰਾ ਵੱਲੋਂ ਅਰਬਨ ਆਮ ਆਦਮੀ ਕਲੀਨਿਕ ਪੁਰਹੀਰਾਂ ਅਤੇ ਬਲਾਕ ਚੱਕੋਵਾਲ ਅਧੀਨ ਆਮ ਆਦਮੀ ਕਲੀਨਿਕ ਬਸੀ ਗੁਲਾਮ ਹੁਸੈਨ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਉਹਨਾਂ ਦੇ ਨਾਲ ਪੀਏ  ਸਤਪਾਲ ਵੀ ਮੌਜੂਦ ਸਨ।
ਸਿਵਲ ਸਰਜਨ ਵਲੋਂ ਇਹਨਾਂ ਕਲੀਨਿਕਾਂ ਦੀ ਚੈਕਿੰਗ ਦੇ ਦੌਰਾਨ ਉਹਨਾਂ ਡਿਊਟੀ ਤੇ ਤਾਇਨਾਤ ਸਮੂਹ ਸਟਾਫ ਦੀ ਹਾਜ਼ਰੀ ਚੈਕ ਕੀਤੀ ਅਤੇ ਸਭ ਨੂੰ ਸਮੇਂ ਦੇ ਪਾਬੰਦ ਹੋਣ ਦੀ ਹਿਦਾਇਤ ਕੀਤੀ। ਉਹਨਾਂ ਵੱਲੋਂ ਮਰੀਜ਼ਾਂ ਦਾ ਰਿਕਾਰਡ, ਦਵਾਈਆਂ ਦਾ ਸਟਾਕ ਅਤੇ ਸਾਫ ਸਫਾਈ ਦਾ ਵਿਸ਼ੇਸ਼ ਤੌਰ ਤੇ ਜਾਇਜ਼ਾ ਲਿਆ ਗਿਆ। ਡਾ ਸ਼ਗੋਤਰਾ ਨੇ ਸਟਾਫ ਨੂੰ ਕੰਮਕਾਜ ਅਤੇ ਮਰੀਜਾਂ ਦਾ ਰਿਕਾਰਡ ਸਹੀ ਢੰਗ ਨਾਲ ਮੇਨਟੇਨ ਰੱਖਣ ਲਈ ਕਿਹਾ। ਉਹਨਾਂ ਫਾਰਮੇਸੀ ਸਟੋਰ ਦਾ ਜਾਇਜਾ ਲੈੰਦੇ ਹੋਏ ਮਰੀਜਾਂ ਲਈ ਜਰੂਰੀ ਦਵਾਈਆਂ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਆਖਿਆ ਤਾਂ ਜੋ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਹੋਵੇ ਅਤੇ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀ ਜਾਣ ਵਾਲੀ ਹਰ ਬਣਦੀ ਸਹੂਲਤ ਦਿੱਤੀ ਜਾ ਸਕੇ। ਉਹਨਾਂ ਉੱਥੇ ਆਏ ਹੋਏ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ ਅਤੇ ਉਹਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਦਵਾਈਆਂ ਅਤੇ ਮਿਲ ਰਹੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਹਨਾਂ ਸਟਾਫ ਨੂੰ ਬਾਇਓ ਮੈਡੀਕਲ ਵੇਸਟ ਦੇ ਨਿਪਟਾਰੇ ਲਈ ਨਿਯਮਾਂ ਦਾ ਪਾਲਣ ਕਰਨ ਦੀ ਹਿਦਾਇਤ ਕੀਤੀ । ਉਹਨਾਂ ਸਟਾਫ਼ ਨੂੰ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ, ਮਰੀਜ਼ਾਂ ਪ੍ਰਤੀ ਪਿਆਰ ਵਾਲਾ ਰਵੱਈਆ ਅਪਨਾਉਣ ਲਈ ਕਿਹਾ ਅਤੇ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਦੌਰਾਨ ਸਿਹਤ ਸੰਸਥਾ ਵਿਚ ਆਏ ਮਰੀਜ਼ਾਂ ਨੂੰ ਗੰਭੀਰਤਾ ਨਾਲ ਲਏ ਜਾਣ ਦੀ ਹਦਾਇਤ ਕੀਤੀ।
Tags: Breaking news in PunjabiLatest Punjab newsLatest Punjab news in Punjabipunjab newstop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਲਗਾਤਾਰ ਗਿਰਾਵਟ ਜਾਰੀ ; 2 ਲੱਖ ਤੋਂ ਹੇਠਾਂ ਖਿਸਕੀ ਚਾਂਦੀ , ਸੋਨੇ ਦੀ ਕੀਮਤ ਵਿੱਚ ਵੀ ਆਈ ਕਮੀ

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਲਗਾਤਾਰ ਗਿਰਾਵਟ ਜਾਰੀ ; 2 ਲੱਖ ਤੋਂ ਹੇਠਾਂ ਖਿਸਕੀ ਚਾਂਦੀ , ਸੋਨੇ ਦੀ ਕੀਮਤ ਵਿੱਚ ਵੀ ਆਈ ਕਮੀ

by Navjot
October 23, 2026
0

  ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ)  ਤਿਉਹਾਰੀ ਸੀਜ਼ਨ ਦੌਰਾਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿਚ ਲਗਾਤਾਰ ਕਈ ਦਿਨਾਂ ਤੋਂ ਗਿਰਾਵਟ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
October 23, 2026
0

ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab ਵਿਧਾਨ ਸਭਾ ’ਚ ਵੋਟਾਂ ਦੀ ਕਟੌਤੀ ’ਤੇ ਭੜਕੇ CM ਮਾਨ, ਕੇਂਦਰ ’ਤੇ ਲਾਏ ਲੋਕਤੰਤਰ ਨੂੰ ਕਮਜ਼ੋਰ ਕਰਨ ਦੇ ਦੋਸ਼

Punjab ਵਿਧਾਨ ਸਭਾ ’ਚ ਵੋਟਾਂ ਦੀ ਕਟੌਤੀ ’ਤੇ ਭੜਕੇ CM ਮਾਨ, ਕੇਂਦਰ ’ਤੇ ਲਾਏ ਲੋਕਤੰਤਰ ਨੂੰ ਕਮਜ਼ੋਰ ਕਰਨ ਦੇ ਦੋਸ਼

by Ranjit Singh
October 23, 2026
0

Punjab ਵਿਧਾਨ ਸਭਾ ’ਚ ਵੋਟਾਂ ਦੀ ਕਟੌਤੀ ’ਤੇ ਭੜਕੇ CM ਮਾਨ, ਕੇਂਦਰ ’ਤੇ ਲਾਏ ਲੋਕਤੰਤਰ ਨੂੰ ਕਮਜ਼ੋਰ ਕਰਨ ਦੇ ਦੋਸ਼...

Sports: ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਪਾਨ ਦੀ ਹਾਕੀ ਟੀਮ ਦਾ ਪੰਜਾਬ ਪਹੁੰਚਣ ‘ਤੇ ਨਿੱਘਾ ਸਵਾਗਤ

Sports: ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਪਾਨ ਦੀ ਹਾਕੀ ਟੀਮ ਦਾ ਪੰਜਾਬ ਪਹੁੰਚਣ ‘ਤੇ ਨਿੱਘਾ ਸਵਾਗਤ

by Ranjit Singh
October 23, 2026
0

Sports: ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਪਾਨ ਦੀ ਹਾਕੀ ਟੀਮ ਦਾ ਪੰਜਾਬ ਪਹੁੰਚਣ 'ਤੇ ਨਿੱਘਾ ਸਵਾਗਤ - ਮੋਹਾਲੀ ਹਵਾਈ ਅੱਡੇ ’ਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਲਗਾਤਾਰ ਗਿਰਾਵਟ ਜਾਰੀ ; 2 ਲੱਖ ਤੋਂ ਹੇਠਾਂ ਖਿਸਕੀ ਚਾਂਦੀ , ਸੋਨੇ ਦੀ ਕੀਮਤ ਵਿੱਚ ਵੀ ਆਈ ਕਮੀ

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਲਗਾਤਾਰ ਗਿਰਾਵਟ ਜਾਰੀ ; 2 ਲੱਖ ਤੋਂ ਹੇਠਾਂ ਖਿਸਕੀ ਚਾਂਦੀ , ਸੋਨੇ ਦੀ ਕੀਮਤ ਵਿੱਚ ਵੀ ਆਈ ਕਮੀ

by Navjot
October 23, 2026
0

  ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ)  ਤਿਉਹਾਰੀ ਸੀਜ਼ਨ ਦੌਰਾਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿਚ ਲਗਾਤਾਰ ਕਈ ਦਿਨਾਂ ਤੋਂ ਗਿਰਾਵਟ...

Most Popular

ਪੁਲਿਸ ਨੇ ਕਥਿਤ ਬੇਨਿਯਮੀਆਂ ਦੇ ਦੋਸ਼ ਵਿੱਚ ਹੋਟਲਾਂ ਅਤੇ ਬਾਰਾਂ ‘ਤੇ ਕੀਤੀ ਛਾਪੇਮਾਰੀ

ਪੁਲਿਸ ਨੇ ਕਥਿਤ ਬੇਨਿਯਮੀਆਂ ਦੇ ਦੋਸ਼ ਵਿੱਚ ਹੋਟਲਾਂ ਅਤੇ ਬਾਰਾਂ ‘ਤੇ ਕੀਤੀ ਛਾਪੇਮਾਰੀ

by Navjot
3 weeks ago
0

ਪੁਲਿਸ ਨੇ ਕਥਿਤ ਬੇਨਿਯਮੀਆਂ ਦੇ ਦੋਸ਼ ਵਿੱਚ ਹੋਟਲਾਂ ਅਤੇ ਬਾਰਾਂ 'ਤੇ ਕੀਤੀ ਛਾਪੇਮਾਰੀ ਰਾਂਚੀ, 4 ਅਕਤੂਬਰ (ਵਿਸ਼ਵ ਵਾਰਤਾ) ਬਾਰ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 