• Latest
  • Trending
PM ਮੋਦੀ ਨੇ ਸੁਭਾਸ਼ ਚੰਦਰ ਬੋਸ ਦੀ 128ਵੀਂ ਜਯੰਤੀ ‘ਤੇ ਕੀਤੀ ਭੇਟ ਸ਼ਰਧਾਂਜਲੀ

1 year ago
Wimbledon 2026: ਵੱਕਾਰੀ ਗ੍ਰੈਂਡ ਸਲੈਮ ਟੂਰਨਾਮੈਂਟ ‘ਵਿੰਬਲਡਨ 2026’ ਦੀ ਸ਼ੁਰੂਆਤ ਅੱਜ ਤੋਂ

6 minutes ago
International: ਫਰਾਂਸ ਵਿੱਚ ਗਰਮੀ ਨੇ ਲਈ 1000 ਤੋਂ ਵੱਧ ਲੋਕਾਂ ਦੀ ਜਾਨ

28 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

60 minutes ago
Ram Mandir Donation Theft: ਰਾਮ ਮੰਦਰ ਦੇ ਦਾਨ ਚੋਰੀ ਮਾਮਲੇ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ

1 hour ago
Punjab ਦੇ ਮੰਤਰੀ ਅਤੇ ਵਿਧਾਇਕ ਅੱਜ ਅਕਾਲ ਤਖ਼ਤ ਸਾਹਿਬ ਅੱਗੇ ਹੋਣਗੇ ਪੇਸ਼, ਰੱਖਣਗੇ ਪੱਖ !

India vs Ireand: ਆਇਰਲੈਂਡ ਨੇ ਰਚਿਆ ਇਤਿਹਾਸ, ਭਾਰਤ ਨੂੰ ਹਰਾ ਕੇ ਜਿੱਤੀ ਟੀ-20 ਸੀਰੀਜ਼

Women’s T20 World Cup: ਆਸਟ੍ਰੇਲੀਆ ਕੋਲੋਂ ਹਾਰ ਕੇ ਭਾਰਤੀ ਟੀਮ ਦਾ ਸਫ਼ਰ ਸਮਾਪਤ

2 hours ago
Hukamnama Sri Darbar Sahib Today – 29 June 2026 | Ang 696 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਵਿੱਤਰ ਨਗਰੀ ਅੰਮ੍ਰਿਤਸਰ ਨੂੰ ਵੱਡਾ ਤੋਹਫ਼ਾ

ਫਰਾਂਸ ਵਿੱਚ ਵੱਡਾ ਜਹਾਜ਼ ਹਾਦਸਾ: ਪਾਇਲਟ ਸਮੇਤ 11 ਲੋਕਾਂ ਦੀ ਮੌਤ

12 hours ago
Women’s T20 World Cup: ਭਾਰਤ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

Hindi News
English News
Monday, June 29, 2026
No Result
View All Result
37 °c
Chandigarh
39 ° Tue
39 ° Wed
35 ° Thu
32 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PM ਮੋਦੀ ਨੇ ਸੁਭਾਸ਼ ਚੰਦਰ ਬੋਸ ਦੀ 128ਵੀਂ ਜਯੰਤੀ ‘ਤੇ ਕੀਤੀ ਭੇਟ ਸ਼ਰਧਾਂਜਲੀ

January 23, 2025
in ਖਬਰਾਂ
PM ਮੋਦੀ ਨੇ ਸੁਭਾਸ਼ ਚੰਦਰ ਬੋਸ ਦੀ 128ਵੀਂ ਜਯੰਤੀ ‘ਤੇ ਕੀਤੀ ਭੇਟ ਸ਼ਰਧਾਂਜਲੀ

PM ਮੋਦੀ ਨੇ ਸੁਭਾਸ਼ ਚੰਦਰ ਬੋਸ ਦੀ 128ਵੀਂ ਜਯੰਤੀ ‘ਤੇ ਕੀਤੀ ਭੇਟ ਸ਼ਰਧਾਂਜਲੀ

  • ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਕੀਤਾ ਟਵੀਟ ਸਾਂਝਾ

ਨਵੀ ਦਿੱਲੀ, 23 ਜਨਵਰੀ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੁਤੰਤਰਤਾ ਸੈਨਾਨੀ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ 128ਵੀਂ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਟਵਿੱਟਰ ‘ਤੇ ਇੱਕ ਪੋਸਟ ਵਿੱਚ ਕਿਹਾ, “ਅੱਜ ਪਰਾਕਰਮ ਦਿਵਸ ‘ਤੇ, ਮੈਂ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ। ਭਾਰਤ ਦੀ ਆਜ਼ਾਦੀ ਅੰਦੋਲਨ ਵਿੱਚ ਉਨ੍ਹਾਂ ਦਾ ਯੋਗਦਾਨ ਬੇਮਿਸਾਲ ਹੈ। ਉਹ ਹਿੰਮਤ ਅਤੇ ਸਬਰ ਦਾ ਪ੍ਰਤੀਕ ਸਨ। ਉਨ੍ਹਾਂ ਦਾ ਦ੍ਰਿਸ਼ਟੀਕੋਣ ਸਾਨੂੰ ਪ੍ਰੇਰਿਤ ਕਰਦਾ ਰਹਿੰਦਾ ਹੈ ਕਿਉਂਕਿ ਅਸੀਂ ਉਨ੍ਹਾਂ ਦੁਆਰਾ ਦੇਖੇ ਗਏ ਭਾਰਤ ਦੇ ਨਿਰਮਾਣ ਦੀ ਦਿਸ਼ਾ ਚ ਕੰਮ ਕਰਦੇ ਹਾਂ।”
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਸੁਭਾਸ਼ ਚੰਦਰ ਬੋਸ ਨੂੰ ਸ਼ਰਧਾਂਜਲੀ ਦਿੱਤੀ ਅਤੇ ਕਿਹਾ, “ਸੁਤੰਤਰਤਾ ਸੰਗਰਾਮ ਦੇ ਮਹਾਨ ਨੇਤਾ, ਨੇਤਾ ਜੀ ਸੁਭਾਸ਼ ਚੰਦਰ ਬੋਸ ਦੀ ਜਯੰਤੀ ‘ਤੇ ਮੈਂ ਉਨ੍ਹਾਂ ਨੂੰ ਯਾਦ ਕਰਦਾ ਹਾਂ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ ਅਤੇ ਸਾਰੇ ਦੇਸ਼ ਵਾਸੀਆਂ ਨੂੰ ਪਰਾਕਰਮ ਦਿਵਸ ‘ਤੇ ਸ਼ੁਭਕਾਮਨਾਵਾਂ ਦਿੰਦਾ ਹਾਂ।ਉਨ੍ਹਾਂ ਦਾ ਜੀਵਨ ਦੇਸ਼ ਭਗਤੀ, ਕੁਰਬਾਨੀ ਅਤੇ ਪ੍ਰੇਰਨਾ ਦੇ ਅਮਿੱਟ ਪ੍ਰਤੀਕ ਵਜੋਂ ਹਮੇਸ਼ਾ ਯਾਦ ਰੱਖਿਆ ਜਾਵੇਗਾ। ”

ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabipmPM modipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Wimbledon 2026: ਵੱਕਾਰੀ ਗ੍ਰੈਂਡ ਸਲੈਮ ਟੂਰਨਾਮੈਂਟ ‘ਵਿੰਬਲਡਨ 2026’ ਦੀ ਸ਼ੁਰੂਆਤ ਅੱਜ ਤੋਂ

Wimbledon 2026: ਵੱਕਾਰੀ ਗ੍ਰੈਂਡ ਸਲੈਮ ਟੂਰਨਾਮੈਂਟ ‘ਵਿੰਬਲਡਨ 2026’ ਦੀ ਸ਼ੁਰੂਆਤ ਅੱਜ ਤੋਂ

by Ranjit Singh
June 29, 2026
0

Wimbledon 2026: ਵੱਕਾਰੀ ਗ੍ਰੈਂਡ ਸਲੈਮ ਟੂਰਨਾਮੈਂਟ 'ਵਿੰਬਲਡਨ 2026' ਦੀ ਸ਼ੁਰੂਆਤ ਅੱਜ ਤੋਂ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ): 29 ਜੂਨ ਖੇਡ...

International: ਫਰਾਂਸ ਵਿੱਚ ਗਰਮੀ ਨੇ ਲਈ 1000 ਤੋਂ ਵੱਧ ਲੋਕਾਂ ਦੀ ਜਾਨ

International: ਫਰਾਂਸ ਵਿੱਚ ਗਰਮੀ ਨੇ ਲਈ 1000 ਤੋਂ ਵੱਧ ਲੋਕਾਂ ਦੀ ਜਾਨ

by Ranjit Singh
June 29, 2026
0

International: ਫਰਾਂਸ ਵਿੱਚ ਗਰਮੀ ਨੇ ਲਈ 1000 ਤੋਂ ਵੱਧ ਲੋਕਾਂ ਦੀ ਜਾਨ - ਯੂਰਪ ਦੇ 16 ਦੇਸ਼ਾਂ ਵਿੱਚ ਤਾਪਮਾਨ ਨੇ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 29, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Ram Mandir Donation Theft: ਰਾਮ ਮੰਦਰ ਦੇ ਦਾਨ ਚੋਰੀ ਮਾਮਲੇ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ

Ram Mandir Donation Theft: ਰਾਮ ਮੰਦਰ ਦੇ ਦਾਨ ਚੋਰੀ ਮਾਮਲੇ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ

by Ranjit Singh
June 29, 2026
0

Ram Mandir Donation Theft: ਰਾਮ ਮੰਦਰ ਦੇ ਦਾਨ ਚੋਰੀ ਮਾਮਲੇ ਵਿੱਚ ਸੁਪਰੀਮ ਕੋਰਟ 'ਚ ਸੁਣਵਾਈ ਅੱਜ ਨਵੀਂ ਦਿੱਲੀ, 29 ਜੂਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Wimbledon 2026: ਵੱਕਾਰੀ ਗ੍ਰੈਂਡ ਸਲੈਮ ਟੂਰਨਾਮੈਂਟ ‘ਵਿੰਬਲਡਨ 2026’ ਦੀ ਸ਼ੁਰੂਆਤ ਅੱਜ ਤੋਂ

Wimbledon 2026: ਵੱਕਾਰੀ ਗ੍ਰੈਂਡ ਸਲੈਮ ਟੂਰਨਾਮੈਂਟ ‘ਵਿੰਬਲਡਨ 2026’ ਦੀ ਸ਼ੁਰੂਆਤ ਅੱਜ ਤੋਂ

by Ranjit Singh
June 29, 2026
0

Wimbledon 2026: ਵੱਕਾਰੀ ਗ੍ਰੈਂਡ ਸਲੈਮ ਟੂਰਨਾਮੈਂਟ 'ਵਿੰਬਲਡਨ 2026' ਦੀ ਸ਼ੁਰੂਆਤ ਅੱਜ ਤੋਂ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ): 29 ਜੂਨ ਖੇਡ...

Most Popular

ਨਵਾਂਸ਼ਹਿਰ ਕਤਲ ਮਾਮਲੇ ’ਚ ਵੱਡੀ ਅਪਡੇਟ!  ਮੁਲਜ਼ਮ ਗ੍ਰਿਫ਼ਤਾਰ

by Jaspreet Kaur
3 weeks ago
0

ਨਵਾਂਸ਼ਹਿਰ ਕਤਲ ਮਾਮਲੇ ’ਚ ਵੱਡੀ ਅਪਡੇਟ! ਮੁਲਜ਼ਮ ਗ੍ਰਿਫ਼ਤਾਰ - ਸੂਟਕੇਸ 'ਚੋਂ ਮਿਲੀ ਸੀ ਨਾਬਾਲਗ ਕੁੜੀ ਦੀ ਸੜੀ ਹੋਈ ਲਾਸ਼ -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 