• Latest
  • Trending
ਜਲ ਬੱਸ ਭ੍ਰਿਸ਼ਟਾਚਾਰ ਦਾ ਪ੍ਰਤੀਕ, ਅਸੀਂ ਇਸਦੀ ਜਾਂਚ ਕਰ ਰਹੇ ਹਾਂ:Punjab’s Tourism and Cultural Affairs MinisterTarunpreet Singh Sond

ਜਲ ਬੱਸ ਭ੍ਰਿਸ਼ਟਾਚਾਰ ਦਾ ਪ੍ਰਤੀਕ, ਅਸੀਂ ਇਸਦੀ ਜਾਂਚ ਕਰ ਰਹੇ ਹਾਂ:Punjab’s Tourism and Cultural Affairs MinisterTarunpreet Singh Sond

2 years ago
Punjab ਕਾਂਗਰਸ ਇੰਚਾਰਜ ਵੱਲੋਂ ਸੂਬੇ ‘ਚ ਵਰਕਰ ਮਿਲਣੀਆਂ ਦਾ ਦੌਰ ਜਾਰੀ

Punjab ਕਾਂਗਰਸ ਇੰਚਾਰਜ ਵੱਲੋਂ ਸੂਬੇ ‘ਚ ਵਰਕਰ ਮਿਲਣੀਆਂ ਦਾ ਦੌਰ ਜਾਰੀ

4 minutes ago
Punjab ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਦੂਜਾ ਦਿਨ, ਹੰਗਾਮੇ ਦੀ ਸੰਭਾਵਨਾ

Punjab ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਦੂਜਾ ਦਿਨ, ਹੰਗਾਮੇ ਦੀ ਸੰਭਾਵਨਾ

22 minutes ago
Hukamnama Sri Darbar Sahib Today – 04 August 2026 | Ang 740 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 04 August 2026 | Ang 740 I ਅੱਜ ਦਾ ਹੁਕਮਨਾਮਾ

3 hours ago
ਸਰਕਾਰ ਨੇ ਪੈਟਰੋਲ-ਡੀਜ਼ਲ ਅਤੇ ATF ‘ਤੇ ਵਧਾਇਆ TAX

ਸਰਕਾਰ ਨੇ ਪੈਟਰੋਲ-ਡੀਜ਼ਲ ਅਤੇ ATF ‘ਤੇ ਵਧਾਇਆ TAX

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਪੈਟਰੋਲ ਪੰਪ ਦੇ ਬਾਥਰੂਮ ‘ਚੋਂ ਮਿਲੀ ਨੌਜਵਾਨ ਦੀ ਲਾਸ਼, ਇਲਾਕੇ ‘ਚ ਮਚਿਆ ਹੜਕੰਪ

ਪੈਟਰੋਲ ਪੰਪ ਦੇ ਬਾਥਰੂਮ ‘ਚੋਂ ਮਿਲੀ ਨੌਜਵਾਨ ਦੀ ਲਾਸ਼, ਇਲਾਕੇ ‘ਚ ਮਚਿਆ ਹੜਕੰਪ

10 hours ago
ਪੰਜਾਬ ‘ਚ ਵਕੀਲਾਂ ਦੀ ਹੜਤਾਲ ਖ਼ਤਮ

ਪੰਜਾਬ ‘ਚ ਵਕੀਲਾਂ ਦੀ ਹੜਤਾਲ ਖ਼ਤਮ

10 hours ago
ਰਾਸ਼ਟਰਮੰਡਲ ਖੇਡਾਂ ‘ਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਗਿਆਨੇਸ਼ਵਰੀ ਯਾਦਵ ਲਈ ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ

ਰਾਸ਼ਟਰਮੰਡਲ ਖੇਡਾਂ ‘ਚ ਚਾਂਦੀ ਦਾ ਤਗਮਾ ਜਿੱਤਣ ਵਾਲੀ ਗਿਆਨੇਸ਼ਵਰੀ ਯਾਦਵ ਲਈ ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ

10 hours ago
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖੇਡਾਂ 2026 ‘ਚ ਭਾਰਤੀ ਦਲ ਦੇ ਪ੍ਰਦਰਸ਼ਨ ਦੀ ਕੀਤੀ ਸ਼ਲਾਘਾ

ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖੇਡਾਂ 2026 ‘ਚ ਭਾਰਤੀ ਦਲ ਦੇ ਪ੍ਰਦਰਸ਼ਨ ਦੀ ਕੀਤੀ ਸ਼ਲਾਘਾ

11 hours ago
ਪੰਜਾਬ ‘ਚ ਮਾਈਨਿੰਗ ਕਾਰਜ ਹੋਏ ਪੂਰੀ ਤਰ੍ਹਾਂ ਡਿਜੀਟਲ: ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਮਾਈਨਿੰਗ ਮੈਨੇਜਮੈਂਟ ਸਿਸਟਮ (ਪੀ.ਐਮ.ਐਮ.ਐਸ) ਪੋਰਟਲ ਦੀ ਸ਼ੁਰੂਆਤ

ਪੰਜਾਬ ‘ਚ ਮਾਈਨਿੰਗ ਕਾਰਜ ਹੋਏ ਪੂਰੀ ਤਰ੍ਹਾਂ ਡਿਜੀਟਲ: ਬਰਿੰਦਰ ਕੁਮਾਰ ਗੋਇਲ ਵੱਲੋਂ ਪੰਜਾਬ ਮਾਈਨਿੰਗ ਮੈਨੇਜਮੈਂਟ ਸਿਸਟਮ (ਪੀ.ਐਮ.ਐਮ.ਐਸ) ਪੋਰਟਲ ਦੀ ਸ਼ੁਰੂਆਤ

12 hours ago
ਅਮਰੀਕੀ ਕ੍ਰਿਕਟਰ ਅਖਿਲੇਸ਼ ਰੈੱਡੀ ‘ਤੇ ਲੱਗੀ 8 ਸਾਲ ਦੀ ਪਾਬੰਦੀ; ਪੜ੍ਹੋ ਕੀ ਹੈ ਮਾਮਲਾ

ਅਮਰੀਕੀ ਕ੍ਰਿਕਟਰ ਅਖਿਲੇਸ਼ ਰੈੱਡੀ ‘ਤੇ ਲੱਗੀ 8 ਸਾਲ ਦੀ ਪਾਬੰਦੀ; ਪੜ੍ਹੋ ਕੀ ਹੈ ਮਾਮਲਾ

12 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

13 hours ago
Hindi News
English News
Tuesday, August 4, 2026
No Result
View All Result
29 °c
Chandigarh
29 ° Wed
29 ° Thu
30 ° Fri
30 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਲ ਬੱਸ ਭ੍ਰਿਸ਼ਟਾਚਾਰ ਦਾ ਪ੍ਰਤੀਕ, ਅਸੀਂ ਇਸਦੀ ਜਾਂਚ ਕਰ ਰਹੇ ਹਾਂ:Punjab’s Tourism and Cultural Affairs MinisterTarunpreet Singh Sond

ਜਲ ਬੱਸ ਪ੍ਰੋਜੈਕਟ ਨੂੰ ਮੁੜ ਸ਼ੁਰੂ ਕਰਨ ਦੀਆਂ ਖਬਰਾਂ ਅਫਵਾਹਾਂ ਹਨ: ਸੈਰ ਸਪਾਟਾ ਮੰਤਰੀ

January 21, 2025
in ਖਬਰਾਂ
ਜਲ ਬੱਸ ਭ੍ਰਿਸ਼ਟਾਚਾਰ ਦਾ ਪ੍ਰਤੀਕ, ਅਸੀਂ ਇਸਦੀ ਜਾਂਚ ਕਰ ਰਹੇ ਹਾਂ:Punjab’s Tourism and Cultural Affairs MinisterTarunpreet Singh Sond

Sond

ਚੰਡੀਗੜ੍ਹ, 21 ਜਨਵਰੀ( ਵਿਸ਼ਵ ਵਾਰਤਾ)-ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਪੱਸ਼ਟ ਕੀਤਾ ਹੈ ਕਿ ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਮੀਡੀਆ ਦੇ ਇੱਕ ਹਿੱਸੇ ਵਿੱਚ ਅਜਿਹੀਆਂ ਖਬਰਾਂ ਆਈਆਂ ਹਨ ਕਿ ਹਰੀਕੇ ਵਿਖੇ ਖੜ੍ਹੀ ਜਲ ਬੱਸ ਨੂੰ ਪੰਜਾਬ ਸਰਕਾਰ ਦੋਬਾਰਾ ਰਣਜੀਤ ਸਾਗਰ ਝੀਲ ਵਿੱਚ ਚਲਾਉਣ ਲਈ ਯਤਨ ਕਰ ਰਹੀ ਹੈ। ਸੌਂਦ ਨੇ ਕਿਹਾ ਕਿ ਇਹ ਖਬਰਾਂ ਬੇਬੁਨਿਆਦ ਤੇ ਗਲਤ ਹਨ ਅਤੇ ਉਹ ਇਨ੍ਹਾਂ ਦਾ ਖੰਡਨ ਕਰਦੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਅਜਿਹੀਆਂ ਸਭ ਖਬਰਾਂ ਅਫਵਾਹ ਤੋਂ ਇਲਾਵਾ ਹੋਰ ਕੁਝ ਨਹੀਂ ਹੈ।

Punjab’s Tourism and Cultural Affairs Minister, Tarunpreet Singh Sond

ਸੈਰ ਸਪਾਟਾ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਜਲ ਬੱਸ ਉੱਤੇ ਖਰਚ ਕੀਤੀ ਕਰੀਬ 8.63 ਕਰੋੜ ਰੁਪਏ ਦੀ ਰਾਸ਼ੀ ਬਹੁਤ ਗਲਤ ਫੈਸਲਾ ਸੀ ਅਤੇ ਪੰਜਾਬ ਦੇ ਲੋਕਾਂ ਉੱਤੇ ਪਾਏ ਇਸ ਬੇਮਤਲਬ ਵਿੱਤੀ ਬੋਝ ਦੀ ਵੀ ਉਹ ਨਿਖੇਧੀ ਕਰਦੇ ਹਨ। ਉਨ੍ਹਾਂ ਕਿਹਾ ਕਿ ਜਲ ਬੱਸ ਭ੍ਰਿਸ਼ਟਾਚਾਰ ਦਾ ਪ੍ਰਤੀਕ ਸੀ ਅਤੇ ਅਸੀਂ ਇਸਦੀ ਜਾਂਚ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਇਹ ਬੱਸ ਚਲਾਉਣ ਲਈ ਬਿਲਕੁਲ ਵੀ ਫਿੱਟ ਨਹੀਂ ਹੈ ਅਤੇ ਇਸ ਨੂੰ ਚਲਾਉਣ ਨਾਲ ਵੱਡਾ ਐਕਸੀਡੈਂਟ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਅਜਿਹਾ ਕੋਈ ਫੈਸਲਾ ਨਹੀਂ ਲਵੇਗੀ ਜਿਸ ਨਾਲ ਪੰਜਾਬ ਦੇ ਲੋਕਾਂ ਦਾ ਜਾਨੀ ਜਾਂ ਮਾਲੀ ਨੁਕਸਾਨ ਹੁੰਦਾ ਹੋਵੇ। ਉਨ੍ਹਾਂ ਕਿਹਾ ਕਿ ਜਲ ਬੱਸ ਨੂੰ ਚਲਾਉਣ ਸਬੰਧੀ ਮੀਡੀਆ ਦੇ ਕਿਸੇ ਵੀ ਹਿੱਸੇ ਵਿੱਚ ਛਪੀ/ਪ੍ਰਸਾਰਿਤ ਹੋਈ ਖਬਰ ਉੱਤੇ ਪੰਜਾਬ ਵਾਸੀ ਰੱਤੀ ਭਰ ਵੀ ਯਕੀਨ ਨਾ ਕਰਨ ਕਿਉਂ ਕਿ ਮੌਜੂਦਾ ਸਰਕਾਰ ਲੋਕਾਂ ਦੀ ਭਲਾਈ ਅਤੇ ਵਿਕਾਸ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਇਹ ਜਲ ਬੱਸ ਵੈਸੇ ਵੀ ਵੱਡੇ ਘਾਟੇ ਦਾ ਸੌਦਾ ਰਹੀ ਹੈ ਕਿਉਂ ਕਿ ਪਿਛਲੀਆਂ ਸਰਕਾਰਾਂ ਨੇ ਇਸ ਉੱਤੇ ਸਰਕਾਰੀ ਖਜ਼ਾਨੇ ਦੇ ਕਰੋੜਾਂ ਰੁਪਏ ਖਰਚ ਦਿੱਤੇ ਜਦਕਿ ਆਮਦਨੀ ਹਜ਼ਾਰਾਂ ਵਿੱਚ ਵੀ ਨਹੀਂ ਹੋਈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਇਹ ਜਲ ਬੱਸ ਪੂਰੀ ਤਰ੍ਹਾਂ ਅਣਫਿੱਟ ਹੈ ਅਤੇ ਇਸ ਨੂੰ ਆਗਾਮੀ ਸਮੇਂ ਵਿੱਚ ਬਿਲਕੁਲ ਵੀ ਨਹੀਂ ਚਲਾਇਆ ਜਾਵੇਗਾ। ਸੌਂਦ ਨੇ ਕਿਹਾ ਕਿ ਇਹ ‘ਸੁਪਰ ਫੇਲ੍ਹ’ ਜਲ ਬੱਸ ਪਿਛਲੀਆਂ ਸਰਕਾਰਾਂ ਦੇ ਗਲਤ ਫੈਸਲਿਆਂ ਦਾ ਨਤੀ

ਜਾ ਹੈ ਜਿਸ ਕਾਰਣ ਲੋਕਾਂ ਦੇ ਪੈਸੇ ਦੀ ਬਰਬਾਦੀ ਹੋਈ ਹੈ। ਇਹ ਪੈਸਾ ਲੋਕ ਭਲਾਈ ਸਕੀਮਾਂ ਲਈ ਵਰਤਿਆ ਜਾ ਸਕਦਾ ਸੀ।

——–

Tags: Punjab’s Tourism and Cultural Affairs MinisterTarunpreet Singh Sond
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਕਾਂਗਰਸ ਇੰਚਾਰਜ ਵੱਲੋਂ ਸੂਬੇ ‘ਚ ਵਰਕਰ ਮਿਲਣੀਆਂ ਦਾ ਦੌਰ ਜਾਰੀ

Punjab ਕਾਂਗਰਸ ਇੰਚਾਰਜ ਵੱਲੋਂ ਸੂਬੇ ‘ਚ ਵਰਕਰ ਮਿਲਣੀਆਂ ਦਾ ਦੌਰ ਜਾਰੀ

by Ranjit Singh
August 4, 2026
0

Punjab ਕਾਂਗਰਸ ਇੰਚਾਰਜ ਵੱਲੋਂ ਸੂਬੇ 'ਚ ਵਰਕਰ ਮਿਲਣੀਆਂ ਦਾ ਦੌਰ ਜਾਰੀ - ਅੱਜ ਫਾਜ਼ਿਲਕਾ ਅਤੇ ਫਿਰੋਜ਼ਪੁਰ 'ਚ ਹੋਣਗੀਆਂ ਮੀਟਿੰਗਾਂ ਚੰਡੀਗੜ੍ਹ,...

Punjab ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਦੂਜਾ ਦਿਨ, ਹੰਗਾਮੇ ਦੀ ਸੰਭਾਵਨਾ

Punjab ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਦੂਜਾ ਦਿਨ, ਹੰਗਾਮੇ ਦੀ ਸੰਭਾਵਨਾ

by Ranjit Singh
August 4, 2026
0

Punjab ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਦੂਜਾ ਦਿਨ, ਹੰਗਾਮੇ ਦੀ ਸੰਭਾਵਨਾ ਚੰਡੀਗੜ੍ਹ, 4 ਅਗਸਤ (ਵਿਸ਼ਵ ਵਾਰਤਾ): ਪੰਜਾਬ ਵਿਧਾਨ...

ਸਰਕਾਰ ਨੇ ਪੈਟਰੋਲ-ਡੀਜ਼ਲ ਅਤੇ ATF ‘ਤੇ ਵਧਾਇਆ TAX

ਸਰਕਾਰ ਨੇ ਪੈਟਰੋਲ-ਡੀਜ਼ਲ ਅਤੇ ATF ‘ਤੇ ਵਧਾਇਆ TAX

by Jaspreet Kaur
August 3, 2026
0

ਸਰਕਾਰ ਨੇ ਪੈਟਰੋਲ-ਡੀਜ਼ਲ ਅਤੇ ATF 'ਤੇ ਵਧਾਇਆ TAX! - ਅੱਜ ਤੋਂ ਨਵੀਆਂ ਦਰਾਂ ਪੂਰੇ ਦੇਸ਼ 'ਚ ਲਾਗੂ - ਜਾਣੋ ਕਿੰਨਾ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 3, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 3 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਕਾਂਗਰਸ ਇੰਚਾਰਜ ਵੱਲੋਂ ਸੂਬੇ ‘ਚ ਵਰਕਰ ਮਿਲਣੀਆਂ ਦਾ ਦੌਰ ਜਾਰੀ

Punjab ਕਾਂਗਰਸ ਇੰਚਾਰਜ ਵੱਲੋਂ ਸੂਬੇ ‘ਚ ਵਰਕਰ ਮਿਲਣੀਆਂ ਦਾ ਦੌਰ ਜਾਰੀ

by Ranjit Singh
August 4, 2026
0

Punjab ਕਾਂਗਰਸ ਇੰਚਾਰਜ ਵੱਲੋਂ ਸੂਬੇ 'ਚ ਵਰਕਰ ਮਿਲਣੀਆਂ ਦਾ ਦੌਰ ਜਾਰੀ - ਅੱਜ ਫਾਜ਼ਿਲਕਾ ਅਤੇ ਫਿਰੋਜ਼ਪੁਰ 'ਚ ਹੋਣਗੀਆਂ ਮੀਟਿੰਗਾਂ ਚੰਡੀਗੜ੍ਹ,...

Most Popular

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

by Navjot
1 week ago
0

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ  ਕੈਨਬਰਾ, 27 ਜੁਲਾਈ (ਵਿਸ਼ਵ ਵਾਰਤਾ) ਦੱਖਣੀ ਆਸਟ੍ਰੇਲੀਆ (ਐਸਏ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 