• Latest
  • Trending
ਸਿਹਤ ਮੰਤਰੀ ਨੇ ‘ਯੈਲੋ ਲਾਇਨ ਮੁਹਿੰਮ’ ਲਾਂਚ ਕੀਤੀ

ਸਿਹਤ ਮੰਤਰੀ ਨੇ ‘ਯੈਲੋ ਲਾਇਨ ਮੁਹਿੰਮ’ ਲਾਂਚ ਕੀਤੀ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

3 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

3 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

4 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

4 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

7 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

7 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

7 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

8 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

8 hours ago
Hindi News
English News
Thursday, November 12, 2026
No Result
View All Result
18 °c
Chandigarh
22 ° Fri
23 ° Sat
19 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿਹਤ ਮੰਤਰੀ ਨੇ ‘ਯੈਲੋ ਲਾਇਨ ਮੁਹਿੰਮ’ ਲਾਂਚ ਕੀਤੀ

November 1, 2018
in ਪੰਜਾਬ
ਸਿਹਤ ਮੰਤਰੀ ਨੇ ‘ਯੈਲੋ ਲਾਇਨ ਮੁਹਿੰਮ’ ਲਾਂਚ ਕੀਤੀ

ਸਿਹਤ ਮੰਤਰੀ ਨੇ ‘ਯੈਲੋ ਲਾਇਨ ਮੁਹਿੰਮ’ ਲਾਂਚ ਕੀਤੀ

– ਵਿਦਿਅਕ ਸੰਸਥਾਵਾਂ ਦੇ 100 ਗਜ਼ ਦੇ ਘੇਰੇ ਨੂੰ ਤੰਬਾਕੂ ਮੁਕਤ ਐਲਾਨਿਆ
– ਪੁਲਿਸ ਅਤੇ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਕੋਟਪਾ (ਐਕਟ) ਲਾਗੂ ਕਰਨਾ ਯਕੀਨੀ ਬਣਾਵਾਂਗੇ: ਬ੍ਰਹਮ ਮਹਿੰਦਰਾ
– ਪੀ.ਜੀ.ਆਈ.ਐਮ.ਈ.ਆਰ. ਅਤੇ ਸੂਬਾ ਤੰਬਾਕੂ ਕੰਟਰੋਲ ਸੈੱਲ ਦੇ ਮਾਹਿਰਾਂ ਵਲੋਂ ਤੰਬਾਕੂ- ਐਨ.ਸੀ.ਡੀ. ਕੰਟਰੋਲ ਪ੍ਰੋਗਰਾਮ ਕਿਤਾਬਚਾ ਰਿਲੀਜ਼

ਚੰਡੀਗੜ, 1 ਨਵੰਬਰ (ਵਿਸ਼ਵ ਵਾਰਤਾ) : ਅੱਜ ਸੂਬੇ ਵਿੱਚ ਤੰਬਾਕੂ ਰੋਕੂ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸੂਬਾ ਸਰਕਾਰ ਵੱਲੋਂ ਸਖ਼ਤ ਨੀਤੀ ਤਹਿਤ ਵਿਦਿਅਕ ਸੰਸਥਾਵਾਂ ਦੇ 100 ਗਜ਼ ਘੇਰੇ ਨੂੰ ‘ਯੈਲੋ ਲਾਈਨ’ ਅਧੀਨ ਲਿਆਂਦਾ ਗਿਆ ਅਤੇ ਇਸ ਖੇਤਰ ਨੂੰ ਤੰਬਾਕੂ ਮੁਕਤ ਜ਼ੋਨ ਐਲਾਨਿਆ ਗਿਆ ਹੈ। ਇਸ ‘ਯੈਲੋ ਲਾਈਨ ਮੁਹਿੰਮ’ ਨੂੰ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਵੱਲੋਂ ਸੁਖਨਾ ਝੀਲ, ਚੰਡੀਗੜ• ਵਿਖੇ ‘ਪੰਜਾਬ ਸਟੇਟ ਨੋ ਤੰਬਾਕੂ ਡੇᣃ’ ਮੌਕੇ ਲਾਂਚ ਕੀਤਾ ਗਿਆ। ਇਸ ਮੌਕੇ ਗੱਲ ਕਰਦਿਆਂ ਸ੍ਰੀ ਮਹਿੰਦਰਾ ਨੇ ਕਿਹਾ ਕਿ ਇਸ ਸਾਲ ਮਨਾਏ ਜਾਣ ਵਾਲੇ ‘ਪੰਜਾਬ ਸਟੇਟ ਨੋ ਤੰਬਾਕੂ ਡੇᣃ’ ਦਾ ਥੀਮ ‘ਤੰਬਾਕੂ ਬ੍ਰੇਕਸ ਹਰਟ’ ਰੱਖਿਆ ਗਿਆ ਹੈ। ਇਸ ਸਮਾਗਮ ਦੌਰਾਨ ਸਟੇਟ ਤੰਬਾਕੂ ਕੰਟਰੋਲ ਸੈੱਲ ਅਤੇ ਸਕੂਲਜ਼ ਆਫ਼ ਪਬਲਿਕ ਹੈਲੱਥ, ਪੀ.ਜੀ.ਆਈ.ਐਮ.ਈ.ਆਰ., ਚੰਡੀਗੜ• ਦੇ ਸਹਿਯੋਗ ਨਾਲ ਲਿਖਿਆ ਕਿਤਾਬਚਾ ਤੰਬਾਕੂ- ਨਾਨ ਕਮਨੀਓਕੇਬਲ ਡਾਇਜ਼ਿਜ਼ (ਐਨ.ਸੀ.ਡੀ.) ਕੰਟਰੋਲ ਪ੍ਰੋਗਰਾਮ ਵੀ ਰਿਲੀਜ਼ ਕੀਤਾ ਗਿਆ।
ਪ੍ਰਮੁੱਖ ਵਿਸ਼ੇਸ਼ਤਾਵਾਂ ਵਾਲੀ ਇਸ ‘ਯੈਲੋ ਲਾਈਨ ਮੁਹਿੰਮ’ ਦੀ ਸ਼ੁਰੂਆਤ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਕਿਹਾ ਕਿ ਅੱਜ ਪੰਜਾਬ ਦਿਵਸ ਦੇ ਮੌਕੇ ‘ਤੇ ਸੂਬੇ ਦੇ ਸਾਰੇ ਜ਼ਿਲਿ•ਆਂ ਵਿੱਚ ਇਸ ਮੁਹਿੰਮ ਨੂੰ ਲਾਗੂ ਕੀਤਾ ਗਿਆ ਜਿਸ ਅਧੀਨ ਨੌਜਵਾਨਾਂ ਨੂੰ ਪੰਜਾਬ ਸੂਬੇ ਦੇ ਬਣਨ ਬਾਰੇ ਅਤੇ ਪੰਜਾਬ ਨੂੰ ਮੁਕੰਮਲ ਤੌਰ ‘ਤੇ ਨਸ਼ਾ ਮੁਕਤ ਕਰਨ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪ੍ਰਦੂਸ਼ਣ ਮੁਕਤ ਵਾਤਾਵਰਨ ਦੀ ਮਹੱਤਤਾ ਨੂੰ ਘਰ-ਘਰ ਵਿਚ ਪਹੁੰਚਾਉਣ ਲਈ ਸਾਫ-ਸੁਥਰੇ ਵਾਤਾਵਰਨ ਨਾਲ ਭਰਪੂਰ ਚੰਡੀਗੜ• ਦੀ ਸੁਖਨਾ ਝੀਲ ਨੂੰ ਚੁਣਿਆ ਗਿਆ।
ਸਿਹਤ ਮੰਤਰੀ ਨੇ ਕਿਹਾ ਕਿ ਸਕੂਲਾਂ ਅਤੇ ਕਾਲਜਾਂ ਦੇ 100 ਗਜ਼ ਦੇ ਘੇਰੇ ਅਧੀਨ ਆਉਂਦੇ ਰਕਬੇ ਨੂੰ ਤੰਬਾਕੂ ਮੁਕਤ ਜੋਨ ਘੋਸ਼ਿਤ ਕੀਤਾ ਗਿਆ ਹੈ। ਇਸ ਹਫ਼ਤਾਭਰ ਚਲਣ ਵਾਲੀ ਮੁਹਿੰਮ ਵਿੱਚ ਸੂਬੇ ਦੇ ਨਾਲ-ਨਾਲ ਸਾਰੇ ਜ਼ਿਲ•ਾ ਸਿਹਤ ਅਫ਼ਸਰ ਸਿਗਰੇਟ ਐਂਡ ਅਦਰ ਤੰਬਾਕੂ ਪਰੋਡਕਟਜ਼ ਐਕਟ, 2003 ਨੂੰ ਸਖ਼ਤੀ ਨਾਲ ਲਾਗੂ ਕਰਨਾ ਯਕੀਨੀ ਬਣਾਉਣਗੇ ਅਤੇ 1 ਨਵੰਬਰ, 2018 ਤੋਂ 7 ਨਵੰਬਰ, 2018 ਤੱਕ ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਵੀ ਇਸ ਮੁਹਿੰਮ ਸਬੰਧੀ ਜਾਗਰੂਕ ਕਰਕੇ ਤੰਬਾਕੂ ਦੀ ਵਰਤੋਂ ਤੋਂ ਬਚਣ ਲਈ ਪ੍ਰੇਰਿਤ ਕੀਤਾ ਜਾਵੇਗਾ।
ਸਿਹਤ ਮੰਤਰੀ ਨੇ ਕਿਹਾ ਕਿ ਸਿਹਤ ਵਿਭਾਗ, ਪੰਜਾਬ ਨੇ ਤੰਬਾਕੂ ਕੰਟਰੋਲ ਪ੍ਰੋਗਰਾਮ ਨੂੰ ਪ੍ਰਮੁੱਖਤਾ ਦੇ ਆਧਾਰ ‘ਤੇ ਲਿਆ ਜਿਸ ਦੇ ਨਤੀਜੇ ਵਜੋਂ ਪੰਜਾਬ ਤੰਬਾਕੂ ਕੰਟਰੋਲ ਕਾਨੂੰਨ ਲਾਗੂ ਕਰਨ ਵਾਲਾ ਦੇਸ਼ ਭਰ ਵਿੱਚ ਮੋਹਰੀ ਸੂਬਾ ਬਣ ਗਿਆ ਹੈ। ਉਨ•ਾਂ ਕਿਹਾ ਕਿ ਸਾਲ 2017-18 ਦੌਰਾਨ ਸਿਗਰੇਟ ਐਂਡ ਅਦਰ ਤੰਬਾਕੂ ਪਰੋਡਕਟਜ਼ ਐਕਟ, 2003 (ਕੋਟਪਾ, 2003) ਤਹਿਤ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕਰਦਿਆਂ 25,139 ਚਲਾਨ ਜਾਰੀ ਕੀਤੇ ਗਏ। ਉਨ•ਾਂ ਅੱਗੇ ਕਿਹਾ ਕਿ ਸੂਬੇ ਦੇ ਸਾਰੇ 22 ਜ਼ਿਲਿ•ਆਂ ਨੂੰ ਤੰਬਾਕੂ ਦੇ ਧੂੰਏ ਤੋਂ ਮੁਕਤ ਘੋਸ਼ਿਤ ਕੀਤਾ ਗਿਆ ਹੈ ਜਿਸ ਅਧੀਨ 2017-18 ਵਿੱਚ ਪਾਸ ਕੀਤੇ ਪ੍ਰਸਤਾਵ ਤਹਿਤ ਸਾਰੇ 730 ਪਿੰਡਾਂ ਨੇ ਆਪਣੇ ਆਪ ਨੂੰ ਤੰਬਾਕੂ ਮੁਕਤ ਪਿੰਡ ਘੋਸ਼ਿਤ ਕੀਤਾ।
ਉਨ•ਾਂ ਕਿਹਾ ਕਿ ਤੰਬਾਕੂ ਦੀ ਵਰਤੋਂ ਨੂੰ ਰੋਕਣ ਲਈ ਕਾਊਸਲਿੰਗ ਦੇ ਨਾਲ-ਨਾਲ ਇਲਾਜ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ, ਸੂਬਾ ਸਰਕਾਰ ਨੇ ਇਸ ਸਾਲ ਸਾਰੇ ਜਿਲਿ•ਆਂ ਵਿੱਚ ‘ਤੰਬਾਕੂ ਰੋਕੂ ਕੇਂਦਰ’ ਸਥਾਪਤ ਕੀਤੇ ਹਨ। ਇਹਨਾਂ ਸਾਰੇ ਕੇਂਦਰਾਂ ਵਿਚ ਮੁਫ਼ਤ ਕਾਊਂਸਲਿੰਗ ਸੇਵਾਵਾਂ ਦੇ ਨਾਲ ਨਾਲ ਨਿਕੋਟੀਨ ਗਮਜ਼ ਅਤੇ ਤੰਬਾਕੂ ਛੱਡਣ ਲਈ ਇਲਾਜ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਜ਼ਿਲ•ੇ ਦੇ ਸਾਰੇ ਹਸਪਤਾਲਾਂ ਵਿਚ ਡੈਂਟਲ ਸਰਜਨਾਂ ਵਲੋਂ ਤੰਬਾਕੂ ਰੋਕੂ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਉਹਨਾਂ ਕਿਹਾ ਕਿ ਪੰਜਾਬ ਨੌਜਵਾਨਾਂ ‘ਤੇ ਧਿਆਨ ਕੇਂਦਰਿਤ ਕਰਕੇ ਈ-ਸਿਗਰਟ ਤੇ ਹੁੱਕਾ-ਬਾਰਾਂ ‘ਤੇ ਪਾਬੰਦੀ ਲਗਾਉਣ ਅਤੇ ਕਾਲਜਾਂ/ਯੂਨੀਵਰਸਿਟੀਆਂ ਦੇ ਹੋਸਟਲਾਂ ਨੂੰ ਤੰਬਾਕੂ ਮੁਕਤ ਘੋਸ਼ਿਤ ਕਰਨ ਵਾਲਾ ਮੋਹਰੀ ਸੂਬਾ ਹੈ। ਦੂਜੇ ਪਾਸੇ ਅਸੀਂ ਪੰਜਾਬ ਦੇ ਸੀਮਾਂਤ ਤੇ ਆਰਥਿਕ ਤੌਰ ‘ਤੇ ਪਛੜੇ ਲੋਕਾਂ ਦੀ ਭਲਾਈ ਲਈ ਆਪਣਾ ਧਿਆਨ ਕੇਂਦਰਿਤ ਕਰ ਰਹੇ ਹਾਂ। ਇਹਨਾਂ ਖੇਤਰਾਂ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਰੈਗੂਲਰ ਓਰਲ ਸਕਰੀਨਿੰਗ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਵਲੋਂ ਤੰਬਾਕੂ ਨੂੰ  ਜੜ•ੋਂ ਖ਼ਤਮ ਕਰਨ ਲਈ ਲਗਾਤਾਰ ਕੋਸ਼ਿਸਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਨੌਜਵਾਨਾਂ ਤੇ ਬੱਚਿਆਂ ਨੂੰ ਇਸ ਲਾਹਣਤ ਤੋਂ ਦੂਰ ਰੱਖਿਆ ਜਾ ਸਕੇ।
ਇਸ ਮੌਕੇ ‘ਤੇ ‘ਤੰਬਾਕੂ ਬ੍ਰੇਕਸ ਹਰਟਸ’ ਦੇ ਥੀਮ ‘ਤੇ ਆਧਾਰਿਤ ਇਕ ਪੋਸਟਰ ਮੈਕਿੰਗ ਮੁਕਾਬਲਾ ਆਯੋਜਿਤ ਕੀਤਾ ਗਿਆ ਜਿਸ ਵਿਚ ਸ਼ਿਵਾਲਿਕ ਪਬਲਿਕ ਸਕੂਲ, ਐਸ.ਏ.ਐਸ ਨਗਰ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਦਿਲੀ ਅਧਾਰਿਤ ਐਨ.ਜੀ.ਓ. ‘ਤੰਬਾਕਗੋ’ ਦੇ ਕਲਾਕਾਰਾਂ ਵਲੋਂ ਨੁਕੜ ਨਾਟਕ ਵੀ ਖੇਡਿਆ ਗਿਆ।

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

by Navjot
November 12, 2026
0

  ਪਟਨਾ, 12 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਛਠ ਪੂਜਾ ਦੇ ਤਿਉਹਾਰ ਤੋਂ ਪਹਿਲਾਂ, ਬਿਹਾਰ ਦੇ...

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ(ਵਿਸ਼ਵ ਵਾਰਤਾ)  ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪੰਜਾਬ ਰਾਜ ਵਿੱਚ ਵੱਖ-ਵੱਖ ਵੇਅਰਹਾਊਸ ਵਿਖੇ ਈ.ਵੀ.ਐਮ. ਮਸ਼ੀਨਾਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਤੇਜ਼ ਰਫ਼ਤਾਰ ਟਰੱਕ ਦੀ ਲਪੇਟ ਵਿੱਚ ਆਉਣ ਨਾਲ 7 ਲੋਕਾਂ ਦੀ ਮੌਤ

ਤੇਜ਼ ਰਫ਼ਤਾਰ ਟਰੱਕ ਦੀ ਲਪੇਟ ਵਿੱਚ ਆਉਣ ਨਾਲ 7 ਲੋਕਾਂ ਦੀ ਮੌਤ

by Navjot
7 days ago
0

  ਖੂੰਟੀ, 6 ਨਵੰਬਰ (ਵਿਸ਼ਵ ਵਾਰਤਾ) - ਪੁਲਿਸ ਨੇ ਦੱਸਿਆ ਕਿ ਝਾਰਖੰਡ ਦੇ ਖੂੰਟੀ ਜ਼ਿਲ੍ਹੇ ਵਿੱਚ ਵੀਰਵਾਰ ਦੇਰ ਰਾਤ ਇੱਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 