• Latest
  • Trending
Hoshiarpur News: ਸਿਹਤ ਵਿਭਾਗ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਵੱਧ: ਸਿਵਲ ਸਰਜਨ ਡਾ ਪਵਨ ਕੁਮਾਰ ਸ਼ਗੋਤਰਾ

2 years ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

21 minutes ago
Punjab: ਮਾਨ ਸਰਕਾਰ ਵੱਲੋਂ ਭੈਣਾਂ ਨੂੰ ਰੱਖੜੀ ਦਾ ਤੋਹਫ਼ਾ; ਨਵੀਂ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਔਰਤਾਂ ਦੇ ਖਾਤਿਆਂ ਵਿੱਚ ਪਾਈ ਜਾਵੇਗੀ ‘ਸਨਮਾਨ ਰਾਸ਼ੀ’

30 minutes ago
India Vs Sri Lanka: ਦੂਜੇ ਮੈਚ ਦਾ ਅੱਜ ਤੀਜਾ ਦਿਨ

41 minutes ago
Haryana: ਮੁੱਖ ਮੰਤਰੀ ਨਾਇਬ ਸੈਣੀ ਨੇ ਰੱਖੜੀ ਦੇ ਮੌਕੇ ‘ਤੇ ਔਰਤਾਂ ਅਤੇ ਬੱਚਿਆਂ ਲਈ ਕੀਤਾ ਵੱਡਾ ਐਲਾਨ

52 minutes ago
National: ਬਾਗ਼ੀ TMC ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ

59 minutes ago
Hukamnama Sri Darbar Sahib Today – 25 August 2026 | Ang 618 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਗੁਰੂਗ੍ਰਾਮ ‘ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

12 hours ago
ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

13 hours ago
CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ

Hindi News
English News
Tuesday, August 25, 2026
No Result
View All Result
26 °c
Chandigarh
30 ° Wed
30 ° Thu
29 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Hoshiarpur News: ਸਿਹਤ ਵਿਭਾਗ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਵੱਧ: ਸਿਵਲ ਸਰਜਨ ਡਾ ਪਵਨ ਕੁਮਾਰ ਸ਼ਗੋਤਰਾ

January 23, 2025
in ਹੁਸਿਆਰਪੁਰ, ਖਬਰਾਂ, ਪੰਜਾਬ
Hoshiarpur News: ਸਿਹਤ ਵਿਭਾਗ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਵੱਧ: ਸਿਵਲ ਸਰਜਨ ਡਾ ਪਵਨ ਕੁਮਾਰ ਸ਼ਗੋਤਰਾ
Hoshiarpur News: ਸਿਹਤ ਵਿਭਾਗ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਵੱਧ: ਸਿਵਲ ਸਰਜਨ ਡਾ ਪਵਨ ਕੁਮਾਰ ਸ਼ਗੋਤਰਾ
 ਹੁਸ਼ਿਆਰਪੁਰ 23 ਜਨਵਰੀ  (ਵਿਸ਼ਵ ਵਾਰਤਾ /ਤਰਸੇਮ ਦੀਵਾਨਾ):- ਸਿਵਲ ਸਰਜਨ ਹੁਸ਼ਿਆਰਪੁਰ ਡਾ ਪਵਨ ਕੁਮਾਰ ਸ਼ਗੋਤਰਾ ਵੱਲੋਂ ਬਲਾਕ ਪਾਲਦੀ ਦੇ ਆਮ ਆਦਮੀ ਕਲੀਨਿਕ ਪਾਲਦੀ ਅਤੇ ਜੋਜੋਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਹਨਾਂ ਦੇ ਨਾਲ ਪ੍ਰੋਗਰਾਮ ਮੈਨੇਜਰ  ਮੁਹੰਮਦ ਆਸਿਫ ਅਤੇ ਸਤਪਾਲ ਬੱਧਣ ਵੀ ਮੌਜੂਦ ਸਨ।
ਸਿਵਲ ਸਰਜਨ ਵੱਲੋਂ ਆਮ ਆਦਮੀ ਕਲੀਨਿਕਾਂ ਦੀ ਚੈਕਿੰਗ ਦੌਰਾਨ ਡਿਊਟੀ ਤੇ ਤਾਇਨਾਤ ਸਮੂਹ ਸਟਾਫ ਦੀ ਹਾਜ਼ਰੀ ਚੈਕ ਕੀਤੀ ਗਈ ਅਤੇ ਸਭ ਨੂੰ ਸਮੇਂ ਦੇ ਪਾਬੰਦ ਹੋਣ ਦੀ ਹਦਾਇਤ ਕੀਤੀ ਗਈ। ਉਹਨਾਂ ਵੱਲੋਂ ਰੋਜ਼ਾਨਾ ਕੀਤੀ ਜਾ ਰਹੀ ਓਪੀਡੀ, ਮਰੀਜ਼ਾਂ ਦਾ ਰਿਕਾਰਡ, ਦਵਾਈਆਂ ਦਾ ਸਟਾਕ ਅਤੇ ਸਾਫ ਸਫਾਈ ਦਾ ਵਿਸ਼ੇਸ਼ ਤੌਰ ਤੇ ਜਾਇਜ਼ਾ ਲਿਆ ਗਿਆ। ਡਾ ਸ਼ਗੋਤਰਾ ਨੇ ਸਟਾਫ ਨੂੰ ਕੰਮਕਾਜ ਅਤੇ ਮਰੀਜਾਂ ਦਾ ਰਿਕਾਰਡ ਸਹੀ ਢੰਗ ਨਾਲ ਮੇਨਟੇਨ ਰੱਖਣ ਲਈ ਕਿਹਾ। ਉਹਨਾਂ ਫਾਰਮੇਸੀ ਸਟੋਰ ਦਾ ਜਾਇਜਾ ਲੈੰਦੇ ਹੋਏ ਮਰੀਜਾਂ ਲਈ ਜਰੂਰੀ ਦਵਾਈਆਂ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਆਖਿਆ ਤਾਂ ਜੋ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਹੋਵੇ ਅਤੇ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀ ਜਾਣ ਵਾਲੀ ਹਰ ਬਣਦੀ ਸਹੂਲਤ ਦਿੱਤੀ ਜਾ ਸਕੇ। ਉਹਨਾਂ ਉੱਥੇ ਆਏ ਹੋਏ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ ਅਤੇ ਉਹਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਦਵਾਈਆਂ ਅਤੇ ਮਿਲ ਰਹੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਹਨਾਂ ਸਟਾਫ ਨੂੰ ਬਾਇਓ ਮੈਡੀਕਲ ਵੇਸਟ ਦੇ ਨਿਪਟਾਰੇ ਲਈ ਨਿਯਮਾਂ ਦਾ ਪਾਲਣ ਕਰਨ ਦੀ ਹਦਾਇਤ ਕੀਤੀ। ਉਹਨਾਂ ਸਟਾਫ਼ ਨੂੰ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਅਤੇ ਮਰੀਜ਼ਾਂ ਪ੍ਰਤੀ ਪਿਆਰ ਵਾਲਾ ਰਵੱਈਆ ਅਪਨਾਉਣ ਲਈ ਕਿਹਾ।
Tags: BREAKING NEWSBreaking news in PunjabiHoshiarpur NewsLatest Punjab newsLatest Punjab news in Punjabipunjab newstop headlines in PunjabiWISHAVWARTA.IN
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 25, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 25...

Punjab: ਮਾਨ ਸਰਕਾਰ ਵੱਲੋਂ ਭੈਣਾਂ ਨੂੰ ਰੱਖੜੀ ਦਾ ਤੋਹਫ਼ਾ; ਨਵੀਂ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਔਰਤਾਂ ਦੇ ਖਾਤਿਆਂ ਵਿੱਚ ਪਾਈ ਜਾਵੇਗੀ ‘ਸਨਮਾਨ ਰਾਸ਼ੀ’

Punjab: ਮਾਨ ਸਰਕਾਰ ਵੱਲੋਂ ਭੈਣਾਂ ਨੂੰ ਰੱਖੜੀ ਦਾ ਤੋਹਫ਼ਾ; ਨਵੀਂ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਔਰਤਾਂ ਦੇ ਖਾਤਿਆਂ ਵਿੱਚ ਪਾਈ ਜਾਵੇਗੀ ‘ਸਨਮਾਨ ਰਾਸ਼ੀ’

by Ranjit Singh
August 25, 2026
0

Punjab: ਮਾਨ ਸਰਕਾਰ ਵੱਲੋਂ ਭੈਣਾਂ ਨੂੰ ਰੱਖੜੀ ਦਾ ਤੋਹਫ਼ਾ; ਨਵੀਂ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਔਰਤਾਂ ਦੇ ਖਾਤਿਆਂ ਵਿੱਚ ਪਾਈ ਜਾਵੇਗੀ ‘ਸਨਮਾਨ...

India Vs Sri Lanka: ਦੂਜੇ ਮੈਚ ਦਾ ਅੱਜ ਤੀਜਾ ਦਿਨ

India Vs Sri Lanka: ਦੂਜੇ ਮੈਚ ਦਾ ਅੱਜ ਤੀਜਾ ਦਿਨ

by Ranjit Singh
August 25, 2026
0

India Vs Sri Lanka: ਦੂਜੇ ਮੈਚ ਦਾ ਅੱਜ ਤੀਜਾ ਦਿਨ - ਭਾਰਤ ਮਜ਼ਬੂਤ ਸਥਿਤੀ 'ਚ ਚੰਡੀਗੜ੍ਹ, 25 ਅਗਸਤ (ਵਿਸ਼ਵ ਵਾਰਤਾ):...

Haryana: ਮੁੱਖ ਮੰਤਰੀ ਨਾਇਬ ਸੈਣੀ ਨੇ ਰੱਖੜੀ ਦੇ ਮੌਕੇ ‘ਤੇ ਔਰਤਾਂ ਅਤੇ ਬੱਚਿਆਂ ਲਈ ਕੀਤਾ ਵੱਡਾ ਐਲਾਨ

Haryana: ਮੁੱਖ ਮੰਤਰੀ ਨਾਇਬ ਸੈਣੀ ਨੇ ਰੱਖੜੀ ਦੇ ਮੌਕੇ ‘ਤੇ ਔਰਤਾਂ ਅਤੇ ਬੱਚਿਆਂ ਲਈ ਕੀਤਾ ਵੱਡਾ ਐਲਾਨ

by Ranjit Singh
August 25, 2026
0

Haryana: ਮੁੱਖ ਮੰਤਰੀ ਨਾਇਬ ਸੈਣੀ ਨੇ ਰੱਖੜੀ ਦੇ ਮੌਕੇ 'ਤੇ ਔਰਤਾਂ ਅਤੇ ਬੱਚਿਆਂ ਲਈ ਕੀਤਾ ਵੱਡਾ ਐਲਾਨ ਚੰਡੀਗੜ੍ਹ, 25 ਅਗਸਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 25, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 25...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
5 days ago
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 20...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 